Tag: , , , , , , , , ,

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨਹੀਂ ਰਹੇ

SGPC Ex Presindent Makkar Passes: ਸਾਬਕਾ ਐੱਸ. ਜੀ. ਪੀ. ਸੀ. ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਜੋ ਕਿ ਬੀਤੇ ਕੁਝ ਦਿਨਾਂ ਤੋ ਬੀਮਾਰ ਸਨ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। 78 ਸਾਲ ਦੇ ਮੱਕੜ ਨੂੰ ਬੀਤੇ ਦਿਨੀਂ ਨਾਜੁਕ ਹਾਲਤ ਵਿੱਚ ਗੁੜਗਾਓਂ ਦੇ ਫੌਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਥੇ ਇਲਾਜ ਦੌਰਾਨ ਅੱਜ ਉਨ੍ਹਾਂ ਦੀ

ਭਾਈ ਗੋਬਿੰਦ ਸਿੰਘ ਲੌਗੋਂਵਾਲ ਤੀਜੀ ਵਾਰ ਬਣੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ

SGPC 2019 President ਅੰਮ੍ਰਿਤਸਰ- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਿੱਚ ਅੱਜ ਗੋਬਿੰਦ ਸਿੰਘ ਲੌਗੋਂਵਾਲ ਨੂੰ ਮੁੜ ਤੀਜੀ ਵਾਰ ਐੱਸ. ਜੀ. ਪੀ. ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਜਥੇਦਾਰ ਲੰਗੋਵਾਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ।ਇਸ ਤੋਂ ਇਲਾਵਾ ਭਾਈ ਰਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਗੁਰਬਖਸ਼ ਸਿੰਘ ਨਵਾਂਸ਼ਹਿਰ ਜੂਨੀਅਰ ਮੀਤ ਪ੍ਰਧਾਨ,

ਮੀਟਿੰਗਾਂ ਦਾ ਸਿਲਸਿਲਾ ਜਾਰੀ, ਜਲਦ ਬਣੇਗਾ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ

SGPC 2019 new president ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 27 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਤੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ

ਅੱਤ ਦੀ ਗਰਮੀ ਨੂੰ ਦੇਖਦੇ ਹੋਏ, SGPC ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਰਧਾਲੂਆਂ ਲਈ ਕੀਤੇ ਖ਼ਾਸ ਪ੍ਰਬੰਧ

Special Facilities By SGPC: ਪਿਛਲੇ ਕੁਝ ਦਿਨਾਂ ਤੋਂ ਭਾਰਤ ਸਮੇਤ ਦੁਨੀਆਂ ਦੇ ਹੋਰ ਦੇਸ਼ਾਂ ਵਿੱਚ ਗਰਮੀ ਨੇ ਪੂਰੀ ਕਹਿਰ ਮਚਾਈ ਪਈ ਹੈ। ਭਾਰਤ ਦੀ ਜੇਕਰ ਗੱਲ ਕਰੀਏ ਤਾਂ ਭਾਰਤ ਦੇ ਕਈ ਸੂਬਿਆਂ ‘ਚ ਤਾਪਮਾਨ ਪੂਰੇ ਸਿਖਰਾਂ ‘ਤੇ ਹੈ। ਜਿਹਨਾਂ ਵਿੱਚੋ ਪੰਜਾਬ, ਚੇੱਨਈ ਅਤੇ ਦਿੱਲੀ ਵਰਗਿਆਂ ਸੂਬਿਆਂ ‘ਚ ਗਰਮੀ ਅਤੇ ਲੂ ਪੂਰੇ ਜ਼ੋਰਾਂ ‘ਤੇ ਹੈ। ਜੇਕਰ

SGPC ਨੇ RBI ਨੂੰ ਲਿਖੀ ਚਿੱਠੀ- ਨੋਟਾਂ ਦੇ ਆਦਾਨ-ਪ੍ਰਦਾਨ ਕਰਨ ਦੀ ਕੀਤੀ ਬੇਨਤੀ

SGPC seeks RBI assistance: ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਖੇਤਰ ਵਿਚ ਗੁਰਦੁਆਰਿਆਂ ਦੀ ਸਾਂਭ ਸੰਭਾਲ ਕਰਨ ਵਾਲੀ ਸਿਖਰ ਸੰਸਥਾ ਨੂੰ ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਨੂੰ ਕਿਹਾ ਹੈ ਕਿ ਉਹ ਲਗਭਗ 30.40 ਲੱਖ ਰੁਪਏ ਦੇ ਮੁਦਰੀਕਰਨ ਮੁਦਰਾ ਦਾ ਆਦਾਨ-ਪ੍ਰਦਾਨ ਕਰਨ ਜੋ ਸਿੱਖ ਸੰਸਥਾ ਨੇ ਦਾਨ ਰਾਹੀਂ ਪ੍ਰਾਪਤ ਕੀਤੀ ਸੀ। ਜਿਵੇਂ ਕਿ 1000

ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਸੇਵਾ ਮਿਲੇ SGPC ਨੂੰ: ਬੀਬੀ ਜਾਗੀਰ ਕੌਰ

SGPC get services Pakistan : ਸੁਲਤਾਨਪੁਰ ਲੋਧੀ:  ਬੀਬੀ ਜਗੀਰ ਕੌਰ ਨੇ ਪਾਕਿਸਤਾਨ ‘ਚ ਸਥਿਤ ਗੁਰੂਧਾਮਾਂ ਦੀ ਸੇਵਾ-ਸੰਭਾਲ ਐੱਸ.ਜੀ.ਪੀ.ਸੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਜਾਗੀਰ ਕੌਰ ਦਾ ਕਹਿਣਾ ਹੈ ਕਿ ਉਹ ਸਾਰੇ ਗੁਰੂਧਾਮ ਜੋ ਦੇਸ਼ ਦੀ ਵੰਡ ਸਮੇਂ ਪਾਕਿਸਤਾਨ ‘ਚ ਰਹਿ ਗਏ ਸਨ, ਪਹਿਲਾਂ ਉਨ੍ਹਾਂ ਦ ਰੱਖ-ਰਖਾਅ ਤੇ ਪ੍ਰਬੰਧ ਐੱਸ.ਜੀ.ਪੀ.ਸੀ. ਹੀ ਕਰਦੀ ਸੀ ਪਰ ਬਦਕਿਸਮਤੀ

SGPC meeting

1 ਨਵੰਬਰ ਨੂੰ ਮੁਕੰਮਲ ਪੰਜਾਬ ਬੰਦ ਲਈ ਪੂਰੀ ਕੌਮ ਨਿਭਾਵੇ ਆਪਣੀ ਜਿੰਮੇਵਾਰੀ: ਗਿ: ਗੁਰਬਚਨ ਸਿੰਘ

SGPC meeting: ਪੰਜਾਬ ਵਿੱਚ ਇਸ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈਆਂ ਬੇਅਦਬੀਆਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੂਬੇ ਵਿੱਚ ਅਲੱਗ ਅਲੱਗ ਮੁਦਿਆਂ ‘ਤੇ ਇਸ ਵੇਲੇ ਅਸ਼ਾਂਤੀ ਵੇਲੇ ਹੋਈ ਹੈ ਚਾਹੇ ਉਹ ਮੁੱਦਾ ਫਸਲ ਦੀ ਵਾਢੀ ਦਾ ਹੋਵੇ ਚਾਹੇ ਫਸਲ ਨੂੰ ਸੰਭਾਲਣ ਦਾ ਤੇ ਜਾ ਫ਼ਿਰ ਮੁੱਦਾ ਅਧਿਆਪਕਾਂ

Kiran Bala Relation SGPC Meeting

ਪਾਕਿ ‘ਚ ਨਿਕਾਹ ਕਰਵਾਉਣ ਵਾਲੀ ਕਿਰਨ ਬਾਲਾ ਦੇ ਸੰਬੰਧ ‘ਚ SGPC ਦੀ ਸਬ ਕਮੇਟੀ ਨੇ ਕੀਤੀ ਮੀਟਿੰਗ

Kiran Bala Relation SGPC Meeting: ਵਿਸਾਖੀ ‘ਤੇ ਸਿੱਖ ਸ਼ਰਧਾਲੂਆਂ ਦਾ ਜੱਥਾ ਇਤਿਹਾਸਕ ਸਥਾਨ ਸ਼੍ਰੀ ਨਨਕਾਣਾ ਸਾਹਿਬ ਪਾਕਿਸਾਤਨ ‘ਚ ਦਰਸ਼ਨਾ ਦੇ ਲਈ ਗਿਆ ਸੀ, ਜਿਸ ‘ਚ ਪੰਜਾਬ ਦੇ ਜ਼ਿਲ੍ਹੇ ਹੁਸ਼ਿਆਰਪੁਰ ਦੇ ਕਸਬੇ ਗੜ੍ਹਸ਼ੰਕਰ ਦੀ ਕਿਰਨ ਬਾਲਾ ਨਾਮ ਦੀ ਇਕ ਔਰਤ ਵੀ ਗਈ ਸੀ। ਕਿਰਨ ਬਾਲਾ ਗੜ੍ਹਸ਼ੰਕਰ ਤੋਂ ਵਿਅਹੁਤਾ ਹੈ ਤੇ ਉਸ ਦੇ ਤਿੰਨ ਬੱਚੇ ਵੀ ਹਨ।

Guru-Granth-sahib-ji

SGPC ਮੀਟਿੰਗ – ੨੫੦ ਸ਼੍ਰੀ ਗੁਰੂ ਗ੍ਰੰਥ ਸਾਹਿਬ ਭੇਜੇ ਜਾਣਗੇ ਵਿਦੇਸ਼ਾਂ ਵਿੱਚ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ