Tag: , , , , , , , , ,

ਹੁਣ 12 ਫਰਵਰੀ ਨੂੰ ਹੋਵੇਗੀ ਸੱਜਣ ਕੁਮਾਰ ਦੀ ਪੇਸ਼ੀ

sajjan kumar 12 feb hearing: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ‘ਚ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ 12 ਫਰਵਰੀ ਨੂੰ ਕੋਰਟ ਵਿੱਚ ਦੁਬਾਰਾ ਪੇਸ਼ ਕੀਤਾ ਜਾਵੇਗਾ। ਸੋਮਵਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਸੱਜਣ ਦੇ ਵਕੀਲ ਨੇ ਸੁਣਵਾਈ ਤੋਂ ਪਹਿਲਾਂ ਮਾਮਲੇ ਦੀ ਫਾਇਲ ਪੜ੍ਹਨ ਦੀ ਮੰਗ ਰੱਖੀ ਹੈ।ਸੁਣਵਾਈ ਦੌਰਾਨ ਸੱਜਣ ਦੇ ਵਕੀਲ ਨੇ

ਸੱਜਣ ਕੁਮਾਰ ਦੇ ਸਾਥੀਆਂ ਨੂੰ ਦਿੱਲੀ ਹਾਈਕੋਰਟ ਨੇ ਭੇਜਿਆ ਤਿਹਾੜ ਜੇਲ੍ਹ

Sajjan Kumar Reaches Karkardooma Court: 1984 ਸਿੱਖ ਕਤਲੇਆਮ ਮਾਮਲੇ ਵਿੱਚ ਅੱਜ ਸੱਜਣ ਕੁਮਾਰਵੱਲੋਂ ਸਰੰਡਰ ਕੀਤਾ ਜਾਣਾ ਹੈ।ਇਸਦੇ ਨਾਲ ਹੀ ਉਸਦੇ 2 ਸਾਥੀ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੇ ਦਿੱਲੀ ਹਾਈਕੋਰਟ ਵਿੱਚ ਸਰੰਡਰ ਕਰ ਦਿੱਤਾ ਹੈ।ਇਸ ਦੌਰਾਨ ਦਿੱਲੀ ਹਾਈਕੋਰਟ ਨੇ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੂੰ ਤਿਹਾੜ ਜੇਲ੍ਹ ਭੇਜਣ ਦਾ ਆਦੇਸ਼ ਦਿੱਤਾ ਹੈ।ਹਾਈਕੋਰਟ ਨੇ ਮਹਿੰਦਰ ਯਾਦਵ

ਸੱਜਣ ਕੁਮਾਰ ਅੱਜ ਕਰੇਗਾ ਸਰੰਡਰ

Sajjan Kumar Surrender: 1984 ਸਿੱਖ ਕਤਲੇਆਮ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਵੱਲੋਂ ਅੱਜ ਦਿੱਲੀ ਹਾਈਕੋਰਟ ਵਿੱਚ ਸਰੰਡਰ ਕਰਨ ਦੀ ਸੰਭਾਵਨਾ ਹੈ।ਦੱਸ ਦੇਈਏ ਕਿ 1984 ਸਿੱਖ ਕਤਲੇਆਮ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਸਣਾਉਣ ਤੋਂ ਬਾਅਦ 31 ਦਸੰਬਰ ਤੱਕ ਸਰੰਡਰ ਕਰਨ ਲਈ ਕਿਹਾ ਸੀ।ਜ਼ਿਕਰਯੋਗ ਹੈ ਕਿ 1984 ਸਿੱਖ ਕਤਲੇਆਮ ਮਾਮਲੇ

ਸੱਜਨ ਕੁਮਾਰ ਨੂੰ ਸਜ਼ਾ ਮਿਲਣ ਮਗਰੋਂ ਦਰਬਾਰ ਸਾਹਿਬ ਵਿਖੇ ਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ, ਫੂਲਕਾ ਹੋਏ ਸ਼ਾਮਲ

darbar sahib akhand path: ਅੰਮ੍ਰਿਤਸਰ: 1984 ਸਿੱਖ ਕਤਲੇਆਮ ‘ਚ ਦੋਸ਼ੀ ਕਾਂਗਰਸੀ ਆਗੂ ਸੱਜਨ ਕੁਮਾਰ ਨੂੰ ਸਜ਼ਾ ਮਿਲਣ ਤੋਂ ਬਾਅਦ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ ‘ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਐਚ ਐਸ ਫੂਲਕਾ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ ,ਓਥੇ ਉਨ੍ਹਾਂ ਨੇ ਗੁਰਬਾਣੀ ਦਾ ਪਾਠ ਸਰਵਣ

1984 ਸਿੱਖ ਕਤਲੇਆਮ: ਰਹਿਮ ਲਈ ਸੱਜਣ ਕੁਮਾਰ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼

Sajjan Kumar Challenges Conviction: ਨਵੀਂ ਦਿੱਲੀ: ’84 ਸਿੱਖ ਕਤਲੇਆਮ ਮਾਮਲੇ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਸੁਪਰੀਮ ਕੋਰਟ ਪਹੁੰਚ ਗਿਆ ਹੈ। ਉਸਨੇ ਹਾਈ ਕੋਰਟ ਤੋਂ ਮਿਲੀ ਤਾ-ਉਮਰ ਕੈਦ ਦੀ ਸਜ਼ਾ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਹੈ। ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਪੰਜ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਪਾਉਂਦਿਆਂ ਉਮਰ ਕੈਦ

ਸੱਜਣ ਕੁਮਾਰ ਨੂੰ ਉਮਰ ਕੈਦ, ਕਾਂਗਰਸ ਲਈ ਬਣੇਗੀ ‘ਸਜ਼ਾ’

Sajjan Kumar gets life imprisonment:   ਸ਼ਿਕਸ਼ਾ ਕਨੋਜਿਆ (ਲੁਧਿਆਣਾ)   17 ਦਸੰਬਰ ਦੀ ਸਵੇਰ ਸਿੱਖ ਕੌਮ ਲਈ ਇਕ ਬਹੁਤ ਵੱਡੀ ਖਬਰ ਲੈ ਕੇ ਆਈ। ਤਿੰਨ ਦਹਾਕਿਆਂ ਤੋਂ ਸਿੱਖ ਕਤਲੇਆਮ ਦੇ ਪੀੜਤ ਇਨਸਾਫ ਦੀ ਲੜਾਈ ਲੜ ਰਹੇ ਸਨ ਤੇ ਅੱਜ (ਸੋਮਵਾਰ) ਉਹਨਾਂ ਲਈ ਇਕ ਰਾਹਤ ਭਰੀ ਖਬਰ ਆਈ।  ਦਿੱਲੀ ਹਾਈ ਕੋਰਟ ਨੇ ਕਾਂਗਰਸੀ ਆਗੂ ਤੇ ਸਿੱਖ

ਕਿਵੇਂ ਸ਼ੁਰੂ ਹੋਇਆ ਸੀ ਸੱਜਣ ਕੁਮਾਰ ਦਾ ਰਾਜਨੀਤਿਕ ਸਫਰ, ਪੜ੍ਹੋ ਇਹ ਖਬਰ

Sajjan Kumar: ਨਵੀਂ ਦਿੱਲੀ: ਕਾਂਗਰਸ ਪਾਰਟੀ ਇਕ ਪਾਸੇ ਤਿੰਨ ਸੂਬਿਆਂ ‘ਚ ਜਿੱਤ ਦਾ ਜਸ਼ਨ ਮਨਾ ਰਹੀ ਹੈ ਓਥੇ ਹੀ ਦੂਜੇ ਪਾਸੇ ਸਿੱਖ ਕਤਲੇਆਮ ‘ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦੇਣ ਤੋਂ ਬਾਅਦ ਕਾਂਗਰਸ ਦੀ ਨੀਂਦ ਉਡ ਗਈ ਹੈ। ਕੋਰਟ ਨੇ 31 ਦਸੰਬਰ ਤੱਕ ਉਨ੍ਹਾਂ ਨੂੰ ਆਤਮਸਮਰਪਣ ਕਰਨ ਲਈ ਕਿਹਾ ਹੈ। 1984 ‘ਚ ਸਾਬਕਾ ਪ੍ਰਧਾਨ ਮੰਤਰੀ

ਸੱਜਣ ਕੁਮਾਰ ਨੂੰ ਸਜ਼ਾ ਹੋਣ ‘ਤੇ ਅਕਾਲੀ ਦਲ ਨੇ ਜਤਾਈ ਖੁਸ਼ੀ, ਕਿਹਾ ਸਿੱਖ ਕੌਮ ਲਈ ਅੱਜ ਵੱਡਾ ਦਿਨ

ਚੰਡੀਗੜ੍ਹ: ਦਿੱਲੀ ਹਾਈਕੋਰਟ ਨੇ ਅੱਜ 1984 ਸਿੱਖ ਕਤਲੇਆਮ ਕੇਸ ਵਿੱਚ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਦੇ ਇਸ ਫੈਸਲੇ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਖੁਸ਼ੀ ਜਤਾਈ ਹੈ। ਅਕਾਲੀ ਦਲ ਦੇ ਆਗੂਆਂ ਨੇ ਫੈਸਲੇ ਦਾ ਸਵਾਗਤ ਕੀਤਾ ਹੈ ਤੇ ਆਪਣਾ ਆਪਣਾ ਪ੍ਰਤੀਕਰਮ ਦਿੱਤਾ ਹੈ। ਫੈਸਲੇ ਤੋਂ ਬਾਅਦ

Remove term: Sajjan Kumar truth bearing test result Sajjan Kumar

ਸਾਰੇ ਸਿੱਖ ਜਗਤ ਦੀ ਨਜ਼ਰ ਹੈ ਸੱਜਣ ਕੁਮਾਰ ਦੇ ਹੋਏ ਸੱਚ-ਝੂਠ ਫੜ੍ਹਨ ਵਾਲੇ ਟੈਸਟ ‘ਤੇ, ਜਲਦ ਨਤੀਜਾ ਆਵੇਗਾ ਸਾਹਮਣੇ…

Sajjan Kumar truth bearing test result : 1984 ਦੇ ਅੰਮ੍ਰਿਤਸਰ ਵਾਲੇ ਘਲੂਘਾਰੇ ਮਗਰੋਂ ਦਿੱਲੀ ਵਿਖੇ ਬੇਦੋਸ਼ੇ ਹਜ਼ਾਰਾਂ ਸਿੱਖਾਂ ਨੂੰ ਮਾਰ ਦਿੱਤਾ ਗਿਆ ਸੀ। ਕਈ ਨੂੰ ਜਿਓਂਦੇ ਸਾੜ ਦਿੱਤਾ ਗਿਆ ਸੀ ਤਾਂ ਕਈਆਂ ਦੇ ਘਰ ਅੰਦਰ ਵੜ ਕੇ ਓਹਨਾਂ ਦੀ ਆਬਰੂ/ਇੱਜਤ ਲੁੱਟੀ ਗਈ। Sajjan Kumar truth bearing test result ਇਸ ਸੰਤਾਪ ਨੂੰ ਝੱਲ ਚੁਕੇ ਪਰਿਵਾਰ ਹਾਲੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ