Home Posts tagged Samjhauta Express
Tag: 2007 Samjhauta Express bombings, Samjhauta Express
ਭਾਰਤ-ਪਾਕਿਸਤਾਨ ਤਣਾਅ ਦੇ ਚੱਲਦਿਆਂ ਸਮਝੌਤਾ ਐਕਸਪ੍ਰੈੱਸ ਬੰਦ
Feb 28, 2019 1:55 pm
Samjhauta Express Suspended: ਅੰਮ੍ਰਿਤਸਰ: ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਤਣਾਅ ਦੇ ਚਲਦੇ ਪਾਕਿਸਤਾਨ ਦੇ ਵੱਲੋਂ ਅਚਾਨਕ ਸਮਝੌਤਾ ਐਕਸਪ੍ਰੈੱਸ ਬੰਦ ਕਰਨ ਦੇ ਫੈਸਲੇ ਦੇ ਬਾਅਦ ਭਾਰਤ ਵਿੱਚ ਪਾਕਿਸਤਾਨ ਜਾਣ ਵਾਲੇ ਸਮਝੌਤਾ ਮੁਸਾਫਿਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਹ ਮੁਸਾਫ਼ਿਰ ਅੱਜ ਸਵੇਰੇ ਦਿੱਲੀ ਤੋਂ ਅੰਮ੍ਰਿਤਸਰ ਦੇ ਅਟਾਰੀ ਰੇਲਵੇ ਸਟੇਸ਼ਨ ਉੱਤੇ ਪਹੁੰਚ ਗਏ ਸਨ, ਪਰ ਇੱਥੇ