Tag: , ,

ਕੌਮਾਂਤਰੀ ਕਬੱਡੀ ਕੱਪ ਦਾ ਹੋਇਆ ਆਗਾਜ਼, ਇੰਗਲੈਂਡ, ਕੈਨੇਡਾ,ਅਮਰੀਕਾ ਦੇ ਖਿਡਾਰੀ ਜਿੱਤੇ

World Cup Kabaddi Openਸੁਲਤਾਨਪੁਰ ਲੋਧੀ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਕੌਮਾਂਤਰੀ ਕਬੱਡੀ ਕੱਪ ਦਾ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਦੇਵ ਸਟੇਡੀਅਮ ‘ਚ ਆਗ਼ਾਜ਼ ਹੋ ਗਿਆ। ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ। ਜਿਸ ਵਿੱਚ

ਗੁਰੂ ਪੂਰਬ ‘ਤੇ 13 ਲੱਖ ਤੋਂ ਵੱਧ ਸ਼ਰਧਾਲੂ ਪਹੁੰਚੇ ਗੁ. ਸ੍ਰੀ ਬੇਰ ਸਾਹਿਬ

550th gurupurab ber sahib sultapur ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਬੀਤੇ ਦਿਨੀ ਬੜੀ ਹੀ ਸ਼ਾਰਦਾ ਨਾਲ  ਵੱਡੇ ਪਧੱਰ ‘ਤੇ ਮਨਾਇਆ ਗਿਆ ਹੈ। ਪ੍ਰਕਾਸ਼ ਦਿਹਾੜੇ ‘ਤੇ 13 ਲੱਖ ਤੋਂ ਵੱਧ ਸ਼ਰਧਾਲੂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਮੇਤ ਸਥਾਨਕ ਹੋਰ ਗੁਰਦੁਆਰਿਆਂ ਸ਼੍ਰੀ ਹੱਟ ਸਾਹਿਬ ਜੀ, ਗੁ ਸ੍ਰੀ ਸੰਤਘਾਟ ਸਾਹਿਬ ਜੀ, ਗੁ.

ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਣਗੇ ਅਮਿਤ ਸ਼ਾਹ

Amit shah Sultanpur Lodhi: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਸਮਾਗਮ ਸੁਲਤਾਨਪੁਰ ਲੋਧੀ ‘ਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪਹੁੰਚਣਗੇ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਸਮਾਗਮ ‘ਚ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ

ਗੁਰਦੁਆਰਾ ਸ੍ਰੀ ਬੇਰ ਸਾਹਿਬ ‘ਚ ਨਤਮਸਤਕ ਹੋਏ PM Modi

PM Modi sultanpur lodhi: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਤੇ ਅੱਜ ਕਰਤਾਰਪੁਰ ਕਾਰੀਡੋਰ ਦਾ ਉਦਘਾਟਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਲ‍ਤਾਨਪੁਰ ਲੋਧੀ ਪਹੁੰਚ ਗਏ ਹਨ ਅਤੇ ਉੱਥੇ ਉਹਨਾਂ ਨੇ ਗੁਰਦੁਆਰਾ ਸ਼੍ਰੀ ਬੇਰ ਸ‍ਾਹਿਬ ‘ਚ ਮੱਥਾ ਟੇਕਿਆ। ਕਰਤਾਰਪੁਰ ਕਾਰੀਡੋਰ ਦਾ ਉਦਘਾਟਨ ਕਰਨ ਤੋਂ ਬਾਅਦ ਉਹ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ

ਆਲੌਕਿਕ ਰੰਗਾ ‘ਚ ਰੰਗੇ ਸੁਲਤਾਨਪੁਰ ਲੋਧੀ ਦੀਆਂ ਖਾਸ ਤਸਵੀਰਾਂ

Sultanpur Lodhi: ਸੁਲਤਾਨਪੁਰ ਲੋਧੀ, ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਿਦੇਸ਼ ਤੋਂ ਸੰਗਤਾਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਲੱਗੀਆ ਹਨ। ਇਤਹਿਸਾਕ ਗੁਰੂਦੁਆਰਾ ਸ੍ਰੀ ਬੇਰ ਸਾਹਿਬ ਵਿਚ ਰੋਜਾਨਾ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋ ਰਹੇ ਹਨ। ਇਸ ਤੋਂ ਇਲਾਵਾ ਸੰਗਤਾਂ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ, ਗੁ. ਸ੍ਰੀ ਹੱਟ ਸਾਹਿਬ,ਗੁਰਦੁਆਰਾ ਸ੍ਰੀ

ਸੁਲਤਾਨਪੁਰ ਲੋਧੀ ਜਾਣ ਲਈ ਚਲਾਇਆਂ FREE ਬੱਸਾਂ, ਟੋਲ ਫ੍ਰੀ ਨੰਬਰ ਵੀ ਕੀਤਾ ਜਾਰੀ

The government is running free buses for Sultanpur Lodhi for pilgrims.ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਬੁਹਤ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇੱਕ ਹੋਰ ਉਪਰਾਲਾ ਕੀਤਾ ਗਿਆ ਹੈ।

ਸੁਲਤਾਨਪੁਰ ਲੋਧੀ ‘ਚ ਦੇਸ਼ਾਂ ਵਿਦੇਸ਼ਾਂ ਤੋਂ 50 ਲਖ ਸ਼ਰਧਾਲੂ ਪਹੁੰਚਣ ਦੀ ਉਮੀਦ

50 Lakh Sangat Reach Sultanpur Lodhi : ਕਪੂਰਥਲਾ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਅੰਤਰਾਰਾਸ਼ਟਰੀ ਸਮਾਗਮ ਇੱਕ ਨਵੰਬਰ ਤੋਂ ਸ਼ੁਰੂ ਹੋਣ ਜਾ ਰਹੇ ਹੈ । ਜਿਸ ਵਿੱਚ ਮੁੱਖ ਸਮਾਗਮ 12 ਨਵੰਬਰ ਨੂੰ ਹੋਵੇਗਾ । ਇਸ ਸਮਾਗਮ ਵਿੱਚ ਦੇਸ਼ਾਂ-ਵਿਦੇਸ਼ਾਂ ਤੋਂ 50 ਲੱਖ ਸ਼ਰਧਾਲੂਆਂ ਦੇ ਆਉਣ ਦਾ ਅਨੁਮਾਨ ਲਗਾਇਆ ਜਾ

ਰਾਹਤ ਸਮੱਗਰੀ ਵੰਡਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਵਰਕਰਾਂ ‘ਚ ਹੋਈ ਫਾਇਰਿੰਗ

Sultanpur Lodhi Firing : ਸੁਲਤਾਨਪੁਰ ਲੋਧੀ : ਇੱਕ ਪਾਸੇ ਸੁਲਤਾਨਪੁਰ ਲੋਧੀ ‘ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਅਤੇ ਦੂਜੇ ਪਾਸੇ ਉੱਥੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ ਦੇ ਪਿੰਡ ਸ਼ੇਖਮਾਂਗਾ ਵਿੱਚ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਵਰਕਰਾਂ ‘ਚ ਫਾਇਰਿੰਗ ਹੋ ਗਈ ਹੈ। ਇਸ ਹਾਦਸੇ ਵਿੱਚ 7-8 ਲੋਕ

ਕਰੋੜਾਂ ਦੀ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ

Police Arrest Smuggler : ਸੁਲਤਾਨਪੁਰ ਲੋਧੀ : ਸੂਬੇ ‘ਚ ਨਸ਼ਾ ਦਾ ਕਾਰੋਬਾਰ ਬਹੁਤ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਨਸ਼ੇ ਦੇ ਕਾਰੋਬਾਰੀ ਬਿਨ੍ਹਾ ਕਿਸੇ ਡਰ ਦੇ ਨਸ਼ੇ ਦੀ ਤਸਕਰੀ ਕਰ ਰਹੇ ਹਨ।  ਨਸ਼ੇ ਨੂੰ ਰੋਕਣ ਲਈ ਪੁਲਿਸ ਵਲੋਂ ਸਖਤ ਤੋਂ ਸਖਤ ਕਦਮ ਚੁੱਕੇ ਜਾ ਰਹੇ ਹਨ ।  ਬੀਤੇ ਦਿਨੀਂ ਪੁਲਿਸ ਹੱਥ ਉਸ ਸਮੇਂ ਵੱਡੀ ਸਫ਼ਲਤਾ

ਅਮਰੀਕਾ ‘ਚ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

Punjabi youth Dies Accident US  : ਸੁਲਤਾਨਪੁਰ ਲੋਧੀ : ਕਈ ਵਾਰ ਤੇਜ਼ ਰਫ਼ਤਾਰ ਵੱਡੇ-ਵੱਡੇ ਹਾਦਸਿਆਂ ਦਾ ਕਾਰਨ ਵੀ ਬਣ ਜਾਂਦੀ ਹੈ ਦੱਸ ਦੇਈਏ ਕਿ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਜਾਰਜਪੁਰ ਦੇ ਇੱਕ 23 ਸਾਲਾ ਨੌਜਵਾਨ ਦੀ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ‘ਚ ਵਾਪਰੇ ਸੜਕ ਹਾਦਸੇ ‘ਚ ਮੌਤ ਹੋ ਗਈ।  ਮ੍ਰਿਤਕ ਨੌਜਵਾਨ ਦੀ ਪਹਿਚਾਣ ਸੰਦੀਪ ਸਿੰਘ ਦੇ

ਡਰਾ ਧਮਕਾ ਕੇ ਲੜਕੀ ਨੂੰ ਹੋਟਲ ‘ਚ ਲਿਜਾ ਕੇ ਕੀਤਾ ਬਲਾਤਕਾਰ

Sultanpur Lodhi Girl Rape : ਸੁਲਤਾਨਪੁਰ ਲੋਧੀ : ਆਏ ਦਿਨ ਬਲਾਤਕਾਰ  ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਤੋਂ ਇਹ ਗੱਲ ਪਤਾ ਲੱਗਦਾ ਹੈ ਕਿ ਮਹਿਲਾਵਾਂ ਅਤੇ ਬੱਚੀਆਂ ਕਿਸੇ ਵੀ ਜਗ੍ਹਾ ਸੁਰੱਖਿਅਤ ਨਹੀਂ ਹਨ। ਅਜਿਹਾ ਹੀ ਇੱਕ ਮਾਮਲਾ ਬੀਤੇ ਦਿਨੀਂ ਸੁਲਤਾਨਪੁਰ ਲੋਧੀ ਦਾ ਸਾਹਮਣੇ ਆਇਆ ਜਿੱਥੇ ਇੱਕ ਲੜਕੀ ਨਾਲ ਜਬਰ-ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ ।  ਦੱਸ ਦੇਈਏ

ਬੱਚਿਆਂ ਨਾਲ ਭਰੀ ਸਕੂਲ ਬੱਸ ਦਰੱਖਤ ਨਾਲ ਟਕਰਾਈ

Sultanpur Lodhi School Bus Accident: ਸੁਲਤਾਨਪੁਰ ਲੋਧੀ: ਅੱਜ ਦੇ ਸਮੇਂ ਵਿੱਚ ਬਹੁਤ ਜਿਆਦਾ ਸੜਕ ਹਾਦਸੇ ਦੇਖਣ ਨੂੰ ਮਿਲਦੇ ਹਨ। ਜਿਹੜੇ ਜਿਆਦਾਤਰ ਤੇਜ਼ ਰਫ਼ਤਾਰ ਜਾਂ ਲਾਪਰਵਾਹੀ ਦੇ ਚਲਦਿਆਂ ਦੇਖਣ ਨੂੰ ਮਿਲਦੇ ਹਨ। ਅਜਿਹਾ ਹੀ ਇੱਕ ਹਾਦਸਾ ਸੁਲਤਾਨਪੁਰ ਲੋਧੀ ਵਿੱਚ ਦੇਖਣ ਨੂੰ ਮਿਲਿਆ ਹੈ, ਜਿਥੇ ਸੁਲਤਾਨਪੁਰ ਲੋਧੀ ਵਿੱਚ ਪੈਂਦੇ ਲਾਰਡ ਕ੍ਰਿਸ਼ਨਾ ਸਕੂਲ ਦੀ ਬੱਚਿਆਂ ਨਾਲ ਭਰੀ ਸਕੂਲ

ਪੀਐੱਮ ਨੇ ਠੁਕਰਾਈ ਸੁਲਤਾਨਪੁਰ ਲੋਧੀ ‘ਚ ਘਰੇਲੂ ਹਵਾਈ ਅੱਡਾ ਬਣਾਉਣ ਦੀ ਮੰਗ

Domestic Airport: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਲਈ ਹਰ ਥਾਂ ਤਿਆਰੀਆਂ ਕੀਤੀ ਜਾ ਰਹੀਆਂ ਹਨ। ਹੁਣ ਇਹ ਸਮਾਗਮ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿੱਚ ਨੈਸ਼ਨਲ ਪੱਧਰ ਉੱਤੇ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਸਮਾਗਮ ਵਿੱਚ ਦੇਸ਼ ਵਿਦੇਸ਼ ਤੋਂ 35 ਲੱਖ ਤੋਂ ਜਿਆਦਾ ਸ਼ਰਧਾਲੂ ਪਹੁੰਚਣ ਦੀ ਸੰਭਾਵਨਾ ਹੈ। ਸਮਾਗਮ ਵਿੱਚ ਦੇਸ਼

Sultanpur Lodhi

ਸੁਲਤਾਨਪੁਰ ਲੋਧੀ ਨੂੰ ‘ਪਿੰਡ ਬਾਬੇ ਨਾਨਕ ਦਾ’ ਵਜੋਂ ਵਿਕਸਤ ਕੀਤਾ ਜਾਵੇਗਾ: ਵੈਂਕਾਇਆ ਨਾਇਡੂ

Sultanpur Lodhi Village Babe Nanak: ਗੁਰਦਾਸਪੁਰ: ਸਿੱਖ ਸੰਗਤਾਂ ਦੀ ਅਰਦਾਸ ਅੱਜ (ਸੋਮਵਾਰ) ਪੂਰੀ ਹੋ ਗਈ ਹੈ। ਉਪ ਰਾਸ਼ਟਰਪਤੀ ਵੈਂਕਾਇਆ ਨਾਇਡੂ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਰੱਖ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਤੋਂ ਸੰਬੋਧਿਤ ਕਰਦੇ ਹੋਏ ਕਈ ਵੱਡੇ ਐਲਾਨ ਕੀਤੇ। ਆਪਣੇ ਸੰਬੋਧਨ ਦੌਰਾਨ ਉਪ ਰਾਸ਼ਟਰਪਤੀ ਵੈਂਕਾਇਆ ਨਾਇਡੂ ਨੇ ਕਿਹਾ ਕਿ ਸੁਲਤਾਨਪੁਰ

ਸੁਲਤਾਨਪੁਰ ਲੋਧੀ ‘ਚ ਸਜਾਇਆ ਗਿਆ ਨਗਰ ਕੀਰਤਨ, ਵੱਡੀ ਗਿਣਤੀ ‘ਚ ਪਹੁੰਚੀ ਸਿੱਖ ਸੰਗਤ

Sultanpur Lodhi Nagar Kirtan: ਸੁਲਤਾਨਪੁਰ ਲੋਧੀ: ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਅੱਜ (ਵੀਰਵਾਰ) ਸੁਲਤਾਨਪੁਰ ਲੋਧੀ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ

Sultanpur Lodhi

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਮੌਕੇ ਸੁਲਤਾਨਪੁਰ ਲੋਧੀ ਦੀ ਬਦਲੇਗੀ ਨੁਹਾਰ

Sultanpur Lodhi: 2019 ‘ਚ ਹੋਣ ਵਾਲੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸ਼ਤਾਬਦੀ ਸਮਾਗਮ ਦੀ ਤਿਆਰੀਆਂ ਦੇ ਮੱਦੇਨਜ਼ਰ ਪ੍ਰਬੰਧਾਂ ਨੂੰ ਲੈਕੇ ਪੰਜਾਬ ਸਰਕਾਰ ਜਲਦੀ ਹੀ ਇੱਕ ਵਫਦ ਪਟਨਾ ਸਾਹਿਬ ਲਈ ਰਵਾਨਾ ਕਰੇਗੀ। 2017 ‘ਚ ਹੋਏ ਅੰਤਰਰਾਸ਼ਟਰੀ ਪ੍ਰੋਗਰਾਮ ਦੀ ਰੂਪਰੇਖਾ ਦਾ ਅਧਿਐਨ ਕਰਕੇ 2019 ਵਿੱਚ ਹੋਣ ਵਾਲੇ ਸਮਾਗਮ ਦੇ ਪ੍ਰਬੰਧ ਕਰੇਗੀ। Sultanpur Lodhi ਗੌਰਤਲਬ ਹੈ

Unidentified body found

ਅਣਪਛਾਤੇ ਵਿਅਕਤੀ ਦੀ ਲਾਸ਼ ਭੇਦਭਰੀ ਹਾਲਤ ‘ਚ ਹੋਈ ਬਰਾਮਦ

Unidentified body found: ਸੁਲਤਾਨਪੁਰ ਲੋਧੀ ਦੇ ਬੇਬੇ ਨਾਨਕੀ ਟਰੀਟਮੈਂਟ ਪਲਾਂਟ ਵਿੱਚ ਅੱਜ ਸਵੇਰੇ ਜਦੋਂ ਉਨ੍ਹਾਂ ਦਾ ਵਰਕਰ ਚੈੱਕ ਰੁਟੀਨ ਚੈਕਿੰਗ ਕਰਨ ਗਿਆ। ਉਸ ਨੇ ਦੇਖਿਆ ਕਿ ਉਸ ਨੂੰ ਟਰੀਟਮੈਂਟ ਪਲਾਟ ਵਿੱਚ ਇੱਕ ਨੌਜਵਾਨ ਦੀ ਲੱਤ ਦਿਖਾਈ ਦਿੱਤੀ।ਉਸ ਨੇ ਮੌਕੇ ‘ਤੇ ਹੀ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਸੂਚਿਤ ਕੀਤਾ । ਬਾਅਦ ਵਿੱਚ ਪੁਲਿਸ ਦੀ ਮਦਦ

Gangster threatens congress leader

ਮੁੱਖ ਮੰਤਰੀ ਮਗਰੋਂ ਹੁਣ ਇੱਕ ਹੋਰ ਕਾਂਗਰਸੀ ਆਗੂ ਨੂੰ ਗੈਂਗਸਟਰਾਂ ਨੇ ਦਿੱਤੀ ਫੋਨ ‘ਤੇ ਧਮਕੀ

Gangster threatens congress leader: ਸੂਬੇ ਵਿੱਚ ਗੈਂਗਸਟਰਵਾਦ ਅਤੇ ਫੋਨ ‘ਤੇ ਧਮਕੀਆਂ ਦੇਣ ਦਾ ਕੰਮ ਹਾਲੇ ਵੀ ਪੂਰੇ ਜ਼ੋਰਾਂ ‘ਤੇ ਹੈ। ਗੈਂਗਸਟਰ ਆਪਣੇ ਨਾਮ ਦਾ ਖੌਫ਼ ਬਣਾਈ ਰੱਖਣ ਲਈ ਅਤੇ ਅਖਬਾਰਾਂ ‘ਚ ਆਪਣਾ ਨਾਮ ਦੇਖਣ ਲਈ ਨਿੱਤ ਕੋਈ ਨਾ ਕੋਈ ਨਵਾਂ ਕਾਰਾ ਕਰ ਜਾਂਦੇ ਹਨ। ਪਿਛਲੇ ਦਿਨੀਂ ਇੱਕ ਪੰਜਾਬੀ ਗਾਇਕ ‘ਤੇ ਵੀ ਹਮਲਾ ਕਰ ਕੇ ਉਸਨੂੰ

ਕਲਯੁਗੀ ਮਾਂ ਨੇ ਆਪਣੇ ਹੀ ਮਾਸੂਮ ਬੱਚੇ ਦੀ ਦਿੱਤੀ ‘ਬਲੀ’

Sultanpur Lodhi

ਬਾਬਾ ਸੀਚੇਵਾਲ ਵੱਲੋਂ ਸੁਲਤਾਨਪੁਰ ਲੋਧੀ ਨੂੰ ‘ਸਫ਼ਾਈ ਦਾ ਮਾਡਲ’ ਬਣਾਉਣ ਲਈ ਲੋਕਾਂ ਤੋਂ ਮਦਦ ਦੀ ਅਪੀਲ

ਸੁਲਤਾਨਪੁਰ ਲੋਧੀ : ਪ੍ਰਸਿੱਧ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਐਤਵਾਰ ਨੂੰ ਸੁਲਤਾਨਪੁਰ ਲੋਧੀ ਤੋਂ ਦੇਸ਼ ਨੂੰ ਸਾਫ ਸੁਥਰਾ ਰੱਖਣ ਦਾ ਸਰਿਆਂ ਨੂੰ ਸੰਦੇਸ਼ ਦਿੱਤਾ। ਇਹ ਉਹ ਪਵਿੱਤਰ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗਿਆਨ ਪ੍ਰਪਾਤ ਕੀਤਾ ਸੀ। ਸੀਚੇਵਾਲ ਨੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਸੁਲਤਾਨਪੁਰ ਲੋਧੀ ਨੂੰ 2019

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ