Tag: , , , , , ,

ਸੁਪਰੀਮ ਕੋਰਟ ਵੱਲੋਂ VVPAT ਮਾਮਲੇ ‘ਤੇ ਮੁੜ ਵਿਚਾਰ ਪਟੀਸ਼ਨ ਖਾਰਜ

SC rejects Opposition review plea: ਨਵੀਂ ਦਿੱਲੀ: ਸੁਪਰੀਮ ਕੋਰਟ ‘ਚ ਮੰਗਲਵਾਰ ਨੂੰ ਈ.ਵੀ.ਐੱਮ. ਅਤੇ ਵੀਵੀਪੈਟ ਦੀਆਂ ਪਰਚੀਆਂ ਦੇ ਮਿਲਾਨ ਨੂੰ ਲੈ ਕੇ ਸੁਣਵਾਈ ਹੋਈ। ਵਿਰੋਧੀਆਂ ਵਲੋਂ ਦਾਖਲ ਕੀਤੀ ਗਈ ਮੁੜ ਵਿਚਾਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਇਸ ਪਟੀਸ਼ਨ ਨੂੰ ਟੀ.ਡੀ.ਪੀ. ਅਤੇ ਕਾਂਗਰਸ ਸਮੇਤ 21 ਵਿਰੋਧੀ ਦਲਾਂ ਨੇ ਸੁਪਰੀਮ ਕੋਰਟ ‘ਚ ਦਾਇਰ

ਸੁਪਰੀਮ ਕੋਰਟ ਨੇ ਹੇਰਾਲਡ ਹਾਊਸ ਖਾਲੀ ਕਰਨ ਦੇ ਫੈਸਲੇ ‘ਤੇ ਲਗਾਈ ਰੋਕ

supreme court Herald house: ਨਵੀਂ ਦਿੱਲੀ: ਸੁਪਰੀਮ ਕੋਰਟ ਵਲੋਂ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਵਲੋਂ 28 ਫਰਵਰੀ ਨੂੰ ਦਿੱਤੇ ਗਏ ਆਦੇਸ਼ ਤੇ ਰੋਕ ਲਗਾ ਦਿੱਤੀ ਗਈ । ਦਰਅਸਲ ਨੈਸ਼ਨਲ ਹੇਰਾਲਡ ਦੇ ਪ੍ਰਕਾਸ਼ਕ ਐਸੋਸੀਏਟੇਡ ਜਨਰਲਜ਼ ਲਿਮਟਿਡ (ਏ.ਜੇ.ਐੱਲ.) ਨੂੰ ਹੇਰਾਲਡ ਹਾਊਸ ਖਾਲੀ ਕਰਨ ਦੇ ਆਦੇਸ਼ ਦਿੱਤੇ ਗਏ ਸੀ । ਜਿਸ ਤੋਂ ਆਦੇਸ਼ ਵਿਰੁੱਧ ਐਸੋਸੀਏਟੇਡ ਜਨਰਲ ਲਿਮਟਿਡ (ਏ.ਜੇ.ਐੱਲ.)

Gay sex not crime

ਸੁਪਰੀਮ ਕੋਰਟ ਨੇ ਸਮਲੈਂਗਿਕਤਾ ‘ਤੇ ਸੁਣਾਇਆ ਫੈਸਲਾ, ਧਾਰਾ 377 ਤੋਂ ਕੀਤਾ ਬਾਹਰ

Gay sex not crime: ਸਮਲੈਂਗਿਕਤਾ ਨੂੰ ਸਮਾਜ ਵੱਲੋਂ ਹਮੇਸ਼ਾ ਹੀ ਨਕਾਰਿਆ ਗਿਆ ਹੈ। ਹੁਣ ਦੋ ਸਮਲੈਂਗਿਕ ਲੋਕਾਂ ਦਾ ਸੰਬੰਧ ਬਣਾਉਣਾ ਦੋਸ਼ ਹੈ ਜਾਂ ਨਹੀਂ ਇਸ ਨੂੰ ਲੈ ਕੇ ਦੇਸ਼ ਦੀ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਨੇ ਵੀਰਵਾਰ ਨੂੰ ਦੋ ਸਮਲੈਂਗਿਕ

Supreme Court Collegium

ਐਸਸੀ ਕੌਲਜੀਅਮ ਨੇ ਜਸਟਿਸ ਜੋਜ਼ੇਫ, ਇੰਦਰਾ ਬੈਨਰਜੀ ਤੇ ਵਿਨੀਤ ਸਾਰਨ ਦੇ ਨਾਂਅ ‘ਤੇ ਲਗਾਈ ਮੋਹਰ

Supreme Court Collegium:ਸੁਪਰੀਮ ਕੋਰਟ ਕੌਲਜੀਅਮ ਨੇ ਉੱਤਰਾਖੰਡ ਹਾਈ ਕੋਰਟ ਦੇ ਚੀਫ ਜਸਟਿਸ ਕੇ.ਐਮ. ਜੋਜ਼ੇਫ ਨੂੰ ਤਰੱਕੀ ਦੇ ਕੇ ਸੁਪਰੀਮ ਕੋਰਟ ਦਾ ਜੱਜ ਲਾਉਣ ਦੀ ਆਪਣੀ ਸਿਫਾਰਿਸ਼ ‘ਤੇ ਕੇਂਦਰ ਸਰਕਾਰ ਵੱਲੋਂ ਉਠਾਏ ਇਤਰਾਜ਼ਾਂ ਨੂ ਖਾਰਜ ਕਰਦਿਆਂ ਉਨ੍ਹਾਂ ਦਾ ਨਾਂਅ ਦੋ ਹੋਰ ਸਿਫਾਰਸ਼ਾਂ ਸਮੇਤ ਦਬਾਰਾ ਕੇਂਦਰ ਨੂੰ ਭੇਜ ਦਿੱਤਾ। Supreme Court Collegium ਕੌਲਜੀਅਮ ਅਨੁਸਾਰ ਕਾਨੂੰਨ ਮੰਤਰੀ ਰਵੀ

supreme-court

ਸੁਪਰੀਮ ਕੋਰਟ ਦੇ 5 ਨਵੇਂ ਜੱਜਾਂ ਨੇ ਚੁੱਕੀ ਸਹੁੰ

ਸੁਪਰੀਮ ਕੋਰਟ ਦੇ 5 ਨਵੇਂ ਜੱਜਾਂ ਨੇ ਸਹੁੰ ਚੁੱਕ ਲਈ ਹੈ | ਜਿਸ ਨਾਲ ਚੀਫ਼ ਜਸਟਿਸ ਜੇ. ਐਸ. ਖੇਹਰ ਸਮੇਤ ਹੁਣ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ ਵਧ ਕੇ 28 ਹੋ ਗਈ ਹੈ | ਚੀਫ਼ ਜਸਟਿਸ ਜੇ. ਐਸ. ਖੇਹਰ ਨੇ ਜਸਟਿਸ ਸੰਜੈ ਕਿਸ਼ਨ ਕੌਲ, ਜਸਟਿਸ ਨਵੀਨ ਸਿਨਹਾ, ਜਸਟਿਸ ਐਮ. ਸ਼ਾਂਤਨਾਗੋਦਰ, ਜਸਟਿਸ ਦੀਪਕ ਗੁਪਤਾ ਤੇ ਜਸਟਿਸ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ