Tag: , ,

ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣ ਦੀ ਕੋਈ ਯੋਜਨਾ ਨਹੀਂ : ਲੌਂਗੋਵਾਲ

Sirsa dera chief blasphemy case: ਕਾਫ਼ੀ ਸਮੇਂ ਤੋਂ ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣ ਦੇ ਫੈਸਲੇ ਤੇ ਅਟਕਲਾਂ ਲਗਾਇਆਂ ਜਾ ਰਹੀਆਂ ਸਨ । ਦਸ ਦੇਈਏ ਕਿ ਤਿੰਨ ਸਾਲ ਪਹਿਲਾਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ ਕਰਨ ਦੇ ਮਾਮਲੇ ਤੇ ਗੁਰਬਚਨ ਸਿੰਘ ਨੂੰ ਹਟਾਏ ਜਾਣ ਲਈ ਕਈ ਸਿੱਖ ਆਗੂਆਂ ਤੇ ਅਕਾਲੀ ਪਾਰਟੀ ਅੰਦਰ ਉੱਠੀ ਮੰਗ

ਡੇਰੇ ਜਾ ਕੇ ਵੋਟ ਮੰਗਣ ਵਾਲਿਆਂ ਨੂੰ ਅਕਾਲੀ ਦਲ ਕਰੇਗਾ ਪਾਰਟੀ ਚੋਂ ਬਾਹਰ!

ਚੰਡੀਗੜ੍ਹ : ਪੰਜਾਬ ਵਿਚ ਵੋਟਿੰਗ ਤੋਂ ਪਹਿਲਾਂ ਡੇਰਾ ਸਿਰਸਾ ਜਾ ਕੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਇੰਸਾ ਦੇ ਅੱਗੇ ਨਤਮਸਤਕ ਹੋਣ ਵਾਲੇ ਅਕਾਲੀਆਂ ਨੂੰ ਪੰਥ ‘ਚੋਂ ਕੱਢਣ ਦੀ ਤਿਆਰੀ ਕਰ ਲਈ ਹੈ । ਨਾਲ ਹੀ ਇਹਨਾਂ ਨੇਤਾਵਾਂ ਨੂੰ ਅਕਾਲੀ ਦਲ ਤੋਂ ਬਾਹਰ ਕਰਨ ਦੀ ਵੀ ਤਿਆਰੀ ਕੀਤੀ ਜਾ ਚੁੱਕੀ ਹੈ । ਜਾਣਕਾਰੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ