Tag: , , , , ,

poor-health-services-moga-creating-trouble-public

ਮੋਗਾ ‘ਚ ਸਿਹਤ ਸਹੂਲਤਾਂ ਦਾ ਮਾੜਾ ਹਾਲ, ਲੋਕ ਹੋ ਰਹੇ ਖੱਜਲ ਖੁਆਰ

Vodafone-4G....

ਵੋਡਾਫੋਨ ਵੱਲੋਂ ਜਲੰਧਰ ’ਚ 4ਜੀ ਸੇਵਾਵਾਂ ਸ਼ੁਰੂ

ਜਲੰਧਰ:- ਪ੍ਰਸਿੱੱਧ ਟੈਲੀਕਾਮ ਕੰਪਨੀ ਵੋਡਾਫੋਨ ਨੇ ਮੰਗਲਵਾਰ ਨੂੰ ਜਲੰਧਰ ’ਚ 4ਜੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਜਿਸਨੂੰ ਕੰਪਨੀ ਦੇ ਸੀਨੀਅਰ ਕਰਮਚਾਰੀਆਂ ਸਮੇਤ ਜਲੰਧਰ ਦੇ ਪੁਲਸ ਕਮਿਸ਼ਨਰ ਅਰਪਿਤ ਸ਼ੁਕਲਾ ਕੋਲੋਂ ਲਾਂਚ ਕਰਵਾਇਆ ਗਿਆ।ਇਸ ਮੌਕੇ ਵੋਡਾਫੋਨ ਦੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵਪਾਰ ਮੁਖੀ ਰਜਤ ਅਵਸਥੀ ਨੇ ਦੱਸਿਆ ਕਿ ਹੁਣ ਤੱਕ ਪੰਜਾਬ ’ਚ 50 ਲੱਖ ਤੋਂ ਵੱਧ

ਪਾਕਿਸਤਾਨ ਨੇ ਬਾਬਰ 3 ਦਾ ਕੀਤਾ ਸਫਲ ਪ੍ਰੀਖਣ

ਪਾਕਿਸਤਾਨ ਨੇ ਪਹਿਲੀ ਵਾਰ ਪ੍ਰਮਾਣੂ ਹਥਿਆਰ ਲਿਜਾਣ ‘ਚ ਸਮਰਥ ਪਣਡੁੱਬੀ ਨਾਲ ਕਰੂਜ਼ ਮਿਸਾਈਲ ਬਾਬਰ-3 ਦਾ ਸਫਲ ਪ੍ਰੀਖਣ ਕਰਨ ਦਾ ਦਾਅਵਾ ਕੀਤਾ ਹੈ। ਪਕਿਸਤਾਨ ਵਲੋਂ ਜਾਰੀ ਇਕ ਬਿਆਨ ‘ਚ ਕਿਹਾ ਗਿਆ ਕਿ ਬਾਬਰ-3 ਮਿਜ਼ਾਈਲ ਪ੍ਰਮਾਣੂ ਸਮਰਥਾ ਨਾਲ ਲੈਸ ਹੈ ਅਤੇ ਇਸ ਦੀ ਮਾਰਕ ਸਮਰਥਾ 450 ਕਿਲੋਮੀਟਰ ਹੈ। ਇਸ ਦਾ ਪ੍ਰੀਖਣ ਹਿੰਦ ਮਹਾਸਾਗਰ ਦੇ ਇਕ ਗੁਪਤ ਸਥਾਨ

Deputy Commissioner-cum-District Election Officer Mrs. anadita Mitra

ਚੋਣਾਂ ਦੇ ਮੱਦੇਨਜ਼ਰ 24 ਘੰਟੇ ਸੇਵਾਵਾਂ ਦੇਣ ਲਈ ਕੰਟਰੋਲ ਰੂਮ ਤੇ ਕਾਲ ਸੈਂਟਰ ਸਥਾਪਤ

ਹੁਸ਼ਿਆਰਪੁਰ:-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆਉਦਿਆਂ ਹੀ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਮੁਸਤੈਦ ਹੋ ਗਿਆ ਹੈ।ਜਿਸ ਸਬੰਧੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਹੁਸ਼ਿਆਰਪੁਰ ਸ਼੍ਰੀਮਤੀ ਅਨੰਦਿਤਾ ਮਿਤਰਾ ਨੇ ਦੱਸਿਆ ਕਿ ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆਂ ਲਈ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2017 ਸਬੰਧੀ ਦਫ਼ਤਰ ਹੁਸ਼ਿਆਰਪੁਰ ਵਿਖੇ 24 ਘੰਟੇ ਸੇਵਾਵਾਂ

ਮੈਕਸੀਕੋ:ਪਟਾਕਾ ਬਜ਼ਾਰ ’ਚ ਹੋਏ ਧਮਾਕਿਆਂ ’ਚ 26 ਲੋਕਾਂ ਦੀ ਮੌਤ

ਮੈਕਸੀਕੋ ‘ਚ ਪਟਾਕਿਆਂ ਦੇ ਇਕ ਬਾਜ਼ਾਰ ‘ਚ ਲੜੀਵਾਰ ਹੋਏ ਧਮਾਕਿਆਂ ‘ਚ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ ਹੈ। ਇਹ ਬਾਜ਼ਾਰ ਮੈਕਸੀਕੋ ਸਿਟੀ ਦੇ ਬਾਹਰੀ ਇਲਾਕੇ ‘ਚ ਸਥਿਤ ਹੈ। ਸਥਾਨਕ ਪੁਲਸ ਨੇ ਕਿਹਾ ਕਿ ਇਨ੍ਹਾਂ ਧਮਾਕਿਆਂ ‘ਚ 60 ਹੋਰ ਲੋਕ ਜ਼ਖਮੀ ਹੋ ਗਏ ਹਨ। ਸਥਾਨਕ ਟੀ. ਵੀ ਚੈਨਲ ‘ਤੇ ਵਿਖਾਏ ਜਾ ਰਹੇ ਫੁਟੇਜ਼ ‘ਚ ਕਾਫੀ

ਜਹਾਜ਼ ‘ਚ ਘੱੱਟ ਤੇਲ ਦੀ ਖਬਰ ਦੇਣ ਵਾਲਿਆਂ ਨੂੰ ਸੇਵਾ ਤੋਂ ਹਟਾਇਆ

ਪੱਛਮੀ ਬੰਗਾਲ ਦੀ  ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਲੈ ਕੇ ਜਾ ਰਿਹਾ ਇੰਡੀਗੋ ਜਹਾਜ਼ ਸੇਵਾ ਦੇ 2 ਪਾਇਲਟਾਂ ਅਤੇ ਪਿਛਲੇ ਹਫਤੇ ਕੋਲਕਾਤਾ ਦੇ ਜਹਾਜ਼ ‘ਚ ਆਕਾਸ਼ ਵਿਚ ਰਹਿਣ ਦੌਰਾਨ ਉਸ ਵਿਚ ‘ਘੱਟ ਈਂਧਨ’ ਦੀ ਖਬਰ ਦੇਣ ਵਾਲੇ ਏਅਰ ਇੰਡੀਆ ਅਤੇ ਸਪਾਈਸ ਜੈੱਟ ਦੇ 4 ਹੋਰ ਪਾਇਲਟਾਂ ਨੂੰ ਸੇਵਾ ਤੋਂ ਹਟਾ ਦਿੱਤਾ ਗਿਆ ਹੈ। ਇਸ ਮਾਮਲੇ

ਜੀ.ਐੱਸ.ਟੀ ‘ਚ ਅਜੇ ਵੀ ਨੇ ਕਮੀਆਂ

ਕਿਸਾਨਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਨਹੀਂ ਮਿਲ ਰਹੀਆਂ

ਕਿਸਾਨਾਂ ਲਈ ਅਨਾਜ ਮੰਡੀਆਂ ਵਿੱਚ ਪੰਜਾਬ ਸਰਕਾਰ ਵੋਲੋਂ ਕਰੋੜਾਂ ਰੁਪਏ ਖਰਚ ਕਰ ਸਹੂਲਤ ਦੇਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਤਾਂ ਜੋ ਕਿਸੇ ਕਿਸਾਨ ਨੂੰ ਮੰਡੀਆ ਵਿੱਚ ਕੋਈ ਪ੍ਰੇਸ਼ਾਨੀ ਨਾ ਹੋਵੇ। ਇਸ ਦੇ ਉਲਟ ਸੰਦੌੜ ਦੀਆਂ ਕਈਂ ਅਨਾਜ ਮੰਡੀਆਂ ਵਿਚ ਕਿਸਾਨਾਂ ਨੂੰ ਸਹੂਲਤਾਂ ਨਹੀਂ ਮਿਲਦੀਆਂ। ਮੰਡੀ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ

ਵਿਨੀ ਮਹਾਜਨ ਨੇ ਸਿਵਲ ਹਸਪਤਾਲ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਲਿਆ ਜਾਇਜਾ

ਪ੍ਰਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਫਤਿਹਗੜ੍ਹ ਚੂੜੀਆਂ ਦੇ ਸਿਵਲ ਹਸਪਤਾਲ ’ਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨੇ ਇਲਾਜ ਕਰਵਾਉਣ ਆਏ ਮਰੀਜਾਂ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕੀਤੀ ਤੇ ਹਸਪਤਾਲ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਪੁੱਛਿਆ। ਇਸੇ ਦੌਰਾਨ ਉਨ੍ਹਾਂ ਵੱਖ-ਵੱਖ ਮਾਹਿਰਾਂ ਡਾਕਟਰਾਂ,ਨਰਸਿੰਗ ਸਟਾਫ ਅਤੇ ਆਸ਼ਾ ਵਰਕਰਾਂ

ਸੈਨਾਵਾਂ ਅਤੇ ਸਰਕਾਰਾਂ ਵਿਚਾਲੇ ਚੱੱਲ ਰਿਹਾ ਵਿਵਾਦ ਖਤਮ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ