Tag: , , , , , , , , , ,

ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਦੀ ਟੈਂਕੀ ‘ਤੇ ਚੜ੍ਹੇ ਅਧਿਆਪਕ

Sangrur Teachers Strike: ਸੰਗਰੂਰ ‘ਚ ਈ.ਟੀ.ਟੀ./ਈ.ਜੀ.ਐੱਸ. ਅਧਿਆਪਕ ਯੂਨੀਅਨ ਦੇ ਕੁੱਝ ਆਗੂ ਆਪਣੀਆਂ ਮੰਗਾਂ ਮਨਵਾਉਣ ਨੂੰ ਲੈ ਕੇ ਪਾਣੀ ਦੀ ਟੈਂਕੀ ‘ਤੇ ਚੜ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਆਗੂ ਗਗਨਦੀਪ ਕੌਰ ਨੇ ਦੱਸਿਆ ਕਿ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸੰਬੰਧੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਸੀ ਪਰ ਕੋਈ ਸੁਣਵਾਈ ਨਾ ਹੋਣ

Punjab Subordinate Service ਫੈਡਰੇਸ਼ਨ ਮੁਲਜ਼ਮਾਂ ਵੱਲੋਂ ਧਰਨਾ

punjab subordinate employees strike: ਅੱਜ ਬਠਿੰਡਾ ‘ਚ ਨਗਰ ਕੌਂਸਲ ਦਫਤਰ ਦੇ ਸਾਹਮਣੇ ਆਪਣੀਆਂ ਮੰਗ ਨੂੰ ਲੈਕੇ ਪੰਜਾਬ ਸੋਬੋਰਡੀਨੇਟਸ ਸਰਵਿਸ ਫੈਡਰੇਸ਼ਨ ਦੇ ਮੁਲਾਜਮਾਂ ਵੱਲੋਂ ਸੂਬਾ ਸਰਕਾਰ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਕਰਕੇ ਜੰਮਕੇ ਨਾਅਰੇਬਾਜ਼ੀ ਕੀਤੀ ਹੈ। ਇੱਥੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਆਗੂਆਂ ਨੇ ਕਹਿਕੇ ਓਹਨਾ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਲੰਬੇ ਸਮੇ ਤੋਂ ਅਣਦੇਖਿਆ ਕਰ ਰਹੀ

ਭਾਰਤੀ ਟਰੇਡ ਯੂਨੀਅਨ ਨੇ ਮੰਗਾਂ ਨੂੰ ਲੈਕੇ ਡੀ.ਸੀ ਦਫ਼ਤਰ ਬਾਹਰ ਲਾਇਆ ਧਰਨਾ

Indian Trade Union Strike ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਵਲੋਂ ਉਸਾਰੀ ਕਿਰਤੀਆਂ ਦੀਆਂ ਲੰਮੇ ਸਮੇ ਤੋਂ ਲਟਕਦੀਆਂ ਆ ਰਹੀਆਂ ਮੰਗਾ ਸੰਬੰਧੀ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫਤਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਆਪਣੀਆ ਮੰਗਾਂ ਨੂੰ ਅਣਦੇਖੇ ਕਰਨ ਤੇ ਸਰਕਾਰ ਅਤੇ ਜਿਲਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ । ਵੀ ਉ :- ਇਸ ਸਬੰਧੀ ਜਾਣਕਾਰੀ ਦਿੰਦਿਆਂ

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਵਾਰੀਆਂ ਹੋਈਆਂ ਖੱਜਲ, ਨਿੱਜੀ ਬੱਸਾਂ ਦੇ ਵਾਰੇ-ਨਿਆਰੇ

punjab roadways employees strike: ਅੰਮ੍ਰਿਤਸਰ : ਪੰਜਾਬ ਰੋਡਵੇਜ਼ ਅੰਮ੍ਰਿਤਸਰ ਡਿਪੂ ਦੇ ਮੁਲਾਜ਼ਮਾਂ ਵੱਲੋਂ ਕੀਤੀ ਗਈ ਹੜਤਾਲ ਨੇ ਲੰਮੇ ਰੂਟਾਂ ‘ਤੇ ਜਾਣ ਵਾਲੀਆਂ ਕਰੀਬ 100 ਬੱਸਾਂ ਨੂੰ ਰੋਕ ਦਿੱਤਾ । ਇਸ ਹੜਤਾਲ ਕਾਰਨ ਯਾਤਰੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਹੜਤਾਲ ਨਾਲ ਅੰਮ੍ਰਿਤਸਰ ਤੋਂ ਦਿੱਲੀ, ਚੰਡੀਗੜ੍ਹ, ਦੇਹਰਾਦੂਨ ਤੇ ਜੰਮੂ ਆਦਿ ਰੂਟ ਪ੍ਰਭਾਵਿਤ

ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਬੈਂਕ ਕਰਮਚਾਰੀਆਂ ਨੇ ਕੀਤੀ ਹੜਤਾਲ

bank employees strike: ਬੈਂਕ ਯੂਨੀਅਨ ਦੀ ਸੰਯੁਕਤ ਫਾਰਮ ਜਿਸ ਵਿੱਚ ਕੁੱਲ ਮਿਲਾ ਕੇ 10 ਲੱਖ ਤੋਂ ਜ਼ਿਆਦਾ ਅਧਿਕਾਰੀ ਆਉਂਦੇ ਹਨ। ਜਿਨ੍ਹਾਂ ਨੇ ਅੱਜ ਦੇਸ਼ ਭਰ ਦੇ ਵਿੱਚ ਹੜਤਾਲ ਕੀਤੀ ਹੈ। ਇਹ ਹੜਤਾਲ ਕੁਝ ਨਿੱਜੀ ਬੈਂਕ ਦੇ ਰਲੇਵੇਂ ਕਰਨ ਕੀਤੀ ਗਈ। ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਵੱਲੋਂ ਸਰਕਾਰ ਦੀ ਵੱਧਦੀ NPA ਤੋਂ ਲੋਕਾਂ ਦਾ ਧਯਾਨ ਭਟਕਾਉਣ

Earthquake fiji

ਫਿਜੀ ‘ਚ 6.2 ਤੀਬਰਤਾ ਦਾ ਆਇਆ ਭੂਚਾਲ

ਬੈਂਕਾਕ— ਫਿਜੀ ‘ਚ ਸ਼ਨੀਵਾਰ ਨੂੰ ਜ਼ੋਰਦਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਜਾਣਕਾਰੀ ਅਮਰੀਕੀ ਭੂ-ਗਰਭ ਸਰਵੇਖਣ ਸੰਸਥਾ (ਯੂ. ਐੱਸ. ਜੀ. ਐੱਸ.) ਨੇ ਦਿੱਤੀ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.2 ਮਾਪੀ ਗਈ ਹੈ। ਫਿਲਹਾਲ ਭੂਚਾਲ ਕਾਰਨ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ ਅਤੇ ਸੁਨਾਮੀ ਦੀ ਚੇਤਾਵਨੀ ਵੀ ਜਾਰੀ ਨਹੀਂ ਕੀਤੀ ਗਈ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ