Tag: , , , , ,

ਸਿਨੇਮਾ ‘ਚ ਰਾਸ਼ਟਰਗਾਨ ਚੱਲਣ ‘ਤੇ ਲੋਕਾਂ ਦਾ ਖੜੇ ਹੋਣਾ ਜ਼ਰੂਰੀ ਨਹੀਂ: ਸੁਪਰੀਮ ਕੋਰਟ

ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਕਿਹਾ ਕਿ ਲੋਕਾਂ ਨੂੰ ਫਿਲਮ ਦੇ ਦੌਰਾਨ ਰਾਸ਼ਟਰਗਾਨ ਵਿੱਚ ਖੜੇ ਹੋਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ ਹੈ। ਇਸ ਮੁੱਦੇ ਉੱਤੇ ਬਹਿਸ ਦੀ ਜ਼ਰੂਰਤ ਹੈ। ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਦੇ ਦੌਰਾਨ ਕੇਂਦਰ ਸਰਕਾਰ ਨੇ ਕਿਹਾ ਕਿ ਫਿਲਹਾਲ ਇਸ ਮਾਮਲੇ ਨੂੰ ਲੈ ਕੇ ਦੇਸ਼ ਵਿੱਚ ਕੋਈ ਕਨੂੰਨ ਨਹੀਂ ਹੈ।

ਪੰਜਾਬ ਦੌਰੇ ਦੇ ਦੌਰਾਨ ਪ੍ਰਧਾਨ ਮੰਤਰੀ ਨੂੰ ਕਾਲੇ ਝੰਡੇ ਦਿਖਾਏ ਜਾਣਗੇ

ਪੰਜਾਬ ਸਰਕਾਰ ਦਾ ਕਾਫ਼ੀ ਲੰਬੇ ਸਮੇਂ ਤੋਂ ਵਿਰੋਧ ਕਰ ਰਹੇ ਸੁਵਿਧਾ ਕਰਮਚਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਾਲੇ ਝੰਡੇ ਦਿਖਾ ਕੇ ਕਰਨਗੇ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਸਟੇਟ ਸੁਵਿਧਾ ਕਰਮਚਾਰੀ ਹਰਵਿੰਦਰ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਦੋਂ ਪੰਜਾਬ ਯਾਤਰਾ ਦੇ ਦੌਰਾਨ ਪੰਜਾਬ ਦਾ ਦੌਰਾ ਕਰਨ ਆਉਣਗੇ ਤਾਂ ਉਨ੍ਹਾ ਦਾ ਸਵਾਗਤ ਕਾਲੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ