Tag: , , , , , ,

ਪਾਕਿਸਤਾਨ ਦੀ ਸਿੱਖਾਂ ਨੂੰ ਬਦਨਾਮ ਕਰਨ ਦੀ ਵੱਡੀ ਸਾਜ਼ਿਸ਼, ਕਸਾਬ ਨੂੰ ਦੱਸਿਆ ‘ਸਿੱਖ ਜਾਸੂਸ’

Ajmal Kasab Sikh Raw Spy: ਇਸਲਾਮਾਬਾਦ: ਸਾਲ 2008 ਵਿੱਚ ਮੁੰਬਈ ‘ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਵਲੋਂ ਆਮਿਰ ਅਜਮਲ ਕਸਾਬ ਬਾਰੇ ਪਾਕਿਸਤਾਨੀ ਸੋਸ਼ਲ ਮੀਡੀਆ ‘ਤੇ ਇਨੀਂ ਦਿਨੀਂ ਇੱਕ ਝੂਠੀ ਅਫ਼ਵਾਹ ਫੈਲਾਈ ਜਾ ਰਹੀ ਹੈ । ਜਿਸ ਵਿੱਚ ਅੱਤਵਾਦੀ ਕਸਾਬ ਨੂੰ ਸਿੱਖ ਭਾਈਚਾਰੇ ਤੇ ਭਾਰਤੀ ਖੂਫੀਆ ਏਜੰਸੀ ਰਾਅ ਦਾ ਜਾਸੂਸ ਦੱਸਿਆ ਗਿਆ ਹੈ, ਜਦਕਿ ਕਸਾਬ ਪਾਕਿਸਤਾਨ ਦਾ

ਕੈਨੇਡਾ ‘ਚ ਆਪਣੀ ਪੱਗ ਨਾਲ ਜ਼ਖਮੀ ਦੀ ਜਾਨ ਬਚਾਉਣ ‘ਤੇ ਸਿੱਖ ਨੂੰ ਕੀਤਾ ਗਿਆ ਸਨਮਾਨਿਤ

canada sikh awarded ਕੈਨੇਡਾ: ਪੰਜਾਬੀ ਦੇਸ਼ ਵਿੱਚ ਹੀ ਨਹੀਂ ਸਗੋਂ ਦੁਨੀਆਂ ਦੇ ਹਰ ਕੋਨੇ ਵਿੱਚ ਜਾ ਕੇ ਆਪਣਾ ਨਾਮ ਰੋਸ਼ਨ ਕਰਦੇ ਹਨ । ਅਜਿਹਾ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਕੈਨੇਡਾ ਦੇ ਸ਼ਹਿਰ ਵਿਸਲਰ ਵਿੱਚ ਇੱਕ ਸਿੱਖ ਨੌਜਵਾਨ ਜਸ਼ਨਜੀਤ ਸਿੰਘ ਸੰਘਾ ਵੱਲੋਂ ਇੱਕ ਅਨਜਾਣ ਵਿਅਕਤੀ ਦੀ ਜਾਨ ਬਚਾਈ ਗਈ ਸੀ । ਜਿਸਦੇ ਲਈ

Gurudwara Bangla Sahib international tourists

ਵਿਦੇਸ਼ੀ ਸੈਲਾਨੀਆਂ ਦਾ ਪਸੰਦੀਦਾ ਥਾਂ ਬਣਿਆ ਗੁਰਦੁਆਰਾ ਬੰਗਲਾ ਸਾਹਿਬ

Gurudwara Bangla Sahib international tourists:ਨਵੀਂ ਦ‍ਿੱਲੀ:ਰਾਜਧਨੀ ਦਿੱਲੀ ਵਿੱਚ ਸਿੱਖਾਂ ਦਾ ਸਭ ਤੋਂ ਵੱਡਾ ਧਰਮਿਕ ਸਥਾਨ ਗੁਰਦੁਆਰਾ ਬੰਗਲਾ ਸਾਹਿਬ ਆਤਮਿਕ ਸ਼ਾਂਤੀ ਦੀ ਤਲਾਸ਼ ਵਿੱਚ ਭਾਰਤ ਆਏ ਅੰਤਰਰਾਸ਼ਟਰੀ ਸੈਲਾਨੀਆਂ ਲਈ ਪਸੰਦੀਦਾ ਸਥਾਨ ਬਣਕੇ ਉੱਭਰ ਰਿਹਾ ਹੈ।ਸਾਲ 2017 ਵਿੱਚ ਲਗਭਗ 12 ਲੱਖ ਅੰਤਰਰਾਸ਼ਟਰੀ ਸੈਲਾਨੀਆਂ ਨੇ ਪਵਿੱਤਰ ਗੁਰਦੁਆਰਾ ਬੰਗਲਾ ਸਾਹਿਬ ਦਾ ਯਾਤਰਾ ਕਰਕੇ ਪਵਿੱਤਰ ਸ਼੍ਰੀ ਗੁਰੂਗ੍ਰੰਥ ਸਾਹਿਬ ਨੂੰ ਮੱਥਾ

Bhagat Dhanna Jatt birthday

‘ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ’ ਵਿਖੇ ਮਨਾਇਆ ਜਾਵੇਗਾ ਭਗਤ ਧੰਨਾ ਜੱਟ ਦਾ ਜਨਮ ਦਿਹਾੜਾ

Bhagat Dhanna Jatt birthday:ਨਿਊਯਾਰਕ:ਭਾਰਤ ਦੇਸ਼ ਰਿਸ਼ੀਆਂ, ਮੁਨੀਆਂ ਅਤੇ ਸੰਤਾਂ ਦਾ ਦੇਸ਼ ਹੈ। ਇਥੇ ਆਦਿ ਕਾਲ ਤੋਂ ਸੰਤ-ਮਹਾਂਪੁਰਸ਼ ਲੋਕਾਈ ਨੂੰ ਸਿੱਧੇ ਰਸਤੇ ਪਾਉਣ ਲਈ ਅਵਤਾਰ ਧਾਰਦੇ ਰਹੇ ਹਨ। ਉਨ੍ਹਾਂ ਹੀ ਅਵਤਾਰਾਂ ਵਿਚੋਂ ਇਕ ਅਵਤਾਰ ਸਨ ਭਗਤ ਸ੍ਰੀ ਧੰਨਾ ਜੱਟ।ਜਿੰਨ੍ਹਾਂ ਦਾ ਜਨਮ ਦਿਨ 22 ਅਪ੍ਰੈਲ ਨੂੰ ਸਿੱਖ ਕਲਚਰਲ ਸੁਸਾਇਟੀ ਰਿਚਮਿੰਡ ਹਿੱਲ ਨਿਊਯਾਰਕ‘ ਵਿਖੇ ਵੱਡੇ ਪੱਧਰ ‘ਤੇ ਮਨਾਇਆ

ਅਪ੍ਰੈਲ ਮਹੀਨੇ ਨੂੰ ਨਿਊਜਰਸੀ ‘ਚ ਵੀ ਐਲਾਨਿਆ ਗਿਆ ‘ਸਿੱਖ ਜਾਗਰੂਕਤਾ ਮਹੀਨਾ’

Sikh awareness month US:ਵਾਸ਼ਿੰਗਟਨ:ਡੇਲਾਵੇਰ ਤੋਂ ਬਾਅਦ ਅਮਰੀਕੀ ਸੂਬਾ ਨਿਊਜਰਸੀ ਨੇ ਵੀ ਅਪ੍ਰੈਲ ਮਹੀਨੇ ਨੂੰ ‘ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨੇ’ ਦੇ ਰੂਪ ਵਿਚ ਘੋਸ਼ਿਤ ਕੀਤਾ ਹੈ। ਇਸ ਦਾ ਟੀਚਾ ਸਿੱਖਾਂ ਦੇ ਸਬੰਧ ਵਿਚ ਲੋਕਾਂ ਵਿਚਕਾਰ ਜਾਗਰੂਕਤਾ ਲਿਆਉਣਾ ਹੈ। ਨਿਊਜਰਸੀ ਦੀ ਵਿਧਾਨ ਸਭਾ ਨੇ ਇਸ ਹਫਤੇ ਇਕ ਸੰਯੁਕਤ ਪ੍ਰਸਤਾਵ ਪਾਸ ਕਰ ਕੇ ਕਿਹਾ ਕਿ ਇਹ ਸਿੱਖਾਂ ਪ੍ਰਤੀ

ਫ਼ਤਿਹਗੜ੍ਹ ਸਾਹਿਬ ਅਰੰਭ ਹੋਇਆ ਸ਼ਹੀਦੀ ਜੋੜ ਮੇਲ, ਸੁਰੱਖਿਆ ਦੇ ਪੁਖਤਾ ਪ੍ਰਬੰਧ

Fatehgarh Sahib Shaheedi Jor Mela  : ਬਾਬਾ ਜ਼ੋਰਾਵਾਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਕੁਰਬਾਨੀ ਵਾਲੀ ਧਰਤੀ ਸ੍ਰੀ ਫ਼ਤਹਿਗ੍ਹੜ ਸਾਹਿਬ ਵਿਖੇ ਸ਼ਹੀਦੀ ਸਭਾ ਦਾ ਆਰੰਭ ਹੋ ਗਿਆ ਹੈ। ਇਸ ਮੌਕੇ ਸੋਨੇ ਦੀਆਂ ਮੋਹਰਾਂ ਖੜ੍ਹੀਆ ਕਰਕੇ ਸ਼ਾਹ ਟੋਡਰ ਮੱਲ ਵੱਲੋਂ ਖਰੀਦ ਕੀਤੀ ਦੁਨੀਆ ਦੀ ਸਭ ਤੋ ਮਹਿੰਗੀ ਧਰਤੀ ਸ੍ਰੀ ਜੋਤੀ ਸਰੂਪ

ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 351ਵਾਂ ਪ੍ਰਕਾਸ਼ ਪੁਰਬ

Guru Gobind Singhji 351th Prakash Purab : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 351ਵਾਂ ਪ੍ਰਕਾਸ਼ ਪੁਰਬ ਪੂਰੇ ਦੇਸ਼ ਤੇ ਵਿਦੇਸ਼ਾਂ ‘ਚ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਗੁਰੂ ਗ੍ਰਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਮੂਹ ਸੰਗਤਾਂ ਦੀ ਸ਼ਮੂਲਿਅਤ ‘ਚ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।

Neeh Pather of Sant Bhawan Angitha Gurudwara Sahib Hall

ਦਮਦਮੀ ਟਕਸਾਲ ਦੇ ਮੁਖੀ ਵੱਲੋਂ ਸੰਤ ਭਵਨ ਅੰਗੀਠਾ ਸਾਹਿਬ ਦੇ ਦਰਬਾਰ ਸਾਹਿਬ ਹਾਲ ਦਾ ਨੀਂਹ ਪੱਥਰ

ਮੋਗਾ:- ਜਿਲ੍ਹਾ ਮੋਗਾ ਦੇ ਪਿੰਡ ਰੌਲੀ ਕਲਾਂ ਵਿੱਚ ਸੰਤ ਬਾਬਾ ਨਾਰਇਣ ਸਿੰਘ ਜੀ ਦੇ ਅਸਥਾਨ ਸੰਤ ਭਵਨ ਅੰਗੀਠਾ ਸਾਹਿਬ ਗੁਰਦੁਆਰੇ ਵਿੱਚ ਦਰਬਾਰ ਦੀ ਕਾਰ ਸੇਵਾ ਸ਼ੁਰੂ ਕਰਵਾਉਣ ਅਤੇ ਦਰਬਾਰ ਸਾਹਿਬ ਹਾਲ ਦਾ ਨੀਂਹ ਪੱਥਰ ਰੱਖਣ ਲਈ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਵਿਸ਼ੇਸ਼ ਰੂਪ ਨਾਲ ਅੱਜ ਪਿੰਡ ਰੌਲੀ ਵਿੱਚ ਪੁੱਜੇ। ਜਿਥੇ ਇਸ

SGPC celebrated the birth anniversary of Bhagat Sheikh Farid ji with reverence

ਸ਼੍ਰੋਮਣੀ ਕਮੇਟੀ ਨੇ ਭਗਤ ਸ਼ੇਖ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕਰਕੇ

ਫਰੀਦਕੋਟ : ਪੰਜ ਦਿਨਾਂ ਵਿਰਾਸਤੀ ਮੇਲਾ ‘ਬਾਬਾ ਸ਼ੇਖ ਫਰੀਦ ਜੀ ਦੀਆਂ ਤਿਆਰੀਆਂ ਸ਼ੁਰੂ

ਫਰੀਦਕੋਟ:ਫਰੀਦਕੋਟ ‘ਚ ਮਨਾਏ ਜਾ ਰਹੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਦੀ ਖੁਸ਼ੀ ‘ਚ ਮਨਾਏ ਜਾ ਰਹੇ ਪੰਜ ਦਿਨਾਂ ਮੇਲੇ ਦੀਆਂ ਤਿਅਾਰੀਅਾਂ ਜੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। ਮੇਲੇ ਵਿਚ ਹਰ ਸਾਲ ਦੇਸ਼ ਵਿਦੇਸ਼ ਤੋਂ ਲੱਖਾਂ ਦੇ ਹਿਸਾਬ ਨਾਲ ਸ਼ਰਧਾਲੂ ਪਹੁੰਚਦੇ ਹਨ। ਪ੍ਰਸਾਸ਼ਨ ਵੱਲੋਂ ਮੇਲੇ ਤੋਂ ਚਾਰ ਦਿਨ ਪਹਿਲਾਂ ਹੀ ਸ਼ਹਿਰ ਨੂੰ ਸੁੰਦਰ ਬਣਾਉਣ ਲਈ

ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਵਧਾਈ

ਗੁਰੂ ਤੇਗ਼ ਬਹਾਦੁਰ ਦਾ ਜਨਮ ਅੱਜ ਦੇ ਦਿਨ 1621 ਵਿਚ ਹੋਇਆ ਸੀ। 20 ਮਾਰਚ 1665 ਨੂੰ ਸਿੱਖਾਂ ਦੇ ਨੌਵੇਂ ਗੁਰੂ ਬਣੇ। ਉਨ੍ਹਾਂ ਨੂੰ ਮੁਗਲ ਸਮਰਾਟ ਔਰੰਗਜ਼ੇਬ ਦੇ ਹੁਕਮ ਤੇ ਦਿੱਲੀ ਵਿੱਚ ਸ਼ਹੀਦ ਕਰ ਦਿੱਤਾ ਗਿਆ ਸੀ। ਮੁਢਲਾ ਜੀਵਨ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ 1 ਅਪ੍ਰੈਲ 1621 ਦਿਨ ਐਤਵਾਰ ਨੂੰ ਮਾਤਾ ਨਾਨਕੀ ਜੀ ਦੀ

ਕੈਨੇਡਾ ‘ਚ 84 ਦੇ ਦੰਗਿਆਂ ਨੂੰ ‘ਸਿੱਖ ਨਸਲਕੁਸ਼ੀ’ ਵਜੋਂ ਮਿਲੀ ਮਾਨਤਾ

• ਓਨਟਾਰੀਓ ਦੀ ਵਿਧਾਨ ਸਭਾ ਨੇ 1984 ‘ਚ ਕੀਤੇ ਗਏ ਸਿੱਖਾਂ ਦੇ ਕਤਲੇਆਮ ਨੂੰ ‘ਸਿੱਖ ਨਸਲਖੁਸ਼ੀ’ ਵਜੋਂ ਦਿੱਤੀ ਮਾਨਤਾ • ਲਿਬਰਲ ਪਾਰਟੀ ਦੀ ਵਿਧਾਇਕ ਬੀਬੀ ਹਰਿੰਦਰ ਕੌਰ ਮੱਲ੍ਹੀ ਨੇ ਇਹ ਮਤਾ ਵਿਧਾਨ ਸਭਾ ਵਿਚ ਕੀਤਾ ਸੀ ਪੇਸ਼ • ਇਸ ਤੋਂ ਪਹਿਲਾਂ ਡੈਮੋਕ੍ਰੇਟਿਕ ਪਾਰਟੀ ਦੇ ਵਿਧਾਨ ਸਭਾ ਮੈਂਬਰ ਜਗਮੀਤ ਸਿੰਘ ਵੀ ਕਰ ਚੁੱਕੇ ਹਨ ਇਹ ਮਤਾ

SGPC ਵੱਲੋਂ ਪਾਕਿਸਤਾਨ ਜਾਣ ਵਾਲੇ ਇਛੁੱਕ ਸ਼ਰਧਾਲੂਆਂ ਤੋਂ 5 ਅਪ੍ਰੈਲ ਤੱਕ ਪਾਸਪੋਰਟਾਂ ਦੀ ਮੰਗ

ਅੰਮ੍ਰਿਤਸਰ:- 5ਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਆਪਣੇ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫ਼ਾਰਸ਼ ਸਹਿਤ 5 ਅਪ੍ਰੈਲ ਤੱਕ ਆਪਣੇ ਪਾਸਪੋਰਟ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮਾਂ ਕਰਵਾਉਣ ਲਈ ਕਿਹਾ

ਸਿੱਖ ਭਾਈਚਾਰੇ ਵੱਲੋਂ ਵਾਸ਼ਿੰਗਟਨ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ

ਵਾਸ਼ਿੰਗਟਨ- ਇੱਥੇ ਇੱਕ ਸਿੱਖ ਨੌਜਵਾਨ ‘ਤੇ ਹੋਏ ਨਸਲੀ ਹਮਲੇ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਭਾਈਚਾਰੇ ਵੱਲੋਂ ਅਰਦਾਸ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਇਕ ਨਕਾਬਪੋਸ਼ ਵਿਅਕਤੀ ਨੇ 39 ਸਾਲਾ ਇਕ ਸਿੱਖ ਵਿਅਕਤੀ ਨੂੰ ਉਸ ਦੇ ਘਰ ਦੇ ਬਾਹਰ ਹੀ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਜ਼ੋਰ-ਜ਼ੋਰ ਨਾਲ ਕਹਿਣ ਲੱਗਾ

ਪਟਨਾ ਸਾਹਿਬ ‘ਚ ਇੰਝ ਵੀ ਮਨਾਇਆ ਗਿਆ ਦਸਮ ਪਿਤਾ ਦਾ ਆਗਮਨ ਪੁਰਬ!

ਕੁੱਝ ਦਿਨ ਪਹਿਲਾਂ ਤਰਕੀਬਨ 24-25 ਦਿਸੰਬਰ ਨੂੰ 3-4 ਲੜਕੀਆਂ ਦੀ ਇੱਕ ਵੀਡੀਓ ਵਾਇਰਲ ਹੋਈ, ਜਿਸ ‘ਚ ਉਹ ਗੁਰਬਾਣੀ ‘ਤੇ ਨਾਚ ਕਰ ਰਹੀਆਂ ਸਨ, ਹਰ ਪਾਸੇ ਲੋਕਾਂ ਨੇ ਆਪਣੀ ਪ੍ਰਤੀਕ੍ਰਿਆ ਦਿੱਤਾ।ਸੁਭਾਵਿਕ ਸੀ ਜਿਸ ਕੌਮ ਦੇ ਲੋਕ ਮੜੀਆਂ ਮਸਾਣੀਆਂ ‘ਚ ਰੱਬ ਲੱਭਣ ਲੱਗ ਗਏ ਹੋਣ ਉਹਨਾਂ ਨੇ ਇਹਨਾਂ ਲੜਕੀਆਂ ਨੂੰ ਗਾਲ੍ਹਾਂ ਕੱਢਣੀਆਂ ਸਨ। ਇਹ ਲੜਕੀਆਂ ਸਹੀ ਸਨ

ਨਿਊਯਾਰਕ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਲਈ ਵੱਡਾ ਐਲਾਨ

ਨਵੇਂ ਸਾਲ ਤੋਂ ਪਹਿਲਾਂ ਨਿਊਯਾਰਕ ਦੇ ਸਿੱਖ ਭਾਈਚਾਰੇ ਨੂੰ ਪੁਲਿਸ ਵਿਭਾਗ ਵੱਲੋਂ ਬਹੁਤ ਵੱਡੀ ਰਾਹਤ ਦੇ ਦਿਤੀ ਗਈ ਹੈ ਜਿਸ ਤਹਿਤ ਪੁਲਿਸ ਵਿਭਾਗ ਵਿਚ ਨੌਕਰੀ ਕਰਨ ਵਾਲੇ ਪੰਜਾਬੀ ਦਸਤਾਰ ਬੰਨ੍ਹਕੇ ਅਤੇ ਦਾੜ੍ਹੀ ਖੁਲੀ ਰੱਖਕੇ ਨਾਲ ਡਿਊਟੀ ਕਰ ਸਕਣਗੇ। ਕਾਬਿਲੇਗੌਰ ਹੈ ਕਿ ਨਿਊਯਾਰਕ ਪੁਲਿਸ ਨੇ ਆਪਣੇ ਯੂਨੀਫਾਰਮ ਨਿਯਮ ਵਿਚ ਬਦਲਾਅ ਕੀਤਾ ਹੈ ਜਿਸ ਤੋਂ ਬਾਅਦ ਨਿਊਯਾਰਕ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ