Tag: , , , , , ,

ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

Sajjan Kumar Hearing : ਨਵੀਂ ਦਿੱਲੀ : ਸਿੱਖ ਕਤਲੇਆਮ ਮਾਮਲੇ ‘ਚ ਉਮਰਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਅਰਜੀ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਵੇਗੀ। ਜੱਜ ਸ.ਏ. ਬੋਬਡੇ ਇਸ ਮਾਮਲੇ ਦੀ ਸੁਣਵਾਈ ਕਰਨਗੇ। ਜਿਕਰਯੋਗ ਹੈ ਕਿ ਪਿਛਲੀ ਸੁਣਵਾਈ ‘ਚ ਸੀਬੀਆਈ ਨੇ ਸੁਪਰੀਮ ਕੋਰਟ ‘ਚ ਜਵਾਬ ਦਾਖਲ ਕਰ ਸੱਜਣ ਕੁਮਾਰ ਦੀ

ਹੁਣ 12 ਫਰਵਰੀ ਨੂੰ ਹੋਵੇਗੀ ਸੱਜਣ ਕੁਮਾਰ ਦੀ ਪੇਸ਼ੀ

sajjan kumar 12 feb hearing: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ‘ਚ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ 12 ਫਰਵਰੀ ਨੂੰ ਕੋਰਟ ਵਿੱਚ ਦੁਬਾਰਾ ਪੇਸ਼ ਕੀਤਾ ਜਾਵੇਗਾ। ਸੋਮਵਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਸੱਜਣ ਦੇ ਵਕੀਲ ਨੇ ਸੁਣਵਾਈ ਤੋਂ ਪਹਿਲਾਂ ਮਾਮਲੇ ਦੀ ਫਾਇਲ ਪੜ੍ਹਨ ਦੀ ਮੰਗ ਰੱਖੀ ਹੈ।ਸੁਣਵਾਈ ਦੌਰਾਨ ਸੱਜਣ ਦੇ ਵਕੀਲ ਨੇ

Sajjan Kumar

ਸੱਜਣ ਕੁਮਾਰ ਨੂੰ ਜੇਲ ਹੋਣਾ ਸਿੱਖ ਕੌਮ ਲਈ ਨਵੇਂ ਸਾਲ ਦਾ ਤੋਹਫਾ: ਸੁਖਬੀਰ ਬਾਦਲ

Sajjan Kumar ਅੰਮ੍ਰਿਤਸਰ: ਨਵੇਂ ਸਾਲ ‘ਤੇ ਬਾਦਲ ਪਰਿਵਾਰ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਵੀ ਉਨ੍ਹਾਂ ਨਾਲ ਮੌਜੂਦ ਰਹੇ। ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਤੇ ਕਿਹਾ ਕਿ ਦੇਸ਼ ਭਰ ਦੇ ਲੋਕਾਂ ਲਈ ਇਹ ਸਾਲ ਸ਼ੁਭ ਹੋਵੇ ਉਹਨਾਂ ਨੇ ਇਹੀ

ਸੱਜਣ ਕੁਮਾਰ ਦੇ ਸਾਥੀਆਂ ਨੂੰ ਦਿੱਲੀ ਹਾਈਕੋਰਟ ਨੇ ਭੇਜਿਆ ਤਿਹਾੜ ਜੇਲ੍ਹ

Sajjan Kumar Reaches Karkardooma Court: 1984 ਸਿੱਖ ਕਤਲੇਆਮ ਮਾਮਲੇ ਵਿੱਚ ਅੱਜ ਸੱਜਣ ਕੁਮਾਰਵੱਲੋਂ ਸਰੰਡਰ ਕੀਤਾ ਜਾਣਾ ਹੈ।ਇਸਦੇ ਨਾਲ ਹੀ ਉਸਦੇ 2 ਸਾਥੀ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੇ ਦਿੱਲੀ ਹਾਈਕੋਰਟ ਵਿੱਚ ਸਰੰਡਰ ਕਰ ਦਿੱਤਾ ਹੈ।ਇਸ ਦੌਰਾਨ ਦਿੱਲੀ ਹਾਈਕੋਰਟ ਨੇ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੂੰ ਤਿਹਾੜ ਜੇਲ੍ਹ ਭੇਜਣ ਦਾ ਆਦੇਸ਼ ਦਿੱਤਾ ਹੈ।ਹਾਈਕੋਰਟ ਨੇ ਮਹਿੰਦਰ ਯਾਦਵ

ਸੱਜਣ ਕੁਮਾਰ ਅੱਜ ਕਰੇਗਾ ਸਰੰਡਰ

Sajjan Kumar Surrender: 1984 ਸਿੱਖ ਕਤਲੇਆਮ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਵੱਲੋਂ ਅੱਜ ਦਿੱਲੀ ਹਾਈਕੋਰਟ ਵਿੱਚ ਸਰੰਡਰ ਕਰਨ ਦੀ ਸੰਭਾਵਨਾ ਹੈ।ਦੱਸ ਦੇਈਏ ਕਿ 1984 ਸਿੱਖ ਕਤਲੇਆਮ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਸਣਾਉਣ ਤੋਂ ਬਾਅਦ 31 ਦਸੰਬਰ ਤੱਕ ਸਰੰਡਰ ਕਰਨ ਲਈ ਕਿਹਾ ਸੀ।ਜ਼ਿਕਰਯੋਗ ਹੈ ਕਿ 1984 ਸਿੱਖ ਕਤਲੇਆਮ ਮਾਮਲੇ

ਸੱਜਨ ਕੁਮਾਰ ਨੂੰ ਸਜ਼ਾ ਮਿਲਣ ਮਗਰੋਂ ਦਰਬਾਰ ਸਾਹਿਬ ਵਿਖੇ ਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ, ਫੂਲਕਾ ਹੋਏ ਸ਼ਾਮਲ

darbar sahib akhand path: ਅੰਮ੍ਰਿਤਸਰ: 1984 ਸਿੱਖ ਕਤਲੇਆਮ ‘ਚ ਦੋਸ਼ੀ ਕਾਂਗਰਸੀ ਆਗੂ ਸੱਜਨ ਕੁਮਾਰ ਨੂੰ ਸਜ਼ਾ ਮਿਲਣ ਤੋਂ ਬਾਅਦ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ ‘ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਐਚ ਐਸ ਫੂਲਕਾ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ ,ਓਥੇ ਉਨ੍ਹਾਂ ਨੇ ਗੁਰਬਾਣੀ ਦਾ ਪਾਠ ਸਰਵਣ

1984 ਸਿੱਖ ਕਤਲੇਆਮ: ਰਹਿਮ ਲਈ ਸੱਜਣ ਕੁਮਾਰ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼

Sajjan Kumar Challenges Conviction: ਨਵੀਂ ਦਿੱਲੀ: ’84 ਸਿੱਖ ਕਤਲੇਆਮ ਮਾਮਲੇ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਸੁਪਰੀਮ ਕੋਰਟ ਪਹੁੰਚ ਗਿਆ ਹੈ। ਉਸਨੇ ਹਾਈ ਕੋਰਟ ਤੋਂ ਮਿਲੀ ਤਾ-ਉਮਰ ਕੈਦ ਦੀ ਸਜ਼ਾ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਹੈ। ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਪੰਜ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਪਾਉਂਦਿਆਂ ਉਮਰ ਕੈਦ

ਗਾਂਧੀ ਪਰਿਵਾਰ ਦੀ 84 ਦੇ ਦੰਗਿਆਂ ‘ਚ ਕੋਈ ਸ਼ਮੂਲੀਅਤ ਨਹੀਂ ਪਰ ਫੈਸਲੇ ਦਾ ਸਵਾਗਤ: ਕੈਪਟਨ

Sikh Riots: ਚੰਡੀਗੜ੍ਹ: ਦਿੱਲੀ ਹਾਈ ਕੋਰਟ ਵਲੋਂ ਕਾਂਗਰਸ ਆਗੂ ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਦੇ ਫੈਸਲੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ ਹੈ। ਉਹਨਾਂ ਨੇ ਕਿਹਾ ਹੈ ਕਿ ਆਜ਼ਾਦ ਭਾਰਤ ਵਿੱਚ ਸਭ ਤੋਂ ਖ਼ਤਰਨਾਕ ਹਿੰਸਾ ਦੇ ਪੀੜਤਾਂ ਨੂੰ ਆਖ਼ਰ ਨਿਆਂ ਮਿਲ ਹੀ ਗਿਆ ਹੈ। ਦਿੱਲੀ ਹਾਈਕੋਰਟ ਨੇ ਸੋਮਵਾਰ ਸਵੇਰੇ ਪੰਜ ਸਿੱਖਾਂ

ਸੱਜਣ ਕੁਮਾਰ ਨੂੰ ਸਜ਼ਾ ਮਿਲਦੇ ਹੀ ਭਾਵੁਕ ਹੋਈ ਗਵਾਹ ‘ਚਾਮ ਕੌਰ’, ਰੋਂਦੀ ਨੂੰ ਭਾਜਪਾ ਆਗੂ ਨੇ ਲਾਇਆ ਗੱਲ

Sajjan Kumar: ਨਵੀਂ ਦਿੱਲੀ: ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ‘ਚ ਉਮਰ ਕੈਦ ਦੀ ਸਜ਼ਾ ਹੋ ਗਈ ਹੈ। ਦਿੱਲੀ ਹਾਈਕੋਰਟ ਨੇ ਸੋਮਵਾਰ ਨੂੰ ਨਿਚਲੀ ਅਦਾਲਤ ਦੇ ਇਸ ਫੈਸਲੇ ਨੂੰ ਪਲਟਿਆ ਤੇ ਇਹ ਫੈਸਲਾ ਸੁਣਾਇਆ। ਇਹ ਖਬਰ ਸਿੱਖ ਦੰਗਿਆਂ ਪੀੜਤਾਂ ਲਈ ਰਾਹਤ ਵਾਲੀ ਤਾਂ ਹੈ ਪਰ ਫਿਰ ਵੀ ਉਹਨਾਂ ਪੀੜਤਾਂ ਦੇ ਉਹ ਜ਼ਖਮ ਕਦੇ

ਸੱਜਣ ਕੁਮਾਰ ਨੂੰ ਉਮਰ ਕੈਦ, ਕਾਂਗਰਸ ਲਈ ਬਣੇਗੀ ‘ਸਜ਼ਾ’

Sajjan Kumar gets life imprisonment:   ਸ਼ਿਕਸ਼ਾ ਕਨੋਜਿਆ (ਲੁਧਿਆਣਾ)   17 ਦਸੰਬਰ ਦੀ ਸਵੇਰ ਸਿੱਖ ਕੌਮ ਲਈ ਇਕ ਬਹੁਤ ਵੱਡੀ ਖਬਰ ਲੈ ਕੇ ਆਈ। ਤਿੰਨ ਦਹਾਕਿਆਂ ਤੋਂ ਸਿੱਖ ਕਤਲੇਆਮ ਦੇ ਪੀੜਤ ਇਨਸਾਫ ਦੀ ਲੜਾਈ ਲੜ ਰਹੇ ਸਨ ਤੇ ਅੱਜ (ਸੋਮਵਾਰ) ਉਹਨਾਂ ਲਈ ਇਕ ਰਾਹਤ ਭਰੀ ਖਬਰ ਆਈ।  ਦਿੱਲੀ ਹਾਈ ਕੋਰਟ ਨੇ ਕਾਂਗਰਸੀ ਆਗੂ ਤੇ ਸਿੱਖ

ਕਿਵੇਂ ਸ਼ੁਰੂ ਹੋਇਆ ਸੀ ਸੱਜਣ ਕੁਮਾਰ ਦਾ ਰਾਜਨੀਤਿਕ ਸਫਰ, ਪੜ੍ਹੋ ਇਹ ਖਬਰ

Sajjan Kumar: ਨਵੀਂ ਦਿੱਲੀ: ਕਾਂਗਰਸ ਪਾਰਟੀ ਇਕ ਪਾਸੇ ਤਿੰਨ ਸੂਬਿਆਂ ‘ਚ ਜਿੱਤ ਦਾ ਜਸ਼ਨ ਮਨਾ ਰਹੀ ਹੈ ਓਥੇ ਹੀ ਦੂਜੇ ਪਾਸੇ ਸਿੱਖ ਕਤਲੇਆਮ ‘ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦੇਣ ਤੋਂ ਬਾਅਦ ਕਾਂਗਰਸ ਦੀ ਨੀਂਦ ਉਡ ਗਈ ਹੈ। ਕੋਰਟ ਨੇ 31 ਦਸੰਬਰ ਤੱਕ ਉਨ੍ਹਾਂ ਨੂੰ ਆਤਮਸਮਰਪਣ ਕਰਨ ਲਈ ਕਿਹਾ ਹੈ। 1984 ‘ਚ ਸਾਬਕਾ ਪ੍ਰਧਾਨ ਮੰਤਰੀ

ਸੱਜਣ ਕੁਮਾਰ ਨੂੰ ਸਜ਼ਾ ਹੋਣ ‘ਤੇ ਅਕਾਲੀ ਦਲ ਨੇ ਜਤਾਈ ਖੁਸ਼ੀ, ਕਿਹਾ ਸਿੱਖ ਕੌਮ ਲਈ ਅੱਜ ਵੱਡਾ ਦਿਨ

ਚੰਡੀਗੜ੍ਹ: ਦਿੱਲੀ ਹਾਈਕੋਰਟ ਨੇ ਅੱਜ 1984 ਸਿੱਖ ਕਤਲੇਆਮ ਕੇਸ ਵਿੱਚ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਦੇ ਇਸ ਫੈਸਲੇ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਖੁਸ਼ੀ ਜਤਾਈ ਹੈ। ਅਕਾਲੀ ਦਲ ਦੇ ਆਗੂਆਂ ਨੇ ਫੈਸਲੇ ਦਾ ਸਵਾਗਤ ਕੀਤਾ ਹੈ ਤੇ ਆਪਣਾ ਆਪਣਾ ਪ੍ਰਤੀਕਰਮ ਦਿੱਤਾ ਹੈ। ਫੈਸਲੇ ਤੋਂ ਬਾਅਦ

1984 ਸਿੱਖ ਕਤਲੇਆਮ ‘ਚ ਸੱਜਣ ਕੁਮਾਰ ਦੋਸ਼ੀ ਕਰਾਰ

 1984 Sikh riots ਨਵੀਂ ਦਿੱਲੀ: 1984 ਸਿੱਖ ਕਤਲੇਆਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕੋਰਟ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ।  ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ। ਅੱਜ (ਸੋਮਵਾਰ) ਦਿੱਲੀ ਹਾਈ ਕੋਰਟ ‘ਚ ਇਸ ਮਾਮਲੇ ਦੀ ਸੁਣਵਾਈ ਹੋਈ ਜਿੱਥੇ ਕੋਰਟ ਨੇ ਨਿਚਲੀ ਅਦਾਲਤ ਦੇ ਫੈਸਲੇ

Justice Court Orders Sajjan Kumar

1984 ਸਿੱਖ ਨਸਲਕੁਸ਼ੀ ਮਾਮਲੇ ‘ਚ ਅਦਾਲਤ ਨੇ ਸੱਜਣ ਕੁਮਾਰ ਨੂੰ ਦਿੱਤਾ ਵੱਡਾ ਝਟਕਾ

Justice Court Orders Sajjan Kumar: 1984 ‘ਚ ਸਿੱਖ ਵਿਰੋਧੀ ਹਿੰਸਾ ਦੇ ਮਾਮਲੇ ‘ਚ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। 1984 ਸਿੱਖ ਨਸਲਕੁਸ਼ੀ ਕੇਸ ਦੀ ਸੁਣਵਾਈ ਕਰਦਿਆਂ ਅਦਾਲਤ ਨੇ 30 ਮਈ ਨੂੰ ਕੇਸ ਦੇ ਮੁੱਖ ਮੁਲਜ਼ਮ ਸੱਜਣ ਕੁਮਾਰ ਦਾ ਝੂਠ ਫੜਨ ਵਾਲਾ ਟੈਸਟ ਕਰਨ ਦਾ ਹੁਕਮ ਦਿੱਤਾ ਹੈ। ਮੁਸਜ਼ਮ ਸੱਜਣ ਕੁਮਾਰ

ਦਲਿਤਾਂ ‘ਤੇ ਅੱਤਿਆਚਾਰ ਖਿਲਾਫ਼ ਕਾਂਗਰਸ ਦੀ ਭੁੱਖ-ਹੜਤਾਲ

84 ਦੇ ਸਿੱਖ ਕਤਲੇਆਮ ਮਾਮਲੇ ‘ਚ ਸੱਜਣ ਕੁਮਾਰ ਨੂੰ ਰਾਹਤ

’84 ਮਾਮਲੇ ‘ਚ ਸੱਜਣ ਕੁਮਾਰ ਨੂੰ ਮਿਲੀ ਰਾਹਤ, ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ

ਨਵੀਂ ਦਿੱਲੀ, 21 ਦਸੰਬਰ – 1984 ‘ਚ ਸਿੱਖ ਵਿਰੋਧੀ ਹਿੰਸਾ ਦੇ ਮਾਮਲੇ ‘ਚ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਰਾਹਤ ਮਿਲ ਗਈ ਹੈ । ਸੱਜਣ ਕੁਮਾਰ ਦੀ ਦੁਆਰਕਾ ਕੋਰਟ ਨੇ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ। ਇਸ ਲਈ ਕੋਰਟ ਨੇ ਤਿੰਨ ਸ਼ਰਤਾਂ ਰੱਖੀਆਂ ਹਨ। ਦਸ ਦਈਏ ਕਿ ਸ਼ਰਤਾਂ ਮੁਤਾਬਿਕ ਉਸ ਨੂੰ ਇੱਕ ਲੱਖ ਰੁਪਏ ਦਾ ਬਾਂਡ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ