Tag: , , , , , ,

ਵੱਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਫਵਾਦ ਚੌਧਰੀ ਨੇ ਭਾਰਤ ਖਿਲਾਫ਼ ਦਿੱਤਾ ਬੇਤੁਕਾ ਬਿਆਨ

Pak Minister Fawad Chaudhry Pollution Statement : ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਆਪਣੇ ਅਜੀਬੋ-ਗਰੀਬ ਬਿਆਨਾਂ ਕਾਰਨ ਹਮੇਸ਼ਾ ਚਰਚਾ ਵਿੱਚ ਰਹਿੰਦੇ ਹਨ, ਜਿਸ ਤੋਂ ਬਾਅਦ ਉਹ ਇੱਕ ਵਾਰ ਫਿਰ ਚਰਚਾ ਵਿੱਚ ਹਨ । ਹੁਣ ਉਨ੍ਹਾਂ ਨੇ ਇੱਕ ਵਾਰ ਫਿਰ ਤੋਂ ਭਾਰਤ ‘ਤੇ ਨਿਸ਼ਾਨਾ ਸਾਧਿਆ ਹੈ । ਫਵਾਦ ਚੌਧਰੀ ਨੇ ਲਾਹੌਰ ਵਿੱਚ ਵੱਧਦੇ ਪ੍ਰਦੂਸ਼ਣ ਲਈ ਭਾਰਤ ਨੂੰ

ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ‘ਚ ਹਿੰਸਾ ਬਾਰੇ ਦਿੱਤਾ ਵੱਡਾ ਬਿਆਨ

Article 370 Stone Pelting Police Says Home Ministry : ਨਵੀਂ ਦਿੱਲੀ : ਮੰਗਲਵਾਰ ਨੂੰ ਗ੍ਰਹਿ ਮੰਤਰਾਲੇ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ. ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ 9 ਅਗਸਤ ਨੂੰ ਸ਼੍ਰੀਨਗਰ ਦੇ ਬਾਹਰ ਸ਼ਰਾਰਤੀ ਅਨਸਰਾਂ ਵੱਲੋਂ ਅਸ਼ਾਂਤੀ ਫੈਲਾਉਣ ਲਈ ਸੁਰੱਖਿਆ ਬਲਾਂ ‘ਤੇ ਪਥਰਾਅ ਕੀਤਾ ਗਿਆ, ਪਰ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਨਹੀਂ ਚਲਾਈ ਗਈ ।  ਇਹ

ਯੁਵਰਾਜ ਸਿੰਘ ਦੇ ਪਿਤਾ ਨੇ ਧੋਨੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Yuvraj Singh Father Statement : ਨਵੀਂ ਦਿੱਲੀ : ਹਾਲ ਹੀ ਵਿੱਚ ਭਾਰਤੀ ਕ੍ਰਿਕਟ ਟੀਮ ਤੋਂ ਰਿਟਾਇਰਮੈਂਟ ਲੈਣ ਵਾਲੇ ਯੁਵਰਾਜ ਸਿੰਘ ਦੇ ਪਿਤਾ ਨੇ  ਮਹਿੰਦਰ ਸਿੰਘ ਧੋਨੀ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ । ਇਸ ਵਿੱਚ ਯੁਵੀ ਦੇ ਪਿਤਾ ਨੇ ਅੰਬਾਤੀ ਰਾਇਡੂ ਦੇ ਸੰਨਿਆਸ ਦੀ ਗੱਲ ਕਰਦਿਆਂ ਧੋਨੀ ਨੂੰ ਆਪਣੇ ਨਿਸ਼ਾਨੇ ‘ਤੇ ਲੈਂਦਿਆਂ ਕਿਹਾ

ਆਖਿਰ ਕਿਉਂ ਪਾਕਿਸਤਾਨ ਵੱਲ ਛੱਡਿਆ ਜਾ ਰਿਹੈ ਪਾਣੀ..?

Punjab Releasing Water Pakistan : ਚੰਡੀਗੜ੍ਹ : ਪੰਜਾਬ ਵਿੱਚ ਪੈ ਰਹੀ ਅੰਤਾਂ ਦੀ ਗਰਮੀ ਕਾਰਨ ਸੂਬੇ ਦੀਆਂ ਨਹਿਰਾਂ ਸੁੱਕ ਰਹੀਆਂ ਹਨ । ਜਿਸਦੇ ਚੱਲਦਿਆਂ ਪੰਜਾਬ ਦਾ ਪਾਣੀ ਨਹਿਰਾਂ ਵਿੱਚ ਛੱਡਣ ਦੀ ਬਜਾਏ ਪਾਕਿਸਤਾਨ ਨੂੰ ਭੇਜਿਆ ਜਾ ਰਿਹਾ ਹੈ । ਇਸ ਖੜੇ ਹੋਏ ਮੁੱਦੇ ਬਾਰੇ ਦੱਸਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੁਝ

ਕੁਝ ਦਿਨ ਪਹਿਲਾਂ ਹੋ ਚੁੱਕੀ ਫਤਿਹ ਦੀ ਮੌਤ, PGI ਵਲੋਂ ਪੁਸ਼ਟੀ

Fatehveer Singh Death : ਚੰਡੀਗੜ੍ਹ : 6 ਜੂਨ ਨੂੰ ਧਰਤੀ ਅੰਦਰ ਬੰਦ ਹੋਏ ਫਤਿਹ ਲਈ ਹਰ ਇਕ ਨੂੰ ਆਸ ਸੀ ਕਿ ਸ਼ਾਇਦ ਵਾਹਿਗੁਰੂ ਉਸਨੂੰ ਬਚਾ ਲਵੇ। ਪਰ ਪ੍ਰਸ਼ਾਸਨ ਦੀ ਨਾਕਾਮੀ ਰਹੀ ਕਿ ਅੱਜ ਫਤਿਹਵੀਰ ਸਾਡੇ ਵਿੱਚ ਨਹੀਂ ਰਿਹਾ। ਪਿਛਲੇ 5 ਦਿਨਾਂ ਤੋਂ ਚੰਡੀਗੜ੍ਹ: 6 ਜੂਨ ਨੂੰ ਧਰਤੀ ਅੰਦਰ ਬੰਦ ਹੋਏ ਫਤਿਹ ਲਈ ਹਰ ਇਕ ਨੂੰ

ਸਿੱਧੂ ਬਾਰੇ ਇਹ ਕੀ ਬੋਲ ਗਈ ਆਸ਼ਾ ਕੁਮਾਰੀ!

Asha Kumari Statement Sidhu : ਚੰਡੀਗੜ੍ਹ : ਪੰਜਾਬ ‘ਚ ਲੋਕਸਭਾ ਚੋਣਾਂ ਕਰਕੇ ਸਿਆਸੀ ਪਾਰਾ ਹਾਈ ਹੋਇਆ ਪਿਆ ਹੈ। ਜਿੱਥੇ ਪਾਰਟੀਆਂ ਵਲੋਂ ਇਕ ਦੂਜੇ ‘ਤੇ ਨਿਸ਼ਾਨੇ ਲਾਏ ਜਾ ਰਹੇ ਹਨ। ਉੱਥੇ ਹੀ ਪੰਜਾਬ ਕਾਂਗਰਸ ‘ਚ ਆਪਣੇ ਹੀ ਲੋਕਾਂ ‘ਤੇ ਹਮਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਚ

ਟਰੂਡੋ ਦੀ ਫੇਰੀ ਤੋਂ ਬਾਅਦ ਸਿੱਖ ਕੌਮ ਲਈ ਹਰਨਾਮ ਸਿੰਘ ਖਾਲਸਾ ਦਾ ਵੱਡਾ ਬਿਆਨ

ਲੱਚਰ ਗਾਇਕੀ ਦੇ ਹੱਕ ‘ਚ ਬੋਲੇ ਬੱਬੂ ਮਾਨ!

ਜਗਦੀਸ਼ ਟਾਈਟਲਰ ਦੇ ਬਿਆਨ ਤੋਂ ਬਾਅਦ ਭਖੀ ਸਿਆਸਤ

ਅਸਤੀਫ਼ੇ ਤੋਂ ਬਾਅਦ ਰਾਣਾ ਗੁਰਜੀਤ ਦਾ ਬਿਆਨ

Amarinder Singh's statement Sikh Riots

’84 ਸਿੱਖ ਦੰਗਿਆਂ ‘ਤੇ ਕੈਪਟਨ ਅਮਰਿੰਦਰ ਦੇ ਇਸ ਬਿਆਨ ਨਾਲ ਪੰਜਾਬ ਦੀ ਸਿਆਸਤ ‘ਚ ਬਵਾਲ

Amarinder Singh’s statement Sikh Riots:ਚੰਡੀਗੜ੍ਹ : ਦਿੱਲੀ ਵਿਚ ਹੋਏ 84 ਦੇ ਸਿੱਖ ਵਿਰੋਧੀ ਦੰਗਿਆਂ ਦੇ ਜ਼ਖ਼ਮ ਅਜੇ ਵੀ ਓਵੇਂ ਜਿਵੇਂ ਹਰੇ ਹਨ। ਇਸ ਵੱਡਾ ਕਾਰਨ ਇਹ ਹੈ ਕਿ ਇਸ ਖੂਨੀ ਕਾਂਡ ਨੂੰ ਵਾਪਰਿਆਂ ਸਾਢੇ ਤਿੰਨ ਦਹਾਕੇ ਤੋਂ ਵੀ ਜ਼ਿਆਦਾ ਸਮਾਂ ਗੁਜ਼ਰ ਚੁੱਕਿਆ ਹੈ ਪਰ ਅਜੇ ਤੱਕ ਅਸਲ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਸਕੀ ਹੈ। ਇਹ

ਪਾਰਟੀ ਨੇ ਮੇਰਾ ਮੁੱਲ ਨਹੀਂ ਪਾਇਆ - ਭਗਵੰਤ ਮਾਨ

ਪਾਰਟੀ ਨੇ ਮੇਰਾ ਮੁੱਲ ਨਹੀਂ ਪਾਇਆ – ਭਗਵੰਤ ਮਾਨ

ਆਮ ਆਦਮੀ ਪਾਰਟੀ ਲਈ ਦਿਨ ਰਾਤ ਇੱਕ ਕਰਨ ਵਾਲੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਤੋਂ ਨਾਰਾਜ਼ ਚੱਲ ਰਹੇ ਹਨ। ਉਨ੍ਹਾਂ ਪਾਰਟੀ ਦੀ ਕਿਸੇ ਵੀ ਗਤੀਵਿਧੀ ਵਿੱਚ ਹਿੱਸਾ ਨਾ ਲੈਣ ਦਾ ਫੈਸਲਾ ਵੀ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਚੋਣਾਂ ਦੇ ਨਤੀਜੇ ਮਗਰੋਂ ਭਗਵੰਤ ਮਾਨ ਨੇ

Captain Amarinder Singh

ਕੈਨੇਡਾ ਨੇ ਕੈਪਟਨ ਦੇ ਬਿਆਨ ਦੀ ਕੀਤੀ ਨਿਖੇਧੀ

ਕੈਨੇਡਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿੱਤੇ ਬਿਆਨ ਉਸ ਬਿਆਨ ਨੂੰ ਗਲਤ ਕਰਾਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜਸਟਿਨ ਟਰੂਡੋ ਦੀ ਸਰਕਾਰ ਵਿੱਚ ਸੁਰੱਖਿਆ ਮੰਤਰੀ ਹਰਜੀਤ ਸੱਜਣ ਸਮੇਤ ਪੰਜ ਮੰਤਰੀ ਖਾਲਿਸਤਾਨੀਆਂ ਦੇ ਹਮਾਇਤੀ ਹਨ। ਕੈਨੇਡੀਅਨ ਹਾਈ ਕਮਿਸ਼ਨ ਨੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ਕੈਨੇਡਾ ਦੇ ਮੰਤਰੀਆਂ ਬਾਰੇ ਦਿੱਤਾ

ਚੋਣਾਂ 'ਚ ਹਾਰ ਤੋਂ ਬਾਅਦ ਅਕਾਲੀ-ਭਾਜਪਾ ਦੇ ਰਿਸ਼ਤੇ 'ਤੇ ਕਾਂਗਰਸ ਦਾ ਵੱਡਾ ਬਿਆਨ

ਚੋਣਾਂ ‘ਚ ਹਾਰ ਤੋਂ ਬਾਅਦ ਅਕਾਲੀ-ਭਾਜਪਾ ਦੇ ਰਿਸ਼ਤੇ ‘ਤੇ ਕਾਂਗਰਸ ਦਾ ਵੱਡਾ ਬਿਆਨ

ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਰਾਰੀ ਹਾਰ ਤੋਂ ਬਾਅਦ ਅਕਾਲੀ-ਭਾਜਪਾ ਦੇ ਰਿਸ਼ਤੇ ‘ਤੇ ਵਖਰੇਵੇਂ ਵਾਲੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਸਵਾਲਾਂ ਨੂੰ ਉਸ ਸਮੇਂ ਹੋਰ ਜ਼ਿਆਦਾ ਹਵਾ ਮਿਲਦੀ ਹੈ, ਜਦੋਂ ਅਕਾਲੀ ਦਲ ਅਤੇ ਭਾਜਪਾ ਆਪਣੇ ਸਿਆਸੀ ਭਵਿੱਖ ਲਈ ਵੱਖੋ-ਵੱਖਰੇ ਹੋ ਕੇ ਮੀਟਿੰਗਾਂ ਕਰਦੇ ਹਨ। ਇਸ ਸਬੰਧੀ ਬੋਲਦਿਆਂ ਬਿਜਲੀ ਦੇ ਸਿੰਚਾਈ ਮੰਤਰੀ ਰਾਣਾ ਗੁਰਜੀਤ

ਸਾਫ-ਸੁਥਰਾ, ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ – ਡਾ. ਸਿੱਧੂ

ਅੰਮ੍ਰਿਤਸਰ : ਪੰਜਾਬ ‘ਚ ਹੋਈ ਕਾਂਗਰਸ ਦੀ ਇਤਿਹਾਸਕ ਜਿੱਤ ਅਤੇ ਹਲਕਾ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਦੀ ਵੱਡੀ ਲੀਡ ਨਾਲ ਹੋਈ ਜਿੱਤ ਕਾਰਨ ਉਨ੍ਹਾਂ ਦੇ ਗ੍ਰਹਿ ਵਿਖੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਰਿਹਾ। ਹਲਕਾ ਪੂਰਬੀ ਅਤੇ ਹੋਰ ਇਲਾਕਿਆਂ ਤੋਂ ਲੋਕਾਂ ਨੇ ਆ ਕੇ ਪੰਜਾਬ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਡਾ. ਨਵਜੋਤ ਕੌਰ

ਦਿੱਲੀ ਚੋਣਾਂ ਵਾਂਗ ਹੀ ਹੋਵੇਗਾ ਪੰਜਾਬ ਦਾ ਨਤੀਜਾ : ਸੁਖਬੀਰ ਬਾਦਲ

ਅੰਮ੍ਰਿਤਸਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਾਕਮ ਧੜੇ ਨਾਲ ਸਬੰਧਤ ਜੇਤੂ ਉਮੀਦਵਾਰਾਂ ਦਾ ਸਨਮਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਆਖਿਆ ਕਿ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇਸ਼ ਵਿਦੇਸ਼ ਵਿੱਚ ਵੱਸਦੀ ਸਮੁੱਚੀ ਸਿੱਖ ਕੌਮ ਨੂੰ ਇੱਕ ਝੰਡੇ ਹੇਠ ਇਕੱਠਿਆਂ ਕਰੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ.

Muslim

ਮੁਸਲਮਾਨਾਂ ਦਾ ਘੱਟ ਗਿਣਤੀ ਦਾ ਦਰਜਾ ਖ਼ਤਮ ਹੋਵੇ

ਨਵੀਂ ਦਿੱਲੀ : ਭਾਜਪਾ ਦੇ ਬਿਹਾਰ ਤੋਂ ਸੰਸਦ ਮੈਂਬਰ ਗਿਰੀਰਾਜ ਸਿੰਘ ਨੇ ਇਕ ਵਾਰ ਫਿਰ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਮੁਸਲਮਾਨਾਂ ਦਾ ਘੱਟ ਗਿਣਤੀ ਦਾ ਦਰਜਾ ਖ਼ਤਮ ਕੀਤਾ ਜਾਵੇ।

ਸੋਸ਼ਲ ਮੀਡੀਆ ‘ਤੇ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਸੁਖਬੀਰ ਬਾਦਲ ਦਾ ਬਿਆਨ

Kohli's big statement after the defeat of second T-20

ਕਾਨਪੁਰ ਟੀ-20 ਚੋਂ ਮਿਲੀ ਹਾਰ ਤੋਂ ਬਾਅਦ ਕੋਹਲੀ ਦਾ ਵੱਡਾ ਬਿਆਨ

26 ਜਨਵਰੀ ਨੂੰ ਕਾਨਪੁਰ ਵਿੱਚ ਖੇਡੇ ਗਏ ਇੰਡੀਆ ਅਤੇ ਇੰਗਲੈਂਡ ਦੇ ਵਿੱਚ ਪਹਿਲੇ ਟੀ – 20 ਮੈਚ ਵਿੱਚ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਇਸ ਮੈਚ ਵਿੱਚ ਭਾਰਤ ਨੂੰ ਮਿਲੀ ਹਾਰ ਉੱਤੇ ਕਪਤਾਨ ਕੋਹਲੀ ਨੇ ਇੰਗਲਿਸ਼ ਖਿਡਾਰੀਆਂ ਦੀ ਤਾਰੀਫ ਵੀ ਕੀਤੀ ਹੈ। ਮੈਚ ਹੋਣ ਤੋਂ ਬਾਅਦ ਵਿਰਾਟ ਨੇ ਕਿਹਾ ‘‘ਇੰਗਲੈਂਡ ਨੇ ਅੱਜ

Sukhbir Singh badal

ਪੰਜਾਬ ਦੇ ਲੋਕ ਹੰਕਾਰੀਆਂ ਨੂੰ ਸਬਕ ਸਿਖਾਉਣਗੇ : ਸੁਖਬੀਰ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਵੀਰਵਾਰ ਨੂੰ ਦੋਆਬਾ ‘ਚ ਸ਼ੁਰੂ ਹੋਈ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਦੀ ਚੋਣ ਮੁਹਿੰਮ ਨੂੰ ਮਿਲੇ ਮੱਠੇ ਹੁੰਗਾਰੇ ਤੋਂ ਸਾਬਿਤ ਹੁੰਦਾ ਹੈ ਕਿ ਪੰਜਾਬੀਆਂ ਨੇ ਇਸ ਵਾਰ ਹੰਕਾਰੀ ਰਾਜੇ ਨੂੰ ਸਬਕ ਸਿਖਾਉਣ ਦਾ ਇਰਾਦਾ ਬਣਾ ਹੈ। ਅਕਾਲੀ ਦਲ ਦੇ ਪ੍ਰਧਾਨਨੇ ਕਿਹਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ