Tag: , , , , , , , , , ,

ਵਰਕਰ ਮਿਲਣੀ ਮਗਰੋਂ ਹੁਣ ਅਕਾਲੀ ਦਲ ਕਰੇਗਾ ਹਲਕਾ ਵਾਰ ਰੈਲੀਆਂ

Shiromani Akali Dal Worker: ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣੀ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ ਜਿਸਦੇ ਚਲੇ ਹੁਣ ਹਲਕਾ ਵਾਰ ਵੱਡੀਆਂ ਰੈਲੀਆਂ ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਿਲਸਿਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 31 ਮਾਰਚ ਤੋਂ ਇਹਨਾਂ ਹਲਕਾ ਵਾਰ ਰੈਲੀਆਂ ਦੀ

ਅਕਾਲੀ ਦਲ ਦੇ ਆਗੂ ਨੂੰ ਮਿਲਿਆ ਪਦਮ ਪੁਰਸਕਾਰ, ਰਾਸ਼ਟਰਪਤੀ ਨੇ ਕੀਤਾ ਸਨਮਾਨਿਤ

Sukhdev Singh Dhindsa Padma Awards: ਨਵੀਂ ਦਿੱਲੀ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ (ਸੋਮਵਾਰ) ਪਦਮ ਪੁਰਸਕਾਰਾਂ ਲਈ ਚੁਣੀਆਂ ਗਈਆਂ 112 ਸ਼ਖਸੀਅਤਾਂ ‘ਚੋਂ 56 ਨੂੰ ਰਾਸ਼ਟਰਪਤੀ ਭਵਨ ਵਿਖੇ ਇਹ ਸਨਮਾਨ ਪ੍ਰਦਾਨ ਕੀਤੇ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪਦਮ ਭੂਸ਼ਣ ਨਾਲ ਸਨਮਾਨਤ ਕੀਤਾ। ਦੇਸ਼

Giani Gurbachan Singh Jathedar

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Giani Gurbachan Singh Jathedar :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਹਨਾਂ ਨੇ ਅਸਤੀਫੇ ‘ਚ ਆਪਣੀ ਵਡੇਰੀ ਉਮਰ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਹਮੇਸ਼ਾ ਖਾਲਸਾ ਪੰਥ ਦੇ ਸੇਵਾਦਾਰ ਰਹਿਣ ਦੀ ਗੱਲ ਕਰਦਿਆਂ ਸਮੁੱਚੀਆਂ ਧਾਰਮਿਕ ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ ਕੀਤਾ ਹੈ।ਵੱਖ – ਵੱਖ ਪੰਥਕ ਸੰਗਠਨਾਂ  ਦੇ

SGPC inquiry Kiran bala

ਪਾਕਿਸਤਾਨ ਗਈ ਕਿਰਨ ਬਾਲਾ ਮਾਮਲੇ ‘ਚ ਤੱਥ ਨਹੀਂ ਜੁਟਾ ਪਾਈ ਕਮੇਟੀ

SGPC inquiry Kiran bala ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦਿਵਸ ਮਨਾਉਣ ਲਈ ਭੇਜੇ ਗਏ ਜਥੇ ਵਿਚ ਪਾਕਿਸਤਾਨ ਗਈ ਹੁਸ਼ਿਆਰਪੁਰ ਦੇ ਗੜਸ਼ੰਕਰ ਦੀ ਕਿਰਨ ਬਾਲਾ ਦੇ ਮਾਮਲੇ ਦੀ ਜਾਂਚ ਕਮੇਟੀ ਨਹੀਂ ਕਰ ਪਾਈ । 21 ਔਰਤਾਂ ਦੇ ਨਾਲ ਕਿਰਨ ਬਾਲਾ ਵੀ ਪਾਕਿਸਤਾਨ ਗਈ ਸੀ । ਪਰ ਕਿਰਨ ਬਾਲਾ ਪਾਕਿਸਤਾਨ ਪਹੁੰਚ

GST on langar

ਲੰਗਰ ਤੋਂ ਜੀਐੱਸਟੀ ਹਟਾਉਣ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਨੇ ਵੀ ਕੀਤਾ ਸਵਾਗਤ

GST on langar: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਵੱਲੋਂ ਲੰਗਰ ਤੋਂ ਜੀਐਸਟੀ ਹਟਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ SGPC ਅਤੇ ਅਕਾਲੀ ਦਲ ਵੱਲੋਂ ਲੰਗਰ ਤੋਂ ਜੀਐੱਸਟੀ ਨੂੰ ਹਟਾਉਣ ਲਈ ਲਗਾਤਾਰ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਸਨ। ਜਿਹਨਾਂ ਸਦਕਾ ਕੇਂਦਰ ਸਰਕਾਰ ਨੇ ਲੰਗਰਾਂ ਤੋਂ

SGPC 523 employees

ਐੱਸਜੀਪੀਸੀ ਵੱਲੋਂ ਰੋਜ਼ੀ-ਰੋਟੀ ਖੋਹਣ ‘ਤੇ ਮੁਲਾਜ਼ਮਾਂ ਨੇ ਧਰਮ ਬਦਲਣ ਦੀ ਦਿੱਤੀ ਧਮਕੀ

SGPC 523 employees: ਐੱਸ.ਜੀ.ਪੀ.ਸੀ ਵੱਲੋਂ ਨੌਕਰੀ ਤੋਂ ਕੱਢੇ ਗਏ 523 ਵਿੱਚੋਂ ਕੁੱਝ ਮੁਲਾਜ਼ਮਾਂ ਨੇ ਵੀਰਵਾਰ ਨੂੰ ਮੀਟਿੰਗ ਕਰਕੇ ਇਨਸਾਫ਼ ਨਾ ਮਿਲਣ ‘ਤੇ ਸਿੱਖ ਧਰਮ ਛੱਡ ਕੇ ਧਰਮ ਤਬਦੀਲ ਕਰਨ ਦੀ ਧਮਕੀ ਦਿੱਤੀ ਹੈ । ਉਨ੍ਹਾਂ ਨੇ ਦੱਸਿਆ ਕਿ ਕਮੇਟੀ ਪ੍ਰਬੰਧਕਾਂ ਨੇ ਉਨ੍ਹਾਂ ਦੀ ਰੋਜੀ ਰੋਟੀ ਖੋਹ ਕੇ ਉਨ੍ਹਾਂ ਨੂੰ ਦਾਣੇ-ਪਾਣੀ ਤੋਂ ਮੁਹਤਾਜ ਕਰ ਦਿੱਤਾ ਹੈ

Sikh Gurus Chapters

ਐੱਸਜੀਪੀਸੀ ਵੱਲੋਂ ਸਿੱਖ ਇਤਿਹਾਸ ਨੂੰ ਦੁਬਾਰਾ ਕਿਤਾਬ ‘ਚ ਸ਼ਾਮਿਲ ਕਰਨ ਦੀ ਮੰਗ

Sikh Gurus Chapters: ਪੰਜਾਬ ਸਰਕਾਰ ਵਲੋ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀਂ ਦੀ ਇਤਿਹਾਸ ਦੀ ਕਿਤਾਬ ‘ਚੋ ਗੁਰੂਆਂ ਦੇ ਇਤਿਹਾਸ ਨੂੰ ਹਟਾਉਣ ਤੋਂ ਬਾਅਦ ਲਗਾਤਾਰ ਵਿਵਾਦ ਵੱਧ ਰਿਹਾ ਹੈ। ਇਸ ਨੂੰ ਲੈ ਕੇ ਅੱਜ ਪਟਿਆਲਾ ਦੇ ਟੌਹੜਾ ਇੰਸਟੀਚਿਊਟ ਵਿਚ ਐੱਸ.ਜੀ.ਪੀ.ਸੀ ਦੀ 6 ਮੈਂਬਰੀ ਮੀਟਿੰਗ ਸ਼ੁਰੂ ਹੋਈ। ਜਿਸ ‘ਚ ਪ੍ਰੋ: ਪਰਮਵੀਰ ਸਿੰਘ ਨੇ ਆਪਣੀ ਰਿਪੋਰਟ ਪੇਸ਼

SGPC annual budget

ਐਸ.ਜੀ.ਪੀ.ਸੀ ਨੇ ਜਾਰੀ ਕੀਤਾ ਸਾਲਾਨਾ ਬਜਟ…

SGPC annual budget: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਬਜਟ ਇਜਲਾਸ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਤਾਰਾ ਸਿੰਘ ਸਮੁੰਦਰੀ ਹਾਲ ਵਿਚ ਰੱਖਿਆ ਗਿਆ। ਇਸ ਮੌਕੇ ਐਸ.ਜੀ.ਪੀ.ਸੀ. ਦਾ ਸਾਲ 2018-19 ਲਈ ਬਜਟ ਪੇਸ਼ ਕੀਤਾ ਗਿਆ ਜੋ ਇਸ ਪ੍ਰਕਾਰ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਾਰਾ ਸਿੰਘ ਸਮੁੰਦਰੀ ਹਾਲ ਤੋਂ ਸਾਲ 2018-19 ਲਈ ਬਜਟ ਪੇਸ਼ ਕੀਤਾ ਹੈ।

Nanakshahi Calendar 2018:

ਐੱਸ.ਜੀ.ਪੀ.ਸੀ. ਨੇ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਸੰਮਤ 550 ਕੀਤਾ ਜਾਰੀ

Nanakshahi calendar 2018-19: ਸ੍ਰੀ ਅਕਾਲ ਤਖਤ ਸਾਹਿਬ, ਅੰਮ੍ਰਿਤਸਰ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਅੱਜ ਕੌਮ ਲਈ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ। ਗਿਆਨੀ ਗੁਰਬਚਨ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਧਰਮ ਪ੍ਰਚਾਰ ਕਮੇਟੀ ਵਲੋਂ ਪ੍ਰਕਾਸ਼ਿਤ ਸੰਮਤ 550 ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਹੋਰ

SGPC President Longowal

ਐਸ.ਜੀ.ਪੀ.ਸੀ ਪ੍ਰਧਾਨ ਨੇ ਕਿਹਾ ਮੈਂ ਕਦੇ ਨਹੀਂ ਗਿਆ ‘ਡੇਰਾ ਸਿਰਸਾ’

SGPC President Longowal ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਦੌਰਾਨ ਕੁੱਝ ਦਿਨ ਪਹਿਲਾਂ ਹੀ ਗੋਬਿੰਦ ਸਿੰਘ ਲੌਂਗੋਵਾਲ ਨੂੰ ਐੱਸਜੀਪੀਸੀ ਦਾ ਪ੍ਰਧਾਨ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਂਅ ਦੀ ਤਜ਼ਵੀਜ਼ ਸਾਬਕਾ ਸ਼੍ਰੋ੍ਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤੀ ਗਈ ਸੀ। ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਗੋਬਿੰਦ ਸਿੰਘ ਲੌਂਗੋਵਾਲ

SGPC intersection meeting

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ, 29 ਨਵੰਬਰ ਨੂੰ ਹੋਵੇਗੀ ਪ੍ਰਧਾਨਗੀ ਦੀ ਚੋਣ

SHOCKING…ਬੈਨ ਹੋ ਸਕਦਾ ਹੈ `ਤਾਰਕ ਮੇਹਤਾ ਕਾ ਉਲਟਾ ਚਸ਼ਮਾ`, ਇਸ ਕਾਰਨ ਨਾਰਾਜ਼ ਹਨ ਲੋਕ

`ਪਹਿਰੇਦਾਰ ਪੀਆ ਕੀ` ਮਗਰੋਂ ਟੀ.ਵੀ ਦੇ ਇੱਕ ਹੋਰ ਪਾਪੂਲਰ ਸ਼ੋਅ `ਤੇ ਬੈਨ ਹੋਣ ਦਾ ਖਤਰਾ ਮੰਡਰਾ ਰਿਹਾ ਹੈ। ਅਸੀਂ ਗੱਲ ਕਰ ਰਹੇ ਹਾਂ ਕਾਮੇਡੀ ਸ਼ੋਅ ` ਤਾਰਕ ਮੇਹਤਾ ਕਾ ਉਲਟਾ ਚਸ਼ਮਾ` ਦੀ, ਜੋ ਆਪਣੇ ਸੀਨ ਕਾਰਨ ਵਿਵਾਦਾਂ ਵਿੱਚ ਫਸ ਗਿਆ ਹੈ। ਖਬਰਾਂ ਅਨੁਸਾਰ ਇਸ ਸੀਨ ਕਾਰਨ ਲੋਕ ਸ਼ੋਅ ਨੂੰ ਬੈਨ ਕਰਵਾਉਣ ਵਿੱਚ ਲੱਗੇ ਹੋਏ ਹਨ।

Prof. Badungar lauds Amarinder

ਪ੍ਰੋ. ਬਡੂੰਗਰ ਨੇ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਥਾਪੜੀ ਪਿੱਠ

ਲੁਧਿਆਣਾ : ਐਸਜੀਪੀਸੀ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕੈਬਨਿਟ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਪਿਛਲੇ ਦਿਨੀਂ ਡੇਰਾ ਸਿਰਸਾ ਮਾਮਲੇ ‘ਚ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਨਿਭਾਈ ਭੂਮਿਕਾ ਤੇ ਸ਼ਾਂਤੀ ਬਰਕਰਾਰ ਰੱਖਣ ਲਈ ਕੈਪਟਨ ਸਰਕਾਰ ਦੀ ਦੱਬ ਕੇ ਪਿੱਠ ਥਾਪੜੀ ਹੈ।ਸ਼ਾਇਦ ਇਹ ਪਹਿਲਾ ਮੌਕਾ ਹੋਵੇਗਾ ਕਿ ਅਕਾਲੀ ਦਲ ਨਾਲ ਜੁੜੀ ਕਿਸੇ ਵੱਡੀ

ਹਰਿਆਣਾ ਕਮੇਟੀ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

ਹਰਿਆਣਾ ਦੀ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਬਣਾਈ ਗਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਮਾਮਲੇ ਸਬੰਧੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਹਰਿਆਣਾ ਗੁਰਦੁਆਰਾ ਕਮੇਟੀ ਦੇ ਗਠਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਪਿਛਲੇ ਲਗਭਗ 2 ਸਾਲਾਂ ਤੋਂ ਸੁਪਰੀਮ ਕੋਰਟ ਵਿੱਚ ਕੇਸ ਚੱਲ ਰਿਹਾ ਹੈ। ਦੱਸ ਦੇਈਏ ਕਿ ਹਰਿਆਣਾ

ਬਰਸੀ ‘ਤੇ ਵਿਸ਼ੇਸ਼ : ਪੰਥ ਰਤਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਯਾਦ ਕਰਦਿਆਂ

ਸਿੱਖ ਪੰਥ ਦੇ ਬਾਬਾ ਬੋਹੜ ਅਤੇ ਸਿੱਖਾਂ ਦੀ ਸਿਰਮੋਰ ਸੰਸਥਾ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੁਣ ਤੱਕ ਦੇ ਸਭ ਤੋਂ ਵਧੇਰੇ ਸਮਾਂ ਪ੍ਰਧਾਨਗੀ ਪਦ ਤੇ ਸੁਸ਼ੋਭਿਤ ਰਹਿ ਚੁੱਕੇ ਸਨਮਾਨਯੋਗ ਸਖਸ਼ੀਅਤ,ਪੰਥ ਰਤਨ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਜਨਮ 24 ਸਤੰਬਰ 1924 ਨੂੰ ਸਰਦਾਰ ਦਲੀਪ ਸਿੰਘ ਸਰਦਾਰਨੀ ਬਸੰਤ ਕੌਰ ਦੇ ਘਰ ਪਿੰਡ ਟੌਹੜਾ ਵਿਖੇ ਹੋਇਆ।ਮਹਿਜ਼ ਢਾਈ ਸਾਲ

Prem-Singh-Chandumajra

ਬਿਜਲੀ ਬਕਾਏ ਬਾਰੇ ਨਵੀਂ ਸਰਕਾਰ ਕਰੇ ਚਿੰਤਾ : ਚੰਦੂਮਾਜਰਾ

SGPC

ਅੰਮ੍ਰਿਤਸਰ : ਡੇਰਾ ਸੱਚਾ ਸੌਦਾ ਤੋਂ ਹਿਮਾਇਤ ਮੰਗਣ ਵਾਲੇ ਉਮੀਦਵਾਰਾਂ ਤੇ ਕਾਰਵਾਈ ਜਲਦ..

Kirpal-Singh-badungar

DSGMC Elections 2017 : ਚੋਣਾਂ ਦੌਰਾਨ ਹੋਣ ਵਾਲੀ ਦੂਸ਼ਣਬਾਜੀ ਦੀ ਬਡੂੰਗਰ ਨੇ ਕੀਤੀ ਨਿੰਦਾ..

Shiromani Gurdwara Parbandhak Committee

ਸਿੱਖ ਖਿਡਾਰੀਆਂ ਤੇ ਵਿਦਵਾਨਾਂ ਨੂੰ ਮਿਲੇਗਾ ਵਿਸ਼ੇਸ਼ ਸਨਮਾਨ

ਨਾਭਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਦੋ ਸਿੱਖ ਖ਼ਿਡਾਰੀਆਂ ਅਤੇ ਤਿੰਨ ਸਿੱਖ ਵਿਦਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਦੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਿੱਤੀ। -ਬਡੂੰਗਰ ਨੇ ਕਿਹਾ ਕਿ

supreme-court on sikh jokes

ਸਿੱਖਾਂ ਤੇ ਚੁਟਕਲਿਆਂ ਦੇ ਫੈਸਲੇ ਤੇ ਮੁੜ ਵਿਚਾਰ ਕਰੇ ਸੁਪਰੀਮ ਕੋਰਟ: ਐਸਜੀਪੀਸੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਨੂੰ ਸਿੱਖਾਂ ਤੇ ਬਣਾਏ ਜਾਣ ਵਾਲੇ ਚੁਟਕਲਿਆਂ ਤੇ ਰੋਕ ਲਗਾਉਣ ਦੀ ਅਰਜ਼ੀ ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ । ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਕਿੱਸੇ ਤੇ ਉਦਾਹਰਣ ਸੁਣਾ ਕੇ ਚੁਟਕਲਿਆਂ ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ। ਐਸਜੀਪੀਸੀ ਦੇ ਚੀਫ ਸਕੱਤਰ ਹਰਚਰਣ ਸਿੰਘ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ