Tag: , , , , ,

ਪੋਲਾਰਡ ਨੂੰ ਸ਼ਿਵਮ ਦੂਬੇ ਨਾਲ ਪੰਗਾ ਲੈਣਾ ਪਿਆ ਮਹਿੰਗਾ…

Shivam Dubey Hits Pollard: ਭਾਰਤ-ਵੈਸਟਇੰਡੀਜ਼ ਵਿਚਾਲੇ ਐਤਵਾਰ ਨੂੰ ਤਿੰਨ ਮੈਚਾਂ ਦੀ ਲੜੀ ਦਾ ਦੂਜਾ ਟੀ 20 ਮੁਕਾਬਲਾ ਖੇਡਿਆ ਗਿਆ। ਇਸ ਮੁਕਾਬਲੇ ਵਿੱਚ ਬੇਸ਼ੱਕ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੋਵੇ, ਪਰ ਭਾਰਤੀ ਟੀਮ ਵੱਲੋਂ ਕੀਤਾ ਗਿਆ ਪ੍ਰਯੋਗ ਸਫਲ ਰਿਹਾ । ਇਸ ਮੁਕਾਬਲੇ ਵਿੱਚ ਟਾਸ ਹਾਰਨ ਤੋਂ ਬਾਅਦ ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਕਰਨ ਲਈ ਮੈਦਾਨ

ਸ਼੍ਰੀਲੰਕਾ ਖਿਲਾਫ਼ ਟੈਸਟ ਸੀਰੀਜ਼ ਲਈ ਪਾਕਿਸਤਾਨੀ ਟੀਮ ਦਾ ਐਲਾਨ

pakistan vs sri lanka: ਇਸਲਾਮਾਬਾਦ : ਪਾਕਿਸਤਾਨ ਤੇ ਸ਼੍ਰੀਲੰਕਾ ਵਿਚਾਲੇ ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਜਾਣੀ ਹੈ। ਜਿਸਦੇ ਲਈ ਪਾਕਿਸਤਾਨ ਵੱਲੋਂ ਟੀਮ ਦਾ ਐਲਾਨ ਕੀਤਾ ਗਿਆ ਹੈ. ਪਾਕਿਸਤਾਨ ਨੇ ਸ਼੍ਰੀਲੰਕਾ ਵਿਰੁੱਧ ਹੋਣ ਵਾਲੀ ਟੈਸਟ ਸੀਰੀਜ਼ ਲਈ 10 ਸਾਲਾਂ ਵਿੱਚ ਪਹਿਲੀ ਵਾਰ ਮੱਧਕ੍ਰਮ ਬੱਲੇਬਾਜ਼ ਫਵਾਦ ਆਲਮ ਨੂੰ ਟੀਮ ਵਿੱਚ ਸ਼ਾਮਿਲ ਕੀਤਾ ਹੈ । ਇਸ ਸਬੰਧੀ ਮੁੱਖ

ਚਹਿਲ ਨੇ ਪਹਿਲੇ T20 ‘ਚ ਕੀਤਾ ਕਮਾਲ, ਕੀਤੀ ਅਸ਼ਵਿਨ ਦੇ ਰਿਕਾਰਡ ਦੀ ਬਰਾਬਰੀ

Yuzvendra Chahal equals Ashwin: ਹੈਦਰਾਬਾਦ: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤਿੰਨ ਟੀ 20 ਮੈਚਾਂ ਦੀ ਸੀਰੀਜ਼ ਖੇਡੀ ਜਾ ਰਹੀ ਹੈ । ਇਸ ਲੜੀ ਦੇ ਪਹਿਲੇ ਮੁਕਾਬਲੇ ਵਿੱਚ ਭਾਰਤ ਨੇ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ । ਇਸ ਮੁਕਾਬਲੇ ਵਿੱਚ ਲੈਗ ਸਪਿੰਨਰ ਯੁਜਵੇਂਦਰ ਚਹਿਲ ਨੇ ਟੀ-20 ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਦੇ ਮਾਮਲੇ ਵਿੱਚ

IND vs WI: ਭਾਰਤ ਨੇ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਦਿੱਤੀ ਮਾਤ

India beat West Indies: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤਿੰਨ ਟੀ 20 ਮੈਚਾਂ ਦੀ ਸੀਰੀਜ਼ ਖੇਡੀ ਜਾ ਰਹੀ ਹੈ । ਇਸ ਲੜੀ ਦੇ ਪਹਿਲੋਏ ਮੁਕਾਬਲੇ ਵਿੱਚ ਭਾਰਤ ਨੇ ਵੈਸਟਇੰਡੀਜ਼ ਨੂੰ 6 ਵਿਕਟ ਨਾਲ ਹਰਾ ਦਿੱਤਾ ਹੈ । ਦਰਅਸਲ, ਸ਼ੁੱਕਰਵਾਰ ਨੂੰ ਹੈਦਰਾਬਾਦ ਦੇ ਰਾਜੀਵ ਗਾਂਧੀ ਕੌਮਾਂਤਰੀ ਸਟੇਡੀਅਮ ਵਿੱਚ ਖੇਡੇ ਗਏ ਮੁਕਾਬਲੇ ਵਿੱਚ ਵੈਸਟਇੰਡੀਜ਼ ਦੀ ਟੀਮ ਨੇ ਪਹਿਲਾਂ

NZ vs ENG : ਦੂਜਾ ਟੈਸਟ ਮੈਚ ਡਰਾਅ, ਮੇਜ਼ਬਾਨ ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਸੀਰੀਜ਼

New Zealand Beat England: ਮੇਜ਼ਬਾਨ ਨਿਊਜ਼ੀਲੈਂਡ ਅਤੇ ਇੰਗਲੈਂਡ ਵਿਚਕਾਰ ਦੋ ਟੈਸਟ ਮੈਚਾਂ ਦੀ ਲੜੀ ਦਾ ਆਖਰੀ ਟੈਸਟ ਮੈਚ ਹੈਮਿਲਟਨ ਦੇ ਸੇਡਨ ਪਾਰਕ ਵਿੱਚ ਖੇਡਿਆ ਗਿਆ । ਮੈਚ ਦੇ ਆਖਰੀ ਦਿਨ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਅਤੇ ਸੀਨੀਅਰ ਬੱਲੇਬਾਜ਼ ਰੋਸ ਟੇਲਰ ਵੱਲੋਂ ਲਗਾਏ ਗਏ ਸੈਂਕੜਿਆਂ ਦੀ ਬਦੌਲਤ ਅੰਤ ‘ਚ ਮੈਚ ਡਰਾਅ ਕਰਵਾ ਕੇ ਸੀਰੀਜ਼ 1-0 ਨਾਲ

Senior National Wrestling Championship: ਪੰਜਾਬ ਦੇ ਪਹਿਲਵਾਨਾਂ ਨੇ ਜਿੱਤੇ 4 ਤਮਗੇ

Senior National Wrestling Championship: ਤਿੰਨ ਦਿਨਾਂ ਟਾਟਾ ਮੋਟਰਜ਼ ਸੀਨੀਅਰ ਕੌਮੀ ਚੈਂਪੀਅਨਸ਼ਿਪ ਐਤਵਾਰ ਨੂੰ ਸਮਾਪਤ ਹੋ ਗਈ ਹੈ । ਇਸ ਚੈਂਪੀਅਨਸ਼ਿਪ ਵਿੱਚ ਅਖੀਰਲੇ ਦਿਨ ਗ੍ਰੀਕੋ ਰੋਮਨ ਸਟਾਈਲ ਮੁਕਾਬਲੇ ਕਰਵਾਏ ਗਏ । ਜਿਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਭਾਰਤ ਦੀ ਸਾਖ ਬਚਾ ਲਈ । ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਪਹਿਲਵਾਨਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸਦੇ ਚਲਦਿਆਂ

ਆਸਟ੍ਰੇਲੀਆ ਨੇ ਪਾਕਿਸਤਾਨ ਨੂੰ ਹਰਾ 2-0 ਨਾਲ ਕੀਤਾ ਕਲੀਨ ਸਵੀਪ

Australia thumps Pakistan : ਐਡੀਲੇਡ: ਆਸਟ੍ਰੇਲੀਆ ਤੇ ਪਾਕਿਸਤਾਨ ਵਿਚਾਲੇ 2 ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾ ਰਹੀ ਸੀ । ਜਿਸ ਵਿਚ ਆਸਟ੍ਰੇਲੀਆ ਨੇ ਦੂਜੇ ਡੇਅ-ਨਾਈਟ ਟੈਸਟ ਮੁਕਾਬਲੇ ਦੇ ਚੌਥੇ ਦਿਨ ਪਾਕਿਸਤਾਨ ਨੂੰ ਪਾਰੀ ਤੇ 48 ਦੌੜਾਂ ਨਾਲ ਹਰਾ ਦਿੱਤਾ । ਜਿਸਦੇ ਨਾਲ ਆਸਟ੍ਰੇਲੀਆ ਨੇ 2 ਮੈਚਾਂ ਦੀ ਸੀਰੀਜ਼ ਵਿਚ 2-0 ਨਾਲ ਕਲੀਨ ਸਵੀਪ ਕਰ ਦਿੱਤਾ।

ਹੁਣ ਭਾਰਤੀ ਟੀਮ ਦੀ ਚੋਣ ਨਹੀਂ ਕਰਨਗੇ MSK ਪ੍ਰਸ਼ਾਦ: ਗਾਂਗੁਲੀ

Ganguly on MSK Prasad: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਪ੍ਰਧਾਨ ਸੌਰਵ ਗਾਂਗੁਲੀ ਵੱਲੋਂ ਐਤਵਾਰ ਨੂੰ ਚੋਣ ਕਮੇਟੀ ਦੇ ਮੈਂਬਰਾਂ ਨੂੰ ਲੈ ਕੇ ਕੁਝ ਸੰਕੇਤ ਦਿੱਤੇ ਗਏ ਹਨ । ਜਿਸ ਵਿੱਚ ਸੰਕੇਤ ਦਿੰਦਿਆਂ ਉਨ੍ਹਾਂ ਕਿਹਾ ਕਿ ਚੋਣ ਕਮੇਟੀ ਦੇ ਜਿਨ੍ਹਾਂ ਮੈਂਬਰਾਂ ਦਾ ਕਾਰਜਕਾਲ ਖਤਮ ਹੋ ਗਿਆ ਹੈ ਉਨ੍ਹਾਂ ਦੇ ਕਾਰਜਕਾਲ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ

ਲੋਕਪਾਲ ਵੱਲੋਂ ਰਜਤ ਸ਼ਰਮਾ ਦਾ ਅਸਤੀਫ਼ਾ ਮਨਜ਼ੂਰ

Rajat Sharma resignation accepted: ਨਵੀਂ ਦਿੱਲੀ: ਦਿੱਲੀ ਤੇ ਜ਼ਿਲ੍ਹਾ ਕ੍ਰਿਕਟ ਸੰਘ (DDCA) ਦੇ ਲੋਕਪਾਲ ਦੇ ਜੱਜ ਬਦਰ ਦੁਰੇਜ ਅਹਿਮਦ ਵੱਲੋਂ ਸ਼ੁੱਕਰਵਾਰ ਸੀਨੀਅਰ ਪੱਤਰਕਾਰ ਰਜਤ ਸ਼ਰਮਾ ਦਾ DDCA ਮੁਖੀ ਅਹੁਦੇ ਤੋਂ ਅਸਤੀਫਾ ਮਨਜ਼ੂਰ ਕਰ ਦਿੱਤਾ ਗਿਆ ਹੈ । ਉਨ੍ਹਾਂ ਵੱਲੋਂ ਲਗਭਗ 2 ਹਫਤੇ ਤੱਕ ਇਸ ਨੂੰ ਮਨਜ਼ੂਰ ਨਹੀਂ ਕੀਤਾ ਗਿਆ ਸੀ । ਜ਼ਿਕਰਯੋਗ ਹੈ ਕਿ ਰਜਤ

ਪੰਤ ਖੁਦ ਨੂੰ ਧੋਨੀ ਦਾ ਉਤਰਾਧਿਕਾਰੀ ਨਾ ਸਮਝੇ : ਐੱਮ.ਐੱਸ.ਕੇ ਪ੍ਰਸ਼ਾਦ

Pant Compare MS Dhoni: ਭਾਰਤੀ ਟੀਮ ਦੇ ਮੁੱਖ ਚੋਣਕਾਰ ਐੱਮ.ਐੱਸ.ਕੇ ਪ੍ਰਸ਼ਾਦ ਦਾ ਮੰਨਣਾ ਹੈ ਕਿ ਰਿਸ਼ਭ ਪੰਤ ਖੁਦ ਨੂੰ ਮਹਿੰਦਰ ਸਿੰਘ ਧੋਨੀ ਦਾ ਉਤਰਾਧਿਕਾਰੀ ਮੰਨਦੇ ਹਨ, ਜਿਸ ਕਾਰਨ ਉਹ ਆਪਣੇ ‘ਤੇ ਵਾਧੂ ਦਾ ਦਬਾਅ ਬਣਾ ਰਹੇ ਹਨ । ਪ੍ਰਸ਼ਾਦ ਨੇ ਸਲਾਹ ਦਿੰਦਿਆਂ ਕਿਹਾ ਕਿ ਖਰਾਬ ਫਾਰਮ ਨਾਲ ਜੂਝ ਰਹੇ ਇਸ ਖਿਡਾਰੀ ਨੂੰ ਆਪਣੀ ਵਾਪਸੀ ਲਈ

ਕ੍ਰਿਕਟ ਤੋਂ ਬਾਅਦ ਹੁਣ ਸਿਆਸਤ ‘ਚ ਪਾਰੀ ਦੀ ਸ਼ੁਰੂਆਤ ਕਰਨਗੇ ਮੁਰਲੀਧਰਨ

Muralitharan Northern Province Governor: ਸ੍ਰੀਲੰਕਾ ਦੇ ਸਾਬਕਾ ਸਪਿਨਰ ਮੁਥੱਈਆ ਮੁਰਲੀਧਰਨ ਹੁਣ ਜਲਦ ਹੀ ਸਿਆਸਤ ਵਿੱਚ ਆਪਣੀ ਪਾਰੀ ਦੀ ਸ਼ੁਰੂਆਤ ਕਰ ਸਕਦੇ ਹਨ । ਉਨ੍ਹਾਂ ਨੂੰ ਸ੍ਰੀਲੰਕਾ ਦੇ ਉੱਤਰੀ ਸੂਬੇ ਦਾ ਗਵਰਨਰ ਨਿਯੁਕਤ ਕੀਤਾ ਗਿਆ ਹੈ । ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਵੱਲੋਂ ਉਨ੍ਹਾਂ ਨੂੰ ਇਸ ਅਹੁਦੇ ਨੂੰ ਸਵੀਕਾਰ ਕਰਨ ਲਈ ਨਿੱਜੀ ਤੌਰ ‘ਤੇ ਸੱਦਾ ਭੇਜਿਆ

ਗੇਲ ਨੇ ਬਿਆਨ ਕੀਤਾ ਦਰਦ, ਕਿਹਾ- ਹਰ ਟੀਮ ਸਮਝਦੀ ਹੈ ਬੋਝ

Chris Gayle Bids Emotional Goodbye: ਵੈਸਟਇੰਡੀਜ਼ ਦੇ ਧਾਕੜ ਬੱਲੇਬਾਜ਼ ਕ੍ਰਿਸ ਗੇਲ ਕਾਫ਼ੀ ਸਮੇਂ ਤੋਂ ਖਰਾਬ ਪ੍ਰਦਰਸ਼ਨ ਕਾਰਨ ਆਲੋਚਨਾਵਾਂ ਦਾ ਸਾਹਮਣਾ ਕਰ ਰਹੇ ਹਨ । ਗੇਲ ਨੇ ਦੱਸਿਆ ਕਿ ਉਸ ਨੇ ਦੱਖਣੀ ਅਫਰੀਕਾ ਵਿੱਚ ਖੇਡੀ ਜਾ ਰਹੀ ਮਜਾਂਸੀ ਟੀ-20 ਲੀਗ ਤੋਂ ਵਿਦਾਈ ਲੈ ਲਈ ਹੈ । ਦਰਅਸਲ, ਮਜਾਂਸੀ ਸੁਪਰ ਲੀਗ ਵਿੱਚ ਗੇਲ ਜੋਜੀ ਸਟਾਰਸ ਵੱਲੋਂ ਖੇਡਦੇ

ਅਰੁਣ ਜੇਤਲੀ ਸਟੇਡੀਅਮ ‘ਚ ਗੰਭੀਰ ਦੇ ਨਾਂ ‘ਤੇ ਬਣਿਆ ਸਟੈਂਡ

DDCA Unveils Gautam Gambhir Stand: ਰਾਜਧਾਨੀ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਹੁਣ ਇੱਕ ਸਟੈਂਡ ਦਾ ਨਾਂ ਸਾਬਕਾ ਭਾਰਤੀ ਕਪਤਾਨ ਗੌਤਮ ਗੰਭੀਰ ਦੇ ਨਾਂ ‘ਤੇ ਰੱਖਿਆ ਗਿਆ ਹੈ । ਜਿਸਦਾ ਉਦਘਾਟਨ ਖੁਦ ਗੌਤਮ ਗੰਭੀਰ ਵੱਲੋਂ ਕੀਤਾ ਗਿਆ ਹੈ । ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ

ਪੰਜਾਬ ਪੁਲਿਸ ਦੀ ਹਾਕੀ ਟੀਮ ‘ਤੇ ਲੱਗਿਆ ਚਾਰ ਸਾਲ ਦਾ ਬੈਨ

Punjab police hockey team ban: ਚੰਡੀਗੜ੍ਹ: ਪੰਜਾਬ ਪੁਲਿਸ ਦੀ ਹਾਕੀ ਟੀਮ ‘ਤੇ ਚਾਰ ਸਾਲ ਲਈ ਬੈਨ ਲੱਗ ਗਿਆ ਹੈ । ਇਸ ਦੇ ਨਾਲ ਹੀ ਪੀਐਨਬੀ ਦੀ ਟੀਮ ’ਤੇ ਵੀ ਦੋ ਸਾਲ ਦੀ ਪਾਬੰਦੀ ਲਗਾ ਦਿੱਤੀ ਗਈ ਹੈ । ਦਰਅਸਲ, ਸੋਮਵਾਰ ਨੂੰ ਦਿੱਲੀ ਵਿਖੇ 56ਵੇਂ ਨਹਿਰੂ ਹਾਕੀ ਟੂਰਨਾਮੈਂਟ ਦੇ ਫਾਈਨਲ ਵਿੱਚ ਦੋਵੇਂ ਟੀਮਾਂ ਦੇ ਖਿਡਾਰੀਆਂ ਵਿੱਚ

ਜਿੱਤ ਦਾ ਸਿਲਸਲਾ ਦਾਦਾ ਦੀ ਟੀਮ ਨੇ ਸ਼ੁਰੂ ਕੀਤਾ, ਅਸੀਂ ਸਿਰਫ਼ ਅੱਗੇ ਵਧਾ ਰਹੇ ਹਾਂ: ਕੋਹਲੀ

Kohli Praises Sourav Ganguly: ਕੋਲਕਾਤਾ ਦੇ ਈਡਨ ਗਾਰਡਨਸ ਸਟੇਡੀਅਮ ਵਿੱਚ ਖੇਡੇ ਗਏ ਪਹਿਲੇ ਡੇਅ-ਨਾਈਟ ਟੈਸਟ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ ਇਕ ਪਾਰੀ ਅਤੇ 46 ਦੌੜਾਂ ਨਾਲ ਹਰਾ ਦਿੱਤਾ । ਪਾਰੀ ਦੇ ਫਰਕ ਨਾਲ ਭਾਰਤ ਦੀ ਲਗਾਤਾਰ ਇਹ ਚੌਥੀ ਜਿੱਤ ਹੈ । ਇਸ ਜਿੱਤ ਦੇ ਨਾਲ ਭਾਰਤ ਨੇ ਦੋ ਮੈਚਾਂ ਦੀ ਇਸ ਸੀਰੀਜ਼ ਨੂੰ 2-0

ਪਹਿਲੇ ਟੈਸਟ ਮੁਕਾਬਲੇ ‘ਚ ਆਸਟ੍ਰੇਲੀਆ ਨੇ ਪਾਕਿਸਤਾਨ ਨੂੰ ਪਾਰੀ ਨਾਲ ਹਰਾਇਆ

Australia beat Pakistan: ਆਸਟ੍ਰੇਲੀਆ ਤੇ ਪਾਕਿਸਤਾਨ ਵਿਚਾਲੇ ਟੈਸਟ ਦੋ ਮੈਚਾਂ ਦੀ ਸੀਰੀਜ਼ ਖੇਡੀ ਜਾ ਰਹੀ ਹੈ । ਇਸ ਸੀਰੀਜ਼ ਦੇ ਪਹਿਲੇ ਮੁਕਾਬਲੇ ਵਿੱਚ ਆਸਟ੍ਰੇਲੀਆ ਨੇ ਆਪਣਾ ਦਬਦਬਾ ਕਾਇਮ ਰੱਖਦੇ ਹੋਏ ਪਾਕਿਸਤਾਨ ਨੂੰ ਪਾਰੀ ਤੇ 5 ਦੌੜਾਂ ਨਾਲ ਹਰਾ ਕੇ ਇਸ ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ । ਇਸ ਮੁਕਾਬਲੇ ਵਿੱਚ ਪਾਕਿਸਤਾਨ ਨੇ ਪਹਿਲੀ

ਭਾਰਤ ਨੇ ਦੂਜੇ ਟੈਸਟ ਮੈਚ ‘ਚ ਬੰਗਲਾਦੇਸ਼ ਨੂੰ ਪਾਰੀ ਤੇ 46 ਦੌੜਾਂ ਨਾਲ ਹਰਾ ਕੀਤਾ ਸੀਰੀਜ਼ ‘ਤੇ ਕਬਜ਼ਾ

India beat Bangladesh 2nd test : ਕੋਲਕਾਤਾ: ਭਾਰਤ ਨੇ ਬੰਗਲਾਦੇਸ਼ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਵੀ ਜਿੱਤ ਲਿਆ ਹੈ । ਇਹ ਮੈਚ ਡੇ-ਨਾਈਟ ਸੀ । ਇਸ ਮੁਕਾਬਲੇ ਨੂੰ ਜਿੱਤਦਿਆਂ ਹੀ ਭਾਰਤ ਨੇ ਦੋ ਟੈਸਟ ਮੈਚਾਂ ਦੀ ਸੀਰੀਜ਼ ‘ਤੇ ਕਬਜ਼ਾ ਕਰ ਲਿਆ । ਦੂਜੇ ਟੈਸਟ ਦੇ ਤੀਜੇ ਦਿਨ ਬੰਗਲਾਦੇਸ਼ ਨੇ 6 ਵਿਕਟਾਂ

ਅੰਪਾਇਰ ਵੱਲੋਂ ਆਊਟ ਨਾ ਦਿੱਤੇ ਜਾਣ ‘ਤੇ ਬੱਚਿਆਂ ਵਾਂਗ ਰੋਏ ਕ੍ਰਿਸ ਗੇਲ..

Chris gayle Mzansi super league: ਮਸਾਂਜੀ ਸੁਪਰ ਲੀਗ ਦੌਰਾਨ ਕੈਰੇਬੀਆਈ ਬੱਲੇਬਾਜ਼ ਕ੍ਰਿਸ ਗੇਲ ਨੇ ਇਕ ਵਾਰ ਫਿਰ ਆਪਣੇ ਵਿਵਹਾਰ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ । ਇਸ ਲੀਗ ਵਿੱਚ ਕ੍ਰਿਸ ਗੇਲ ਜਾਜੀ ਸਟਾਰਸ ਵੱਲੋਂ ਖੇਡ ਰਹੇ ਹਨ. ਕ੍ਰਿਸ ਗੇਲ ਨੇ ਪਰਲ ਰਾਕ ਖਿਲਾਫ ਖੇਡੇ ਗਏ ਮੈਚ ਵਿੱਚ ਗੇਂਦਬਾਜ਼ੀ ਦੀ ਸ਼ੁਰੂਆਤ ਕੀਤੀ ਸੀ । ਗੇਲ

IND vs BAN : ਦੂਜੇ ਟੈਸਟ ਮੁਕਾਬਲੇ ‘ਚ ਭਾਰਤ ਜਿੱਤ ਤੋਂ 4 ਵਿਕਟਾਂ ਦੂਰ

India vs Bangladesh test match: ਕੋਲਕਾਤਾ: ਟੈਸਟ ਦੇ ਦੂਜੇ ਦਿਨ ਦੇ ਅੰਤ ਤੱਕ ਬੰਗਲਾਦੇਸ਼ ਦੀ ਟੀਮ ਨੇ ਛੇ ਵਿਕਟਾਂ ਦੇ ਨੁਕਸਾਨ ‘ਤੇ 152 ਦੌੜਾਂ ਬਣਾ ਲਈਆਂ ਹਨ । ਮੁਸ਼ਫਿਕੁਰ ਅਜੇਤੂ ਪਰਤ ਗਏ, ਪਰ ਦਿਨ ਦੀ ਆਖ਼ਰੀ ਗੇਂਦ ਉੱਤੇ ਉਮੇਸ਼ ਯਾਦਵ ਨੇ ਤੈਜੁਲ ਇਸਲਾਮ ਨੂੰ ਪਵੇਲੀਅਨ ਦਾ ਰਸਤਾ ਦਿਖਾਇਆ । ਇਸ਼ਾਂਤ ਨੇ ਦੂਜੀ ਪਾਰੀ ਵਿੱਚ ਚਾਰ

‘Pink Ball’ ਟੈਸਟ ‘ਚ ਰੋਹਿਤ ਸ਼ਰਮਾ ਦੇ ਇਸ ਕਾਰਨਾਮੇ ਨੇ ਕੀਤਾ ਸਭ ਨੂੰ ਹੈਰਾਨ

Rohit Sharma stunning catch: ਕੋਲਕਾਤਾ: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਸ਼ੁੱਕਰਵਾਰ ਤੋਂ ਈਡਨ ਗਾਰਡਨ ਮੈਦਾਨ ‘ਤੇ ਆਪਣਾ ਪਹਿਲਾ ਡੇਅ-ਨਾਈਟ ਟੈਸਟ ਖੇਡਿਆ ਜਾ ਰਿਹਾ ਹੈ । ਸੀਰੀਜ਼ ਦਾ ਇਹ ਦੂਜਾ ਟੈਸਟ ਮੈਚ ਪਿੰਕ ਬਾਲ ਨਾਲ ਖੇਡਿਆ ਜਾ ਰਿਹਾ ਹੈ । ਇਸ ਮੈਚ ਵਿੱਚ ਭਾਰਤ ਦੇ ਸਟਾਰ ਓਪਨਰ ਬੱਲੇਬਾਜ਼ ਰੋਹਿਤ ਸ਼ਰਮਾ ਨੇ ਇੱਕ ਸ਼ਾਨਦਾਰ ਕੈਚ ਫੜ ਕੇ ਸਭ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ