Tag: , , , , , , , , ,

ਧਾਰਾ 370 ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਕੇਂਦਰ ਦੀ ਬੇਨਤੀ ਰੱਦ

SC issues notice to Centre: ਬੁੱਧਵਾਰ ਨੂੰ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਵਾਲੀ ਸੰਵਿਧਾਨਿਕ ਸੋਧ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵੱਲੋਂ ਸੁਣਵਾਈ ਕੀਤੀ ਜਾਣੀ ਸੀ। ਜਿਸ ਵਿਚ ਸੁਪਰੀਮ ਕੋਰਟ ‘ਚ ਧਾਰਾ 370 ਨਾਲ ਸਬੰਧਿਤ 10 ਤੋਂ ਵੱਧ ਪਟੀਸ਼ਨਾਂ ‘ਤੇ ਸੁਣਵਾਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਪਟੀਸ਼ਨਾਂ ਉੱਤੇ ਸੁਣਵਾਈ

ਸੁਪਰੀਮ ਕੋਰਟ ਵੱਲੋਂ VVPAT ਮਾਮਲੇ ‘ਤੇ ਮੁੜ ਵਿਚਾਰ ਪਟੀਸ਼ਨ ਖਾਰਜ

SC rejects Opposition review plea: ਨਵੀਂ ਦਿੱਲੀ: ਸੁਪਰੀਮ ਕੋਰਟ ‘ਚ ਮੰਗਲਵਾਰ ਨੂੰ ਈ.ਵੀ.ਐੱਮ. ਅਤੇ ਵੀਵੀਪੈਟ ਦੀਆਂ ਪਰਚੀਆਂ ਦੇ ਮਿਲਾਨ ਨੂੰ ਲੈ ਕੇ ਸੁਣਵਾਈ ਹੋਈ। ਵਿਰੋਧੀਆਂ ਵਲੋਂ ਦਾਖਲ ਕੀਤੀ ਗਈ ਮੁੜ ਵਿਚਾਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਇਸ ਪਟੀਸ਼ਨ ਨੂੰ ਟੀ.ਡੀ.ਪੀ. ਅਤੇ ਕਾਂਗਰਸ ਸਮੇਤ 21 ਵਿਰੋਧੀ ਦਲਾਂ ਨੇ ਸੁਪਰੀਮ ਕੋਰਟ ‘ਚ ਦਾਇਰ

ਸੁਪਰੀਮ ਕੋਰਟ ਨੇ ਹੇਰਾਲਡ ਹਾਊਸ ਖਾਲੀ ਕਰਨ ਦੇ ਫੈਸਲੇ ‘ਤੇ ਲਗਾਈ ਰੋਕ

supreme court Herald house: ਨਵੀਂ ਦਿੱਲੀ: ਸੁਪਰੀਮ ਕੋਰਟ ਵਲੋਂ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਵਲੋਂ 28 ਫਰਵਰੀ ਨੂੰ ਦਿੱਤੇ ਗਏ ਆਦੇਸ਼ ਤੇ ਰੋਕ ਲਗਾ ਦਿੱਤੀ ਗਈ । ਦਰਅਸਲ ਨੈਸ਼ਨਲ ਹੇਰਾਲਡ ਦੇ ਪ੍ਰਕਾਸ਼ਕ ਐਸੋਸੀਏਟੇਡ ਜਨਰਲਜ਼ ਲਿਮਟਿਡ (ਏ.ਜੇ.ਐੱਲ.) ਨੂੰ ਹੇਰਾਲਡ ਹਾਊਸ ਖਾਲੀ ਕਰਨ ਦੇ ਆਦੇਸ਼ ਦਿੱਤੇ ਗਏ ਸੀ । ਜਿਸ ਤੋਂ ਆਦੇਸ਼ ਵਿਰੁੱਧ ਐਸੋਸੀਏਟੇਡ ਜਨਰਲ ਲਿਮਟਿਡ (ਏ.ਜੇ.ਐੱਲ.)

Indu Malhotra creates history

ਵਕੀਲ ਤੋਂ ਸਿੱਧਾ ਸੁਪਰੀਮ ਕੋਰਟ ਦੀ ਪਹਿਲੀ ਜੱਜ ਮਹਿਲਾ ਬਣੀ ਇੰਦੂ ਮਲਹੋਤਰਾ

Indu Malhotra creates history: ਸੀਨੀਅਰ ਐਡਵੋਕੇਟ ਇੰਦੂ ਮਲਹੋਤਰਾ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕ ਲਈ ਹੈ।ਉਨ੍ਹਾਂ ਨੂੰ ਭਾਰਤ ਦੇ ਮੁੱਖ ਜਸਟਿਸ ਦੀਪਕ ਮਿਸ਼ਰਾ ਨੇ ਸਹੁੰ ਚੁਕਾਈ ਹੈ। ਇਸ ਦੇ ਨਾਲ ਸੁਪਰੀਮ ਕੋਰਟ ਦੇ ਇਤਹਾਸ ਵਿੱਚ ਉਹ ਪਹਿਲੀ ਮਹਿਲਾ ਹੈ ਜਿਸਨੂੰ ਵਕੀਲ ਤੋਂ ਸਿੱਧੇ ਜੱਜ ਬਣਾਇਆ ਗਿਆ ਹੈ । ਚੀਫ ਜਸਟੀਸ ਦੀਵਾ ਮਿਸ਼ਰਾ

7th Pay Commission

ਸੁਪਰੀਮ ਕੋਰਟ ਦੇ 15 ਜੱਜਾਂ ਦੀਆਂ ਗਰਮੀ ਦੀਆਂ ਛੁੱਟੀਆਂ Cancel

ਨਵੀਂ ਦਿੱਲੀ : ਪਹਿਲੀ ਵਾਰ ਸੁਪਰੀਮ ਕੋਰਟ  ਦੇ ਘੱਟ ਤੋਂ ਘੱਟ 15 ਜੱਜਾਂ ਦੀ ਅਗਲੀ ਗਰਮੀ ਦੀਆਂ ਛੁੱਟੀਆਂ ਕੱਟ ਦਿੱਤੀਆਂ ਗਈਆਂ ਹਨ ਤਾਂ ਕਿ ਉਹ ਸੰਵਿਧਾਨਕ ਮਹੱਤਵ ਨਾਲ ਜੁੜੇ ਤਿੰਨ ਮਾਮਲਿਆਂ ਦੀ ਸੁਣਵਾਈ ਕਰ ਸਕਣ। ਇਨ੍ਹਾਂ ਤਿੰਨ ਮਾਮਲਿਆਂ ਵਿੱਚੋਂ ਇੱਕ ਮੁਸਲਮਾਨਾਂ ਵਿੱਚ ਹੋਣ ਵਾਲੇ ਤਿੰਨ ਤਲਾਕ, ਨਿਕਾਹ ਹਲਾਲਾ ਅਤੇ ਬਹੁਵਿਆਹ ਨਾਲ ਸਬੰਧਤ ਹੈ। ਭਾਰਤ  ਦੇ

ਧਾਰਮਿਕ ਇਮਾਰਤ ਦੀ ਉਸਾਰੀ ਲਈ ਅਲਾਟ ਕੀਤੀ ਜ਼ਮੀਨ ਦੀ ਜਾਂਚ ਲਈ ਸੁਪਰੀਮ ਕੋਰਟ ਤਿਆਰ

ਸੁਪਰੀਮ ਕੋਰਟ ਇਸ ਗੱਲ ਦੀ ਜਾਂਚ ਲਈ ਸਹਿਮਤ ਹੋ ਗਈ ਹੈ ਕਿ ਕੀ ਸਰਕਾਰ ਕਿਸੇ ਧਾਰਮਿਕ ਇਮਾਰਤ ਦੀ ਉਸਾਰੀ ਲਈ ਕਿਸੇ ਨਿੱਜੀ ਸੰਗਠਨ ਨੂੰ ਮੁਫਤ ਜ਼ਮੀਨ ਅਲਾਟ ਕਰ ਸਕਦੀ ਹੈ। ਸੁਪਰੀਮ ਕੋਰਟ ਦੇ ਮੁੱਖ ਜੱਜ ਜੇ. ਐੱਸ. ਖੇਹਰ ਅਤੇ ਜਸਟਿਸ ਡੀ. ਵਾਈ. ਚੰਦਰਚੂੜ ਦੀ ਬੈਂਚ ਨੇ ਤਾਮਿਲਨਾਡੂ ਦੀ ਸਰਕਾਰ ਦੇ ਉਸ ਫੈਸਲੇ ਨੂੰ ਚੁਣੌਤੀ ਦੇਣ

ਐੱਸ.ਵਾਈ.ਐੱਲ ਮੁੱਦੇ ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਨੂੰ ਝਟਕਾ

supreme-court

ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਨੂੰ ਵੱਡਾ ਝਟਕਾ

ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਨੂੰ ਵੱਡਾ ਝਟਕਾ ਸੁਪਰੀਮ ਕੋਰਟ ਵਲੋਂ ਮੁੱਖ ਸੰਸਦੀ ਸਕੱਤਰਾਂ ਦੀ ਨਿਯੁਕਤੀ ਰੱਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਰੱਖਿਆ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ