Tag: 1984 anti sikh riots, canada sikh awarded, sikh, sikh channel, sikh community, sikh history, sikh news, sikh world, sikh world news, sikhism, sikhs
ਕੈਨੇਡਾ ‘ਚ ਆਪਣੀ ਪੱਗ ਨਾਲ ਜ਼ਖਮੀ ਦੀ ਜਾਨ ਬਚਾਉਣ ‘ਤੇ ਸਿੱਖ ਨੂੰ ਕੀਤਾ ਗਿਆ ਸਨਮਾਨਿਤ
Sep 07, 2019 5:31 pm
canada sikh awarded ਕੈਨੇਡਾ: ਪੰਜਾਬੀ ਦੇਸ਼ ਵਿੱਚ ਹੀ ਨਹੀਂ ਸਗੋਂ ਦੁਨੀਆਂ ਦੇ ਹਰ ਕੋਨੇ ਵਿੱਚ ਜਾ ਕੇ ਆਪਣਾ ਨਾਮ ਰੋਸ਼ਨ ਕਰਦੇ ਹਨ । ਅਜਿਹਾ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਕੈਨੇਡਾ ਦੇ ਸ਼ਹਿਰ ਵਿਸਲਰ ਵਿੱਚ ਇੱਕ ਸਿੱਖ ਨੌਜਵਾਨ ਜਸ਼ਨਜੀਤ ਸਿੰਘ ਸੰਘਾ ਵੱਲੋਂ ਇੱਕ ਅਨਜਾਣ ਵਿਅਕਤੀ ਦੀ ਜਾਨ ਬਚਾਈ ਗਈ ਸੀ । ਜਿਸਦੇ ਲਈ
ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ
May 20, 2018 5:09 pm
Hemkunt Sahib yatra starts 25 May:ਚੰਡੀਗੜ੍ਹ: ਸਿੱਖਾਂ ਦੇ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਉਹ ਪਵਿੱਤਰ ਤਪੋਭੂਮੀ ਹੈ ਜਿਥੇ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਆਪਣੇ ਪਿਛਲੇ ਸਰੂਪ ਵਿਚ ਬਹੁਤ ਲੰਮਾ ਸਮਾਂ ਅਕਾਲ ਪੁਰਖ ਵਾਹਿਗੁਰੂ ਦੇ ਸਿਮਰਨ ਵਿਚ ਬਿਤਾਇਆ। ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲ੍ਹਣਗੇ। 25 ਮਈ ਨੂੰ ਹੇਮਕੁੰਟ ਸਾਹਿਬ ਵਿਖੇ ਗੁਰੂ
ਮੈਲਬੌਰਨ ‘ਚ 14 ਅਪ੍ਰੈਲ ਨੂੰ ਮਨਾਇਆ ਜਾਵੇਗਾ ‘ਸਿੱਖ ਵਿਰਾਸਤ ਦਿਹਾੜਾ’
Apr 12, 2018 4:30 pm
Sikh heritage day Melbourne :ਮੈਲਬੌਰਨ:ਸਿੱਖ ਹੈਰੀਟੇਜ਼ ਸੰਸਥਾ ਆਸਟ੍ਰੇਲੀਆ ਵੱਲੋਂ ਸਿੱਖ ਸੱਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਅਸਲ ਤਰੀਕੇ ਨਾਲ ਪੇਸ਼ ਕੀਤਾ ਜਾਵੇਗਾ। ਪੱਛਮੀ ਮੈਲਬੌਰਨ ਦੇ ਵੈਰੀਬੀ ਇਲਾਕੇ ਵਿਚ ਸਥਿਤ ਪ੍ਰੈਜ਼ੀਡੈਂਟ ਪਾਰਕ ‘ਚ 14 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਿੱਖ ਵਿਰਾਸਤ ਦਿਹਾੜਾ ਖਾਲਸਾਈ ਰੀਤੀ-ਰਿਵਾਜ਼ਾਂ ਮੁਤਾਬਕ ਮਨਾਇਆ ਜਾ ਰਿਹਾ ਹੈ। Sikh heritage day Melbourne ਪ੍ਰਬੰਧਕਾਂ ਨੇ
ਰਾਮ ਰਹੀਮ ਨੂੰ ਮੁਆਫ਼ੀ ਦੇ ਮਾਮਲੇ ‘ਤੇ ਇਨ੍ਹਾਂ ਸਿੱਖ ਸੰਗਠਨਾਂ ਨੇ ਮੰਗਿਆ ਅਕਾਲ ਤਖ਼ਤ ਦੇ ਜਥੇਦਾਰ ਦਾ ਅਸਤੀਫ਼ਾ
Sep 04, 2017 7:00 pm
ਅੰਮ੍ਰਿਤਸਰ : ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ‘ਚ ਡੇਰਾ ਮੁਖੀ ਨੂੰ 20 ਸਾਲ ਦੀ ਕੈਦ ਹੋਣ ਤੋਂ ਬਾਅਦ ਹੁਣ ਸੌਦਾ ਸਾਧ ਰਾਮ ਰਹੀਮ ਦਾ ਸੱਚ ਪੂਰੀ ਤਰ੍ਹਾਂ ਜੱਗ ਜ਼ਾਹਿਰ ਹੋ ਗਿਆ ਹੈ। ਇਸ ਤੋਂ ਬਾਅਦ ਹੁਣ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਸ ਬਲਾਤਕਾਰੀ ਸਾਧ ਰਾਮ ਰਹੀਮ ਨੂੰ ਦਿੱਤੀ ਗਈ ਮੁਆਫ਼ੀ ਦਾ ਮਾਮਲਾ ਇਕ ਵਾਰ ਫਿਰ
ਸਿੱਕਮ ‘ਚ ਇੱਕ ਹੋਰ ਗੁਰਦੁਆਰਾ ਸਾਹਿਬ ਨੂੰ ਨੋਟਿਸ ਜਾਰੀ ਹੋਣ ਮਗਰੋਂ ਗ੍ਰਹਿ ਮੰਤਰੀ ਵੱਲੋਂ ਦਖਲਅੰਦਾਜ਼ੀ
Sep 03, 2017 3:29 am
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਸਿਕੱਮ ਵਿਚ ਗੁਰਦੁਆਰਾ ਸਾਹਿਬਾਨ ਦੇ ਮਾਮਲੇ ‘ਤੇ ਉਪਜੇ ਸੰਕਟ ਵਿਚ ਦਖਲਅੰਦਾਜ਼ੀ ਕਰਨੀ ਪਈ ਜਦੋਂ ਉੱਤਰੀ ਜ਼ਿਲੇ ਦੇ ਇਕ ਹੋਰ ਗੁਰਦੁਆਰਾ ਸਾਹਿਬ ਗੁਰਦੁਆਰਾ ਚੁੰਗਥਾਂਗ ਨੂੰ ਸਥਾਨਕ ਅਧਿਕਾਰੀਆਂ ਨੇ ਨੋਟਿਸ ਜਾਰੀ ਕਰ ਦਿੱਤਾ। ਗ੍ਰਹਿ ਮੰਤਰੀ ਨੇ ਸਿਕੱਮ ਦੇ ਮੁੱਖ ਮੰਤਰੀ ਪਵਨ ਕੁਮਾਰ ਚੈਮਲਿੰਗ ਨੂੰ ਆਖਿਆ ਹੈ ਕਿ ਉਹ ਐਤਵਾਰ ਨੂੰ ਸਿੱਖਾਂ
ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
Apr 18, 2017 3:32 pm
ਸਿੱਖ ਪੰਥ ਦੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ।ਗੁਰੂ ਅਰਜਨ ਦੇਵ ਜੀ ਦਾ ਜਨਮ ਸਿੱਖ ਧਰਮ ਦੇ ਚੌਥੇ ਗੁਰੂ ਰਾਮਦਾਸ ਜੀ ਅਤੇ ਮਾਤਾ ਭਾਨੀ ਜੀ ਦੇ ਘਰ ਵੈਸਾਖ ਦੇ ਮਹੀਨੇ ਸੰਨ 1563 ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ।ਗੁਰੂ ਰਾਮਦਾਸ ਜੀ ਅਤੇ ਮਾਤਾ ਭਾਨੀ ਜੀ ਦੇ ਸਭ ਤੋਂ ਛੋਟੇ ਪੁੱਤਰ ਸੀ। ਛੋਟੇ
ਸਿੱਖ ਭਾਈਚਾਰੇ ਵੱਲੋਂ ਵਾਸ਼ਿੰਗਟਨ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ
Mar 06, 2017 10:42 am
ਵਾਸ਼ਿੰਗਟਨ- ਇੱਥੇ ਇੱਕ ਸਿੱਖ ਨੌਜਵਾਨ ‘ਤੇ ਹੋਏ ਨਸਲੀ ਹਮਲੇ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਭਾਈਚਾਰੇ ਵੱਲੋਂ ਅਰਦਾਸ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਇਕ ਨਕਾਬਪੋਸ਼ ਵਿਅਕਤੀ ਨੇ 39 ਸਾਲਾ ਇਕ ਸਿੱਖ ਵਿਅਕਤੀ ਨੂੰ ਉਸ ਦੇ ਘਰ ਦੇ ਬਾਹਰ ਹੀ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਜ਼ੋਰ-ਜ਼ੋਰ ਨਾਲ ਕਹਿਣ ਲੱਗਾ
ਡੀ. ਐੱਸ. ਜੀ. ਐੱਮ. ਸੀ. ਚੋਣਾਂ ਵੋਟਾਂ ਦੀ ਗਿਣਤੀ ਜਾਰੀ, ਤਾਜ਼ਾ ਅਪਡੇਟ
Mar 01, 2017 12:19 pm
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐੱਸ. ਜੀ. ਐੱਮ. ਸੀ.) ਦੀ ਕਮਾਨ ਕਿਸ ਦੇ ਹੱਥ ਹੋਵੇਗੀ, ਬੁੱਧਵਾਰ ਬਾਅਦ ਦੁਪਹਿਰ ਇਹ ਤੈਅ ਹੋ ਜਾਵੇਗਾ। ਵੋਟਾਂ ਦੀ ਗਿਣਤੀ ਦਾ ਕੰਮ 5 ਕੇਂਦਰਾਂ ‘ਤੇ ਚੱਲ ਰਿਹਾ ਹੈ। ਦੱਸ ਦਈਏ ਕਿ ਡੀ. ਐੱਸ. ਜੀ. ਐੱਮ. ਸੀ. ਦਾ ਜਨਰਲ ਹਾਊਸ 55 ਮੈਂਬਰਾਂ ਦਾ ਹੁੰਦਾ ਹੈ। ਇਸ ਵਿੱਚ 46 ਉਮੀਦਵਾਰਾਂ ਨੂੰ
ਜਥੇਦਾਰ ਸ਼ਿਵ ਸਿੰਘ ਖੁਸ਼ੀਪੁਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਕੀਤੀ ਗਈ ਸੁਸ਼ੋਭਿਤ
Feb 11, 2017 7:47 pm
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਜਥੇਦਾਰ ਸ਼ਿਵ ਸਿੰਘ ਖੁਸ਼ੀਪੁਰ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ। ਜਿਸ ਤੋਂ ਪੜਦਾ ਹਟਾਉਣ ਦੀ ਰਸਮ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਕੀਤੀ। ਇਸ ਤੋਂ ਪਹਿਲਾਂ
ਹੋਲੇ ਮੁਹੱਲੇ ਦੀਆਂ ਤਿਆਰੀਆਂ ਭੁੱਲੀ ਸ਼੍ਰੋਮਣੀ ਕਮੇਟੀ!
Feb 09, 2017 11:19 am
ਸ੍ਰੀ ਆਨੰਦਪੁਰ ਸਾਹਿਬ : ਦੁਨੀਆ ਭਰ ਵਿੱਚ ਵੱਸਦੇ ਸਿੱਖਾਂ ਲਈ ਸਭ ਤੋਂ ਵੱਡੇ ਤਿਓਹਾਰ ਵਜੋਂ ਮਨਾਏ ਜਾਂਦੇ ਹੋਲੇ ਮਹੱਲੇ ਨੂੰ ਮਹਿਜ਼ 28 ਦਿਨ ਬਾਕੀ ਰਹਿ ਗਏ ਹਨ ਪਰ ਅਜੇ ਤਾਈਂ ਇਸ ਸਬੰਧੀ ਸਮਾਗਮ ਦੀਆਂ ਤਿਆਰੀਆਂ ਦਾ ਨਾਂ ਨਿਸ਼ਾਨ ਵੀ ਨਜ਼ਰ ਨਹੀਂ ਆ ਰਿਹਾ ਹੈ। ਸ਼ਾਇਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ
ਪਟਨਾ ਸਾਹਿਬ ‘ਚ ਇੰਝ ਵੀ ਮਨਾਇਆ ਗਿਆ ਦਸਮ ਪਿਤਾ ਦਾ ਆਗਮਨ ਪੁਰਬ!
Jan 07, 2017 9:18 pm
ਕੁੱਝ ਦਿਨ ਪਹਿਲਾਂ ਤਰਕੀਬਨ 24-25 ਦਿਸੰਬਰ ਨੂੰ 3-4 ਲੜਕੀਆਂ ਦੀ ਇੱਕ ਵੀਡੀਓ ਵਾਇਰਲ ਹੋਈ, ਜਿਸ ‘ਚ ਉਹ ਗੁਰਬਾਣੀ ‘ਤੇ ਨਾਚ ਕਰ ਰਹੀਆਂ ਸਨ, ਹਰ ਪਾਸੇ ਲੋਕਾਂ ਨੇ ਆਪਣੀ ਪ੍ਰਤੀਕ੍ਰਿਆ ਦਿੱਤਾ।ਸੁਭਾਵਿਕ ਸੀ ਜਿਸ ਕੌਮ ਦੇ ਲੋਕ ਮੜੀਆਂ ਮਸਾਣੀਆਂ ‘ਚ ਰੱਬ ਲੱਭਣ ਲੱਗ ਗਏ ਹੋਣ ਉਹਨਾਂ ਨੇ ਇਹਨਾਂ ਲੜਕੀਆਂ ਨੂੰ ਗਾਲ੍ਹਾਂ ਕੱਢਣੀਆਂ ਸਨ। ਇਹ ਲੜਕੀਆਂ ਸਹੀ ਸਨ
ਨਿਊਯਾਰਕ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਲਈ ਵੱਡਾ ਐਲਾਨ
Dec 29, 2016 5:13 pm
ਨਵੇਂ ਸਾਲ ਤੋਂ ਪਹਿਲਾਂ ਨਿਊਯਾਰਕ ਦੇ ਸਿੱਖ ਭਾਈਚਾਰੇ ਨੂੰ ਪੁਲਿਸ ਵਿਭਾਗ ਵੱਲੋਂ ਬਹੁਤ ਵੱਡੀ ਰਾਹਤ ਦੇ ਦਿਤੀ ਗਈ ਹੈ ਜਿਸ ਤਹਿਤ ਪੁਲਿਸ ਵਿਭਾਗ ਵਿਚ ਨੌਕਰੀ ਕਰਨ ਵਾਲੇ ਪੰਜਾਬੀ ਦਸਤਾਰ ਬੰਨ੍ਹਕੇ ਅਤੇ ਦਾੜ੍ਹੀ ਖੁਲੀ ਰੱਖਕੇ ਨਾਲ ਡਿਊਟੀ ਕਰ ਸਕਣਗੇ। ਕਾਬਿਲੇਗੌਰ ਹੈ ਕਿ ਨਿਊਯਾਰਕ ਪੁਲਿਸ ਨੇ ਆਪਣੇ ਯੂਨੀਫਾਰਮ ਨਿਯਮ ਵਿਚ ਬਦਲਾਅ ਕੀਤਾ ਹੈ ਜਿਸ ਤੋਂ ਬਾਅਦ ਨਿਊਯਾਰਕ