Tag: , , , , , , , , ,

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨਹੀਂ ਰਹੇ

SGPC Ex Presindent Makkar Passes: ਸਾਬਕਾ ਐੱਸ. ਜੀ. ਪੀ. ਸੀ. ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਜੋ ਕਿ ਬੀਤੇ ਕੁਝ ਦਿਨਾਂ ਤੋ ਬੀਮਾਰ ਸਨ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। 78 ਸਾਲ ਦੇ ਮੱਕੜ ਨੂੰ ਬੀਤੇ ਦਿਨੀਂ ਨਾਜੁਕ ਹਾਲਤ ਵਿੱਚ ਗੁੜਗਾਓਂ ਦੇ ਫੌਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਥੇ ਇਲਾਜ ਦੌਰਾਨ ਅੱਜ ਉਨ੍ਹਾਂ ਦੀ

ਭਾਈ ਗੋਬਿੰਦ ਸਿੰਘ ਲੌਗੋਂਵਾਲ ਤੀਜੀ ਵਾਰ ਬਣੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ

SGPC 2019 President ਅੰਮ੍ਰਿਤਸਰ- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਿੱਚ ਅੱਜ ਗੋਬਿੰਦ ਸਿੰਘ ਲੌਗੋਂਵਾਲ ਨੂੰ ਮੁੜ ਤੀਜੀ ਵਾਰ ਐੱਸ. ਜੀ. ਪੀ. ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਜਥੇਦਾਰ ਲੰਗੋਵਾਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ।ਇਸ ਤੋਂ ਇਲਾਵਾ ਭਾਈ ਰਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਗੁਰਬਖਸ਼ ਸਿੰਘ ਨਵਾਂਸ਼ਹਿਰ ਜੂਨੀਅਰ ਮੀਤ ਪ੍ਰਧਾਨ,

ਮੀਟਿੰਗਾਂ ਦਾ ਸਿਲਸਿਲਾ ਜਾਰੀ, ਜਲਦ ਬਣੇਗਾ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ

SGPC 2019 new president ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 27 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਤੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ

ਅੱਤ ਦੀ ਗਰਮੀ ਨੂੰ ਦੇਖਦੇ ਹੋਏ, SGPC ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਰਧਾਲੂਆਂ ਲਈ ਕੀਤੇ ਖ਼ਾਸ ਪ੍ਰਬੰਧ

Special Facilities By SGPC: ਪਿਛਲੇ ਕੁਝ ਦਿਨਾਂ ਤੋਂ ਭਾਰਤ ਸਮੇਤ ਦੁਨੀਆਂ ਦੇ ਹੋਰ ਦੇਸ਼ਾਂ ਵਿੱਚ ਗਰਮੀ ਨੇ ਪੂਰੀ ਕਹਿਰ ਮਚਾਈ ਪਈ ਹੈ। ਭਾਰਤ ਦੀ ਜੇਕਰ ਗੱਲ ਕਰੀਏ ਤਾਂ ਭਾਰਤ ਦੇ ਕਈ ਸੂਬਿਆਂ ‘ਚ ਤਾਪਮਾਨ ਪੂਰੇ ਸਿਖਰਾਂ ‘ਤੇ ਹੈ। ਜਿਹਨਾਂ ਵਿੱਚੋ ਪੰਜਾਬ, ਚੇੱਨਈ ਅਤੇ ਦਿੱਲੀ ਵਰਗਿਆਂ ਸੂਬਿਆਂ ‘ਚ ਗਰਮੀ ਅਤੇ ਲੂ ਪੂਰੇ ਜ਼ੋਰਾਂ ‘ਤੇ ਹੈ। ਜੇਕਰ

ਐਸ.ਜੀ.ਪੀ.ਸੀ ਚੋਣਾਂ ਲੋਕਾਂ ਦਾ ਅਧਿਕਾਰ ਤੇ ਇਸ ਲਈ ਕੇਂਦਰ ਕੋਲ ਵੀ ਜਾਵਾਂਗੇ: ਕੈਪਟਨ ਅਮਰਿੰਦਰ

SGPC Elections: ਚੰਡੀਗੜ੍ਹ: ਪੰਜਾਬ ਵਿੱਚ ਵਿਧਾਨ ਸਭਾ, ਜ਼ਿਮਨੀ ਚੋਣਾਂ ਅਤੇ ਪੰਚੀ–ਸਰਪੰਚੀ ਦੀ ਚੋਣਾਂ ਤੋਂ ਇਲਾਵਾ ਇੱਕ ਹੋਰ ਮੁੱਦਾ ਚੋਣਾਂ ਦਾ ਹੈ ਜੋ ਹਰ ਵੇਲੇ ਸੁਰਖ਼ੀਆਂ ‘ਚ ਰਹਿੰਦਾ ਹੈ ਤੇ ਉਹ ਹੈ ਐੱਸ.ਜੀ.ਪੀ.ਸੀ. ਚੋਣਾਂ ਦਾ ਮੁੱਦਾ। ਐਸ.ਜੀ.ਪੀ.ਸੀ ਚੋਣਾਂ ਵਿੱਚ ਦੇਰੀ ਦਾ ਮੁੱਦਾ ਕੇਂਦਰ ਕੋਲ ਉਠਾਉਣ ਲਈ ਸੂਬਾ ਵਿਧਾਨ ਸਭਾ ਵੱਲੋਂ ਅਧਿਕਾਰਤ ਕੀਤੇ ਜਾਣ ਤੋਂ ਕੁੱਝ ਘੰਟੇ

ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਸੇਵਾ ਮਿਲੇ SGPC ਨੂੰ: ਬੀਬੀ ਜਾਗੀਰ ਕੌਰ

SGPC get services Pakistan : ਸੁਲਤਾਨਪੁਰ ਲੋਧੀ:  ਬੀਬੀ ਜਗੀਰ ਕੌਰ ਨੇ ਪਾਕਿਸਤਾਨ ‘ਚ ਸਥਿਤ ਗੁਰੂਧਾਮਾਂ ਦੀ ਸੇਵਾ-ਸੰਭਾਲ ਐੱਸ.ਜੀ.ਪੀ.ਸੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਜਾਗੀਰ ਕੌਰ ਦਾ ਕਹਿਣਾ ਹੈ ਕਿ ਉਹ ਸਾਰੇ ਗੁਰੂਧਾਮ ਜੋ ਦੇਸ਼ ਦੀ ਵੰਡ ਸਮੇਂ ਪਾਕਿਸਤਾਨ ‘ਚ ਰਹਿ ਗਏ ਸਨ, ਪਹਿਲਾਂ ਉਨ੍ਹਾਂ ਦ ਰੱਖ-ਰਖਾਅ ਤੇ ਪ੍ਰਬੰਧ ਐੱਸ.ਜੀ.ਪੀ.ਸੀ. ਹੀ ਕਰਦੀ ਸੀ ਪਰ ਬਦਕਿਸਮਤੀ

SGPC elections

ਅੱਜ ਚੁਣਿਆ ਜਾਵੇਗਾ ਐੱਸ.ਜੀ.ਪੀ.ਸੀ. ਦਾ ਨਵਾਂ ਪ੍ਰਧਾਨ

SGPC elections  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਅੱਜ ਹੋਣ ਵਾਲੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ ਲਈ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੀਨੀਅਰ ਅਕਾਲੀ ਆਗੂਆਂ ਨੇ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਇਹ ਮੀਟਿੰਗ ਪਾਰਟੀ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਦੇ ਘਰ ਵਿੱਚ ਹੋਈ। ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਲਈ ਅਹਿਮ ਹੋਵੇਗੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਪ੍ਰਧਾਨ ਦੀ ਚੋਣ

sgpc elections will be important to sad ਇਸ ਸਾਲ ਫਰਵਰੀ ‘ਚ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਦੇ ਪ੍ਰਧਾਨ ਦੀ ਚੋਣ ਅਹਿਮ ਮਹੱਤਤਾ ਰੱਖਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਭਾਵੇਂ ਅਗਲੇ ਮਹੀਨੇ 30

sgpc-meeting

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਸੁਖਬੀਰ ਦੀ ਅਹਿਮ ਬੈਠਕ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ