Tag: , , ,

ਕੈਪਟਨ ਨੂੰ ਮੁੱਖ ਮੰਤਰੀ ਚੁਣ ਕੇ ਪੰਜਾਬ ਦੇ ਲੋਕ ਪਛਤਾ ਰਹੇ ਨੇ :ਸੁਖਬੀਰ ਬਾਦਲ

Sukhbir Badal Statement : ਖੰਨਾ : ਲੋਕਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਹਲਕਾ ਵਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਸਾਬਕਾ ਆਈ.ਏ.ਐਸ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੀ ਫਤਿਹਗੜ ਸਾਹਿਬ (ਰਾਖਵਾਂ) ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ।

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ