Tag: Congress Sunil Jakhar, sunil jakhar, Sunil Jakhar Amritsar councillor, Sunil Jakhar boycott punjab cm meeting, Sunil jakhar election, Sunil Jakhar farm debt waiver, Sunil Jakhar gst demonetisation, sunil jakhar home attack, Sunil Jakhar Narendra Modi, Sunil Jakhar reaction budget, Sunil Jakhar Resigns, Sunil jakhar slam modi, Sunil Jakhar spoke, Sunil Jakhar Wins, Sunil Jakhar's first meeting
ਸੁਨੀਲ ਜਾਖੜ ਘਰ ਹਮਲਾ ਕਰਨ ਵਾਲੇ ‘ਆਪ’ ਆਗੂ ਨੂੰ ਪੁਲਿਸ ਨੇ ਕੀਤਾ ਕਾਬੂ
Aug 17, 2019 1:01 pm
sunil jakhar home attack: ਅਬੋਹਰ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਘਰ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੁਨੀਲ ਜਾਖੜ ਦਾ ਘਰ ਸਾਊਥ ਐਵੇਨਿਊ ਵਿੱਚ ਹੈ। ਉਨ੍ਹਾਂ ਦੇ ਘਰ ‘ਤੇ ਕਿਸੇ ਨੇ ਪੈਟਰੋਲ ਬੰਬ ਸੁੱਟਿਆ ਹੈ ਅਤੇ ਪੱਥਰਾਂ ਨਾਲ ਹਮਲਾ ਵੀ ਕੀਤਾ ਹੈ। ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਹਾਰ ਤੋਂ ਬਾਅਦ ਕੈਪਟਨ ਨੇ ਕੀਤੀ ਜਾਖੜ ਨੂੰ ਸਪੋਰਟ, ਕਿਹਾ ਅਸਤੀਫੇ ਦੀ ਲੋੜ ਨਹੀਂ
May 28, 2019 1:39 pm
Captain Amarinder On Jakhar Resign: ਚੰਡੀਗੜ੍ਹ: ਲੋਕਸਭਾ ਚੋਣਾਂ 2019 ‘ਚ ਪੰਜਾਬ ਦੀ ਗੁਰਦਾਸਪੁਰ ਸੀਟ ‘ਤੇ ਭਾਜਪਾ ਉਮੀਦਵਾਰ ਸਨੀ ਦਿਓਲ ਦੇ ਹੱਥੋਂ ਹਾਰ ਮਿਲਣ ਤੋਂ ਬਾਅਦ ਸੁਨੀਲ ਜਾਖੜ ਨੇ ਹਾਰ ਦੀ ਨੈਤਿਕ ਜ਼ਿੰਮੇਦਾਰੀ ਲੈਂਦੇ ਹੋਏ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਪੰਜਾਬ ਕਾਂਗਰਸ ਪ੍ਰਮੁੱਖ ਦੇ ਤੌਰ ‘ਤੇ ਆਪਣਾ ਅਸਤੀਫ਼ਾ ਭੇਜਿਆ ਸੀ। ਹਾਲਾਂਕਿ ਉਨ੍ਹਾਂ ਦੇ ਅਸਤੀਫੇ ਨੂੰ ਹਾਈਕਮਾਨ
ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
May 27, 2019 1:02 pm
Sunil Jakhar Resigns: ਲੋਕਸਭਾ ਚੋਣਾਂ ‘ਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਪਾਰਟੀ ‘ਚ ਮਹੌਲ ਗਰਮਾਇਆ ਹੋਇਆ ਹੈ। ਰਾਹੁਲ ਗਾਂਧੀ ਦੇ ਅਸਤੀਫੇ ਦੀ ਪੇਸ਼ਕਸ਼ ਤੋਂ ਬਾਅਦ ਕਾਂਗਰਸ ‘ਚ ਇਸਤੀਫਾ ਦੇਣ ਦਾ ਸਿਲਸਿਲਾ ਜਾਰੀ ਹੈ। ਹੁਣ ਇਸ ਨੂੰ ਲੈ ਕੇ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ
ਸੰਨੀ ਦਿਓਲ ਨੂੰ ਜਿੱਤਣ ਤੋਂ ਬਾਅਦ ਸੁਨੀਲ ਜਾਖੜ ਨੇ ਦਿੱਤੀਆਂ ਸ਼ੁਭਕਾਮਨਾਵਾਂ
May 24, 2019 10:25 am
Sunil Jakhar Congrats Sunny : ਗੁਰਦਾਸਪੁਰ : ਬੀਤੇ ਦਿਨੀਂ ਦੇਸ਼ ਭਰ ਵਿੱਚ ਹੋਈਆਂ ਲੋਕਸਭਾ ਚੋਣਾਂ ਦੇ ਨਤੀਜਿਆਂ ਦੇ ਬਾਅਦ ਸਾਰੇ ਉਮੀਦਵਾਣਾ ਨੇ ਆਪਣਾ ਸਾਥ ਦੇਣ ਵਾਲਿਆਂ ਦਾ ਧੰਨਵਾਦ ਕੀਤਾ. ਉੱਥੇ ਹੀ ਗੁਰਦਾਸਪੁਰ ਤੋਂ ਲੋਕਸਭਾ ਸੀਟ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੋਣਾਂ ਸਮੇਂ ਦਿਨ-ਰਾਤ ਇਕ ਕਰਨ ਵਾਲੇ ਮਿਹਨਤੀ ਵਰਕਰਾਂ ਦਾ ਧੰਨਵਾਦ ਕੀਤਾ ਹੈ
ਲੋਕਸਭਾ ਚੋਣਾਂ: ਪੰਜਾਬ ਦੀ ਸਿਆਸਤ ਦੇ ਉਹ ਦਿੱਗਜ ਜਿਨ੍ਹਾਂ ਦੀ ਹਾਰ ਵੀ ਰਹੀ ਸੀ ਸੁਰਖੀਆਂ ‘ਚ
Apr 15, 2019 11:28 am
Punjab Senior Leader Defeat : ਲੁਧਿਆਣਾ : ਦੇਸ਼ ਭਰ ਦੇ ਨਾਲ ਪੰਜਾਬ ‘ਚ ਵੀ ਲੋਕਸਭਾ ਚੋਣਾਂ ਨੂੰ ਲੈਕੇ ਹਲਚਲ ਵੇਖੀ ਜਾ ਰਹੀ ਹੈ। ਪੰਜਾਬ ਦੇ ਇਸ ਦੰਗਲ ‘ਚ ਵੱਡੀ ਸਿਆਸੀ ਪਾਰਟੀ ਦੀ ਸਿੱਖ ਦਾਅ ‘ਤੇ ਲੱਗੀ ਹੁੰਦੀ ਹੈ। ਇਥੇ ਸਭ ਤੋਂ ਦਿਲਚਸਪ ਮੁਕਾਬਲਾ ਭਾਜਪਾ ਅਕਾਲੀ ਦਲ ਗਠਜੋੜ ਤੇ ਕਾਂਗਰਸ ‘ਚ ਵੇਖਿਆ ਜਾ ਰਿਹਾ ਹੈ। ਹਾਲਾਂਕਿ
ਰਾਹੁਲ ਗਾਂਧੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਆਸ਼ਾ ਕੁਮਾਰੀ ਤੇ ਸੁਨੀਲ ਜਾਖੜ
Apr 06, 2019 10:41 am
Captain meet Rahul Gandhi : ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਮੌਜੂਦ ਰਹੇ। ਦੱਸ ਦੇਈਏ ਕਿ ਬੀਤੇ ਕੱਲ ਲੋਕ ਸਭਾ ਚੋਣਾਂ ਲਈ ਦਿੱਲੀ ਦੇ ਕਾਂਗਰਸ
ਸੁਖਬੀਰ ਬਾਦਲ ਨੇ ਸੁਨੀਲ ਜਾਖੜ ਨੂੰ ਦਿੱਤੀ ਫਿਰੋਜ਼ਪੁਰ ਤੋਂ ਚੋਣ ਲੜਨ ਦੀ ਚੁਣੌਤੀ
Mar 27, 2019 11:16 am
Sukhbir Challenge Sunil Jakhar : ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਹਨਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵੀ ਨਤਮਸਤਕ ਹੋਏ। ਮੱਥਾ ਟੇਕਣ ਤੋਂ ਬਾਅਦ ਉਹਨਾਂ ਨੇ ਪੱਤਰਕਾਰਾਂ ਨਾਲ ਵੀ ਗੱਲ ਬਾਤ ਕੀਤੀ ਤੇ ਉਹਨਾਂ ਨੇ ਸੁਨੀਲ ਜਾਖੜ ਨੂੰ ਫਿਰੋਜ਼ਪੁਰ ਤੋਂ
ਮੋਦੀ ਹੁਣ ਜੀਐੱਸਟੀ ਦੇ ਨਾਂ ਤੇ ਲੋਕਾਂ ਤੋਂ ਮੰਗਣ ਵੋਟਾਂ: ਜਾਖੜ
Mar 26, 2019 5:49 pm
Sunil Jakhar Narendra Modi: ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਦੀ ਸਰਕਾਰ ਹਮੇਸ਼ਾ ਅਮੀਰ ਘਰਾਣਿਆਂ ਦੀ ਬਣ ਕੇ ਰਹਿ ਗਈ ਹੈ। ਜਿਸ ਕਾਰਨ ਆਮ ਅਤੇ ਗਰੀਬ ਲੋਕਾਂ ਦੀ ਤਾਂ ਕੋਈ ਭਲਾਈ ਨਹੀਂ ਕੀਤੀ ਗਈ ਜਦ ਕਿ ਅਮੀਰ ਘਰਾਣਿਆਂ ਨੂੰ ਲੱਖਾਂ ਕਰੋੜਾਂ
ਸੁਖਬੀਰ ਬਾਦਲ ਨੇ ਜਾਖੜ ‘ਤੇ ਸਾਧਿਆ ਨਿਸ਼ਾਨਾ ..
Dec 20, 2018 6:56 pm
Sukhbir Badal Sunil Jakhar: ਅਬੋਹਰ ‘ਚ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਰਾਜ ਸਰਕਾਰ ਦੁਆਰਾ ਪੰਜਾਬ ਵਿੱਚ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ । ਗੁਰਦਾਸਪੁਰ, ਤਰਨ ਤਾਰਨ ਅਤੇ ਫਿਰੋਜ਼ਪੁਰ ਜਿਲ੍ਹਿਆਂ ‘ਚ ਉਨ੍ਹਾਂ ਦੇ ਉਮੀਦਵਾਰਾਂ
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ: ਸੁਖਬੀਰ ਬਾਦਲ
Sep 05, 2018 10:36 am
Sukhbir Badal dares Punjab Congress: ਪੰਜਾਬ ਵਿਧਾਨਸਭਾ ‘ਚ ਰਿਟਾਇਰਡ ਜਸਟੀਸ ਰਣਜੀਤ ਸਿੰਘ ਕਮੀਸ਼ਨ ਦੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਅਕਾਲੀ ਦਲ ਨੇ ਜੱਮਕੇ ਹੰਗਾਮਾ ਕੀਤਾ। ਕਾਂਗਰਸ ਵਿਧਾਇਕਾਂ ਨੇ ਸੁਖਬੀਰ ਬਾਦਲ ਅਤੇ ਅਕਾਲੀ ਦਲ ਨੂੰ ਲੈ ਕੇ ਹੂਟਿੰਗ ਕੀਤੀ। ਮੰਤਰੀ ਨਵਜੋਤ ਸਿੰਘ ਸਿੱਧੂ ਵੀ ਗ਼ੁੱਸੇ ਵਿੱਚ ਆਪਣੀ ਜਗ੍ਹਾ ‘ਤੇ ਖੜੇ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ
ਪਾਰਟੀ ਨਾਲ 10 ਸਾਲ ਤੋਂ ਰਹਿਣ ਵਾਲਿਆਂ ਨੂੰ ਜਿਲ੍ਹਾ ਪਰਿਸ਼ਦ ਚੋਣਾਂ ‘ਚ ਦਿੱਤੀ ਜਾਵੇਗੀ ਪਹਿਲ- ਜਾਖੜ
Aug 16, 2018 11:46 am
Congress give preference party :ਚੋਣਾਂ ਨੂੰ ਲੈ ਕੇ ਹਰ ਪਾਰਟੀ ਆਪਣੇ ਵਲੋਂ ਪੂਰੀ ਤਿਆਰੀ ਕਰ ਰਹੀ ਹੈ। ਹੁਣ ਕਾਂਗਰਸ ਪਾਰਟੀ ਨੇ ਫੈਸਲਾ ਲਿਆ ਹੈ ਕਿ 10 ਸਾਲ ਤੋਂ ਪਾਰਟੀ ਨਾਲ ਜੁੜੇ ਨੇਤਾਵਾਂ ਨੂੰ ਜਿਲ੍ਹਾ ਪਰਿਸ਼ਦ ,ਪੰਚਾਇਤ ਸਮਿਤੀ ਤੇ ਪੰਚਾਇਤ ਚੋਣਾਂ ਵਿੱਚ ਤਰਜੀਹ ਦਿੱਤੀ ਜਾਵੇਗੀ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਜੋ
ਡੀਜ਼ਲ ਦੀਆਂ ਕੀਮਤਾਂ ਵੱਧਣ ‘ਚ ਕੇਂਦਰ ਸਰਕਾਰ ਜਿੱਮੇਦਾਰ : ਜਾਖੜ
Aug 12, 2018 12:12 pm
Petrol Diesel Prices Increased ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਸੰਸਦ ਸੁਨੀਲ ਜਾਖੜ ਨੇ ਕਿਹਾ ਹੈ ਕਿ ਪੈਟਰੋਲ ਅਤੇ ਡੀਜਲ ਦੀਆ ਵਧੀਆ ਕੀਮਤਾਂ ਲਈ ਕੇਂਦਰ ਸਰਕਾਰ ਜ਼ਿੰਮੇਦਾਰ ਹੈ। ਉਨ੍ਹਾਂ ਨੇ ਕਿਹਾ ਕਿ ਕਰੂਡ ਆਇਲ ਦੀ ਕੀਮਤ ਘੱਟ ਹੋਣ ਤੋਂ ਬਾਅਦ ਵੀ ਦੇਸ਼ ਦੇ ਲੋਕਾਂ ਨੂੰ ਮਹਿੰਗੀ ਦਰਾਂ ‘ਤੇ ਪੈਟਰੋਲ ਅਤੇ ਡੀਜਲ ਮਿਲ ਰਿਹਾ
ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਮੁਹਾਲੀ ‘ਚ ਕਾਂਗਰਸੀਆਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ
May 31, 2018 6:30 pm
Fuel price hike protest: ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮੋਦੀ ਸਰਕਾਰ ਵਲੋਂ ਲਗਾਤਾਰ ਬੇਤਹਾਸ਼ਾ ਵਾਧਾ ਕੀਤਾ ਜਾ ਰਿਹਾ ਹੈ। ਇਸ ਵਾਧੇ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵਲੋਂ ਜ਼ਿਲ੍ਹਾ ਪ੍ਰਧਾਨ ਤੇ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ।
42 ਡਿਗਰੀ ਤਾਪਮਾਨ ਵਿੱਚ ਪਾਰਟੀਆਂ ਨੇ ਅੱਜ ਹੋਰ ਗਰਮ ਕੀਤਾ ਚੋਣ ਪ੍ਰਚਾਰ, ਕੈਪਟਨ ਨੇ ਬੱਸ ਵਿੱਚ ਹੀ ਕੀਤਾ ਆਪਣਾ ਲੰਚ
May 26, 2018 4:02 pm
Shahkot bypoll Captain roadshow: ਪੰਜਾਬ ਵਿਧਾਨ ਸਭਾ ਹਲਕਾ ਸ਼ਾਹਕੋਟ ‘ਚ ਜ਼ਿਮਨੀ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਸ਼ਾਹਕੋਟ ਜ਼ਿਮਨੀ ਚੋਣ ਦੇ ਆਖਰੀ ਦਿਨ ਵੀ ਚੋਣ ਪ੍ਰਚਾਰ ਪੂਰੀ ਤਰ੍ਹਾਂ ਤੇਜ਼ ਰਿਹਾ। ਤਿੰਨੋ ਪਾਰਟੀਆਂ ਵੱਲੋਂ ਆਪਣੇ ਆਪਣੇ ਉਮੀਦਵਾਰ ਦੇ ਹੱਕ ਵਿੱਚ ਅੱਜ ਸ਼ਾਹਕੋਟ ਵਿਖੇ ਰੋਡ ਸ਼ੋਅ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਨਾਇਬ ਸਿੰਘ
ਕਿਸਾਨਾਂ ਨੂੰ ਖਰੀਦ ਦੇ ਨਾਲ ਹੀ ਕੀਤਾ ਜਾਵੇ ਭੁਗਤਾਨ: ਜਾਖੜ
Apr 19, 2018 2:18 pm
Jakhar advised farmer :ਗੁਰਦਾਸਪੁਰ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਐਮ.ਪੀ. ਸੁਨੀਲ ਜਾਖੜ ਨੇ ਇੱਕ ਵਾਰ ਫਿਰ ਆਪਣੀ ਹੀ ਪਾਰਟੀ ਦੇ ਰਾਜ ਸਰਕਾਰ ਨੂੰ ਨਸੀਅਤ ਦਿੱਤੀ ਹੈ । ਜਾਖੜ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੀ ਆਵਾਜ਼ ਚੁੱਕੀ ਅਤੇ ਕਿਹਾ ਕਿ ਸਰਕਾਰ ਨੂੰ ਇਸ ਤੱਥ ਵੱਲ ਧਿਆਨ ਦੇਣਾ ਚਾਹੀਦਾ ਹੈ ਕਿ ਮੰਡੀਆਂ ਵਿੱਚ ਫਸਲਾਂ ਦੀ ਖਰੀਦ
ਦਿੱਲੀ ਦਰਬਾਰ ‘ਚ ਪੁੱਜਿਆ ਜਾਖੜ ਦੇ ਅਪਮਾਨ ਦਾ ਮਾਮਲਾ
Apr 13, 2018 10:38 am
Sunil Jakhar: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵਿਚਕਾਰ ਪਾੜਾ ਵਧਦਾ ਹੀ ਜਾ ਰਿਹਾ ਹੈ। ਬੀਤੇ ਦਿਨੀਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦਫ਼ਤਰ ‘ਚ ਸੁਨੀਲ ਜਾਖੜ ਦੇ ਨਾਲ ਸੁਰੱਖਿਆ ਸਟਾਫ਼ ਵਲੋਂ ਕੀਤੇ ਗਏ ਅਪਮਾਨ ਦਾ ਮਾਮਲਾ ਪਾਰਟੀ ਦੇ ਦਿੱਲੀ ਦਰਬਾਰ ਤੱਕ ਪਹੁੰਚ ਗਿਆ ਹੈ। ਖ਼ਬਰ ਇਹ ਵੀ ਸਾਹਮਣੇ ਆ
SC/ST ਐਕਟ ਦੇ ਤਹਿਤ ਪੰਜਾਬ ‘ਚ ਬੱਸਾਂ ਅਤੇ ਮੋਬਾਇਲ ਸੇਵਾਵਾਂ ਬੰਦ
Apr 02, 2018 8:24 am
SC ST Act issue: ਦਲਿਤ ਜਥੇਬੰਦੀਆਂ ਨੇ ਐੱਸ. ਸੀ./ਐੱਸ. ਟੀ. ਲੋਕਾਂ ‘ਤੇ ਹੋ ਰਹੇ ਅਤਿਆਚਾਰਾਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਭਾਰਤ ਬੰਦ ਫੈਸਲਾ ਲਿਆ ਹੈ। ਪਰ ਇਸ ਦਾ ਸਭ ਤੋਂ ਜ਼ਿਆਦਾ ਅਸਰ ਪੰਜਾਬ ‘ਚ ਦਿਸ ਰਿਹਾ ਹੈ। ਪੰਜਾਬ ਸਰਕਾਰ ਨੇ ਬੱਸਾਂ ਅਤੇ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਉਥੇ ਹੀ ਸੈਨਾ ਅਤੇ
ਸੁਪਰੀਮ ਕੋਰਟ ‘ਚ ਕੇਂਦਰ ਐੱਸ. ਸੀ./ਐੱਸ. ਟੀ. ਕਾਨੂੰਨ ਬਾਰੇ ਮੁੜ ਵਿਚਾਰ ਪਟੀਸ਼ਨ ਦਾਇਰ ਕਰੇ: ਜਾਖੜ
Apr 01, 2018 10:56 am
Sunil Jakhar statement SC ST: ਐੱਸ. ਸੀ./ਐੱਸ. ਟੀ. ਕਾਨੂੰਨ ਬਾਰੇ ਸੁਪਰੀਮ ਕੋਰਟ ਦੇ ਆਏ ਤਾਜ਼ਾ ਫੈਸਲੇ ਤੋਂ ਬਾਅਦ ਦੇਸ਼ ਭਰ ‘ਚ ਦਲਿਤ ਭਾਈਚਾਰੇ ਵਲੋਂ ਰੋਸ ਕੀਤਾ ਜਾ ਰਿਹਾ ਹੈ ਅਤੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦੇ ਚੱਲਦਿਆਂ ਸਾਰੇ ਪਾਸੇ ਰੋਸ ਧਰਨੇ ਦਿੱਤੇ ਜਾ ਰਹੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ