Tag: , , , , , , , , , , ,

‘ਤੇ ਹੁਣ ਅਕਾਲੀ ਦਲ ਨੂੰ ਝਟਕਾ ਦੇਣਗੇ ਜੋਗਿੰਦਰ ਪਾਲ ਜੈਨ !

ਪੰਜਾਬ ਵਿਚ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀਆਂ ਦੇ ਉਮੀਦਵਾਰਾ ਹਰ ਸੀਟ ਤੋਂ ਨਤੀਜੇ ਪ੍ਰਭਾਵਿਤ ਕਰਦੇ ਹਨ, ਇਸੇ ਤਹਿਤ ਚੋਣਾਂ ਤੋਂ ਠੀਕ ਪਹਿਲਾਂ ਮੋਗਾ ਹਲਕੇ ਤੋਂ ਅਕਾਲੀ ਵਿਧਾਇਕ ਜੋਗਿੰਦਰਪਾਲ ਜੈਨ ਨੇ ਇਸ ਵਾਰ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ, ਤੇ ਜਾਣਕਾਰੀ ਮੁਤਾਬਕ ਉਹਨਾਂ ਨੇ ਆਪਣੇ ਇਸ ਫੈਸਲੇ ਬਾਰੇ ਪਾਰਟੀ ਹਾਈਕਮਾਨ ਨੂੰ ਵੀ ਜਾਣੂੰ

 ਹਰਪ੍ਰੀਤ ਸਿੰਘ ਰਾਜਨ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ  ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ  ਹਰਪ੍ਰੀਤ ਸਿੰਘ ਰਾਜਨ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦਾ ਮੁੜ ਤੋਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ

ਜੱਥਾ ਪਾਕਿਸਤਾਨ ਭੇਜਣ ਬਾਰੇ ਸ਼੍ਰੋਮਣੀ ਕਮੇਟੀ ਦੁਚਿੱਤੀ ‘ਚ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਵਾਸਤੇ ਕੇਂਦਰ ਸਰਕਾਰ ਵੱਲੋਂ ਹੁਣ ਤੱਕ ਹਰੀ ਝੰਡੀ ਨਾ ਮਿਲਣ ਕਾਰਨ ਸ਼੍ਰੋਮਣੀ ਕਮੇਟੀ ਦੁਚਿੱਤੀ ਵਿੱਚ ਹੈ। ਪ੍ਰਕਾਸ਼ ਪੁਰਬ ਮਨਾਉਣ ਲਈ ਹਰ ਵਰ੍ਹੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਂਦਾ ਹੈ। ਇਸ ਵਾਰ ਵੀ ਜਥਾ ਭੇਜਣ ਦੀ ਪੂਰੀ ਤਿਆਰੀ ਹੋ ਚੁੱਕੀ ਹੈ। ਸ਼੍ਰੋਮਣੀ

ਐਸ.ਵਾਈ.ਐਲ ਮੁੱਦੇ ‘ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਨੂੰ ਝਟਕਾ

ਐਸ.ਵਾਈ.ਐਲ ਮੁੱਦੇ ‘ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਨੂੰ ਝਟਕਾ ਜਾਰੀ ਰਹੇਗਾ ਐਸ.ਵਾਈ.ਐਲ ਨਹਿਰ ਦਾ ਨਿਰਮਾਣ ਪੰਜਾਬ ਸਰਕਾਰ ਦੇ ਫੈਸਲੇ ਨੂੰ ਸੁਪਰੀਮ ਕੋਰਟ ਨੇ ਦੱਸਿਆ ਗੈਰ ਕਾਨੂੰਨੀ ਜਾਰੀ ਰਹੇਗੀ ਸਤਲੁਜ ਯਮਨਾ ਲਿੰਕ ਨਹਿਰ ਪੰਜਾਬ ਵੱਲੋਂ ਬਣਾਇਆ ਗਿਆ ਐਕਟ ਖਾਰਜ ਪੰਜਾਬ ਸਰਕਾਰ ਨੂੰ ਇੱਕ ਪਾਸੜ ਕਾਨੂੰਨ ਦਾ ਨਹੀਂ ਅਧਿਕਾਰ-ਸੁਪਰੀਮ ਕੋਰਟ ਪੰਜਾਬ ਭਾਜਪਾ ਦੀ ਚੰਡੀਗੜ੍ਹ ਵਿੱਚ ਹੰਗਾਮੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ

6ਵੇਂ ਵਿਸ਼ਵ ਕਬੱਡੀ ਕੱਪ ‘ਚ ਭਾਰਤ ਦੀ ਜੇਤੂ ਸ਼ੁਰੂਆਤ

6ਵੇਂ ਵਿਸ਼ਵ ਕਬੱਡੀ ਕੱਪ ਦਾ ਆਗਾਜ਼ ਰੂਪਨਗਰ ਦੇ ਖੇਡ ਮੈਦਾਨ ‘ਚੋ ਹੋਇਆ ਜਿਸ ਦੇ ਦੂਜੇ ਦਿਨ ਭਾਰਤ ਦੀ ਟੀਮ ਨੇ ਸਿਏਰਾ ਲਿਓਨ ਨੂੰ ਹਰਾ ਕੇ ਕਬੱਡੀ ਕੱਪ ‘ਚ ਆਪਣੀ ਪਹਿਲੀ ਜਿੱਤ ਦਰਜ਼ ਕਰ ਲਈ ਹੈ। ਇਹ ਮੁਕਾਬਲਾ ਲੁਧਿਆਣਾ ਦੇ ਸਰਾਭਾ ਵਿਖੇ ਹੋਇਆ ਜਿਸ ‘ਚ ਭਾਰਤ ਨੇ ਸਿਏਰਾ ਲਿਓਨ ਦੀ ਟੀਮ ਨੂੰ 6 ਅੰਕਾਂ ਨਾਲ ਪਿਛਾੜਦੇ

ਕੇਜਰੀਵਾਲ ਪੰਜਾਬ ਦੇ ਲਈ ਪ੍ਰਦੂਸ਼ਣ: ਸੁਖਬੀਰ ਬਾਦਲ

1984 ਸਿੱਖ ਕਤਲੇਆਮ ਦੇ ਸਬੰਧ ਵਿਚ ਕਾਂਗਰਸੀ ਨੇਤਾ ਜਗਦੀਸ਼ ਟਾਇਟਲਰ ਨੂੰ ਕਲੀਨ ਚਿੱਟ ਦਿਤੇ ਜਾਣ ਨੂੰ ਲੈਕੇ ਕੈਪਟਨ ਅਮਰਿੰਦਰ ਸਿੰਘ ਤੇ ਸ਼ਬਦੀ ਵਾਰ ਕਰਦਿਆਂ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਨੇ ਅਜਿਹਾ ਕਰਕੇ ਸਿੱਖ ਕੌਮ ਦੇ ਨਾਲ ਧੋਖਾ ਕੀਤਾ ਹੈ। ਐਨਾ ਹੀ ਨਹੀਂ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿਰਫ

ਸਰਬੱਤ ਖਾਲਸਾ ਨੂੰ ਲੈ ਕੇ ਪੰਥਕ ਧਿਰਾਂ ਪਹੁੰਚੀਆਂ ਹਾਈਕੋਰਟ

ਸਰਬੱਤ ਖਾਲਸਾ ਕਰਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੀ ਸਿਆਸਤ ਵਿਚ ਅੱਜ ਨਵਾਂ ਮੋੜ ਆ ਗਿਆ ਹੈ । ਸਰਬੱਤ ਖਾਲਸਾ ਨਾਲ ਸਬੰਧਤ ਪੰਥਕ ਧਿਰਾਂ ਵੱਲੋਂ ੧੦ ਨਵੰਬਰ ਨੂੰ ਸਰਬੱਤ ਖਾਲਸਾ ਕਰਵਾਏ ਜਾਣ ਦੇ ਫੈਸਲੇ ਤੋਂ ਬਾਅਦ ਬੀਤੇ ਦਿਨੀਂ ਬਠਿੰਡਾ ਪ੍ਰਸ਼ਾਸਨ ਵੱਲੋਂ ਜਗ੍ਹਾ ਦੇਣ ਤੋਂ ਇਨਕਾਰ ਕੀਤੇ ਜਾਣ ਮਗਰੋਂ ਪੰਥਕ ਧਿਰਾਂ ਨੇ ਹਾਈਕੋਰਟ ‘ਚ ਪਹੁੰਚ

ਇਕ ਤੀਰ ਨਾਲ ਦੋ ਸ਼ਿਕਾਰ ਕਰਨ ਦੀ ਫ਼ਿਰਾਕ ਵਿਚ ਨੇ ਸੁਖਬੀਰ ਬਾਦਲ !

  ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਵੀ  ਤਾਕਤਵਰ ਉਮੀਦਵਾਰਾਂ ਤੇ ਟੇਕ ਲਗਾ ਲਈ ਹੈ। ਇਸ ਵਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ  ਅਜਿਹੇ ਨੌਜਵਾਨ ਚਿਹਰਿਆਂ ਤੇ ਦਾਅ ਖੇਡਣਾ ਚਾਹੁੰਦੇ ਹਨ ਜੋ ਰਾਜਨੀਤੀ ਵਿਚ ਤਾਂ ਸਰਗਰਮ ਨਾ ਹੋਣ ਪਰ ਉਨ੍ਹਾਂ ਦਾ ਆਪਣਾ ਵਿਸ਼ੇਸ਼ ਜਨ ਅਧਾਰ ਹੋਵੇ। ਇਸ ਰਣਨੀਤੀ ਦੇ ਚਲਦਿਆ ਪਾਰਟੀ

ਸਿੱਧੂ ਨੂੰ ਲੈ ਕੇ ਫੇਰ ਬਦਲੇ ਕੈਪਟਨ ਦੇ ਤੇਵਰ

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ  ਨਵਜੋਤ ਸਿੱਧੂ ਦੀ ਕਾਂਗਰਸ ਵਿਚ ਸ਼ਮੂਲੀਅਤ ਨੂੰ ਲੈ ਇਕ ਵਾਰ ਫਿਰ ਪੈਂਤੜਾ ਬਦਲ ਲਿਆ ਹੈ। ਕੁਝ ਦਿਨ ਪਹਿਲਾ ਕੈਪਟਨ ਨੇ ਰਾਹੁਲ ਗਾਂਧੀ ਨਾਲ ਮਿਲਣ ਤੋਂ ਬਾਅਦ ਆਪਣੇ ਸੁਰ ਬਦਲੇ ਸਨ। ਇਸ ਮਿਲਣੀ ਤੋਂ ਬਾਅਦ  ਕੈਪਟਨ ਨੇ ਜਿਥੇ ਸਿੱਧੂ ਨੂੰ ਪੰਜਾਬ ਦਾ ਵੱਡਾ ਚਿਹਰਾ ਕਿਹਾ ਸੀ ਉੱਥੇ ਹੀ ਕਾਂਗਰਸ

ਬਟਾਲਾ ‘ਚ ‘ਆਪ ਦਫ਼ਤਰ ਨੂੰ ਲੱਗਾ ਤਾਲਾ

ਗੁਰਦਾਸਪੁਰ :  ਬਟਾਲਾ ‘ਚ ਆਮ ਆਦਮੀ ਪਾਰਟੀ ਦੇ ਦਫ਼ਤਰ ਨੂੰ ਤਾਲਾ  ਲਗਾ ਦਿੱਤਾ ਗਿਆ। ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਬਟਾਲਾ ਫੇਰੀ ਤੋਂ ਪਹਿਲਾਂ ਹੀ ਪਾਰਟੀ ਤੋਂ ਨਾਰਾਜ਼ ਅਹੁਦੇਦਾਰਾਂ ਵਲੋਂ ਅਸਤੀਫਿਆਂ ਦੇ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ‘ਆਪ ਵੱਲੋਂ ਜਾਰੀ ਕੀਤੀਆਂ ਉਮੀਦਵਾਰਾਂ ਦੀਆਂ ਸੂਚੀਆਂ

ਦਰਬਾਰ ਸਾਹਿਬ ਦੀ ਮੀਨਾਕਾਰੀ ਪੁਰਾਤਨ ਰੂਪ ਵਿੱਚ ਹੀ ਸੁਰੱਖਿਅਤ ਹੈ : ਸ਼੍ਰੋਮਣੀ ਕਮੇਟੀ

ਦਰਬਾਰ ਸਾਹਿਬ ਦੀ ਮੀਨਾਕਾਰੀ ‘ਤੇ ਚੱਲ ਰਹੀ ਚਰਚਾ ਬਾਰੇ ਦੱਸਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਹੋਈ ਮੀਨਾਕਾਰੀ ਵਿਚ ਕੋਈ ਬਦਲਾਅ ਨਹੀਂ ਲਿਆਂਦਾ ਗਿਆ ਇਹ ਅੱਜ ਵੀ ਉਸੇ ਤਰਾਂ ਹੈ ਜਿਵੇਂ ਕਿ ਪਹਿਲਾਂ ਸੀ। ਉਨ੍ਹਾਂ ਇਹ ਵੀ ਕਿਹਾ ਕਿ ਕੁਝ ਲੋਕਾਂ ਵੱਲੋਂ ਇਸ ਸਬੰਧ ਵਿੱਚ

ਵਪਾਰੀ ਵਰਗ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦੀ ਮੀਟਿੰਗ

ਮੋਗਾ ਦੇ ਇੱਕ ਨਿੱਜੀ ਪੈਲੇਸ ਵਿੱਚ ਵਪਾਰੀ ਵਰਗ ਦੀ ਮੀਟਿੰਗ ਹੋਈ ਜਿਸ ਵਿੱਚ  ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਪਾਰਟੀ ਨਾਲ ਸਬੰਧਿਤ ਵਪਾਰੀ ਪਹੁੰਚੇ। ਇਸ ਮੌਕੇ ਤੇ ਵਪਾਰੀ ਵਰਗ  ਦੇ ਪ੍ਰਧਾਨ ਸਰੂਪ ਸਿੰਗਲਾ ਤੇ ਉਪ ਮੁੱਖ ਮੰਤਰੀ ਦੇ ਨਿੱਜੀ ਸਲਾਹਕਾਰ ਪਰਮਜੀਤ ਸਿੰਘ ਸਿੱਧਵਾਂ ਵਿਸ਼ੇਸ਼ ਤੌਰ ਉੱਤੇ ਪਹੁੰਚੇ।ਸਰੂਪ ਸਿੰਗਲਾ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਦਾ

ਮੋਹਾਲੀ ਦੇ ਮੇਅਰ ਕੁਲਵੰਤ ਸਿੰਘ ਹੋਏ ਅਕਾਲੀ ਦਲ ਵਿੱਚ ਸ਼ਾਮਿਲ

ਮੋਹਾਲੀ  ਦੇ ਮੇਅਰ ਕੁਲਵੰਤ ਸਿੰਘ ਦੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਹਾਉਸ ਦੀ ਪਹਿਲੀ ਬੈਠਕ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਖ਼ਤਮ  ਹੋ ਗਈ। ਇਸ ਮੀਟਿੰਗ ਦੌਰਾਨ  ਹਾਊਸ ਵਿੱਚ 13 ਪ੍ਰਸਤਾਵਾਂ ਉੱਤੇ ਮੋਹਰ  ਲੱਗ ਗਈ ਹੈ।ਜਿੰਨ੍ਹਾਂ ਵਿੱਚ 6 ਪ੍ਰਸਤਾਵ ਤਾਂ ਦਫਤਰੀ ਕਰਮਚਾਰੀਆਂ ਵਲੋਂ ਅਤੇ ਪੰਜ ਵਿਕਾਸ ਕਾਰਜਾਂ ਵਲੋਂ ਸਮਾਧਿਤ ਹਨ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ