Tag: , , , , , , , , , , , , , , ,

ਹੜ੍ਹਾਂ ਲਈ ਕੈਪਟਨ ਸਰਕਾਰ ਜ਼ਿੰਮੇਵਾਰ: ਸੁਖਬੀਰ ਬਾਦਲ

Sukhbir Badal on Punjab Floods ਪੰਜਾਬ ‘ਚ ਪਿਛਲੇ ਕਈ ਦਿਨਾਂ ਹੜ੍ਹਾਂ ਦਾ ਖ਼ਤਰਾ ਮੰਡਲਾਇਆ ਹੋਇਆ ਹੈ।  ਹਿਮਾਚਲ ਪ੍ਰਦੇਸ਼ ਦੇ ਉਪਰਲੇ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਾ ਦਿੱਤਾ ਹੈ। ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ

ਕੈਪਟਨ ਸਰਕਾਰ ‘ਤੇ ਕਾਂਗਰਸੀ ਆਗੂ ਹੀ ਚੁੱਕ ਰਹੇ ਨੇ ਸਵਾਲ

Congress Trouble Guru Granth Sahib Secrilege Case : ਚੰਡੀਗੜ੍ਹ : ਕਾਂਗਰਸ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਹਾਲੇ ਤੱਕ ਨਾਕਾਮਯਾਬ ਰਹੀ ਹੈ। ਬੇਅਦਬੀ ਅਤੇ ਨਸ਼ਿਆਂ ਦੇ ਮਾਮਲੇ ‘ਚ ਕਾਂਗਰਸ ਸਰਕਾਰ ਖੁਦ ਹੀ ਘਿਰਦੀ ਜਾ ਰਹੀ ਹੈ। ਕੈਪਟਨ ਸਰਕਾਰ ਦਾ ਕਾਰਜਕਾਲ ਅੱਧਾ ਤਾਂ ਲੰਘ ਚੁੱਕਾ ਹੈ, ਪਰ ਹਾਲੇ ਤੱਕ ਬੇਅਦਬੀ ਮਾਮਲੇ ‘ਚ ਨਾਂ ਤਾਂ ਕੋਈ ਕਾਰਵਾਈ ਹੋਈ ਹੈ

ਕੈਪਟਨ ਸਰਕਾਰ ਤੇ ਸੁਖਬੀਰ ਸਿੰਘ ਬਾਦਲ ਨੇ ਫਿਰ ਸਾਧਿਆ ਨਿਸ਼ਾਨਾ

Sukhbir Badal Harjit Fake Encounter : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਜੀਤ ਫੇਕ ਐਨਕਾਊਂਟਰ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਾਰ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਨਿਜੀ ਹਿੱਤਾਂ

Sukhbir Badal attack Captain

ਕੈਪਟਨ ਦੇ ਸੁਸਤ ਰਵੱਈਏ ਕਰਕੇ ਫਤਿਹਵੀਰ ਨੂੰ ਬਚਾਉਣ ‘ਚ ਹੋ ਰਹੀ ਦੇਰੀ: ਸੁਖਬੀਰ ਬਾਦਲ 

Sukhbir Badal attack Captain: ਚੰਡੀਗੜ੍ਹ: ਪਿਛਲੇ 90 ਘੰਟਿਆਂ ਤੋਂ ਵੱਧ ਸਮੇਂ ਤੋਂ ਬੋਰਵੈੱਲ ‘ਚ ਡਿੱਗਿਆ ਫਤਿਹਵੀਰ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਫਤਿਹਵੀਰ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ ਪਰ ਅਜੇ ਤੱਕ ਐੱਨ.ਡੀ.ਆਰ.ਐੱਫ. ਤੇ ਸਮਾਜਿਕ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਯਤਨ ਸਫਲ ਨਹੀਂ ਹੋ ਸਕੇ ਹਨ।  ਫਤਿਹਵੀਰ ਨੂੰ ਬਚਾਉਣ ਲਈ ਹੁਣ

ਸੁਖਬੀਰ ਬਾਦਲ ਨੇ ਅਮਿਤ ਸ਼ਾਹ ਤੋਂ ਕੀਤੀ ਆਪਰੇਸ਼ਨ ਬਲਿਊ ਸਟਾਰ ਦੀ ਜਾਂਚ ਕਰਵਾਉਣ ਦੀ ਮੰਗ

sukhbir badal-amit shah ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਸੁਖਬੀਰ ਨੇ ਸ਼ਾਹ ਤੋਂ 1984 ‘ਚ ਹੋਏ ਆਪਰੇਸ਼ਨ ਬਲਿਊ ਸਟਾਰ ਮਾਮਲੇ ਦੀ ਨਿਰਪੱਖ ਜਾਂਚ ਕਰਾਉਣ ਦੀ ਮੰਗ ਕੀਤੀ। ਇਸ ਦੌਰਾਨ ਸੁਖਬੀਰ ਬਾਦਲ ਨਾਲ ਉਨ੍ਹਾਂ ਦੀ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ

17 ਜੂਨ ਨੂੰ ਸੰਸਦ ’ਚ ਪਹਿਲੀ ਵਾਰ ਇਕੱਠੀ ਦਿਖੇਗੀ ਸੁਖਬੀਰ ਤੇ ਹਰਸਿਮਰਤ ਦੀ ਜੋੜੀ

sukhbir badal harsimrat badal: ਲੁਧਿਆਣਾ: 17ਵੀਂ ਲੋਕ ਸਭਾ ਚੋਣਾਂ ਮੁਕੱਮਲ ਹੋ ਗਈਆਂ ਹਨ। ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਕਾਫੀ ਫਸਵਾਂ ਮੁਕਾਬਲਾ ਸੀ। ਅਕਾਲੀ ਭਾਜਪਾ ਗਠਜੋੜ ਤੇ ਕਾਂਗਰਸ ‘ਚ ਬੜਾ ਜ਼ਬਰਦਸਤ ਮੁਕਾਬਲਾ ਵੇਖਣ ਨੂੰ ਮਿਲਿਆ। ਇਸ ਦੌਰਾਨ ਚੋਣਾਂ ‘ਚ ਬਾਦਲ ਜੋੜਾ ਵੀ ਮੈਦਾਨ ‘ਚ ਸੀ ਤੇ ਦੋਵਾਂ ਨੇ ਹੀ ਚੋਣਾਂ ਜਿਤਿਆਂ ਹਨ। ਅਜਿਹੇ ‘ਚ ਇਕ

ਸੁਖਬੀਰ ਤੇ ਹਰਸਿਮਰਤ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Sukhbir Harsimrat  Golden Temple : ਅੰਮ੍ਰਿਤਸਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ  ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਹਰਿਮੰਦਰ ਸਾਹਿਬ ਵਿਖੇ ਕਰਵਾਏ ਪਾਠ ਦਾ ਅੱਜ ਭੋਗ ਪਿਆ ਹੈ ,ਜਿਸ ਕਰਕੇ ਸੁਖਬੀਰ ਬਾਦਲ ਅਤੇ

ਸੁਖਬੀਰ ਬਾਦਲ ਵੱਲੋਂ ਮੁਕਤਸਰ ‘ਚ ਕੀਤੀ ਗਈ ਚੋਣ ਰੈਲੀ

Sukhbir Badal Muktsar Sahib Rally: ਸ਼੍ਰੀ ਮੁਕਤਸਰ ਸਾਹਿਬ : ਸੁਖਬੀਰ ਬਾਦਲ ਦੇ ਰੋਡ ਸ਼ੋਅ ‘ਚ ਅੱਜ ਹਜਾਰਾਂ ਦੀ ਗਿਣਤੀ ‘ਚ ਸ਼ਾਮਿਲ ਹੋਏ ਸਮਰਥਕਾਂ ਅਤੇ ਸਧਾਰਨ ਵੋਟਰਾਂ ਨਾਲ ਵਿਰੋਧੀ ਸਿਆਸੀ ਇਲਾਕਿਆਂ ‘ਚ ਗੰਭੀਰਤਾ ਫ਼ੈਲਨਾ ਤੈਅ ਮੰਨਿਆ ਜਾ ਰਿਹਾ ਹੈ। ਆਪਣਾ ਨਾਮ ਅਤੇ ਪਹਿਚਾਣ ਗੁਪਤ ਰੱਖਣ ਦੀ ਸ਼ਰਤ ‘ਤੇ ਲੋਕਾਂ ਨੇ ਦੱਸਿਆ ਕਿ 2007 ‘ਚ ਜਦੋਂ ਅਕਾਲੀ

ਸੁਖਬੀਰ ਬਾਦਲ ਨੇ ਪ੍ਰਿਅੰਕਾ ਗਾਂਧੀ ‘ਤੇ ਕੀਤੇ ਤਿੱਖੇ ਵਾਰ

Sukhbir  Attack Priyanka Gandhi : ਬਠਿੰਡਾ : ਪੰਜਾਬ ‘ਚ 19 ਮਈ ਨੂੰ ਵੋਟਾਂ ਪੈਣਗੀਆਂ। ਅਜਿਹੇ ‘ਚ ਸਿਆਸਤਦਾਨ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ ਤੇ ਜਿੱਤ ਹਾਸਲ ਕਰਨ ਲਈ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਇੱਕ ਦੂਜੇ ‘ਤੇ ਬਿਆਨਬਾਜ਼ੀ ਦਾ ਸਿਲਸਿਲਾ ਵੀ ਜਾਰੀ ਹੈ। ਕਾਂਗਰਸ ਦੀ ਮੀਤ ਪ੍ਰਧਾਨ ਪ੍ਰਿਅੰਕਾ ਗਾਂਧੀ ਕੱਲ੍ਹ ਪੰਜਾਬ ਦੌਰੇ

ਕੈਪਟਨ ਅਮਰਿੰਦਰ ਸਿੰਘ ਨੇ 2 ਸਾਲਾਂ ‘ਚ ਪੰਜਾਬ ਨੂੰ ਕੀਤਾ ਬਰਬਾਦ: ਮਜੀਠੀਆ

Majithia Attack Captain Amarinder : ਫਿਰੋਜ਼ਪੁਰ : ਪੰਜਾਬ ‘ਚ 19 ਮਈ ਨੂੰ ਵੋਟਾਂ ਪੈਣਗੀਆਂ। ਅਜਿਹੇ ‘ਚ ਸਿਆਸਤਦਾਨ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ ਤੇ ਜਿੱਤ ਹਾਸਲ ਕਰਨ ਲਈ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ। ਭਾਜਪਾ-ਅਕਾਲੀ ਗੱਠਜੋੜ, ਕਾਂਗਰਸ ਤੇ ਹੋਰ ਪਾਰਟੀਆਂ ਲਈ ਇਹ ਚੋਣਾਂ ਮੁੱਛ ਦਾ ਸਵਾਲ ਬਣੀਆਂ ਹੋਈਆਂ ਹਨ। ਜਿਸਦੇ ਤਹਿਤ ਸੂਬੇ ‘ਚ ਰੈਲੀਆਂ

ਸੁਖਬੀਰ ਬਾਦਲ ਨੇ ਕਾਂਗਰਸ ‘ਤੇ ਸਾਧਿਆ ਜਮ ਕੇ ਨਿਸ਼ਾਨਾ

LS Polls 2019 Sukhbir Badal: ਫਿਰੋਜ਼ਪੁਰ : ਅਕਾਲੀ ਦਲ ਵੱਲੋਂ ਚੋਣ ਮੈਦਾਨ ‘ਚ ਉਤਰੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਨ੍ਹਾਂ ਦਿਨਾਂ ਫਾਜ਼ਿਲਕਾ ਦੇ ਦੌਰੇ ‘ਤੇ ਹਨ  ਲਗਾਤਾਰ ਦੂਜੇ ਦਿਨ ਸੁਖਬੀਰ ਸਿੰਘ ਬਾਦਲ ਨੇ ਫਾਜ਼ਿਲਕਾ ਜਿਲ੍ਹੇ ਦੇ ਕਈ ਪਿੰਡਾਂ ਵਿੱਚ ਚੋਣ ਪ੍ਰਚਾਰ ਲਈ ਵਰਕਰਾਂ ਨਾਲ ਮੁਲਾਕਾਤ ਕਰ ਪਾਰਟੀ ਨੂੰ ਮਜਬੂਤ ਕਰਣ ਦਾ ਦਾਅਵਾ ਕੀਤਾ। ਫਾਜ਼ਿਲਕਾ ‘ਚ

ਟਿਕਟ ਮਿਲਣ ‘ਤੇ ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਧੰਨਵਾਦ

Sukhbir Badal Thanks Akali Dal : ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਵੱਲੋਂ 2 ਹੋਰ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਖੁਦ ਕੀਤਾ ਹੈ। ਅਗਾਮੀ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਫਿਰੋਜ਼ਪੁਰ ਸੀਟ ਤੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

ਵਿਸਾਖੀ ਮੌਕੇ ਸੁਖਬੀਰ ਬਾਦਲ, ਹਰਸਿਮਰਤ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

Sukhbir Badal Visits Muktsar: ਤਲਵੰਡੀ ਸਾਬੋ: ਖਾਲਸਾ ਪੰਥ ਦੇ 320ਵੇਂ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਪੰਜਾਬ ਦੇ ਵੱਖ-ਵੱਖ ਗੁਰੂ ਘਰਾਂ ‘ਚ ਸਿੱਖ ਸੰਗਤਾਂ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ

ਚੋਣਾਂ ਜਿੱਤਣ ਲਈ ਗੈਂਗਸਟਰਾਂ ਦੀ ਮਦਦ ਲੈ ਰਹੀ ਹੈ ਕਾਂਗਰਸ: ਸੁਖਬੀਰ ਬਾਦਲ

Sukhbir Badal Attack Congress : ਪਟਿਆਲਾ : ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਜੋਰਾਂ ‘ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਵਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ

ਕੈਪਟਨ ਦੇ ਗੜ੍ਹ ‘ਚ ਅੱਜ ਗਰਜਣਗੇ ਸੁਖਬੀਰ ਬਾਦਲ, ਪੰਜਾਬ ਸਰਕਾਰ ਦੀ ਖੋਲ੍ਹਣਗੇ ਪੋਲ

Sukhbir Badal Patiala Rally : ਪਟਿਆਲਾ : ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਜੋਰਾਂ ‘ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਵਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ

‘AAP’ ਨੂੰ ਇਕ ਹੋਰ ਝਟਕਾ, ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਅਕਾਲੀ ਦਲ ‘ਚ ਸ਼ਾਮਲ

AAP Leaders Join AkaliDali : ਜਲਾਲਾਬਾਦ : ਹਲਕਾ ਜਲਾਲਾਬਾਦ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਫਿਰ ਵੱਡੀ ਕਾਮਯਾਬੀ ਮਿਲੀ ਹੈ। ਇਸ ਦੌਰਾਨ ਹਲਕੇ ਦੇ ਪਿੰਡ ਚੱਕ ਖਿਓ ਵਾਲਾ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਰੁਲੀਆ ਸਿੰਘ ਸਾਬਕਾ ਸਰਪੰਚ ਆਪਣੇ ਦਰਜਨਾਂ ਸਾਥੀ ਪਰਿਵਾਰਾਂ ਸਮੇਤ ਆਮ ਆਦਮੀ

ਅਕਾਲੀ ਦਲ ਅੱਜ ਫਤਹਿਗੜ੍ਹ ਸਾਹਿਬ ‘ਚ ਕਰੇਗਾ 3 ਰੈਲੀਆਂ

Fatehgarh Sahib Akali Dal Rally : ਫਤਹਿਗੜ੍ਹ ਸਾਹਿਬ : ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਇਸੀ ਦੇ ਤਹਿਤ  ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਜੋਰਾਂ ‘ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਵਾਰ ਰੈਲੀਆਂ

ਟਿਕਟ ਮਿਲਣ ਤੋਂ ਬਾਅਦ ਗੁਲਜ਼ਾਰ ਸਿੰਘ ਰਣੀਕੇ ਟਿੱਲਾ ਬਾਬਾ ਫਰੀਦ ਜੀ ਵਿਖੇ ਹੋਏ ਨਤਮਸਤਕ

Faridkot Akali Dal Candidate : ਫਰੀਦਕੋਟ : ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਫਰੀਦਕੋਟ ਤੋਂ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ। ਇਸੀ ਦੇ ਤਹਿਤ ਟਿਕਟ ਮਿਲਣ ਤੋਂ ਬਾਅਦ ਉਹਨਾਂ ਨੇ ਚੋਣ ਪ੍ਰਚਾਰ ਤੋਂ ਪਹਿਲਾਂ ਅੱਜ ਉਹਨਾਂ ਟਿੱਲਾ ਬਾਬਾ ਫਰੀਦ ਜੀ ਵਿਖੇ ਮੱਥਾ ਟੇਕਿਆ ਅਤੇ ਬਾਬਾ ਫਰੀਦ ਜੀ ਦਾ ਆਸ਼ੀਰਵਾਦ

ਕਾਂਗਰਸ ਨੇ ਅਕਾਲੀ ਦਲ ਦੀਆਂ ਸਾਰੀਆਂ ਸਕੀਮਾਂ ਨੂੰ ਕੀਤਾ ਬੰਦ: ਸੁਖਬੀਰ ਬਾਦਲ

Sukhbir Badal Attack Congress : ਅੰਮ੍ਰਿਤਸਰ : ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਸਾਰੀਆਂ ਪਾਰਟੀਆਂ ਸਰਗਰਮ ਹੋ ਗਈਆਂ ਹਨ ਅਤੇ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਪੰਜਾਬ ਦੇ ਹਰ ਹਲਕੇ ਅੰਦਰ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ ,ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ

15 ਸਾਲ ਬਾਅਦ ਲੋਕਸਭਾ ਚੋਣ ਲੜ ਸਕਦੇ ਹਨ ਸੁਖਬੀਰ ਬਾਦਲ

Sukhbir Contest LokSabha Election : ਲੋਕ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਚੋਣ ਦੰਗਲ ‘ਚ ਉਤਰਣ ਦੀਆਂ ਚਰਚਾਵਾਂ ਨੇ ਜ਼ੋਰ ਫੜਿਆ ਹੈ। ਚਰਚਾ ਹੈ ਕਿ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਚੋਣ ਲੜ ਸਕਦੇ ਨੇ, ਜੇਕਰ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਚੋਣ ਲਈ ਖੜ੍ਹੇ ਹੁੰਦੇ ਨੇ ਤਾਂ ਉਹ 15 ਸਾਲ ਬਾਅਦ ਕੇਂਦਰੀ ਸਿਆਸਤ ਵਿੱਚ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ