Tag: , , , , , , , , , , , , , ,

ਸੁਨੀਲ ਜਾਖੜ ਘਰ ਹਮਲਾ ਕਰਨ ਵਾਲੇ ‘ਆਪ’ ਆਗੂ ਨੂੰ ਪੁਲਿਸ ਨੇ ਕੀਤਾ ਕਾਬੂ

sunil jakhar home attack: ਅਬੋਹਰ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਘਰ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੁਨੀਲ ਜਾਖੜ ਦਾ ਘਰ ਸਾਊਥ ਐਵੇਨਿਊ ਵਿੱਚ ਹੈ। ਉਨ੍ਹਾਂ ਦੇ ਘਰ ‘ਤੇ ਕਿਸੇ ਨੇ ਪੈਟਰੋਲ ਬੰਬ ਸੁੱਟਿਆ ਹੈ ਅਤੇ ਪੱਥਰਾਂ ਨਾਲ ਹਮਲਾ ਵੀ ਕੀਤਾ ਹੈ। ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

Sunil Jakhar Resigns: ਲੋਕਸਭਾ ਚੋਣਾਂ ‘ਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਪਾਰਟੀ ‘ਚ ਮਹੌਲ ਗਰਮਾਇਆ ਹੋਇਆ ਹੈ। ਰਾਹੁਲ ਗਾਂਧੀ ਦੇ ਅਸਤੀਫੇ ਦੀ ਪੇਸ਼ਕਸ਼ ਤੋਂ ਬਾਅਦ ਕਾਂਗਰਸ ‘ਚ ਇਸਤੀਫਾ ਦੇਣ ਦਾ ਸਿਲਸਿਲਾ ਜਾਰੀ ਹੈ। ਹੁਣ ਇਸ ਨੂੰ ਲੈ ਕੇ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ

ਮੋਦੀ ਹੁਣ ਜੀਐੱਸਟੀ ਦੇ ਨਾਂ ਤੇ ਲੋਕਾਂ ਤੋਂ ਮੰਗਣ ਵੋਟਾਂ: ਜਾਖੜ

Sunil Jakhar Narendra Modi: ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਦੀ ਸਰਕਾਰ ਹਮੇਸ਼ਾ ਅਮੀਰ ਘਰਾਣਿਆਂ ਦੀ ਬਣ ਕੇ ਰਹਿ ਗਈ ਹੈ।  ਜਿਸ ਕਾਰਨ ਆਮ ਅਤੇ ਗਰੀਬ ਲੋਕਾਂ ਦੀ ਤਾਂ ਕੋਈ ਭਲਾਈ ਨਹੀਂ ਕੀਤੀ ਗਈ ਜਦ ਕਿ ਅਮੀਰ ਘਰਾਣਿਆਂ ਨੂੰ ਲੱਖਾਂ ਕਰੋੜਾਂ

ਸੁਖਬੀਰ ਬਾਦਲ ਨੇ ਜਾਖੜ ‘ਤੇ ਸਾਧਿਆ ਨਿਸ਼ਾਨਾ ..

Sukhbir Badal Sunil Jakhar: ਅਬੋਹਰ ‘ਚ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਰਾਜ ਸਰਕਾਰ ਦੁਆਰਾ ਪੰਜਾਬ ਵਿੱਚ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ ।  ਗੁਰਦਾਸਪੁਰ, ਤਰਨ ਤਾਰਨ ਅਤੇ ਫਿਰੋਜ਼ਪੁਰ  ਜਿਲ੍ਹਿਆਂ ‘ਚ ਉਨ੍ਹਾਂ ਦੇ ਉਮੀਦਵਾਰਾਂ

66 ਸਾਲਾਂ ‘ਚ ਪਹਿਲੀ ਵਾਰ ਗੁਰਦਾਸਪੁਰ ਸੀਟ ‘ਤੇ ਕਾਂਗਰਸ ਦੀ ਸਭ ਤੋਂ ਵੱਡੀ ਜਿੱਤ ਜਾਖੜ ਦੇ ਨਾਮ

ਗੁਰਦਾਸਪੁਰ: ਗੁਰਦਾਸਪੁਰ ਲੋਕਸਭਾ ਸੀਟ ਤੋਂ ਕਾਂਗਰਸ ਕੈਂਡਿਡੇਟ ਸੁਨੀਲ ਜਾਖੜ ਨੇ ਵੱਡੀ ਜਿੱਤ ਦਰਜ ਕੀਤੀ ਹੈ। ਆਜ਼ਾਦੀ ਤੋਂ ਬਾਅਦ ਗੁਰਦਾਸਪੁਰ ਲੋਕਸਭਾ ਵਿੱਚ ਕਾਂਗਰਸ ਨੇ 1,93,219 ਵੋਟਾਂ ਦੇ ਵਾਧੇ ਨਾਲ ਜਿੱਤ ਹਾਸਲ ਕਰਕੇ ਹੁਣ ਤੱਕ ਦਾ ਸਭ ਤੋਂ ਵੱਡਾ ਰਿਕਾਰਡ ਬਣਾਇਆ ਹੈ। ਇਹ ਰਿਕਾਰਡ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਨਾਮ ਦਰਜ ਹੋ ਗਿਆ ਹੈ। ਵਿਨੋਦ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ