Tag: , , , ,

ਅਕਾਲੀ ਦਲ ਵੱਲੋਂ ਅਬੋਹਰ ‘ਚ ਪੋਲ ਖੋਲ੍ਹ ਰੈਲੀ

SAD pol khol rally: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ‘ਚ ਵਿਰੋਧੀ ਤਾਕਤਾਂ ਨੂੰ ਠੋਕਵਾਂ ਜਵਾਬ ਦੇਣ ਲਈ ਅੱਜ 9 ਸਤੰਬਰ ਨੂੰ ਅਬੋਹਰ ‘ਚ ਪੋਲ ਖੋਲ੍ਹ ਰੈਲੀ ਕੀਤੀ ਜਾ ਰਹੀ ਹੈ। ਇਸ ਤੋਂ ਬਿਨਾਂ ਬੀਤੇ ਕਈ ਦਿਨ ਪਹਿਲਾਂ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਵੀ ਅਕਾਲੀ ਦਲ ‘ਤੇ ਵਾਰ ਕੀਤਾ ਸੀ ਕਿ ਅਕਾਲੀ ਦਲ ਨੂੰ ਲੋਕ ਪਿੰਡਾਂ

Harsimrat Badal urges

ਅਕਾਲੀ ਨੇਤਾਵਾਂ ਨੇ ਅਮਰੀਕੀ ਰਾਜਦੂਤ ਨੂੰ ਮਿਲ ਜੀਕੇ ਦੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ..

Harsimrat Badal urges: ਅਮਰੀਕਾ ਵਿੱਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ‘ਤੇ ਅਮਰੀਕਾ ਦੇ ਯੂਬਾਸਿਟੀ ਸ਼ਹਿਰ ‘ਚ ਹੋਏ ਹਮਲੇ ਦੀ ਅਕਾਲੀ ਦਲ ਦੇ ਨੇਤਾਵਾਂ ਨੇ ਕਰੜੀ ਸ਼ਬਦਾਂ ‘ਚ ਨਿੰਦਿਆਂ ਕੀਤੀ ਹੈ। ਇਸ ਹਮਲੇ ਤੋਂ ਬਾਅਦ ਅਕਾਲੀਆਂ ਵਿੱਚ ਰੋਸ ਪਾਇਆ ਗਿਆ ਹੈ। ਉੱਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ

1984 ਦੇ ਮੁੱਦੇ ‘ਤੇ ਰਾਹੁਲ ‘ਤੇ ਸੁਖਬੀਰ ਦਾ ਹਮਲਾ ਬੇਤੁੱਕ: ਕੈਪਟਨ ਅਮਰਿੰਦਰ

Punjab CM Amarinder Singh defends: ਚੰਡੀਗੜ੍ਹ : ਵਿਧਾਨ ਸਭਾ ‘ਚ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਆਉਣ ਤੋਂ ਪਹਿਲਾ 1984 ਦੰਗਿਆਂ ਦਾ ਮੁੱਦਾ ਗਰਮਾਉਣ ਲੱਗਾ ਹੈ।ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਿੱਥੇ ਦੰਗਿਆਂ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਲਪੇਟਿਆ ਤਾਂ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨੂੰ ਬੇਤੁੱਕਾ ਦੱਸਿਆ । Punjab CM Amarinder Singh

Parkash Singh Badal

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਨਾਜ਼ੁਕ…

Parkash Singh Badal: ਚੰਡੀਗੜ੍ਹ :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਵਿੱਚ ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਵਾਇਰਲ ਤੋਂ ਪੀੜਤ ਸਨ ਅਤੇ ਹੁਣ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਅਤੇ ਡਾਇਬੀਟੀਜ਼ ( ਸ਼ੂਗਰ ਪੱਧਰ ਘੱਟ ) ਹੋਣ ਦੀ ਵਜ੍ਹਾ ਤੋਂ ਹਾਲਤ ਹੋਰ ਵੀ

Badal Condolences Kuldeep Nayar Death

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਵੱਲੋਂ ਕੁਲਦੀਪ ਨਈਅਰ ਨੂੰ ਭਾਵ-ਭਿੰਨੀ ਸ਼ਰਧਾਂਜ਼ਲੀ

Badal Condolences Kuldeep Nayar Death: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਉੱਘੇ ਪੱਤਰਕਾਰ ਕੁਲਦੀਪ ਨਈਅਰ ਨੂੰ ਭਾਵ-ਭਿੰਨੀਆਂ ਸਰਧਾਂਜ਼ਲੀਆਂ ਭੇਂਟ ਕੀਤੀਆਂ ਹਨ। ਪਤਰਕਾਰ ਕੁਲਦੀਪ ਨਈਅਰ ਦਾ ਲੰਘੀ ਰਾਤ ਦਿੱਲੀ ਵਿਚ ਦੇਹਾਂਤ ਹੋ ਗਿਆ ਸੀ। ਬਾਦਲ ਨੇ ਕਿਹਾ

Bargadi justice morcha

ਬਰਗਾੜੀ ‘ਚ ਲੱਗੇ ਮੋਰਚੇ ਦੀ ਵਿਦੇਸ਼ੀ ਫੰਡਿੰਗ ਨੂੰ ਲੈ ਕੇ ਅਕਾਲੀ ਦਲ ਤੇ ਕਾਂਗਰਸ ਆਹਮੋਂ-ਸਾਹਮਣੇ

Bargadi justice morcha:ਹੁਸ਼ਿਆਰਪੁਰ:ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਬਰਗਾੜੀ ਵਿੱਚ ਲਗਾਏ ਗਏ ਮੋਰਚੇ ਨੂੰ ਹੋ ਰਹੀ ਵਿਦੇਸ਼ੀ ਫੰਡਿੰਗ ਦੇ ਖੁਲਾਸੇ ਦੇ ਬਾਅਦ ਇਹ ਮਾਮਲਾ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ‘ਚ ਉੱਠਿਆ । ਸ਼ਿਅਦ ਪ੍ਰਵਕਤਾ ਹਰਚਰਣ ਸਿੰਘ ਬੈਂਸ ਵੱਲੋਂ ਜਾਰੀ ਇਸ਼ਤਿਹਾਰ ਵਿੱਚ ਪਾਰਟੀ ਨੇ ਇਲਜ਼ਾਮ ਲਗਾਇਆ ਕਿ ਸਰਕਾਰ ਬਰਗਾੜੀ

ਸਿੱਖਾਂ ਔਰਤਾਂ ਲਈ ਹੈਲਮਟ ਲਾਜ਼ਮੀ ਬਣਾਉਣ ਵਾਲਾ ਨੋਟੀਫਿਕੇਸ਼ਨ ਵਾਪਸ ਕਰਵਾਉਣ ਲਈ ਅਕਾਲੀ ਦਲ ਰਾਜਪਾਲ ਨੂੰ ਮਿਲੇਗਾ

SAD meet Governor: ਚੰਡੀਗੜ, 18 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਜਲਦੀ ਹੀ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸਾਸ਼ਕ ਵੀਪੀ ਸਿੰਘ ਬਦਨੌਰ ਨੂੰ ਮਿਲੇਗਾ ਅਤੇ ਉਹਨਾਂ ਨੂੰ ਸੰਘੀ ਖੇਤਰ ਅੰਦਰ ਸਿੱਖ ਔਰਤਾਂ ਲਈ ਹੈਲਮਟ ਨੂੰ ਲਾਜ਼ਮੀ ਬਣਾਉਣ ਵਾਲਾ ਨੋਟੀਫਿਕੇਸ਼ਨ ਵਾਪਸ ਲੈਣ ਦੀ ਅਪੀਲ

SAD appoints observers

ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲਾਵਾਰ ਆਬਜ਼ਰਵਰ ਅਤੇ ਸਹਾਇਕ ਆਬਜ਼ਰਵਰ ਨਿਯੁਕਤ

SAD appoints observers: ਚੰਡੀਗੜ• 5 ਜੁਲਾਈ (ਰਵਿੰਦਰ ਸਿੰਘ ਢਿੱਲੋਂ) — ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਫੈਸਲਾ ਕਰਦੇ ਹੋਏ ਜਿੱਥੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਜ਼ਿਲਾਵਾਰ ਅਬਜਰਵਰ ਅਤੇ ਸਹਾਇਕ ਅਬਜਰਵਰ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ ਉਥੇ ਹੀ ਸ. ਗੁਰਪ੍ਰਤਾਪ ਸਿੰਘ ਵਡਾਲਾ ਨੂੰ ਜਿਲਾ ਜਲੰਧਰ (ਦਿਹਾਤੀ) ਦਾ ਪ੍ਰਧਾਨ, ਸ.

Punjab government debt waiver scheme

ਮੁੱਖ ਮੰਤਰੀ ਵੱਲੋਂ ਕਰਜ ਮੁਆਫੀ ਸਬੰਧੀ ਕੇਂਦਰ ਤੋਂ ਸਹਾਇਤਾ ਮੰਗਣ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

Punjab government debt waiver scheme: ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੇ ਲੋਕਾਂ ਦੀ ਸੱਜੀ ਬਾਂਹ ਬਣ ਕੇ ਸਾਥ ਨਿਭਾਇਆ, ਇਸਦੇ ਦੂਜੇ ਪਾਸੇ ਝਾਤ ਮਾਰੀਏ ਤਾਂ ਕੈਪਟਨ ਸਰਕਾਰ ਨੇ ਝੂਠ, ਠੱਗੀਆਂ ਦੇ ਸਿਵਾਏ ਲੋਕਾਂ ਨੂੰ ਦਿੱਤਾ ਹੀ ਕੀ ਹੈ? ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਬਿਆਨ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਲੋਕਾਂ

Bhupinder Lally join akali dal

ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਬ੍ਰਿਜ ਭੁਪਿੰਦਰ ਲਾਲੀ ਹੋਏ ਅਕਾਲੀ ਦਲ ‘ਚ ਸ਼ਾਮਿਲ

Bhupinder Lally join akali dal: ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ, ਸਾਬਕਾ ਗ੍ਰਹਿ ਮੰਤਰੀ ਅਤੇ ਕਾਂਗਰਸੀ ਆਗੂ ਬ੍ਰਿਜ ਭੁਪਿੰਦਰ ਲਾਲੀ ਸ਼ੁੱਕਰਵਾਰ ਦੀ ਸਵੇਰ ਨੂੰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਉਹ ਕਾਂਗ ਪਿੰਡ (ਲੋਹੀਆਂ) ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ‘ਚ ਅਕਾਲੀ ਦਲ ‘ਚ ਸ਼ਾਮਿਲ ਹੋਏ।

ਗਡਕਰੀ ਤੇ ਕੈਪਟਨ ਦਾ ਦੂਸਰਾ ਦੌਰਾ ਰੱਦ, ਅਕਾਲੀ ਦਲ ਕਰੇਗਾ ਸ਼ਕਤੀ ਪ੍ਰਦਰਸ਼ਨ

Bhikhi road inauguration: ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਮੰਤਰੀ ਨਿਤਿਨ ਗਡਕਾਰੀ ਵਲੋਂ ਭਿੱਖੀ ਸੜਕ ਦਾ ਨੀਂਹ ਪੱਥਰ ਰੱਖਿਆ ਜਾਣਾ ਸੀ। ਜਿਸ ਲਈ ਉਹਨਾਂ ਦਾ ਦੂਸਰਾ ਦੌਰਾ ਹੋਣਾ ਸੀ। ਪਰ ਕਿਸੇ ਕਾਰਨ ਉਹਨਾਂ ਦਾ ਇਹ ਦੌਰਾ ਵੀ ਰੱਦ ਹੋ ਗਿਆ। Bhikhi road inauguration ਜ਼ਿਕਰਯੋਗ ਹੈ ਕਿ ਭਿੱਖੀ ‘ਚ 293 ਕਰੋੜ ਰੁਪਏ ਦੀ ਲਾਗਤ

Captain meet newly elected ministers

ਕੈਪਟਨ ਅਮਰਿੰਦਰ ਦੀ ਨਵੇਂ ਚੁਣੇ ਗਏ ਮੰਤਰੀਆਂ ਨਾਲ ‘ਚਾਹ ਦੀ ਚੁਸਕੀ’

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੇਂ ਬਣੇ ਕੈਬਨਿਟ ਮੰਤਰੀਆਂ ਨਾਲ ਗੈਰ-ਰਸਮੀ ਤੌਰ ’ਤੇ ਮਿਲੇ ਅਤੇ ਓਹਨਾਂ ਨਾਲ ਆਪਣੇ ਅੰਦਾਜ਼ ਵਿੱਚ ਗੱਲਬਾਤ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਇਨ੍ਹਾਂ ਮੰਤਰੀਆਂ ਨਾਲ ਚਾਹ ਦਾ ਕੱਪ ਸਾਂਝਾ ਕਰਨ ਲਈ ਆਪਣੀ ਰਿਹਾਇਸ਼ ’ਤੇ ਬੁਲਾਇਆ ਗਿਆ ਸੀ। ਜਿਥੇ ਨਵੇਂ ਚੁਣੇ ਗਏ ਮੰਤਰੀ ਪਹੁੰਚੇ ਓਥੇ ਹੀ ਕੁਝ ਪੁਰਾਣੇ ਮੰਤਰੀ

Farmer protest mansa

ਸ਼੍ਰੋਮਣੀ ਅਕਾਲੀ ਦਲ ਸੂਬੇ ਅੰਦਰ ਕਿਸਾਨਾਂ ਦੇ ਹੱਕ ‘ਚ ਡਟਿਆ…

Farmer protest mansa: ਸੂਬੇ ਦੇ ਕਿਸਾਨਾਂ ਨੂੰ ਹੁਣ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਇੱਕ ਤਾਂ ਸਰਕਾਰ ਦੀ ਨਰਾਜ਼ਗੀ ਤੇ ਦੂਜੀ ਮੌਸਮ ਦੀ। ਪਹਿਲਾਂ ਤਾਂ ਫਸਲਾਂ ਦਾ ਹੀ ਪੂਰਾ ਮੁੱਲ ਨਹੀਂ ਮਿਲ ਰਿਹਾ ਤੇ ਹੁਣ ਦੂਜਾ ਮੌਸਮ ਕਾਰਨ ਹੋ ਰਹੀ ਫਸਲ ਦੀ ਬਰਬਾਦੀ, ਕਿਸਾਨਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਪੰਜਾਬ ਸਰਕਾਰ ਦਾ ਵੀ

SAD BC Wing

ਕੈਰੇ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

SAD BC Wing: ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਪਾਰਟੀ ਦੇ ਬੀ.ਸੀ ਵਿੰਗ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਸੀ। ਹੀਰਾ ਸਿੰਘ ਗਾਬੜੀਆ ਵੱਲੋਂ ਪੰਜਾਬ ਲੁਬਾਣਾ ਸਭਾ ਦੇ

SAD BC Wing

ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ

SAD BC Wing 4 ਅਪ੍ਰੈਲ– ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਪਾਰਟੀ ਦੇ ਬੀ.ਸੀ ਵਿੰਗ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ

ਲੰਗਰ ‘ਤੇ ਜੀਐਸਟੀ ਹਟਾਉਣ ‘ਤੇ ਅਕਾਲੀ ਦਲ ਤੇ ਕਾਂਗਰਸੀ ਸਾਂਸਦਾਂ ਵੱਲੋਂ ਪ੍ਰਦਰਸ਼ਨ

GST Langar protest: ਲੰਗਰ ‘ਤੇ ਜੀਐੱਸਟੀ ਲੱਗਣ ਤੋਂ ਬਾਅਦ ਕੇਂਦਰ ਸਰਕਾਰ ਨੂੰ ਬਹੁਤ ਵਾਰ ਗੁਹਾਰ ਲਗਾਈ ਗਈ ਕਿ ਇਸ ਤੋਂ ਜੀਐੱਸ ਟੀ ਹਟਾਇਆ ਜਾਵੇ ਪਰ ਕੇਂਦਰ ਸਰਕਾਰ ਨੇ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ। ਲੰਗਰ ‘ਤੇ ਜੀਐਸਟੀ ਹਟਾਉਣ ‘ਤੇ ਅਕਾਲੀ ਦਲ ਤੇ ਕਾਂਗਰਸੀ ਸਾਂਸਦਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। GST Langar protest ਬੀਤੇ ਦਿਨੀਂ ਪੰਜਾਬ

Australia Kabaddi Cup 2018

ਆਸਟ੍ਰੇਲੀਆ ਹੋਣ ਵਾਲੇ ਕਬੱਡੀ ਕੱਪ ‘ਚ ਪੰਜਾਬ ਦੀ ਟੀਮ ਲਵੇਗੀ ਭਾਗ – ਸੁਖਬੀਰ ਬਾਦਲ

Mohali Kabaddi Cup 2018: ਮੋਹਾਲੀ ਜਿਲ੍ਹੇ ਦੇ ਪਿੰਡ ਮਾਜਰਾ ਵੱਲੋਂ ਚੋਥਾ ਕੱਬਡੀ ਕੱਪ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸੁਖਬੀਰ ਬਾਦਲ ਨੇ ਸ਼ਿਰਕਤ ਕੀਤੀ। ਜਿਸ ਦੌਰਾਨ ਉਹਨਾਂ ਨੇ ਖਿਡਾਰੀਆਂ ਦਾ ਹੌਸਲਾ ਵਧਾਇਆ। ਦੱਸਣਯੋਗ ਹੈ ਕਿ ਇਸ ਖੇਡ ਮੇਲੇ ਦੌਰਾਨ ਬੈਸਟ ਜਾਫੀ ਅਤੇ ਬੈਸਟ ਰੇਡਰ ਨੂੰ ਫੋਰਡ ਟਰੈਕਟਰ ਦਿੱਤਾ ਗਿਆ। ਕਬੱਡੀ ਦੇ ਖਿਡਾਰੀ ਮੰਗਾ ਮਿੱਠਾ

Easter celebrations

ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਪਵਿੱਤਰ ਦਿਹਾੜੇ ਈਸਟਰ ਦੀ ਦਿੱਤੀ ਵਧਾਈ

Easter celebrations: ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਪੇਜ ‘ਤੇ ਸਮੂਹ ਇਸਾਈੇ ਭਾਈਚਾਰੇ ਨੂੰ ਪਵਿੱਤਰ ਦਿਹਾੜੇ ਈਸਟਰ ਦੀ ਵਧਾਈ ਦਿੱਤੀ। ਉਹਨਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਲਿਖਿਆ ਕਿ… “ਹਜ਼ਰਤ ਈਸਾ ਮਸੀਹ ਨਾਲ ਜੁੜੇ ਪਵਿੱਤਰ ਦਿਹਾੜੇ ਈਸਟਰ ਦੀ ਸਮੂਹ ਈਸਾਈ ਭਾਈਚਾਰੇ ਨੂੰ ਬਹੁਤ ਬਹੁਤ ਵਧਾਈ। ਆਓ, ਉਹਨਾਂ ਦੇ ਦਰਸਾਏ ਮਾਨਵਤਾ ਅਤੇ ਆਪਸੀ

ਮਨਪ੍ਰੀਤ ਦੋਸ਼ ਸਾਬਿਤ ਕਰਨ ਜਾਂ ਸਿਆਸਤ ਛੱਡਣ : ਸੁਖਬੀਰ ਬਾਦਲ

Sukhbir statement Manpreet Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਲਲਕਾਰਦਿਆਂ ਕਿਹਾ ਕਿ ਉਹ ਜਾਂ ਤਾਂ ਉਹ ਸੁਰਿੰਦਰ ਕੌਰ ਬਾਦਲ ਦੀ ਅੰਤਿਮ ਅਰਦਾਸ ਮੌਕੇ ਪਾਏ ਭੋਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ ਲਗਾਏ ਲੰਗਰ ਦੇ

Shahkot seat

ਨਾਇਬ ਸਿੰਘ ਕੋਹਾੜ ਹੋਣਗੇ ਸ਼ਾਹਕੋਟ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਤੀਨਿਧ

Shahkot seat: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮਹਿਤਪੁਰ ਵਿਖੇ ਇੱਕ ਸਮਾਗਮ ਦੌਰਾਨ ਐਲਾਨ ਕਰਦਿਆਂ ਦੱਸਿਆ ਕਿ ਆਉਣ ਵਾਲੀਆਂ ਸ਼ਾਹਕੋਟ ਉਪ ਚੋਣ ਲਈ ਸਵਰਗਵਾਸ ਹੋ ਚੁੱਕੇ ਅਜੀਤ ਸਿੰਘ ਕੋਹਾੜ ਦੇ ਸਪੁੱਤਰ ਨਾਇਬ ਸਿੰਘ ਕੋਹਾੜ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਹੋਣਗੇ। ਦੱਸਣਯੋਗ ਹੈ ਕਿ ਜਥੇਦਾਰ ਅਜੀਤ ਸਿੰਘ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ