Tag: , , , ,

ਪੰਜਾਬ ਸਰਕਾਰ ਵੱਲੋਂ ਅਦਾਕਾਰ ਸਤੀਸ਼ ਕੌਲ ਨੂੰ 5 ਲੱਖ ਰੁਪਏ ਦੀ ਮਾਲੀ ਮਦਦ

Financial Assistance: ਲੁਧਿਆਣਾ: ਪੰਜਾਬੀ ਸਮੇਤ ਕਈ ਭਾਸ਼ਾਵਾਂ ਵਿੱਚ ਅਦਾਕਾਰੀ ਦੇ ਜ਼ੌਹਰ ਦਿਖਾ ਚੁੱਕੇ ਅਦਾਕਾਰ ਸਤੀਸ਼ ਕੌਲ ਨੂੰ ਪੰਜਾਬ ਸਰਕਾਰ ਨੇ 5 ਲੱਖ ਰੁਪਏ ਦੀ ਮਾਲੀ ਮਦਦ ਭੇਜੀ ਹੈ। ਇਹ ਸਹਾਇਤਾ ਰਾਸ਼ੀ ਅੱਜ ਲੁਧਿਆਣਾ (ਪੱਛਮੀ) ਦੇ ਐੱਸ.ਡੀ.ਐੱਮ. ਸ੍ਰੀ ਸਾਗਰ ਸੇਤੀਆ ਨੇ ਸਤੀਸ਼ ਕੌਲ ਨੂੰ ਉਨ੍ਹਾਂ ਦੇ ਘਰ ਜਾ ਕੇ ਖੁਦ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨਾਲ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ