Tag: , , , , ,

ਪਟਿਆਲਾ ਤੋਂ ਅਕਾਲੀ ਦਲ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਪਾਈ ਵੋਟ

Surjit Singh Rakhra Vote : ਪਟਿਆਲਾ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ। ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ। ਆਮ ਲੋਕਾਂ ਦੇ ਨਾਲ ਨਾਲ ਹੁਣ ਸਿਆਸੀ ਆਗੂ ਵੀ ਵੋਟ ਕਰਨ ਲਈ ਪਹੁੰਚ ਰਹੇ ਹਨ। 

Surjit Singh Rakhra

ਸੁਰਜੀਤ ਸਿੰਘ ਰੱਖੜਾ ਨੇ ਕੀਤੇ ਕਾਂਗਰਸ ‘ਤੇ ਸ਼ਬਦੀ ਵਾਰ

Surjit Singh Rakhra

ਸੁਰਜੀਤ ਸਿੰਘ ਰੱਖੜਾ ਵੱਲੋਂ ਸਮਾਣਾ ‘ਚ ਚੋਣ ਪ੍ਰਚਾਰ ਤੇਜ਼

ਨਾਭਾ:-ਮਿਸ਼ਨ 2017 ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਨੂੰ ਤੇਜ ਕਰ ਦਿੱਤਾ ਗਿਆ ਹੈ।ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਹਲਕਾ ਸਮਾਣਾ ਤੋਂ ਉਮੀਦਵਾਰ ਸਰਦਾਰ ਸੁਰਜੀਤ ਸਿੰਘ ਰੱਖੜਾ ਵੱਲੋਂ ਵੀ ਆਪਣੇ ਹਲਕੇ ਵਿੱਚ ਚੋਣ ਪ੍ਰਚਾਰ ਪੂਰੇ ਜੋਰਾ ਸ਼ੋਰਾ ਨਾਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਯੂਥ ਨੌਜਵਾਨਾਂ ਅਤੇ ਪਿੰਡਾਂ ਦੇ ਲੋਕਾਂ ਵੱਲੋ ਸ਼੍ਰੋਮਣੀ ਅਕਾਲੀ ਦਲ

ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਵਿਸ਼ਵਕਰਮਾ ਦਿਹਾੜੇ ਕੀਤੀ ਸ਼ਿਰਕਤ

ਵਿਸ਼ਵਕਰਮਾ  ਦਿਹਾੜੇ ਮੌਕੇ ਵਿਸ਼ਵਕਰਮਾ  ਮੰਦਰ ਵਿਚ ਵਿਸ਼ਵਕਰਮਾ  ਦਿਹਾੜਾ ਮਨਾਇਆ ਗਿਆ ਇਸ ਮੌਕੇ ਰਾਗੀ-ਢਾਡੀਆਂ ਵੱਲੋਂ ਸਬਦ ਕੀਰਤਨ ਕੀਤਾ ਗਿਆ ਅਤੇ ਵਿਸੇਸ ਤੋਰ ਤੇ ਪਹੁੰਚੇ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਵਿਸਵਕਰਮਾ ਦੀ ਮੂਰਤੀ ਅੱਗੇ ਮੱਥਾ ਟੇਕਿਆ ਅਤੇ ਇਸ ਮੌਕੇ ਉਨਾ ਕਿਹਾ ਕਿ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਤੇ ਕਤਲੇਆਮ ਹੋ ਰਹੇ ਹਨ ਅਤੇ ਜਿਹੜੇ ਮਾੜੇ ਲੋਕ ਇਹ ਕੰਮ ਕਰਦੇ ਹਨ

ਪੰਜਾਬ ਸਰਕਾਰ ਉਚ ਸਿੱਖਿਆ ਦੇ ਖੇਤਰ ਵਿੱਚ ਹੋਰ ਸੁਧਾਰ ਲਈ ਵਚਨਬੱਧ: ਰੱਖੜਾ

ਚੰਡੀਗੜ੍ਹ: ਉਚ ਸਿੱਖਿਆ ਦੇ ਖੇਤਰ ਵਿੱਚ ਮੁੱਖ ਕੇਂਦਰ ਬਣਨ ਦੀ ਦਿਸ਼ਾ ਵਿੱਚ ਤੇਜੀ ਨਾਲ ਅੱਗੇ ਵੱਧ ਰਹੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਕੇਂਦਰੀ ਮਨੁੱਖੀ ਵਸੀਲਿਆਂ ਬਾਰੇ ਮੰਤਰਾਲੇ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਦੋ ਰੋਜ਼ਾ ਅੰਤਰ ਰਾਸ਼ਟਰੀ ਸੈਮੀਨਾਰ ਦਾ ਆਗਾਜ਼ ਹੋ ਗਿਆ। ‘ਉਚੇਰੀ ਸਿੱਖਿਆ- ਆਲਮੀ ਦਿ੍ਰਸ਼ਟੀਕੋਣ’ ਸਬੰਧੀ ਕਰਵਾਏ ਜਾ ਰਹੇ ਅੰਤਰ ਰਾਸ਼ਟਰੀ ਸੈਮੀਨਾਰ ਦਾ ਉਦਘਾਟਨ

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸੁਰਜੀਤ ਸਿੰਘ ਰੱਖੜਾ ਵੱਲੋਂ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ

ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸੁਰਜੀਤ ਸਿੰਘ ਰੱਖੜਾ ਵੱਲੋਂ ਵਿਧਾਨ ਸਭਾ ਹਲਕਾ ਅਮਲੋਹ ਦੇ ਪਿੰਡ ਖੁੰਮਣਾ ਵਿਚ 62 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕਰਕੇ ਲੋਕਾਂ ਦੇ ਸੁਪਰਦ ਕੀਤਾ ਗਿਆ। ਇਸ ਮੌਕੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕੈਬਨਿਟ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ