Tag: , , , ,

ਸਬਰੀਮਾਲਾ ਮੰਦਰ: ਅਦਾਲਤ ਨੇ ਕਿਹਾ ਇਹ ਮੁੱਦਾ ਭਾਵਨਾਤਮਕ, ਸਹੀ ਸਮੇਂ ‘ਤੇ ਕੋਰਟ ਲਵੇਗੀ ਫੈਸਲਾ

Sabarimala temple case ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬਿੰਦੂ ਅਮੀਨੀ ਅਤੇ ਰੇਹਨਾ ਫਾਤਿਮਾ ਦੀਆਂ ਪਟੀਸ਼ਨਾਂ ‘ਤੇ ਕੋਈ ਆਦੇਸ਼ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ, ਜਿਨ੍ਹਾਂ ਨੂੰ ਕੇਰਲ ਦੇ ਸਬਰੀਮਾਲਾ ਮੰਦਰ ਦੇ ਦਰਸ਼ਨ ਕਰਨ ਤੋਂ ਰੋਕ ਦਿੱਤਾ ਗਿਆ ਸੀ। ਔਰਤਾਂ ਨੇ ਪਟੀਸ਼ਨ ਦਾਇਰ ਕਰਦਿਆਂ ਮੰਗ ਕੀਤੀ ਹੈ ਕਿ ਕੇਰਲ ਸਰਕਾਰ ਵੱਲੋਂ ਉਨ੍ਹਾਂ ਨੂੰ ਪੁਲਿਸ ਸੁਰੱਖਿਆ ਪ੍ਰਦਾਨ

ਅਯੁੱਧਿਆ ਮਾਮਲਾ: SC ਨੇ ਕੀਤੀਆਂ ਸਾਰੀਆਂ ਪਟੀਸ਼ਨਾਂ ਖਾਰਜ, ਮੁੜ ਨਹੀਂ ਖੁਲ੍ਹੇਗਾ ਕੇਸ

Supreme Court dismisses: ਸੁਪਰੀਮ ਕੋਰਟ ਨੇ ਅਯੁੱਧਿਆ ਜ਼ਮੀਨੀ ਵਿਵਾਦ ਮਾਮਲੇ ‘ਤੇ ਮੁੜ ਵਿਚਾਰ ਪਟੀਸ਼ਨਾਂ ਦੇ ਦਰਵਾਜ਼ੇ ਬੰਦ ਕਰ ਦਿੱਤੇ। ਪੰਜ ਜੱਜਾਂ ਦੇ ਬੈਂਚ ਨੇ 9 ਨਵੰਬਰ ਦੇ ਅਯੁੱਧਿਆ ਜ਼ਮੀਨੀ ਵਿਵਾਦ ਦੇ ਫੈਸਲੇ ਦੀ ਸਮੀਖਿਆ ਕਰਨ ਵਾਲੀਆਂ ਪਟੀਸ਼ਨਾਂ ਦੇ ਸਮੂਹ ਨੂੰ ਰੱਦ ਕਰ ਦਿੱਤਾ, ਜਿਸ ਨਾਲ ਵਿਵਾਦਤ ਜਗ੍ਹਾ ‘ਤੇ ਰਾਮ ਮੰਦਰ ਦੀ ਉਸਾਰੀ ਦਾ ਰਸਤਾ ਸਾਫ

ਹਿੰਦੂ ਮਹਾਂਸਭਾ ਨੇ ਸੁਪਰੀਮ ਕੋਰਟ ‘ਚ ਦਾਇਰ ਕੀਤੀ ਸਮੀਖਿਆ ਪਟੀਸ਼ਨ

Hindu Mahasabha review petition ਨਵੀਂ ਦਿੱਲੀ: ਸੋਮਵਾਰ ਨੂੰ ਹਿੰਦੂ ਪੱਖ ਵੱਲੋਂ ਅਯੁੱਧਿਆ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫੈਸਲੇ ‘ਤੇ ਪਹਿਲੀ ਸਮੀਖਿਆ ਪਟੀਸ਼ਨ ਦਾਇਰ ਕੀਤੀ ਗਈ ਸੀ। ਇਹ ਪਟੀਸ਼ਨ ਆਲ ਇੰਡੀਆ ਹਿੰਦੂ ਮਹਾਂਸਭਾ ਦੀ ਤਰਫੋਂ ਐਡਵੋਕੇਟ ਵਿਸ਼ਨੂੰ ਸ਼ੰਕਰ ਜੈਨ ਨੇ ਦਾਇਰ ਕੀਤੀ ਸੀ। ਪਟੀਸ਼ਨ ਮੁਸਲਿਮ ਪੱਖ ਨੂੰ ਮਸਜਿਦ ਬਣਾਉਣ ਲਈ 5 ਏਕੜ ਜ਼ਮੀਨ ਦੇਣ ਦਾ ਵਿਰੋਧ

ਸਿੱਖ ਵਿਰੋਧੀ ਦੰਗੇ: ਸੀਲਬੰਦ ਲਿਫਾਫੇ ‘ਚ ਸੁਪਰੀਮ ਕੋਰਟ ਨੂੰ ਸੌਂਪੀ ਰਿਪੋਰਟ

Anti-Sikh riots: SIT submits report: 1984 ਸਿੱਖ ਦੰਗਿਆਂ ਦੇ ਮਾਮਲਿਆਂ ਵਿੱਚ ਸੁਪਰੀਮ ਕੋਰਟ ਵਿੱਚ ਇੱਕ ਵੱਡੀ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕਿਹਾ ਕਿ ਜਸਟਿਸ ਸ਼ਿਵ ਨਾਰਾਇਣ ਢੀਂਗਰਾ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਵੱਲੋਂ 1984 ਦੇ ਸਿੱਖ ਦੰਗਾ ਕੇਸਾਂ ਦੇ ਸਬੰਧੀ ਰਿਪੋਰਟ ਸ਼ੁੱਕਰਵਾਰ ਨੂੰ ਇੱਕ ਸੀਲਬੰਦ ਲਿਫਾਫੇ ਵਿੱਚ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਹੈ। ਇੰਨ੍ਹਾਂ 186

ਮਹਾਰਾਸ਼ਟਰ ‘ਚ ਕਲ੍ਹ ਹੋਏਗਾ ਫਲੋਰ ਟੈਸਟ: ਸੁਪਰੀਮ ਕੋਰਟ

Maharashtra floor test to be held on Wednesday: ਮਹਾਰਾਸ਼ਟਰ ਵਿੱਚ ਲਗਾਤਾਰ ਕਾਫੀ ਸਮੇਂ ਤੋਂ ਸਿਆਸੀ ਘਮਸਾਣ ਚੱਲ ਰਿਹਾ ਹੈ। ਇਸ ਸਬੰਧੀ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਨੇ 27 ਨਵੰਬਰ ਨੂੰ ਫਲੋਰ ਟੈਸਟ ਕਰਵਾਉਣ ਲਈ ਕਿਹਾ ਹੈ। ਉਸ ਦੇ ਨਾਲ ਹੀ ਸ਼ਾਮ 5 ਵਜੇ ਤੱਕ ਵਿਧਾਇਕਾਂ ਦੇ ਹਲਫ਼ ਲੈਣ ਲਈ ਕਿਹਾ ਹੈ।

RO ਕੰਪਨੀਆਂ ਪਹੁੰਚੀਆਂ ਸੁਪਰੀਮ ਕੋਰਟ

RO manufacturers move SC: ਆਰਓ ਬਣਾਉਣ ਵਾਲੀਆਂ ਕੰਪਨੀਆਂ ਦੀ ਜੱਥੇਬੰਦੀ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਪਾਬੰਦੀ ਵਿਰੁੱਧ ਇਕ ਅਰਜ਼ੀ ਦਿੱਤੀ ਸੀ। ਹੁਣ ਪਾਣੀ ਦੇ ਸੈਂਪਲ ਦਾ ਵਿਵਾਦ ਸੁਪਰੀਮ ਕੋਰਟ ਪੁੱਜ ਗਿਆ ਹੈ। ਕੰਪਨੀਆਂ ਦੁਆਰਾ ਦਿੱਤੀ ਅਰਜ਼ੀ ਦੇ ਮੁਤਾਬਕ ਦਿੱਲੀ ਦੇ ਕਈ ਹਿੱਸਿਆਂ ਵਿੱਚ ਆਰਓ ਫ਼ਿਲਟਰ ਦੀ ਵਰਤੋਂ ਉੱਤੇ ਪਾਬੰਦੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ

ਪ੍ਰਵਾਸੀ ਭਾਰਤੀਆਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜਾਰੀ ਕੀਤੇ ਇਹ ਹੁਕਮ

Supreme Court NRI evacuate buildings tenantsਨਵੀਂ ਦਿੱਲੀ, ਸੁਪਰੀਮ ਕੋਰਟ ਨੇ ਪਰਵਾਸੀ ਭਾਰਤੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ‘ਦ ਈਸਟ ਪੰਜਾਬ ਅਰਬਨ ਰੈਂਟ ਰਿਸਟਿ੍ਕਸ਼ਨ ਐਕਟ’ ਦੀਆਂ ਉਨ੍ਹਾਂ ਤਜਵੀਜ਼ਾਂ ਵਿਰੁੱਧ ਕਿਰਾਏਦਾਰਾਂ ਦੀਆਂ ਅਪੀਲਾਂ ਖ਼ਾਰਜ ਕਰ ਦਿੱਤੀਆਂ ਹਨ, ਜਿਨ੍ਹਾਂ ਤਜਵੀਜ਼ਾਂ ਤਹਿਤ ਕਿਸੇ ਪਰਵਾਸੀ ਭਾਰਤੀ ਨੂੰ ਆਪਣੀਆਂ ਇਮਾਰਤਾਂ ਤੁਰੰਤ ਖ਼ਾਲੀ ਕਰਵਾਉਣ ਦਾ ਹੱਕ ਮਿਲਦਾ ਹੈ। ਸੁਪਰੀਮ

ਓਵੈਸੀ ਨੇ ਦਿੱਤਾ ਬਿਆਨ, ਕਿਹਾ ਮੈਨੂੰ ਮਸਜਿਦ ਵਾਪਸ ਚਾਹੀਦੀ ਹੈ

Owaisi says want my Masjid back: ਅਯੁੱਧਿਆ ਮਾਮਲੇ ਤੇ ਸੁਪਰੀਮ ਕੋਰਟ ਨੇ 9 ਨਵੰਬਰ ਨੂੰ ਆਪਣਾ ਫ਼ੈਸਲਾ ਸੁਣਾਇਆ ਸੀ। ਇਸ ਫ਼ੈਸਲੇ ਵਿੱਚ ਵਿਵਾਦਤ ਜ਼ਮੀਨ ਰਾਮ ਲਾਲਾ ਦੇ ਮੰਦਰ ਲਈ ਸੌੰਪੀ ਗਈ ਅਤੇ ਮੁਸਲਮਾਨਾਂ ਨੂੰ ਮਸਜਿਦ ਬਣਾਉਣ ਲਈ 5 ਏਕੜ ਜ਼ਮੀਨ ਦੇਣ ਦੇ ਫ਼ੈਸਲਾ ਦਿੱਤਾ ਗਿਆ ਸੀ। ਪਰ ਇਸ ਦੇ ਬਿਆਨ ਤੇ ਆਲ ਇੰਡੀਆ ਮਜਲਿਸ-ਏ-ਇਤੇਹਾਦੁੱਲ -ਮੁਸਲਿਮੀਨ

ODD-EVEN ਨਹੀਂ ਹੈ ਕੋਈ ਪੱਕਾ ਹੱਲ: ਸੁਪਰੀਮ ਕੋਰਟ

odd-even is not permanent solution:ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਨ ਦਾ ਪੱਧਰ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ, ਜਿਸਦੇ ਮੱਦੇਨਜ਼ਰ ਕੁਝ ਦਿਨ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰਦੂਸ਼ਨ ਨੂੰ ਘਟਾਉਣ ਲਈ ਦਿੱਲੀ ਵਿੱਚ 15 ਦਿਨਾਂ ਲਈ ODD-EVEN ਦੀ ਯੋਜਨਾ ਸੂਬੇ ਵਿੱਚ ਲਾਗੂ ਕੀਤੀ ਸੀ। ਜਿਸਦਾ ਅੱਜ ਆਖਰੀ ਦਿਨ ਹੈ। ਸੂਬੇ ਭਰ ਵਿੱਚ

SC ਨੇ ਰਾਫੇਲ ਮਾਮਲੇ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਕਲੀਨ ਚਿੱਟ

SC dismisses pleas of Rafale judgment: ਸੁਪਰੀਮ ਕੋਰਟ ਨੇ ਰਾਫੇਲ ਮਾਮਲੇ ਵਿੱਚ ਇੱਕ ਵਾਰ ਕੇਂਦਰ ਨੂੰ ਫਿਰ ਤੋਂ ਕਲੀਨ ਚਿੱਟ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦਾਇਰ ਕੀਤੀਆਂ ਰਿਵਿਊ ਪਟੀਸ਼ਨਾਂ ਨੂੰ ਖਾਰਿਜ ਕਰ ਦਿੱਤਾ ਹੈ। ਕਲੀਨ ਚਿੱਟ ਮਿਲਦੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਮੋਦੀ ਨੂੰ ਰਾਹਤ ਮਿਲੀ। ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ

ਸੁਪਰੀਮ ਕੋਰਟ ਰਾਹੁਲ ਗਾਂਧੀ ਦੇ ‘ਚੌਂਕੀਦਾਰ ਚੋਰ ਹੈ’ ਦੇ ਬਿਆਨ ‘ਤੇ ਅੱਜ ਸੁਣਾਏਗੀ ਫੈਸਲਾ

Supreme Court Rahul Gandhi: ਸੁਪਰੀਮ ਕੋਰਟ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਖਿਲਾਫ ਦਾਇਰ ਮਾਣਹਾਨੀ ਕੇਸ ‘ਚ ਫੈਸਲਾ ਸੁਣਾਏਗੀ। ਭਾਜਪਾ ਸੰਸਦ ਮੀਨਾਕਸ਼ੀ ਲੇਖੀ ਨੇ ਰਾਹੁਲ ਗਾਂਧੀ ਵੱਲੋਂ ਦਿੱਤੇ ਵਿਵਾਦਪੂਰਨ ਬਿਆਨ ‘ਚੌਕੀਦਾਰ ਚੋਰ ਹੈ’ ਦੇ ਬਾਅਦ ਸੁਪਰੀਮ ਕੋਰਟ ‘ਚ ਇੱਕ ਮਾਣਯੋਗ ਪਟੀਸ਼ਨ ਦਰਜ ਕੀਤੀ ਸੀ। ਸੁਪਰੀਮ ਕੋਰਟ ਨੇ ਇਸ ਕੇਸ ‘ਚ ਦਰਜ ਮਾਣਹਾਨੀ ਅਰਜ਼ੀ ਦੀ ਸੁਣਵਾਈ ਕਰਦਿਆਂ

ਰਾਫੇਲ ਦੀ ਰਿਵਿਊ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਸੁਣਾਏਗੀ ਫੈਸਲਾ

Rafale Verdict Today: ਸੁਪਰੀਮ ਕੋਰਟ ਅੱਜ ਰਾਫੇਲ ਸੌਦੇ ‘ਤੇ ਸਰਕਾਰ ਨੂੰ ਕਲੀਨ ਚਿੱਟ ਦੇਣ ਦੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀਆਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਣਾਏਗੀ। ਅਦਾਲਤ ਨੂੰ ਆਪਣੇ ਫੈਸਲੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਗਈ। ਸਿਖਰ ਅਦਾਲਤ ਰਾਫੇਲ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਅਤੇ ਅਰੁਣ ਸ਼ੌਰੀ ਅਤੇ ਵਕੀਲ ਪ੍ਰਸ਼ਾਂਤ ਭੂਸ਼ਣ

ਕਰਨਾਟਕ: 17 ਵਿਧਾਇਕਾਂ ਦੀ ਪਟੀਸ਼ਨ ਤੇ ਸੁਪਰੀਮ ਕੋਰਟ 13 ਨੂੰ ਸੁਣਾਏਗਾ ਆਪਣਾ ਫੈਸਲਾ

Karnataka Congress President: ਨਵੀਂ ਦਿੱਲੀ, 12 ਅਕਤੂਬਰ- ਕਰਨਾਟਕ ਦੇ ਕਾਂਗਰਸ-ਜੇਡੀਐੱਸ ਦੇ ਅਯੋਗ ਠਹਿਰਾਏ ਗਏ 17 ਵਿਧਾਇਕਾਂ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਤੇ ਹੁਣ ਸੁਪਰੀਮ ਕੋਰਟ 13 ਨਵੰਬਰ ਨੂੰ ਆਪਣਾ ਫ਼ੈਸਲਾ ਸੁਣਾਏਗਾ। ਵਿਧਾਇਕਾਂ ਨੇ ਤਤਕਾਲੀ ਵਿਧਾਨ ਸਭਾ ਸਪੀਕਰ ਕੇਆਰ ਰਮੇਸ਼ ਵੱਲੋਂ ਉਨ੍ਹਾਂ ਨੂੰ ਅਯੋਗ ਠਹਿਰਾਏ ਜਾਣ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਦੱਸ

ਸੁਪਰੀਮ ਕੋਰਟ ਦੇ ਇਹ 5 ਜੱਜ ਅਯੁੱਧਿਆ ਮਾਮਲੇ ‘ਤੇ ਅੱਜ ਸੁਣਾਉਣਗੇ ਫੈਸਲਾ

Ayodhya Verdict today: ਸੁਪਰੀਮ ਕੋਰਟ ‘ਚ ਇਤਿਹਾਸਿਕ ਰਾਮ-ਜਨਮ ਸਥਾਨ ਬਾਬਰੀ ਮਸਜਿਦ ਵਿਵਾਦ ‘ਤੇ ਅੱਜ ਫੈਸਲਾ ਆਵੇਗਾ। ਸਾਲਾਂ ਤੋਂ ਚੱਲੇ ਆ ਰਹੇ ਇਸ ਮਾਮਲੇ ਦੀ ਆਖਰੀ ਸੁਣਵਾਈ 40 ਦਿਨਾਂ ਵਿੱਚ ਪੂਰੀ ਹੋਈ ਗਈ ਹੈ, ਜਿਸ ‘ਚ ਹਿੰਦੂ ਅਤੇ ਮੁਸਲਮਾਨ ਪੱਖਾਂ ਵਲੋਂ ਤਿੱਖੀ ਬਹਿਸ ਕੀਤੀ ਗਈ। ਸੁਪਰੀਮ ਕੋਰਟ ਵਲੋਂ ਆਪਣਾ ਫੈਸਲਾ ਅੱਜ ਸਾਢੇ 10 ਵਜੇ ਸੁਣਾਇਆ ਜਾਵੇਗਾ।

ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਕੀਤੀ ਉਤਰ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਡੀ. ਜੀ. ਪੀ ਨਾਲ ਮੁਲਾਕਾਤ

Cheif justice of India took meeting with UP’s cheif sectretary and DGP ਅਯੁੱਧਿਆ ਮਾਮਲੇ ਦੀ ਸੁਣਵਾਈ 17 ਅਕਤੂਬਰ ਨੂੰ ਖਤਮ ਹੋਈ ਸੀ ਅਤੇ ਸੁਪਰੀਮ ਕੋਰਟ ਨੇ ਦੇ ਚੀਫ ਜਸਟਿਸ ਵੱਲੋਂ ਫੈਸਲੇ ਨੂੰ ਰੀਜ਼ਰਵ ਰੱਖਿਆ ਗਿਆ ਸੀ। 17 ਨਵੰਬਰ ਨੂੰ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਦਾ ਕਾਰਜਕਾਲ ਖਤਮ ਹੋਣ ਜਾ ਰਿਹਾ ਹੈ। ਜ਼ਿਕਰਯੋਗ ਹੈ

ਵੱਧਦੇ ਪ੍ਰਦੂਸ਼ਣ ਉਤੇ ਸੁਪਰੀਮ ਕੋਰਟ ਸਖ਼ਤ

sc orders prali : ਨਵੀਂ ਦਿੱਲ਼ੀ- ਸੁਪਰੀਮ ਕੋਰਟ ਵਲੋਂ ਪਰਾਲੀ ਸਾੜੇ ਜਾਣ ਦੇ ਮਾਮਲੇ ਉਤੇ ਹਰਿਆਣਾ ਤੇ ਪੰਜਾਬ ਸਰਕਾਰ ਨੂੰ ਝਾੜ ਲਗਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਰ ਸਾਲ ਦਿੱਲੀ ਬਲਾਕ ਹੋ ਜਾਂਦੀ ਹੈ ਤੇ ਅਸੀਂ ਕੁਝ ਵੀ ਨਹੀਂ ਕਰ ਪਾਉਂਦੇ। ਸੂਬਾ ਸਰਕਾਰਾਂ ਨੂੰ ਚੋਣਾਂ ਵਿਚ ਦਿਲਚਸਪੀ ਹੈ ਤੇ ਇਥੇ ਲੋਕ ਮਰ ਰਹੇ ਹਨ। ਕਿਸੇ

PMC ਬੈਂਕ ਦੇ ਗਾਹਕਾਂ ਨੂੰ ਸਰਕਾਰ ਨੇ ਦਿੱਤਾ ਝਟਕਾ …

PMC Bank Cricis SC : ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ PMC ਬੈਂਕ ਤੋਂ ਨਕਦ ਕਢਵਾਉਣ ‘ਤੇ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਲਗਾਈ ਗਈ ਪਾਬੰਦੀ ਵਾਪਸ ਲੈਣ ਦੀ ਮੰਗ ਕਰਦਿਆਂ PMC ਖਾਤਾ ਧਾਰਕਾਂ ਦੀ ਪਟੀਸ਼ਨ’ ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਅਸੀਂ ਇਸ

ਅਯੁੱਧਿਆ ‘ਚ 10 ਦਸੰਬਰ ਤੱਕ ਧਾਰਾ 144 ਲਾਗੂ, ਭਾਰੀ ਸੁਰੱਖਿਆ ਬਲ ਤਾਇਨਾਤ

Article 144 Applied Ayodhya : ਨਵੀਂ ਦਿੱਲੀ : ਸੋਮਵਾਰ ਨੂੰ ਅਯੁੱਧਿਆ ਦੀ ਰਾਮ ਜਨਮ ਭੂਮੀ ਵਿਵਾਦ ਮਾਮਲੇ ਦੀ ਸੁਣਵਾਈ ਆਖਰੀ ਪੜਾਅ ਵਿੱਚ ਦਾਖਿਲ ਹੋਵੇਗੀ । ਜਿਸ ਵਿੱਚ 38ਵੇਂ ਦਿਨ ਅਦਾਲਤ ਦੇ ਸੰਵਿਧਾਨਕ ਬੈਂਚ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ । ਇਸ ਮਾਮਲੇ ਵਿੱਚ ਮੁੱਖ ਜੱਜ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ

ਚਿਦੰਬਰਮ ਨਹੀਂ ਜਾਣਗੇ ਤਿਹਾੜ ਜੇਲ੍ਹ, ਸੁਪਰੀਮ ਕੋਰਟ ‘ਚ ਸੁਣਵਾਈ ਅੱਜ

Supreme Court P Chidambaram : ਨਵੀਂ ਦਿੱਲੀ : ਸੀ.ਬੀ.ਆਈ. ਦੀ ਹਿਰਾਸਤ ‘ਚ ਚੱਲ ਰਹੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਫਿਲਹਾਲ ਤਿਹਾੜ ਜੇਲ੍ਹ ਨਹੀਂ ਜਾਣਾ ਪਵੇਗਾ। ਸੋਮਵਾਰ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ, ਪਰ ਨਾਲ ਹੀ ਉਨ੍ਹਾਂ ਨੂੰ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਦਾਇਰ ਕਰਨ ਦਾ ਹੁਕਮ ਵੀ

ਧਾਰਾ 370 ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਕੇਂਦਰ ਦੀ ਬੇਨਤੀ ਰੱਦ

SC issues notice to Centre: ਬੁੱਧਵਾਰ ਨੂੰ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਵਾਲੀ ਸੰਵਿਧਾਨਿਕ ਸੋਧ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵੱਲੋਂ ਸੁਣਵਾਈ ਕੀਤੀ ਜਾਣੀ ਸੀ। ਜਿਸ ਵਿਚ ਸੁਪਰੀਮ ਕੋਰਟ ‘ਚ ਧਾਰਾ 370 ਨਾਲ ਸਬੰਧਿਤ 10 ਤੋਂ ਵੱਧ ਪਟੀਸ਼ਨਾਂ ‘ਤੇ ਸੁਣਵਾਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਪਟੀਸ਼ਨਾਂ ਉੱਤੇ ਸੁਣਵਾਈ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ