Tag: , , , , , , , , , , , ,

ਸਵਾਈਨ ਫਲੂ ਦਾ ਕਹਿਰ ਜ਼ਾਰੀ, ਇੱਕ ਹੋਰ ਨੌਜਵਾਨ ਦੀ ਮੌਤ

swine flu continues punjab: ਜਲੰਧਰ: ਪੰਜਾਬ ‘ਚ ਦਿਨ-ਬ-ਦਿਨ ਸਵਾਈਨ ਫਲੂ ਦਾ ਕਹਿਰ ਵੱਧਦਾ ਜਾ ਰਿਹਾ ਹੈ ਜਿਸ ਕਰਕੇ ਇਸ ਨਾਲ ਹੋ ਰਹੀਆਂ ਮੌਤਾਂ ‘ਚ ਵੀ ਇਜ਼ਾਫਾ ਹੋ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਸਵਾਈਨ ਫਲੂ ਦੇ ਮਰੀਜ਼ ਪਾਏ ਜਾ ਰਹੇ ਹਨ। ਹੁਣ ਤੱਕ ਇਸ ਬਿਮਾਰੀ ਕਾਰਨ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਹੁਣੇ

ਪੰਜਾਬ ‘ਚ ਸਵਾਈਨ ਫਲੂ ਦਾ ਵਧਿਆ ਕਹਿਰ, 60 ਨੂੰ ਪਾਇਆ ਗਿਆ ਪਾਜ਼ਟਿਵ

Swine influenza Cases:ਸਵਾਈਨ ਫਲੂ ਇੱਕ ਛੂਤ ਦੀ ਬਿਮਾਰੀ ਹੈ ਜੋ ਆਮ ਮੌਸਮੀ ਫਲੂ ਵਾਂਗ ਇੱਕ ਤੋਂ ਦੂਜੇ ਵਿਅਕਤੀ ਤੱਕ ਫੈਲਦੀ ਹੈ।ਇਸ ਦਾ ਵਾਇਰਸ ਖੰਘ ਜਾਂ ਨਜ਼ਲੇ ਵਾਲੇ ਮਰੀਜ਼ਾਂ ਦੇ ਖੰਘਣ ਜਾਂ ਨਜ਼ਲੇ ਦੇ ਤਰਲ-ਕਣਾਂ ਨਾਲ ਹਵਾ ਵਿੱਚ ਰਲ ਕੇ ਤੰਦਰੁਸਤ ਵਿਅਕਤੀ ਤੱਕ ਪਹੁੰਚਦੇ ਹਨ।ਇਹ ਸਾਹ ਨਾਲ ਜੁੜੀ ਬਿਮਾਰੀ ਹੈ। ਜੋ ਇਨਫਲੂਏਂਜ਼ਾ ਟਾਈਪ-ਏ ਵਾਇਰਸ ਕਾਰਨ ਹੁੰਦੀ ਹੈ।

ਇਸ ਤਰ੍ਹਾਂ ਕੀਤਾ ਜਾ ਸਕਦੈ ਸਵਾਈਨ ਫਲੂ ਤੋਂ ਬਚਾਅ

Swine influenza: ਨਵੀਂ ਦਿੱਲੀ : ਆਏ ਦਿਨ ਸਵਾਈਨ ਫਲੂ ਨਾਲ ਮੌਤਾਂ ਹੋ ਰਹੀਆਂ ਹਨ। ਕਈ ਸੂਬਿਆਂ ‘ਚ ਸਵਾਈਨ ਫਲੂ ਦੇ ਮਰੀਜ਼ ਪਾਜੀਟਿਵ ਮਿਲੇ ਹਨ। ਇੰਨਾ ਹੀ ਨਹੀਂ ਸਵਾਈਨ ਫਲੂ ਦਾ ਕਹਿਰ ਸੂਬੇ ਭਰ ‘ਚ ਫੈਲ ਰਿਹਾ ਹੈ। ਬੀਤੇ ਦਿਨੀਂ ਅੰਮ੍ਰਿਤਸਰ ‘ਚ ਸਵਾਈਨ ਫਲੂ ਕਰਕੇ ਮਹਿਲਾ ਦੀ ਮੌਤ ਹੋ ਗਈ ਸੀ । ਅੱਜ ਅਸੀਂ ਤੁਹਾਨੂੰ ਦਸਣ