Tag: , , , , , , , , , , , , , ,

ਸੁਨੀਲ ਜਾਖੜ ਘਰ ਹਮਲਾ ਕਰਨ ਵਾਲੇ ‘ਆਪ’ ਆਗੂ ਨੂੰ ਪੁਲਿਸ ਨੇ ਕੀਤਾ ਕਾਬੂ

sunil jakhar home attack: ਅਬੋਹਰ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਘਰ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੁਨੀਲ ਜਾਖੜ ਦਾ ਘਰ ਸਾਊਥ ਐਵੇਨਿਊ ਵਿੱਚ ਹੈ। ਉਨ੍ਹਾਂ ਦੇ ਘਰ ‘ਤੇ ਕਿਸੇ ਨੇ ਪੈਟਰੋਲ ਬੰਬ ਸੁੱਟਿਆ ਹੈ ਅਤੇ ਪੱਥਰਾਂ ਨਾਲ ਹਮਲਾ ਵੀ ਕੀਤਾ ਹੈ। ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ