Tag: , , , , , , , , , , , ,

ਸਕੂਲ ‘ਚ 4 ਸਾਲਾਂ ਬੱਚੀ ਨਾਲ ਬੱਸ ਕੰਡਕਟਰ ਨੇ ਕੀਤਾ ਜਬਰ-ਜ਼ਨਾਹ

Sangrur 4 Years Old Girl Rape: ਸੰਗਰੂਰ: ਇੱਕ ਵਾਰ ਫਿਰ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ । ਜਿੱਥੇ ਇੱਕ ਨਬਾਲਿਗ ਕੁੜੀ ਨਾਲ ਜਬਰ-ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ. ਇਸ ਮਾਮਲੇ ਵਿੱਚ ਧੂਰੀ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਚਾਰ ਸਾਲ ਦੀ ਇਕ ਨੰਨ੍ਹੀ ਬੱਚੀ ਨਾਲ ਸਕੂਲ ਬੱਸ ਦੇ ਕੰਡਕਟਰ ਵਲੋਂ ਸਕੂਲ ਵਿੱਚ ਹੀ

ਸੰਗਰੂਰ ‘ਚ ਰੇਲ ਗੱਡੀ ਦੇ ਡੱਬੇ ਪਟੜੀ ਤੋਂ ਉਤਰੇ

Sangrur Railway Track: ਧੂਰੀ: ਸੰਗਰੂਰ ਦੇ ਧੂਰੀ ਵਿੱਚ ਵੱਡਾ ਹਾਦਸਾ ਹੋਣੋਂ ਟੱਲ ਗਿਆ। ਧੂਰੀ ਦੇ ਮੁੱਖ ਫਾਟਕ ‘ਤੇ ਲੁਧਿਆਣਾ ਤੋਂ ਜਾਖਲ ਵੱਲ ਜਾ ਰਹੀ ਮਾਲ ਗੱਡੀ ਲੀਹ ਤੋਂ ਹੇਠਾਂ ਖਿਸਕ ਗਈ ਤੇ ਦੋ ਡੱਬੇ ਪਟਰੀ ਤੋਂ ਉੱਤਰ ਗਏ। ਜਾਣਕਾਰੀ ਮੁਤਾਬਕ ਇਹ ਹਾਦਸਾ ਤਕਨੀਕੀ ਖਰਾਬੀ ਦੇ ਕਾਰਨ ਹੋਇਆ ਹੈ। ਡੱਬੇ ਪਟੜੀ ਤੋਂ ਉਤਰਨ ਦੇ ਕਾਰਨ ਰੇਲਵੇ

ਚੋਣ ਪ੍ਰਚਾਰ ਸਮੇਂ ਲੋਕਾਂ ਨੇ ਭਗਵੰਤ ਮਾਨ ਨੂੰ ਯਾਦ ਕਰਵਾਏ ਪੁਰਾਣੇ ਕੀਤੇ ਵਾਅਦੇ

Sangrur LS Polls 2019: ਸੰਗਰੂਰ: ਇੱਥੇ ਆਮ ਆਦਮੀ ਪਾਰਟੀ ਨੂੰ ਕਈ ਲੋਕ ਅਲਵਿਦਾ ਕਹਿ ਕੇ ਹੋਰ ਪਾਰਟੀਆਂ ਵਿੱਚ ਸ਼ਾਮਿਲ ਹੋ ਗਏ ਹਨ। ਉਥੇ ਹੀ ਹੁਣ ਇਸ ਬਾਰੇ ਭਗਵੰਤ ਮਾਨ ਨੂੰ ਲੋਕ ਸਵਾਲ ਪੁੱਛਣ ਲੱਗੇ ਹਨ ਕਿ ਉਨ੍ਹਾਂ ਨੇ ਪਹਿਲਾਂ ਤੋਂ ਜੋ ਵਾਅਦੇ ਕੀਤੇ ਸਨ, ਉਹ ਕਦੋਂ ਪੂਰੇ ਹੋਣਗੇ, ਜਿਸਨੂੰ ਲੈ ਕੇ ਸੰਗਰੂਰ ਦੇ ਪਿੰਡ ਨਮੋਲ

ਮਾਂ ਨੇ ਪ੍ਰੇਮੀ ਨਾਲ ਮਿਲਕੇ ਆਪਣੀ ਦੋ ਬੱਚੀਆਂ ਨੂੰ ਨਹਿਰ ‘ਚ ਸੁੱਟਿਆ

Sangrur Lady Died Daughters : ਸੰਗਰੂਰ: ਪੰਜਾਬ ‘ਚ ਆਏ ਦਿਨ ਨਿਤ ਨਵੀਂ ਹੈਰਾਨ ਕਰਨ ਵਾਲੀ ਘਟਨਾ ਵੇਖਣ ਨੂੰ ਮਿਲਦੀ ਹੈ। ਹੁਣ ਵੀ ਇਕ ਅਜਿਹੀ ਵਾਰਦਾਤ ਸਾਹਮਣੇ ਆਈ ਹੈ ਜਿਸ ‘ਤੇ ਯਕੀਨ ਕਰਨਾ ਬਹੁਤ ਹੀ ਔਖਾ ਹੈ। ਪਿਆਰ ‘ਚ ਲੋਕ ਪਾਗਲ ਹੋ ਜਾਂਦੇ ਹਨ ਇਹ ਤਾਂ ਸੁਣਿਆ ਹੈ ਪਰ ਇਸ ਕਦਰ ਕਿ ਆਪਣੇ ਹੋਸ਼ ਹੀ ਗੁਆ

ਸੰਗਰੂਰ ‘ਚ ਕਾਂਗਰਸ ਦੇ ਉਮੀਦਵਾਰਾਂ ਦਾ ਹੋ ਰਿਹਾ ਵਿਰੋਧ

Sangrur Congress Candidate: ਇੱਥੇ ਕਾਂਗਰਸ ਵੱਲੋਂ ਸੂਬੇ ਵਿੱਚ ਬੇਅਦਬੀ ਦੇ ਮਾਮਲੇ ਨੂੰ ਮੁੱਦਾ ਬਣਾਕੇ ਅਕਾਲੀ ਦਲ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਇਸਦੇ ਨਾਲ ਸੰਗਰੂਰ ਵਿੱਚ ਵੀ ਕਾਂਗਰਸ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦੋਂ ਕਾਂਗਰਸੀ ਉਮੀਦਵਾਰ ਜਾਂ ਉਨ੍ਹਾਂ ਦੇ ਸਮਰਥਕ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਨ ਲਈ

ਅੱਗ ਲੱਗਣ ਕਾਰਨ 20 ਏਕੜ ਕਣਕ ਦੀ ਫਸਲ ਸੜ੍ਹ ਕੇ ਹੋਈ ਸੁਆਹ

Sangrur Wheat Crop: ਸੰਗਰੂਰ:  ਜ਼ਿਲ੍ਹਾ ਸੰਗਰੂਰ ਦੇ ਪਿੰਡ ਰੁਪਾਹੇੜੀ ਵਿੱਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਕਿਸਾਨਾਂ ਦੀ 20 ਏਕੜ ਕਣਕ ਦੀ ਫਸਲ ਸੜ੍ਹ ਕੇ ਸੁਆਹ ਹੋ ਗਈ. ਕਿਸਾਨਾਂ ਦੀ ਫਸਲ ਸੜਨ ਨਾਲ ਉਨ੍ਹਾਂ ਦਾ ਤਕਰੀਬਨ 15 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਮਾਮਲੇ ਵਿੱਚ ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਪਤਾ ਨਹੀਂ ਲੱਗਿਆ

ਬਕਾਇਆ ਨਾ ਮਿਲਣ ‘ਤੇ ਕਿਸਾਨਾਂ ਨੇ ਚੀਨੀ ਮਿੱਲ ਅੱਗੇ ਲਾਇਆ ਧਰਨਾ

Sangrur Farmers Portest: ਸੰਗਰੂਰ: ਅੱਜ ਦੇ ਸਮੇ ਵਿੱਚ ਕਿਸਾਨਾਂ ਨਾਲ ਸਰਕਾਰ ਦੇ ਵੱਲੋਂ ਬਹੁਤ ਜ਼ਿਆਦਾ ਧੱਕਾ ਦੇਖਣ ਨੂੰ ਮਿਲਦਾ ਹੈ। ਅਜਿਹਾ ਹੀ ਇੱਕ ਮਾਮਲਾ ਸੰਗਰੂਰ ਵਿੱਚ ਦੇਖਣ ਨੂੰ ਮਿਲਿਆ ਹੈ, ਜਿਥੇ ਜ਼ਿਲ੍ਹੇ ਵਿੱਚ ਪੈਂਦੀ ਧੂਰੀ ਚੀਨੀ ਮਿੱਲ ਤੋਂ ਆਪਣਾ ਬਕਾਇਆ ਨਾ ਮਿਲਣ ‘ਤੇ ਕਿਸਾਨਾਂ ਵੱਲੋਂ ਮਰਨ ਵਰਤ ‘ਤੇ ਬੈਠਿਆ ਗਿਆ ਸੀ. ਇਸ ਮਾਮਲੇ ਵਿੱਚ ਮਰਨ

ਮਹਿਲਾ ਨੇ ਨਕਲੀ ਪੁਲਿਸ ਅਫ਼ਸਰ ਬਣ ਡੇਰਾ ਮੁਖੀ ਤੋਂ ਲੁੱਟੇ ਲੱਖਾਂ

sangrur dera bassi: ਧੋਖਾ-ਧੜੀ ਦੇ ਮਾਮਲਿਆਂ ‘ਚ ਆਏ ਦਿਨ ਹੀ ਵਾਧਾ ਹੋ ਰਿਹਾ ਹੈ।ਹੁਣ ਉੱਥੇ ਹੀ ਧੋਖਾ-ਧੜੀ ਕਰਨ ਵਾਲਿਆਂ ਨੇ ਨਵੇਂ ਤਰੀਕੇ ਅਪਨਾਉਣੇ ਵੀ ਸ਼ੁਰੂ ਕਰ ਦਿੱਤੇ ਹਨ। ਅਜਿਹਾ ਹੀ ਇੱਕ ਮਾਮਲਾ ਸੰਗੂਰਰ ਵਿੱਚ ਦੇਖਣ ਨੂੰ ਮਿਲਿਆ।ਜਿੱਥੇ ਕਿ ਪਿੰਡ ਬਸੀਆਰੱਖ ਦੇ ਇੱਕ ਡੇਰਾ ਮੁਖੀ (ਬਾਬੇ) ਤੋਂ 40 ਲੱਖ ਰੁਪਏ ਲੁੱਟੇ ਗਏ ਹਨ। ਦਰਅਸਲ ਇੱਕ ਔਰਤ

ਜ਼ਮੀਨ ਖ਼ਾਤਰ ਉਜੜੇ 2 ਪਰਿਵਾਰ, ਅੰਨ੍ਹੇਵਾਹ ਵਰ੍ਹਾਈਆਂ ਗੋਲੀਆਂ

Sangrur 2 Families: ਅੱਜਕੱਲ ਇਨਸਾਨ ਜ਼ਮੀਨ ਤੇ ਦੌਲਤ ਦਾ ਇਹਨਾਂ ਭੁੱਖਾ ਹੋ ਚੁੱਕਿਆ ਹੈ ਕਿ ਉਸ ਅੱਗੇ ਉਸ ਲਈ ਆਦਮੀ ਦੀ ਜਾਨ ਦੀ ਕੋਈ ਕੀਮਤ ਨਹੀਂ ਰਹੀ। ਜ਼ਮੀਨੀ ਵਿਵਾਦ ਜਾਂ ਪੈਸਿਆਂ ਨੂੰ ਲੈ ਕੇ ਅਕਸਰ ਲੋਕੀਂ ਇੱਕ -ਦੁਜੇ ਨੂੰ ਮਾਰਨ ਤੇ ਉਤਾਰੂ ਹੋ ਜਾਂਦੇ ਹਨ। ਹੁਣ ਬਰਨਾਲਾ ਦੇ ਕਸਬਾ ਭਦੌੜ ਵਿੱਚ ਇੱਕ ਏਕੜ ਜ਼ਮੀਨ ਨੂੰ

ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਖੇਤ ਮਜ਼ਦੂਰ ਨੇ ਮੌਤ ਨੂੰ ਲਾਇਆ ਗਲ਼ੇ, ਭੜਕੇ ਕਿਸਾਨ

sangrur farmer hanged self farmers angry govt :ਸੰਗਰੂਰ : ਪੰਜਾਬ ਵਿਚ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦਾ ਸਿਲਸਿਲਾ ਹਾਲੇ ਤੱਕ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਨਿੱਤ ਦਿਨ ਕਿਸਾਨਾਂ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਸੰਗਰੂਰ ਵਿਚ ਵੀ ਅਜਿਹਾ ਹੀ ਇੱਕ ਕਿਸਾਨ ਖ਼ੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਰਜ਼ੇ ਤੋਂ ਪ੍ਰੇਸ਼ਾਨ ਇਕ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ