Tag: , , , , , , , , , , , , , ,

ਸੁਨੀਲ ਜਾਖੜ ਘਰ ਹਮਲਾ ਕਰਨ ਵਾਲੇ ‘ਆਪ’ ਆਗੂ ਨੂੰ ਪੁਲਿਸ ਨੇ ਕੀਤਾ ਕਾਬੂ

sunil jakhar home attack: ਅਬੋਹਰ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਘਰ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੁਨੀਲ ਜਾਖੜ ਦਾ ਘਰ ਸਾਊਥ ਐਵੇਨਿਊ ਵਿੱਚ ਹੈ। ਉਨ੍ਹਾਂ ਦੇ ਘਰ ‘ਤੇ ਕਿਸੇ ਨੇ ਪੈਟਰੋਲ ਬੰਬ ਸੁੱਟਿਆ ਹੈ ਅਤੇ ਪੱਥਰਾਂ ਨਾਲ ਹਮਲਾ ਵੀ ਕੀਤਾ ਹੈ। ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਪੰਜਾਬ ਵਿੱਤੀ ਸੰਕਟ ‘ਚੋਂ ਗੁਜ਼ਰ ਰਿਹਾ ਪਰ ਕਿਸਾਨਾਂ ਦਾ ਕਰਜ਼ ਜ਼ਰੂਰ ਹੋਵੇਗਾ ਮੁਆਫ਼: ਜਾਖੜ

Sunil Jakhar farm debt waiver : ਪੰਜਾਬ ਕਾਂਗਰਸ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਖੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਵੇਂ ਪੰਜਾਬ ਵਿੱਤੀ ਸੰਕਟ ਵਿਚੋਂ ਗੁਜ਼ਰ ਰਿਹਾ ਹੈ ਪਰ ਉਸ ਦੇ ਬਾਵਜੂਦ ਪਾਰਟੀ ਵੱਲੋਂ ਕੀਤਾ ਕਿਸਾਨ ਕਰਜ਼ਾ ਮੁਆਫ਼ੀ ਦਾ ਵਾਅਦਾ ਜ਼ਰੂਰ ਪੁਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ