Tag: , , , ,

ਬ੍ਰਿਟੇਨ ਜਾਣ ਵਾਲੇ ਵਿਦਿਆਰਥੀਆਂ ਲਈ ਖੁਸ਼ਖਬਰੀ

Britain Student Visa: ਇਹਨੀਂ ਦਿਨੀਂ ਵਿਦਿਆਰਥੀਆਂ ਵਿੱਚ ਬਾਹਰ ਜਾਣ ਦਾ ਕ੍ਰੇਜ਼ ਵਧਦਾ ਜਾ ਰਿਹਾ ਹੈ। ਵਿਦੇਸ਼ਾਂ ਵਿੱਚ ਜਾ ਕੇ ਪੜਾਈ ਕਰਨ ਦਾ ਸੁਪਨਾ ਦੇਖ ਰਹੇ ਵਿਦਿਆਰਥੀਆਂ ਲਈ ਇੱਕ ਖੁਸ਼ਖਬਰੀ ਹੈ। ਦਰਅਸਲ  ਬ੍ਰਿਟੇਨ ਵਿਚ ਬ੍ਰੈਗਜ਼ਿਟ ਦੇ ਬਾਅਦ ਫੰਡ ਦੀ ਕਮੀ ਨੂੰ ਲੈ ਕੇ ਕੁਝ ਪ੍ਰਮੁੱਖ ਯੂਨੀਵਰਸਿਟੀਆਂ ਵੱਡੀ ਗਿਣਤੀ ਵਿਚ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲਾ ਦੇ ਸਕਦੀਆਂ ਹਨ।

Illegal travel agents

60 ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਦੌਰਾਨ ਪੁਲਿਸ ਨੇ 20 ਫਰਜੀ ਏਜੰਟਾਂ ਨੂੰ ਕੀਤਾ ਕਾਬੂ

Illegal travel agents: ਪੰਜਾਬ ‘ਚ ਫੈਲੇ ਫਰਜ਼ੀ ਟਰੈਵਲ ਏਜੰਟਾਂ ਦੇ ਜਾਲ ਨੂੰ ਤੋੜਦਿਆਂ ਪੰਜਾਬ ਪੁਲਿਸ ਸੂਬੇ ਭਰ ਵਿੱਚ ਵੱਡੀ ਕਾਰਵਾਈ ਕਰ ਰਹੀ ਹੈ। ਭਾਰਤ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਸਨ ਕਿ ਉਹ ਸੂਬੇ ਵਿੱਚ ਜਿੰਨੇ ਵੀ ਫਰਜ਼ੀ ਕਬੂਤਰਬਾਜ਼ ਹਨ ਓਹਨਾਂ ‘ਤੇ ਸ਼ਿਕੰਜਾ ਕੱਸਿਆ ਜਾਵੇ। ਪੰਜਾਬ ਸਰਕਾਰ ਨੇ ਵੀ ਹੁਣ ਟਰੈਵਲ ਏਜੇਂਟਾਂ ਵਿਰੁੱਧ ਕਰੜੀ

Student Visa

ਸਟੂਡੈਂਟ ਵੀਜ਼ਾ ‘ਤੇ ਜਾਣ ਵਾਲੇ ਵਿਦਿਆਰਥੀਆਂ ਲਈ ਹੁਣ ਵਰਕ ਵੀਜ਼ਾ ਪਾਉਣਾ ਹੋਵੇਗਾ ਸੌਖਾ…

Student Visa ਲੰਡਨ: ਬਰਤਾਨੀਆ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੇ ਲਈ ਵਰਕ ਵੀਜ਼ਾ ਪਾਉਣਾ ਪਹਿਲਾਂ ਨਾਲੋਂ ਜ਼ਿਆਦਾ ਸੌਖਾ ਹੋ ਜਾਵੇਗਾ। ਬਰਤਾਨੀਆ ਸਰਕਾਰ ਸਟੂਡੈਂਟ ਵੀਜ਼ੇ ਨੂੰ ਵਰਕ ਵੀਜ਼ੇ ਵਿਚ ਬਦਲਣ ਦੇ ਲਈ ਕਦਮ ਚੁੱਕਣ ਜਾ ਰਹੀ ਹੈ। ਗ੍ਰਹਿ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਯੂ.ਕੇ. ਵਿੱਚ ਟਾਇਰ-4 ਵੀਜ਼ਾ ਲੈ ਕੇ ਪੜ੍ਹਾਈ ਲਈ ਆਉਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਨੂੰ ਡਿਗਰੀ

ਬ੍ਰਿਟੇਨ ‘ਚ ਪੜ੍ਹਨ ਜਾ ਰਹੇ ਭਾਰਤੀਆਂ ਲਈ ਵੱਡਾ ਐਲਾਨ… !   

ਲੰਡਨ: ਬ੍ਰਿਟੇਨ ਵਿਚ ਪੜ੍ਹਾਈ ਕਰਨ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਇਨ੍ਹਾਂ ਭਾਰਤੀ ਵਿਦਿਆਰਥੀਆਂ ਬ੍ਰਿਟੇਨ ਵਿਚ ਆ ਕੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕਰਨ ਲਈ 600 ਸਕਾਲਰਸ਼ਿਪ ਦੇਣ ਦਾ ਐਲਾਨ ਕੀਤਾ ਗਿਆ ਹੈ। ਬ੍ਰਿਟੇਨ ਦੇ ਰਾਜਦੂਤ ਡੋਮੀਨਿਕ ਐਸਕੁਇਥ ਨੇ ਇਹ ਐਲਾਨ ਕਰਦੇ ਹੋਏ ਕਿਹਾ ਕਿ ਬ੍ਰਿਟੇਨ ਦੀਆਂ ਯੂਨੀਵਰਸਿਟੀਆਂ ਵਿਚ ਸਿੱਖਿਆ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ