Tag: , , ,

Gangster Rocky sister join SAD

ਫਾਜ਼ਿਲਕਾ ‘ਚ ਪੋਲ ਖੋਲ੍ਹ ਰੈਲੀ ਦੌਰਾਨ ਰੌਕੀ ਦੀ ਭੈਣ ਰਾਜਦੀਪ ਕੌਰ ਹੋਵੇਗੀ ਅਕਾਲੀ ਦਲ ‘ਚ ਸ਼ਾਮਿਲ

Gangster Rocky sister join SAD: ਸਿਆਸਤਦਾਨ ਜਸਵਿੰਦਰ ਸਿੰਘ ਰੌਕੀ ਦੀ ਭੈਣ ਰਾਜਦੀਪ ਕੌਰ ਬੁੱਧਵਾਰ ਨੂੰ ਅਕਾਲੀ ਦਲ ਦੀ ਹੋਣ ਵਾਲੀ ”ਪੋਲ ਖੋਲੋ” ਰੈਲੀ ਦੌਰਾਨ ਪਾਰਟੀ ‘ਚ ਸ਼ਾਮਿਲ ਹੋਵੇਗੀ। ਰਾਜਦੀਪ 2017 ਦੌਰਾਨ ਫਾਜ਼ਿਲਕਾ ਵਿਧਾਨ ਸਭਾ ਖੇਤਰ ‘ਤੋਂ ਕਾਂਗਰਸ ਦੀ ਟਿਕਟ ਲੈਣ ‘ਚ ਅਸਫਲ ਰਹੀ ਸੀ। ਦੱਸ ਦੇਈਏ ਕਿ ਆਜ਼ਾਦ ਉਮੀਦਵਾਰ ਵਜੋਂ ਚੋਣਾਂ ‘ਚ ਖੜ੍ਹੀ ਹੋ ਕੇ

MLA Ajit Singh Kohar dies

ਸਵ. ਜਥੇਦਾਰ ਅਜੀਤ ਸਿੰਘ ਕੋਹਾੜ ਦਾ ਅੰਤਿਮ ਸੰਸਕਾਰ 8 ਫਰਵਰੀ ਨੂੰ ਹੋਵੇਗਾ

MLA Ajit Singh Kohar dies: ਅਕਾਲੀ ਆਗੂ ਸਵ. ਜਥੇਦਾਰ ਅਜੀਤ ਸਿੰਘ ਕੋਹਾੜ ਦਾ 8 ਫਰਵਰੀ ਨੂੰ ਹੋਵੇਗਾ ਅੰਤਿਮ ਸੰਸਕਾਰ:ਸ਼ਾਹਕੋਟ ਹਲਕਾ ਤੋਂ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਅਜੀਤ ਸਿੰਘ ਕੋਹਾੜ ਦਾ ਐਤਵਾਰ ਦੇਰ ਰਾਤ ਦਿਹਾਂਤ ਹੋ ਗਿਆ ਸੀ। ਅਕਾਲੀ ਆਗੂ ਸਵ. ਜਥੇਦਾਰ ਅਜੀਤ ਸਿੰਘ ਕੋਹਾੜ ਦਾ ਅੰਤਿਮ ਸੰਸਕਾਰ 8 ਫਰਵਰੀ ਨੂੰ ਹੋਵੇਗਾ। ਦੁਪਹਿਰ 1 ਵਜੇ

Vidhan Sabha Bikram Majithia

ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ ਵਿਧਾਨ ਸਭਾ ‘ਚ ਅਮਨ-ਕਾਨੂੰਨ ਦਾ ਮੁੱਦਾ: ਮਜੀਠੀਆ

Vidhan Sabha Bikram Majithia: ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ‘ਚ ਹਾਲਾਤ ਦਿਨ ਪਰ ਦਿਨ ਮਾੜੇ ਹੁੰਦੇ ਜਾ ਰਹੇ ਹਨ। ਅਮਨ-ਕਾਨੂੰਨ ਦੀ ਬਹੁਤ ਵੱਡੀ ਸਮੱਸਿਆ ਬਣ ਚੁੱਕੀ ਹੈ। ਕਾਂਗਰਸ ਸਰਕਾਰ ਦੇ ਵਾਅਦੇ ਖੋਖਲੇ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕੇ ਵਿਧਾਨ ਸਭਾ ‘ਚ ਪੰਜਾਬ ‘ਚ

Sukhbir Singh Badal releases first list MC elections

ਸੁਖਬੀਰ ਬਾਦਲ ਨੇ ਲੁਧਿਆਣਾ ਨਗਰ ਨਿਗਮ ਚੋਣਾਂ ਦੇ 38 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

Sukhbir Singh Badal releases first list MC elections: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਦੀ 24 ਫਰਵਰੀ ਨੂੰ ਹੋ ਰਹੀ ਚੋਣ ਦੇ ਸਬੰਧ ਵਿੱਚ ਪਾਰਟੀ ਦੇ 38 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ। ਬਾਕੀ ਉਮੀਦਵਾਰਾਂ ਦਾ ਫੈਸਲਾ ਵੀ ਛੇਤੀ ਕੀਤਾ ਜਾਵੇਗਾ। ਅੱਜ ਜਾਰੀ ਕੀਤੀ ਗਈ ਸੂਚੀ ਹੇਠ

Sukhbir Badal target Manpreet Badal

ਸੁਖਬੀਰ ਬਾਦਲ ਨੇ ਕੈਪਟਨ ਨੂੰ ਚਿੱਠੀ ਲਿਖ ਕੇ ਮਨਪ੍ਰੀਤ ਬਾਦਲ ਨੂੰ ਲਿਆ ਨਿਸ਼ਾਨੇ ‘ਤੇ

Sukhbir Badal target Manpreet Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ਵੱਲੋਂ ਸੇਵਾ ਕੇਂਦਰ ਬੰਦ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ’ਤੇ ਸਿੱਧਾ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਰਾਹੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ

Sukhbir Badal praises Punjab Police

ਵਿੱਕੀ ਗੌਂਡਰ ਮਾਮਲੇ ‘ਚ ਸੁਖਬੀਰ ਬਾਦਲ ਨੇ ਕੀਤੀ ਪੰਜਾਬ ਪੁਲਿਸ ਦੀ ਤਾਰੀਫ

Sukhbir Badal praises Punjab Police: ਕੱਲ੍ਹ ਪੰਜਾਬ ਪੁਲਿਸ ਵੱਲੋਂ ਮੁਕਾਬਲੇ ਦੌਰਾਨ ਮਾਰੇ ਗਏ ਗੈਂਗਸਟਰ ਵਿੱਕੀ ਗੌਂਡਰ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਜਿੱਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੀ ਇਸ ਕਾਰਵਾਈ ਦੀ ਤਾਰੀਫ ਕੀਤੀ ਸੀ ਅਤੇ ਵਧਾਈ ਦਿੱਤੀ ਸੀ ਓਥੇ ਹੀ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ

Free power Punjab farmers stop

ਬਾਦਲ ਸਰਕਾਰ ਵੱਲੋਂ ਦਿੱਤੀ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਕਾਂਗਰਸ ਕਰੇਗੀ ਬੰਦ : ਅਕਾਲੀ ਦਲ

Free power Punjab farmers stop: ਪੰਜਾਬ ਸਰਕਾਰ ਨੇ ਕਿਹਾ ਸੀ ਕੇ ਉਹ ਚੋਣਾਂ ਦੇ ਮਗਰੋਂ ਬਿਜਲੀ ਸਸਤੇ ਰੇਟਾਂ ਤੇ ਉਪਲੱਬਧ ਕਰਵਾਏਗੀ ਪਰ ਜਿਵੇ ਜਿਵੇ ਹੀ ਟਾਈਮ ਲੰਘ ਰਿਹਾ ਹੈ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁਕਰ ਰਹੀ ਹੈ ਇਸੇ ਸੰਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਅੱਜ ਸਾਬਿਤ ਕਰ ਦਿੱਤਾ ਹੈ

Punjab government debt waiver scheme

ਅਕਾਲੀ ਦਲ ਨੇ ਹਰਿਆਣਾ ਚੋਣਾਂ ਲਈ ਕੀਤੇ ਨਿਗਰਾਨ ਨਿਯੁਕਤ

Akali Dal Haryana elections: ਚੰਡੀਗੜ੍ਹ ਵਿਖੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਈ। ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲਿਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੇ ਵਰਕਰਾਂ ਨੂੰ ਤਿਆਰ ਹੋਣ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਨਿਗਰਾਨ ਨਿਯੁਕਤ ਕਰ ਦਿੱਤੇ ਹਨ। ਪਾਰਟੀ ਵੱਲੋਂ ਇਸ ਵਾਰ ਇਹ ਚੋਣਾਂ ਆਪਣੇ ਚੋਣ ਨਿਸ਼ਾਨ

SAD Harayna elections

ਹਰਿਆਣਾ ‘ਚ ਅਕਾਲੀ ਦਲ ਲੜੇਗਾ ਆਪਣੇ ਦਮ ‘ਤੇ ਚੋਣਾਂ

  SAD Harayna elections: ਚੰਡੀਗੜ੍ਹ ਵਿਖੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਈ। ਇਸ ਮੀਟਿੰਗ ਦੌਰਾਨ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਫੈਸਲਾ ਲਿਆ ਗਿਆ ਹੈ ਕਿ ਅਕਾਲੀ ਦਲ ਹਰਿਆਣਾ ‘ਚ ਆਉਣ ਵਾਲਿਆਂ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗਾ। SAD Harayna elections ਇਸ਼ ਦੌਰਾਨ

859 crore budget

24 ਫਰਵਰੀ ਨੂੰ ਹੋ ਸਕਦੀਆਂ ਹਨ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ…

Ludhiana Municipal Corporation elections: ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ 24 ਫਰਵਰੀ 2018 ਨੂੰ ਹੋਣ ਦੀ ਸੰਭਾਵਨਾ ਹੈ। ਰਾਜ ਸਰਕਾਰ ਵੱਲੋਂ ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ ਨਗਰ ਨਿਗਮ ਦੀਆਂ ਚੋਣਾਂ 32 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਾਲ ਹੀ ਕਰਾ ਲਈਆਂ ਸਨ, ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ 11 ਫਰਵਰੀ ਨੂੰ ਕਰਾਏ ਜਾਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ,

Bibi Jagir Kaur targeted Congress

ਧੱਕੇਸ਼ਾਹੀ ਵਾਲੇ ਰਾਜ ‘ਚ ਇਨਸਾਫ ਦੀ ਆਸ ਰੱਖਣ ਵਿਅਰਥ: ਬੀਬੀ ਜਗੀਰ ਕੌਰ

Bibi Jagir Kaur targeted Congress: ਬੀਤੇ ਦਿਨੀਂ ਕਰਾਟੇ ਖਿਡਾਰਨ ਨੇ ਪੁਲਿਸ ਤੋਂ ਇਨਸਾਫ ਨਾਲ ਮਿਲਣ ਦੇ ਕਾਰਨ ਖੁਦਕੁਸ਼ੀ ਕਰ ਲਈ ਸੀ। ਜਿਸ ਤੋਂ ਬਾਅਦ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਪਿੰਡ ਗੁੱਜਰਪੁਰਾ ਪੁੱਜ ਕਿ ਪਰਿਵਾਰਕ ਮੈਂਬਰਾਂ ਦਾ ਧੰਨਵਾਦ ਕੀਤਾ ੳੇੁਥੇ ਹੀ ਪੁਲਿਸ ਵੱਲੋਂ ਕੀਤੀ ਜਾ ਰਹੀ ਗੁੰਡਾਗਰਦੀ ਦੀ ਸਖਤ ਨਿੰਦਾ ਕੀਤੀ।

Bibi Jagir Kaur released fourth list

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਚੌਥੀ ਸੂਚੀ ਜਾਰੀ

Bibi Jagir Kaur released fourth list:  ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਇਸ ਵਿੰਗ ਦੀ ਚੌਥੀ ਸੂਚੀ ਜਾਰੀ ਕੀਤੀ। Bibi Jagir Kaur released fourth list ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਸੂਚੀ ਜਾਰੀ ਕਰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ

SAD BJP Alliance Ludhiana

ਲੁਧਿਆਣਾ ‘ਚ ਅਕਾਲੀ-ਭਾਜਪਾ ਗਠਜੋੜ ਦਾ ਮੇਅਰ ਬਣੇਗਾ: ਚੌਧਰੀ ਯਸ਼ਪਾਲ

  SAD BJP Alliance Ludhiana: ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਲੁਧਿਆਣਾ ਵਿਚ ਇੱਕ ਕੇਂਦਰੀ ਦਫ਼ਤਰ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਇਸ ਦਫ਼ਤਰ ਦਾ ਪ੍ਰਬੰਧ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਲੁਧਿਆਣਾ ਦੇ ਸੀਨੀਅਰ ਆਗੂ ਜੀਵਨ ਧਵਨ ਦੁਆਰਾ ਸੰਭਾਲਿਆ ਜਾਵੇਗਾ। ਪੰਜਾਬ ਦੇ ਲੋਕਾਂ ਦਾ ਸੂਬੇ ਦੀ ਕਾਂਗਰਸ ਸਰਕਾਰ ਤੋਂ ਇਕ ਸਾਲ ਦੇ

Muktsar Sahib Political conference

ਮੁਕਤਸਰ ਸਾਹਿਬ ਦਾ ਮਾਘੀ ਜੋੜ ਮੇਲ ਅਤੇ ਸਿਆਸੀ ਕਾਨਫਰੰਸਾਂ

Muktsar Sahib Political conference: 40 ਮੁਕਤਿਆਂ ਦੀ ਯਾਦ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਇਤਿਹਾਸਕ ਜੋੜ ਮੇਲੇ ਤੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਸੰਗਤਾਂ ਦੀ ਵੱਡੀ ਪੱਧਰ ਤੇ ਆਮਦ ਬੀਤੀ ਰਾਤ 12 ਵਜੇ ਤੋਂ ਬਾਅਦ ਹੁਣ ਤੱਕ ਜਾਰੀ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਲਈ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਸੰਗਤ ਵਲੋਂ

Bibi Jagir Kaur Announces core committee

ਬੀਬੀ ਜਗੀਰ ਕੌਰ ਵੱਲੋਂ ਚੰਡੀਗੜ ਸਮੇਤ 4 ਜ਼ਿਲਿਆਂ ਦੇ ਪ੍ਰਧਾਨਾਂ ਦਾ ਐਲਾਨ

Bibi Jagir Kaur Announces core committee – ਇਸਤਰੀ ਵਿੰਗ, ਸ੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਇਸ ਵਿੰਗ ਦੀ ਤੀਜੀ ਸੂਚੀ ਜਾਰੀ ਕੀਤੀ। ਉਹਨਾਂ ਦੱਸਿਆ ਕਿ ਅੱਜ ਜਾਰੀ ਸੂਚੀ ਅਨੁਸਾਰ 4 ਜਿਲਿਆਂ ਦੇ ਪ੍ਰਧਾਨਾਂ ਅਤੇ ਚੰਡੀਗੜ• ਇਕਾਈ ਦੇ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ

Punjab Government fake promises

ਕੈਪਟਨ ਸਰਕਾਰ ਪਿਆਸੇ ਕਿਸਾਨਾਂ ਨੂੰ ਪਾਣੀ ਪਿਲਾਉਣ ਦੀ ਥਾਂ ਮੂੰਹ ‘ਚ ਬੂੰਦਾਂ ਪਾ ਰਹੀ ਹੈ…

Punjab Government fake promises: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਆਪਣੇ ਹਲਕਾ ਲੰਬੀ ਵਿੱਚ ਵੱਖ-ਵੱਖ ਪਿੰਡ ਦਾ ਦੌਰਾ ਕੀਤਾ। ਇਸ ਦੌਰੇ ਵਿੱਚ ਉਨ੍ਹਾਂ ਨੇ ਪਿਛਲੇ ਸਮੇਂ ਵੱਖ-ਵੱਖ ਕਾਰਨਾਂ ਨਾਲ ਹੋਈ ਲੋਕਾਂ ਦੀ ਮੌਤ ਉੱਤੇ ਉਨ੍ਹਾਂ ਦੇ ਘਰ ਜਾਕੇ ਅਫਸੋਸ ਜ਼ਾਹਿਰ ਕੀਤਾ। Punjab Government fake promises ਇਸ ਮੌਕੇ ਉੱਤੇ ਪੱਤਰਕਾਰਾਂ ਨਾਲ ਗੱਲ

ਅਸੀਂ 15 ਸਾਲਾਂ ਦੌਰਾਨ ਕਿਸਾਨਾਂ ਨੂੰ 65 ਹਜ਼ਾਰ ਕਰੋੜ ਰੁਪਏ ਦੀ ਰਾਹਤ ਦਿੱਤੀ: ਸੁਖਬੀਰ ਸਿੰਘ ਬਾਦਲ

shiromani akali dal always stand helped farmers      ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਸਾਰੇ ਕੇਸਾਂ ਦੀ ਜਾਂਚ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਕਰਵਾਏ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੁਪਰੀਮ

ਅਕਾਲੀ ਦਲ ਦੀ ਮਦਦ ਕਰਨ ‘ਤੇ ਕਾਰਕੁੰਨ ਦੀਆਂ ਲੱਤਾਂ-ਬਾਹਾਂ ਤੋੜੀਆਂ, ਹੱਕ ‘ਚ ਡਟੇ ਅਕਾਲੀ

shiromani akali dal worker beaten guruharsahai       ਚੰਡੀਗੜ੍ਹ (ਨਰਿੰਦਰ ਜੱਗਾ) : ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਮਦਦ ਕਰਨ ਦੇ ਬਦਲੇ ਵਿਚ ਗੁਰੂ ਹਰਸਹਾਏ ਦੇ ਇੱਕ ਅਕਾਲੀ ਕਾਰਕੁੰਨ ਦੀਆਂ ਲੱਤਾਂ-ਬਾਹਾਂ ਤੋੜ ਦਿੱਤੀਆਂ ਗਈਆਂ। ਦੋਸ਼ ਹੈ ਕਿ ਹਲਕੇ ਦੇ ਕਾਂਗਰਸ ਵਿਧਾਇਕ ਦੇ ਪੁੱਤਰ ਦੇ ਇਸ਼ਾਰੇ ਤੇ ਅਕਾਲੀ ਕਾਰਕੁੰਨ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ।

Congress Bullying

ਲੁਧਿਆਣਾ ਨਗਰ ਨਿਗਮ ਚੋਣਾਂ ‘ਚ ਕਾਂਗਰਸੀਆਂ ਦੀ ਗੁੰਡਾਗਰਦੀ ਨਹੀਂ ਚੱਲਣ ਦੇਵਾਂਗੇ : ਸੁਖਬੀਰ ਬਾਦਲ

Congress Bullying : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਲੁਧਿਆਣਾ ਦੀਆਂ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਦੇ ਗੁੰਡਿਆਂ ਦੀ ਗੁੰਡਾਗਰਦੀ ਬਿਲਕੁੱਲ ਵੀ ਨਹੀਂ ਚੱਲਣ ਦੇਵੇਗਾ। ਇੱਥੇ ਪਾਰਟੀ ਦਫ਼ਤਰ ਵਿਚ ਲੁਧਿਆਣਾ ਦੇ ਮੌਜੂਦਾ ਅਤੇ ਸਾਬਕਾ ਕੌਂਸਲਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

Sukhbir Badal announces holidays

ਸੁਖਬੀਰ ਬਾਦਲ ਨੇ ਮੁੜ ਛੁੱਟੀਆਂ ਦੇ ਐਲਾਨ ‘ਤੇ ਕਿਹਾ,’ ਆਖਿਰ ਸਰਕਾਰ ਨੂੰ ਆਈ ਸੋਝੀ

Sukhbir Badal announces holidays: ਸ਼੍ਰੋਮਣੀ ਅਕਾਲੀ ਦਲ, ਹੋਰ ਸਿਆਸੀ ਦਲਾਂ ਅਤੇ ਆਗੂਆਂ ਵੱਲੋਂ ਵਿਸਾਖੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦਿਹਾੜੇ ਦੀਆਂ ਪੰਜਾਬ ਸਰਕਾਰ ਵੱਲੋਂ ਛੁੱਟੀਆਂ ਰੱਦ ਕੀਤੇ ਜਾਣ ਦੇ ਭਾਰੀ ਵਿਰੋਧ ਮਗਰੋਂ ਪੰਜਾਬ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ