Tag: ,

ਭਾਖੜਾ ਨਹਿਰ ‘ਚ ਡਿੱਗੀ ਕਾਰ, ਤਿੰਨ ਵਿਅਕਤੀਆਂ ਦੇ ਡੁੱਬਣ ਦਾ ਖਦਸ਼ਾ

Sri Anandpur Sahib road Accident: ਸ੍ਰੀ ਆਨੰਦਪੁਰ ਸਾਹਿਬ:  ਇੱਥੇ ਕੁੱਝ ਦੂਰੀ ‘ਤੇ ਸਥਿਤ ਪਿੰਡ ਬੀਕਾਪੁਰ ‘ਚ ਬਰੇਜਾ ਗੱਡੀ ‘ਚ ਸਵਾਰ ਹੋ ਕੇ ਜਾ ਰਹੇ ਚਾਰ ਵਿਅਕਤੀਆਂ ਦੀ ਗੱਡੀ ਗੰਗੂਵਾਲ ਦੇ ਨੇੜੇ ਭਾਖੜਾ ਨਹਿਰ ‘ਚ ਡਿੱਗ ਗਈ। ਇਸ ਦੌਰਾਨ ਤਿੰਨ ਵਿਅਕਤੀਆਂ ਦੇ ਡੁੱਬਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ । ਘਟਨਾ ਵਾਲੇ ਸਥਾਨ ‘ਤੇ ਪਹੁੰਚੇ ASI

ਇਸ ਪਿੰਡ ਨੇ ਲੋਕ ਸਭ ਚੋਣਾਂ ਦਾ ਕੀਤਾ ਬਾਈਕਾਟ

Lok Sabha Elections Boycott : ਸ੍ਰੀ ਆਨੰਦਪੁਰ ਸਾਹਿਬ : ਪੰਜਾਬ ਦੇ ਵਿੱਚ ਇੱਕ ਅਜਿਹਾ ਪਿੰਡ ਜਿਸ ਨੇ ਲੋਕ ਸਭਾ ਚੋਣਾਂ ਦਾ ਬਾਈਕਾਟ ਕਰ ਦਿੱਤਾ ਅਤੇ 650  ਤੋਂ ਵੱਧ  ਵੋਟਾਂ ਵਾਲੇ ਪਿੰਡ ਦੇ ਵੋਟਰਾਂ ਨੇ ਕਿਹਾ ਕਿ ਅਸੀਂ NOTA ਵਾਲਾ ਬਟਨ ਦਬਾਕੇ ਆਪਣੀ ਵੋਟ ਦਾ ਇਸਤੇਮਾਲ ਕਰਾਂਗੇ। ਜੀ ਹਾਂ ਕੋਟਕਪੂਰਾ ਦੇ ਭਾਈ ਸੰਗਤ ਸਿੰਘ ਨਗਰ ਦੇ

ਪੁਲਵਾਮਾ ਹਮਲੇ ਦੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਹੋਈ ਲੱਖਾਂ ਦੀ ਠੱਗੀ

Martyr Kulwinder Singh Family Fraud : ਸ਼੍ਰੀ ਆਨੰਦਪੁਰ ਸਾਹਿਬ : ਪੁਲਵਾਮਾ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਰੂਪਨਗਰ ਦੇ ਪਿੰਡ ਰੌਲੀ ਦੇ ਸੀਆਰਪੀਐੱਫ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ‘ਤੇ ਫਿਰ ਮੁਸੀਬਤਾਂ ਦਾ ਪਹਾੜ ਡਿੱਗ ਗਿਆ ਹੈ। ਜਿਸ ਵਿੱਚ ਕੁਲਵਿੰਦਰ ਸਿੰਘ ਦੇ ਬਜ਼ੁਰਗ ਮਾਤਾ-ਪਿਤਾ ਨਾਲ ਡੇਢ ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ

Akali Dal rallies

ਅਕਾਲੀ ਦਲ ਵਲੋਂ ਸ੍ਰੀ ਆਨੰਦਪੁਰ ਸਾਹਿਬ ‘ਚ ਅੱਜ ਕੀਤੀਆਂ ਜਾਣਗੀਆਂ 3 ਵਿਸ਼ਾਲ ਰੈਲੀਆਂ

Akali Dal rallies: ਸ੍ਰੀ ਆਨੰਦਪੁਰ ਸਾਹਿਬ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ। ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਵੀ ਲਗਾਤਾਰ ਜਾਰੀ ਹੈ।  ਰੈਲੀਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਸੀ ਦੇ ਚਲਦੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ‘ਚ 3 ਵਿਸ਼ਾਲ ਰੈਲੀਆਂ ਕੀਤੀਆਂ ਜਾਣਗੀਆਂ। ਸ੍ਰੀ

ਖੇਤੀਬਾੜੀ ਵਿਭਾਗ ਵੱਲੋਂ ਜਿਲ੍ਹਾ ਪੱਧਰ 'ਤੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਖੇਤੀਬਾੜੀ ਵਿਭਾਗ ਵੱਲੋਂ ਜਿਲ੍ਹਾ ਪੱਧਰ ‘ਤੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸ਼੍ਰੀ ਆਨੰਦਪੁਰ ਸਾਹਿਬ  : ਪੰਜਾਬ ਸਰਕਾਰ ਵੱਲੋਂ ਖੇਤੀ ਨੂੰ ਬੜਾਵਾ ਦੇਣ ਲਈ ਖੇਤੀਬਾੜੀ ਵਿਭਾਗ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਜਗ੍ਹਾ ਜਗ੍ਹਾ ਕਿਸਾਨਾਂ ਲਈ ਸਿਖਲਾਈ ਕੈਂਪ ਲਗਾਏ ਜਾਂਦੇ ਹਨ। ਸ਼੍ਰੀ ਆਨੰਦਪੁਰ ਸਾਹਿਬ ਦੇ ਪਿੰਡ ਅਗਮਪੁਰ ਵਿੱਚ ਖੇਤੀਬਾੜੀ ਬਾਗਵਾਨੀ ਵਿਭਾਗ ਵਲੋਂ ਜਿਲ੍ਹਾ ਸਤਰ ਉੱਤੇ ਕਿਸਾਨ ਸਿਖਲਾਈ ਕੈਂਪ ਦਾ ਪ੍ਰਬੰਧ ਕੀਤਾ ਗਿਆ। ਇਸ ਕੈਂਪ ਵਿੱਚ ਮੁੱਖ ਮਹਿਮਾਨ  ਦੇ

Hola-Mohalla-at-Anandpur-Sahib

ਸਿੱਖੀ ਦੀ ਸੋਭਾ – ‘ਦੁਮਾਲਾ’

ਖਾਲਸੇ ਦੀ ਧਰਤੀ ਤੇ ਸਜਾਇਆ ਗਿਆ ਨਗਰ ਕੀਰਤਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਹੋਲੇ ਮਹੱਲੇ ਨੂੰ ਲੈ ਕੇ ਕੀਤੀ ਜਾ ਰਹੀ ਮੀਟਿੰਗ

ਮੋਰਿੰਡਾ : ਸ਼੍ਰੋਮਣੀ ਅਕਾਲੀ ਦਲ ਵੱਲੋਂ 12 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲੇ ਮਹੱਲੇ ਦੇ ਤਿਉਹਾਰ ਨੂੰ ਲੈ ਕੇ ਕੀਤੀ ਜਾ ਰਹੀ ਕਾਨਫਰੰਸ਼ ਸਬੰਧੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਮੋਰਿੰਡਾ ਵਿਖੇ ਸਾਬਕਾ ਜਸਟਿਸ ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੋਕੇ ਵਿਸੇਸ਼ ਤੋਰ ਤੇ ਪਹੁੰਚੇ ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ

ਹੋਲੇ ਮਹਲੇ ਦਾ ਕੀ ਮਹੱਤਵ ਹੈ ? ਸੁਣੋ ਸਿੰਘ ਸਾਹਿਬ ਦੀ ਜ਼ੁਬਾਨੀ

ਪਾਲੀਟੈਕਨਿਕ ਗਰੁੱਪ ਵੱਲੋਂ ਪ੍ਰਧਾਨਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤਹਿਤ ਸੈਮੀਨਾਰ ਦਾ ਆਯੋਜਨ

ਆਨੰਦਪੁਰ ਸਾਹਿਬ : ਜੀ ਟੀਵੀ ਗਰੁੱਪ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਪ੍ਰਧਾਨਮੰਤਰੀ ਕੌਸ਼ਲ ਵਿਕਾਸ ਯੋਜਨਾ ਦਾ ਇੱਕ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਆਏ ਹੋਏ ਲੋਕਾਂ ਦੇ ਮਨੋਰੰਜਨ ਲਈ ਰੰਗਾਰੰਗ ਪ੍ਰੋਗਰਾਮ ਦੇ ਨਾਲ ਦੇਸ਼ਭਗਤੀ ਦੇ ਕੋਰੀਓਗਰਾਫੀ ਲੋਕਾਂ ਨੂੰ ਵਿਖਾਈ । ਗੁਰੂ ਤੇਗ ਬਹਾਦਰ ਪਾਲੀਟੈਕਨੀਕਲ ਚ ਪ੍ਰਧਾਨਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਸੈਮੀਨਾਰ ਵਿੱਚ ਖੂਨਦਾਨ ਕੈਂਪ ਵੀ

ਐਸ. ਜੀ. ਪੀ. ਸੀ. ਵੱਲੋਂ ਸ਼੍ਰੀ ਆਨੰਦਪੁਰ ਸਾਹਿਬ ‘ਚ ਸਿੱਖ ਨੋਜਵਾਨ ਚੇਤਨਾ ਸਮਾਗਮ

ਬੱਚਿਆਂ ਨੂੰ ਸਿੱਖੀ ਪ੍ਰਤੀ ਜਾਗਰੂਕ ਕਰਨ ਅਤੇ ਸਿੱਖ ਇਤਹਾਸ ਨੂੰ ਸਮਝਣ ਲਈ ਸਿੱਖ ਨੋਜਵਾਨ ਚੇਤਨਾ ਸਮਾਗਮ ਵੱਡੇ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ‘ਚ ਐਸ. ਜੀ. ਪੀ. ਸੀ. ਵੱਲੋਂ ਚੱਲ ਰਹੇ ਸਿੱਖਿਆ ਸੰਸਥਾਨ ਅਤੇ ਸਿੱਖ ਜੱਥੇਬੰਦੀਆਂ , ਸਿੱਖ ਬੁੱਧੀਜੀਵੀ ਹਿੱਸਾ ਲੈ ਰਹੇ ਹਨ। ਇਸ ਸਮਾਗਮ ਵਿੱਚ ਇੱਕ ਲੱਖ  ਦੇ ਕਰੀਬ ਬੱਚੇ ਸ਼ਾਮਿਲ ਹੋਣਗੇ।

ਫ਼ਤਹਿਗੜ ਸਾਹਿਬ ਤੋਂ ਬਾਅਦ ਨਗਰ ਕੀਰਤਨ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹੋਇਆ ਰਵਾਨਾ

ਦਸ਼ਮੇਸ਼ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਇਆ ।ਮਹਾਨ ਨਗਰ ਕੀਰਤਨ ਪਹਿਲੇ ਪੜਾਅ ਅਧੀਨ ਗੁਰਦੁਆਰਾ ਸ੍ਰੀ ਫ਼ਤਹਿਗੜ ਸਾਹਿਬ ਪਹੁੰਚਿਆ ਸੀ, ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵਲੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ

350 ਸਾਲਾਂ ਸ਼੍ਰੀ ਆਨੰਦਪਰ ਸਾਹਿਬ ਦਾ ਸਥਾਪਨਾ ਦਿਵਸ ਸਮਾਰੋਹ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ