Tag: , , , , , ,

gurdaspur bypoll

8 ਲੋਕਸਭਾ ਸੀਟਾਂ ‘ਤੇ ਜਿਮਨੀ ਚੋਣਾਂ ਦੇ ਨਤੀਜੇ ਦੱਸਣਗੇ 2019 ਦਾ ਭਵਿੱਖ

ਜਲੰਧਰ: ਪੰਜਾਬ ਦੇ ਗੁਰਦਾਸਪੁਰ ਲੋਕਸਭਾ ਸੀਟ ਉੱਤੇ ਅੱਜ ਚੋਣ ਹੋ ਰਹੀ ਹੈ ਜਿਸਦਾ ਨਤੀਜਾ 15 ਅਕਤੂਬਰ ਨੂੰ ਆਵੇਗਾ। ਭਾਜਪਾ ਸੰਸਦ ਅਤੇ ਐਕਟਰ ਵਿਨੋਦ ਖੰਨਾ ਦੇ ਦੇਹਾਂਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ ਜਿੱਥੇ ਭਾਜਪਾ ਨੇ ਸਲਾਰੀਆ ਨੂੰ ਟਿਕਟ ਦਿੱਤੀ ਹੈ। ਉੱਥੇ ਹੀ ਦੇਸ਼ ਵਿੱਚ ਸਾਲ 2019 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀ ਚੱਲ

captain cabinet reshuffle

ਕੈਪਟਨ ਦੇ ਮੰਤਰੀ ਮੰਡਲ ‘ਚ 30 ਨੂੰ ਸ਼ਾਮਿਲ ਹੋ ਸਕਦੇ ਨੇ ਅੱਠ ਨਵੇਂ ਚਿਹਰੇ

ਪਟਿਆਲਾ: ਉਪਚੋਣਾਂ ਤੋਂ ਬਾਅਦ ਕੈਪਟਨ ਸਰਕਾਰ 30 ਅਕਤੂਬਰ ਨੂੰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਅਤੇ ਮਹਿਕਮਿਆਂ ‘ਚ ਫੇਰਬਦਲ ਕਰ ਸਕਦੀ ਹੈ। ਮੰਤਰੀ ਮੰਡਲ ਵਿਸਥਾਰ ਵਿੱਚ ਅੱਠ ਨਵੇਂ ਚਿਹਰੇ ਸ਼ਾਮਿਲ ਕੀਤੇ ਜਾ ਸਕਦੇ ਹਨ। ਸੂਤਰਾਂ ਦੀ ਮੰਨੀਏ ਤਾਂ ਸਾਬਕਾ ਪਾਰਟੀ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਉਪਚੋਣਾਂ ਵਿੱਚ ਸਾਥ ਦੇਣ ਲਈ ਉਨ੍ਹਾਂ ਦੇ ਪਰਵਾਰਿਕ ਮੈਂਬਰਾਂ ਨੂੰ ਵੀ

sunil-jakhar-carrying-rallies-gurdaspur-byelection

ਗੁਰਦਾਸਪੁਰ ਜ਼ਿਮਨੀ ਚੋਣਾਂ ਨੂੰ ਲੈ ਕੇ ਸੁਨੀਲ ਜਾਖੜ ਕਰ ਰਹੇ ਨੇ ਥਾਂ-ਥਾਂ ਰੈਲੀਆਂ

ਗੁਰਦਾਸਪੁਰ ਜਿਮਨੀ ਚੋਣ : ਬਾਜਵਾ ਨੇ ਆਪਣੀ ਨਰਾਜ਼ਗੀ ਸਬੰਧੀ ਛਪੀਆਂ ਖ਼ਬਰਾਂ ਨੂੰ ਦੱਸਿਆ ਗ਼ਲਤ

ਚੰਡੀਗੜ੍ਹ : ਕਾਂਗਰਸ ਵੱਲੋਂ ਗੁਰਦਾਸਪੁਰ ਲੋਕ ਸਭਾ ਜਿਮਨੀ ਚੋਣ ਵਿਚ ਸੁਨੀਲ ਜਾਖੜ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਦੇ ਨਰਾਜ਼ ਹੋਣ ਦੀਆਂ ਖ਼ਬਰਾਂ ਨਸ਼ਰ ਹੋਈਆਂ ਸਨ ਪਰ ਬਾਜਵਾ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕਰਦਿਆਂ ਆਖਿਆ ਹੈ ਕਿ ਮੇਰੀ ਨਰਾਜ਼ਗੀ ਸਬੰਧੀ ਲਗਾਈਆਂ ਗਈਆਂ ਖ਼ਬਰਾਂ ਗਲਤ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ

ਗੁਰਦਾਸਪੁਰ ਜ਼ਿਮਨੀ ਚੋਣ : ਜਾਖੜ ਦੇ ਇਸ ‘ਸਿਆਸੀ ਤੀਰ’ ਨੇ ਉਡਾਏ ਭਾਜਪਾ ਦੇ ਹੋਸ਼

ਪਠਾਨਕੋਟ : ਗੁਰਦਾਸਪੁਰ ਲੋਕ ਸਭਾ ਦੀ ਜਿਮਨੀ ਚੋਣ ਨੂੰ ਜਿੱਤਣ ਲਈ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਆਪਣਾ ਪੂਰਾ ਜ਼ੋਰ ਲਗਾਇਆ ਹੋਇਆ ਹੈ। ਪਹਿਲਾਂ ਇਹ ਸੀਟ ਭਾਜਪਾ ਦੇ ਕੋਲ ਸੀ ਅਤੇ ਹੁਣ ਫਿਰ ਉਹ ਇਸ ਸੀਟ ‘ਤੇ ਕਾਬਜ਼ ਹੋਣਾ ਚਾਹੁੰਦੀ ਹੈ ਪਰ ਇਸ ਵਾਰ ਉਸ ਨੇ ਟਿਕਟ ਇੱਥੋਂ ਪਹਿਲਾਂ ਸਾਂਸਦ ਰਹੇ ਮਰਹੂਮ ਵਿਨੋਦ ਖੰਨਾ

cabinet

ਕੈਪਟਨ ਜਲਦ ਹੀ ਕਰ ਸਕਦੇ ਹਨ ਪੰਜਾਬ ਕੈਬਨਿਟ ‘ਚ ਵਾਧਾ

ਜਲੰਧਰ : ਪੂਰੇ ਸੂਬੇ ਭਰ ‘ਚ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਪੰਜਾਬ ਕੈਬਨਿਟ ਦਾ ਵਾਧਾ ਅਕਤੂਬਰ ਦੇ ਅੰਤ ਜਾਂ ਨਵੰਬਰ ਤੋਂ ਪਹਿਲੇ ਹਫਤੇ ‘ਚ ਹੋ ਸਕਦਾ ਹੈ। ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਬੰਧ ‘ਚ ਆਪਣੇ ਸਾਥੀ ਮੰਤਰੀਆਂ ਨੂੰ ਇਸ ਗੱਲ ਦੇ ਸੰਕੇਤ ਦੇ

ਗੁਰਦਾਸਪੁਰ ਜ਼ਿਮਨੀ ਚੋਣਾਂ ਲਈ ਸੁਨੀਲ ਜਾਖੜ ਹੋਣਗੇ ਕਾਂਗਰਸ ਦੇ ਉਮੀਦਵਾਰ

sunil

ਗੁਰਦਾਸਪੁਰ ਜਿਮਨੀ ਚੋਣ – ਕਾਂਗਰਸ ਨੇ ਸੁਨੀਲ ਜਾਖੜ ਨੂੰ ਉਤਾਰਿਆ ਮੈਦਾਨ ‘ਚ

ਗੁਰਦਾਸਪੁਰ ਲੋਕ ਸਭਾ ਸੀਟ ਲਈ ਕਾਂਗਰਸ ਵੱਲੋਂ ਆਪਣੇ ਉਮੀਦਵਾਰ ਬਾਰੇ ਖੁਲਾਸਾ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਨੇ ਸੁਨੀਲ ਜਾਖੜ ਦੇ ਨਾਂਅ ਉਤੇ ਮੋਹਰ ਲਗਾਈ ਹੈ। ਉਹ 22 ਸਿਤੰਬਰ ਨੂੰ ਨਾਮਜ਼ਦਗੀ ਦਾਖਲ ਕਰਨਗੇ। ਬਾਲੀਵੁਡ ਅਦਾਕਾਰ ਅਤੇ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਸੰਸਦ ਮੈਂਬਰ ਵਿਨੋਦ ਖੰਨਾ ਦੇ ਦੇਹਾਂਤ ਦੇ ਬਾਅਦ ਖਾਲੀ ਹੋਈ ਗੁਰਦਾਸਪੁਰ ਲੋਕ ਸਭਾ ਸੀਟ ਲਈ ਜਿਮਨੀ

gurdaspur

ਗੁਰਦਾਸਪੁਰ ਲੋਕ ਸਭਾ ਜਿਮਨੀ ਚੋਣ ਦਾ ਐਲਾਨ ਕਿਸੇ ਵੀ ਸਮੇ ਸੰਭਵ , ਕਿਸੇ ਵੀ ਪਾਰਟੀ ਦਾ ਉਮੀਦਵਾਰ ਤੈਅ ਨਹੀਂ।

ਚੰਡੀਗੜ੍ਹ(ਨਰਿੰਦਰ ਜੱਗਾ) – ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਜਿਮਨੀ ਚੋਣ ਲਈ ਐਲਾਨ ਅਗਲੇ ਹਫਤੇ ਕਿਸੇ ਵੀ ਦਿਨ ਹੋਣ ਦੀ ਸੰਭਾਵਨਾ ਹੈ। ਇਹ ਸੀਟ ਭਾਜਪਾ ਸਾਂਸਦ ਵਿਨੋਦ ਖੰਨਾ ਦੇ ਦੇਹਾਂਤ ਕਾਰਨ ਖਾਲੀ ਹੋਈ ਸੀ। ਇਸ ਸੀਟ ਨੂੰ ਖਾਲੀ ਹੋਏ 27 ਸਤੰਬਰ ਨੂੰ ਛੇ ਮਹੀਨੇ ਹੋ ਜਾਣਗੇ। ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਛੇ ਮਹੀਨੇ ਵਿਚ ਉਪ ਚੋਣ

Sunil Jakhar-PPCC

ਸੁਨੀਲ ਜਾਖੜ ਨੇ ਕੀਤੀ ਮੋਦੀ ਦੇ ਭਾਸ਼ਣ ‘ਤੇ ਟਿੱਪਣੀ!

ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਦੇ ਨੋਟਬੰਦੀ ਤੋਂ ਬਾਅਦ ਦੇ ਭਾਸ਼ਣ ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਦੇਸ਼ ਦੇ ਕਰੋੜਾਂ ਲੋਕ ਸਰਕਾਰ ਤੋਂ ਰਾਹਤ ਦੀ ਉਮੀਦ ਲਗਾ ਕੇ ਬੈਠੇ ਸਨ ਪਰ ਮੋਦੀ ਦੇ ਰਟੇ ਰਟਾਏ ਭਾਸ਼ਣਾਂ ਕਾਰਨ ਲੋਕਾਂ ਨੂੰ ਨਿਰਾਸ਼ਾ ਹੱਥ ਲੱਗੀ ਹੈ । ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਸੁਨੀਲ ਜਾਖੜ ਨੇ ਪ੍ਰਧਾਨ

SYL ਤੇ ਕੇਜਰੀਵਾਲ ਆਪਣਾ ਸਟੈਂਡ ਕਲੀਅਰ ਕਰਨ : ਜਾਖੜ

ਸੁਨੀਲ ਜਾਖੜ ਨੇ ਕੀਤੀ ਡੇਲੀ ਪੋਸਟ ਨਾਲ ਖਾਸ ਗੱਲਬਾਤ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ