Tag: , , , , , , , , ,

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨਹੀਂ ਰਹੇ

SGPC Ex Presindent Makkar Passes: ਸਾਬਕਾ ਐੱਸ. ਜੀ. ਪੀ. ਸੀ. ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਜੋ ਕਿ ਬੀਤੇ ਕੁਝ ਦਿਨਾਂ ਤੋ ਬੀਮਾਰ ਸਨ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। 78 ਸਾਲ ਦੇ ਮੱਕੜ ਨੂੰ ਬੀਤੇ ਦਿਨੀਂ ਨਾਜੁਕ ਹਾਲਤ ਵਿੱਚ ਗੁੜਗਾਓਂ ਦੇ ਫੌਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਥੇ ਇਲਾਜ ਦੌਰਾਨ ਅੱਜ ਉਨ੍ਹਾਂ ਦੀ

ਮੀਟਿੰਗਾਂ ਦਾ ਸਿਲਸਿਲਾ ਜਾਰੀ, ਜਲਦ ਬਣੇਗਾ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ

SGPC 2019 new president ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 27 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਤੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ

ਅੱਤ ਦੀ ਗਰਮੀ ਨੂੰ ਦੇਖਦੇ ਹੋਏ, SGPC ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਰਧਾਲੂਆਂ ਲਈ ਕੀਤੇ ਖ਼ਾਸ ਪ੍ਰਬੰਧ

Special Facilities By SGPC: ਪਿਛਲੇ ਕੁਝ ਦਿਨਾਂ ਤੋਂ ਭਾਰਤ ਸਮੇਤ ਦੁਨੀਆਂ ਦੇ ਹੋਰ ਦੇਸ਼ਾਂ ਵਿੱਚ ਗਰਮੀ ਨੇ ਪੂਰੀ ਕਹਿਰ ਮਚਾਈ ਪਈ ਹੈ। ਭਾਰਤ ਦੀ ਜੇਕਰ ਗੱਲ ਕਰੀਏ ਤਾਂ ਭਾਰਤ ਦੇ ਕਈ ਸੂਬਿਆਂ ‘ਚ ਤਾਪਮਾਨ ਪੂਰੇ ਸਿਖਰਾਂ ‘ਤੇ ਹੈ। ਜਿਹਨਾਂ ਵਿੱਚੋ ਪੰਜਾਬ, ਚੇੱਨਈ ਅਤੇ ਦਿੱਲੀ ਵਰਗਿਆਂ ਸੂਬਿਆਂ ‘ਚ ਗਰਮੀ ਅਤੇ ਲੂ ਪੂਰੇ ਜ਼ੋਰਾਂ ‘ਤੇ ਹੈ। ਜੇਕਰ

ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਸੇਵਾ ਮਿਲੇ SGPC ਨੂੰ: ਬੀਬੀ ਜਾਗੀਰ ਕੌਰ

SGPC get services Pakistan : ਸੁਲਤਾਨਪੁਰ ਲੋਧੀ:  ਬੀਬੀ ਜਗੀਰ ਕੌਰ ਨੇ ਪਾਕਿਸਤਾਨ ‘ਚ ਸਥਿਤ ਗੁਰੂਧਾਮਾਂ ਦੀ ਸੇਵਾ-ਸੰਭਾਲ ਐੱਸ.ਜੀ.ਪੀ.ਸੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਜਾਗੀਰ ਕੌਰ ਦਾ ਕਹਿਣਾ ਹੈ ਕਿ ਉਹ ਸਾਰੇ ਗੁਰੂਧਾਮ ਜੋ ਦੇਸ਼ ਦੀ ਵੰਡ ਸਮੇਂ ਪਾਕਿਸਤਾਨ ‘ਚ ਰਹਿ ਗਏ ਸਨ, ਪਹਿਲਾਂ ਉਨ੍ਹਾਂ ਦ ਰੱਖ-ਰਖਾਅ ਤੇ ਪ੍ਰਬੰਧ ਐੱਸ.ਜੀ.ਪੀ.ਸੀ. ਹੀ ਕਰਦੀ ਸੀ ਪਰ ਬਦਕਿਸਮਤੀ

SGPC executive Jathedar Harpreet Singh

SGPC ਦੇ ਕਾਰਜਕਾਰੀ ਜੱਥੇਦਾਰ ਹਰਪ੍ਰੀਤ ਸਿੰਘ ਨੂੰ ਪਾਕਿਸਤਾਨ ਨੇ ਦਿੱਤਾ ਸੱਦਾ

SGPC executive Jathedar Harpreet Singh: ਲੁਧਿਆਣਾ: ਭਾਰਤ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ। ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਨੀਂਹ ਪੱਥਰ ਰੱਖਿਆ। ਇਸ ਦੌਰਾਨ ਇਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਦੇ ਨੀਂਹ ਪੱਥਰ ਸਮਾਗਮ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਜੱਥੇਦਾਰ ਹਰਪ੍ਰੀਤ ਸਿੰਘ

SGPC meeting

1 ਨਵੰਬਰ ਨੂੰ ਮੁਕੰਮਲ ਪੰਜਾਬ ਬੰਦ ਲਈ ਪੂਰੀ ਕੌਮ ਨਿਭਾਵੇ ਆਪਣੀ ਜਿੰਮੇਵਾਰੀ: ਗਿ: ਗੁਰਬਚਨ ਸਿੰਘ

SGPC meeting: ਪੰਜਾਬ ਵਿੱਚ ਇਸ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈਆਂ ਬੇਅਦਬੀਆਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੂਬੇ ਵਿੱਚ ਅਲੱਗ ਅਲੱਗ ਮੁਦਿਆਂ ‘ਤੇ ਇਸ ਵੇਲੇ ਅਸ਼ਾਂਤੀ ਵੇਲੇ ਹੋਈ ਹੈ ਚਾਹੇ ਉਹ ਮੁੱਦਾ ਫਸਲ ਦੀ ਵਾਢੀ ਦਾ ਹੋਵੇ ਚਾਹੇ ਫਸਲ ਨੂੰ ਸੰਭਾਲਣ ਦਾ ਤੇ ਜਾ ਫ਼ਿਰ ਮੁੱਦਾ ਅਧਿਆਪਕਾਂ

SGPC 523 workers protest

ਸ਼੍ਰੋਮਣੀ ਗੁਰਦੁਆਰਾ ਕਮੇਟੀ ਵੱਲੋਂ ਫਾਰਗ ਕੀਤੇ ਗਏ ਮੁਲਾਜ਼ਮਾਂ ਵੱਲੋਂ ਧਰਨੇ ਸ਼ੁਰੂ, ਪੁੱਛੇ ਇਹ ਸਵਾਲ…

SGPC 523 workers protest: ਸ਼੍ਰੋਮਣੀ ਕਮੇਟੀ ਵੱਲੋਂ 523 ਦੇ ਕਰੀਬ ਮੁਲਾਜ਼ਮਾਂ ਨੂੰ ਓਹਨਾਂ ਦੀ ਸੇਵਾਵਾਂ ਤੋਂ ਫਾਰਗ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਜਿਸ ਮਗਰੋਂ ਅੱਜ ਉਸ ਸਮੇਂ ਹੰਗਾਮਾ ਖੜਾ ਹੋ ਗਿਆ, ਜਦੋਂ ਡਾਇਰੈਕਟਰ ਐਜੂਕੇਸ਼ਨ ਵੱਲੋਂ ਜਾਰੀ ਹੁਕਮਾਂ ਤਹਿਤ ਖਾਲਸਾ ਕਾਲਜ ਪਟਿਆਲਾ ਵਿਖੇ ਤਾਇਨਾਤ 25 ਦੇ ਕਰੀਬ ਮੁਲਾਜ਼ਮਾਂ ਨੂੰ ਫਾਰਗ ਕਰ ਦਿੱਤਾ ਗਿਆ। ਫਾਰਗ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ