Tag: , , , , ,

SYL issue Haryana Vidhan Sabha

ਹਰਿਆਣਾ ਵਿਧਾਨ ਸਭਾ ‘ਚ ਫਿਰ ਗੂੰਜਿਆਂ ਐੱਸ.ਵਾਈ.ਐੱਲ ਮੁੱਦਾ

SYL issue Haryana Vidhan Sabha: ਹਰਿਆਣਾ ਵਿਧਾਨ ਸਭਾਂ ਸੈਸ਼ਨ ਦੇ ਦੂਜੇ ਦਿਨ ਐੱਸ.ਵਾਈ.ਐੱਲ ਦਾ ਮੁੱਦਾ ਦਾ ਮੁੱਦਾ ਛਾਇਆ ਰਿਹਾ। ਸਦਨ ਦੇ ਦੂਜੇ ਦਿਨ ਸਦਨ ਵਿਚ ਇਨੇਲੋ ਅਤੇ ਕਾਂਗਰਸ ਨੇ ਐੱਸ.ਵਾਈ.ਐੱਲ. ਦਾ ਰੋਕੂ ਮਤਾ ਰੱਖਿਆ ਜਿਸਨੂੰ ਸਪੀਕਰ ਨੇ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਇਨੇਲੋ ਅਤੇ ਕਾਂਗਰਸ ਦੇ ਵਲੋਂ ਸਦਨ ‘ਚ ਜ਼ਬਰਦਸਤ ਹੰਗਾਮਾ ਕੀਤਾ ਗਿਆ।

SYL issue

ਫਿਰ ਭਖਿਆ ਐਸਵਾਈਐਲ ਦਾ ਮੁੱਦਾ, ਹੁਣ ਚੰਦੂਮਾਜਰਾ ਨੇ ਦਿੱਤਾ ਇਹ ਬਿਆਨ…

SYL issue: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਵਿੱਚ ਚੋਣਾਂ ਸਥਾਨਕ ਮੁੱਦਿਆਂ ਦੇ ਆਧਾਰ ‘ਤੇ ਲੜੀਆਂ ਜਾਣਗੀਆਂ। ਇਸ ਗੱਲ ਦਾ ਪ੍ਰਗਟਾਵਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੰਬਾਲਾ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਅੰਬਾਲਾ ਵਿਖੇ ਅਕਾਲੀ ਦਲ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ

ਐਸਵਾਈਐਲ ਦਾ ਮੁੱਦਾ ਸੁਲਝਾਉਣ ਦੀ ਆਖਰੀ ਕੋਸ਼ਿਸ਼[DAILY POST PUNJABI]

ਕੈਪਟਨ ਨੇ ਪ੍ਰਧਾਨ ਮੰਤਰੀ ਨਾਲ ਐਸ.ਵਾਈ.ਐਲ ਮੁੱਦੇ ‘ਤੇ ਕੀਤਾ ਵਿਚਾਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਪ੍ਰਧਾਨ ਮੰਤਰੀ ਨੂੰ ਪਾਰਲੀਮੈਂਟ ਵਿੱਚ ਮਿਲੇ ਤੇ ਦੋਵਾਂ ਵਿਚਕਾਰ ਤਕਰੀਬਨ 20 ਮਿੰਟ ਮੁਲਾਕਾਤ ਹੋਈ। ਇਸ ਮੁਲਾਕਾਤ ਦੌਰਾਨ ਕੈਪਟਨ ਨੇ ਐਸ ਵਾਈ ਐਲ ਤੇ ਕਿਸਾਨਾਂ ਦੇ ਮੁੱਦੇ ‘ਤੇ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਮੁੱਖ ਮੰਤਰੀ

Evening-Bulletin

ਡੇਲੀ ਪੋਸਟ ਐਕਸਪੈ੍ਸ 10PM – 27-2-2017

ਅੰਮਿ੍ਤਸਰ ਸਾਹਿਬ – ਸੁਖਬੀਰ ਬਾਦਲ ਨੇ ਐੱਸ.ਵਾਈ.ਐੱਲ ਮੁੱਦੇ ‘ਤੇ ਕੈਪਟਨ ਨੂੰ ਦਿੱਤਾ ਕਰਾਰਾ ਜਵਾਬ

Abhay-Singh-Chautala

ਇਨੈਲੋ ਨੇਤਾ ਅਭੈ ਚੌਟਾਲਾ 27 ਫਰਵਰੀ ਤੱਕ ਜੇਲ੍ਹ ‘ਚ ਨਜ਼ਰਬੰਦ

ਅਕਾਲੀ-ਦਲ ਦੇ ਇਨੈਲੋ ਦਾ ਆਪਸੀ ਰਿਸ਼ਤਾ ਜੱਗ-ਜਾਹਰ : ਭਗਵੰਤ ਮਾਨ

ਬੈਂਸ ਭਰਾਵਾਂ ਨੂੰ ਕਪੂਰੀ ਜਾਣ ਤੋਂ ਪੁਲਿਸ ਨੇ ਰੋਕਿਆ  

  ਇੱਕ ਪਾਸੇ ਪੰਜਾਬ ਹਰਿਆਣਾ ਸਰਹੱਦ ‘ਤੇ ਤਣਾਅ ਬਰਕਰਾਰ ਹੈ ਤੇ ਦੂਜੇ ਪਾਸੇ ਅੱਜ ਐਸ.ਵਾਈ ਐਲ. ਦੇ ਮੁਦੇ ‘ਤੇ ਲੁਧਿਆਣਾ ਦੇ ਬੈਂਸ ਭਰਾਵਾਂ ਨੂੰ ਕਪੂਰੀ ਜਾਣ ਤੋਂ ਪਟਿਆਲਾ ਪੁਲਿਸ ਨੇ ਸਰਹੰਦ ਰੋਡ ‘ਤੇ ਸਥਿਤ ਅਨਾਜ ਮੰਡੀ ਵਿਖੇ ਰੋਕ ਲਿਆ। ਜਿਸ ਦੇ ਰੋਸ ਵਜੋਂ ਬੈਂਸ ਭਰਾਵਾਂ ਦੇ ਸੈਂਕੜੇ ਸਮਰਥਕਾਂ ਨੇ ਧਰਨਾ ਲਗਾ

ਐਸ.ਵਾਈ.ਐਲ ‘ਤੇ ਸਿਆਸਤ ਜਾਰੀ

Parkash-Singh-Badal-on-SYL

ਡਰਾਮੇਬਾਜ਼ੀ ਬੰਦ ਕਰੋ, ਪੰਜਾਬ ਕੋਲ ਇਕ ਵੀ ਬੂੰਦ ਫਾਲਤੂ ਪਾਣੀ ਨਹੀਂ: ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸਰਪ੍ਰਸਤ ਅਤੇ ਪੰਜਾਬ ਦੇ ਮੁੱਖ ਮੰਤਰੀ  ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਮੁੜ ਦੁਹਰਾਇਆ ਕਿ ਪੰਜਾਬ ਦੇ ਕੋਲ ਕਿਸੇ ਵੀ ਹੋਰ ਸੂਬੇ ਲਈ ਇੱਕ ਬੂੰਦ ਵੀ ਫਾਲਤੂ ਪਾਣੀ ਦੀ ਨਹੀਂ ਹੈ ਕਿਉਂਕਿ ਪੰਜਾਬ ਦੇ ਕਿਸਾਨ ਖੁਦ ਪਾਣੀ ਦੀ ਕਿੱਲਤ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਸਤਲੁਜ ਜਮਨਾ ਲਿੰਕ ਨਹਿਰ ਨੁੰ

DGP-Suresh-Arora

SYL ਨੂੰ ਲੈ ਕੇ ਪੰਜਾਬ ਪੁਲਿਸ ਹੋਈ ਸਖਤ

ਚੰਡੀਗੜ੍ਹ- ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਨੇ ਕਿਹਾ ਕਿ ਪੰਜਾਬ ਹਰਿਆਣਾ ਸਰਹੱਦ ਤੇ ਸਤਲੁਜ ਯਮੁਨਾ ਲਿੰਕ ਨਹਿਰ ‘ਤੇ ਅਰਧ ਸੈਨਿਕ ਬਲਾਂ ਦੀਆਂ 10 ਟੁਕੜੀਆਂ ਤਾਇਨਾਤ ਹੋਣਗੀਆਂ ਤੇ ਕਿਸੇ ਕਿਸਮ ਦੀ ਕਾਨੂੰਨ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਨੈਲੋ ਨੇ 23 ਫਰਵਰੀ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦੀ ਖ਼ੁਦਾਈ ਸ਼ੁਰੂ ਕਰਨ ਦੀ ਚੇਤਾਵਨੀ ਦਿੱਤੀ

DGP-Suresh-Arora

ਡੀ.ਜੀ.ਪੀ. ਪੰਜਾਬ ਨੇ ਸ਼ੰਭੂ ਬਾਰਡਰ ਦਾ ਕੀਤਾ ਮੁਆਇਨਾ

ਘਨੌਰ – ਐਸ.ਵਾਈ.ਐਲ. ਮਾਮਲੇ ‘ਤੇ ਪੈਦਾ ਹੋਏ ਤਣਾਅ ਨੂੰ ਦੇਖਦੇ ਹੋਏ ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਜਾਇਜ਼ਾ ਲੈਣ ਲਈ ਪੰਜਾਬ ਹਰਿਆਣਾ ਬਾਰਡਰ ਸ਼ੰਭੂ ਪੁੱਜੇ ਤੇ ਹੈਲੀਕਾਪਟਰ ਰਾਹੀਂ ਐਸ.ਵਾਈ.ਐਲ. ਨਹਿਰ ਦਾ ਸਰਵੇਖਣ ਕੀਤਾ। ਜ਼ਿਕਰਯੋਗ ਚੌਟਾਲਾ ਪਰਿਵਾਰ ਵੱਲੋਂ ਪੰਜਾਬ ਦੀ ਸਰਹੱਦ ਅੰਦਰ ਆ ਕੇ ਕੁਝ ਥਾਵਾਂ ’ਤੇ ਬੰਦ ਕੀਤੀ ਸਤਲੁਜ ਯਮੁਨਾ ਲਿੰਕ ਨਹਿਰ ਨੂੰ ਮੁੜ ਖੋਲ੍ਹਣ ਤੇ ਸਿੱਖ ਸਟੂਡੈਂਟਸ

SYL

ਐਸਵਾਈਐਲ ਟਕਰਾਅ : ਹਰਿਆਣਾ ਬਾਰਡਰ ਅੱਜ ਤੋਂ ਸੀਲ,ਕਈ ਥਾਵਾਂ ਤੇ ਲੱਗੀ ਧਾਰਾ 144  

ਪਟਿਆਲਾ: ਚੌਟਾਲਾ ਪਰਿਵਾਰ ਵੱਲੋਂ ਪੰਜਾਬ ਦੀ ਸਰਹੱਦ ਅੰਦਰ ਆ ਕੇ ਕੁਝ ਥਾਵਾਂ ’ਤੇ ਬੰਦ ਕੀਤੀ ਸਤਲੁਜ ਯਮੁਨਾ ਲਿੰਕ ਨਹਿਰ ਨੂੰ ਮੁੜ ਖੋਲ੍ਹਣ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਪੀਰ ਮੁਹੰਮਦ ਵੱਲੋਂ ਉਨ੍ਹਾਂ ਨੂੰ ਰੋਕਣ ਦੇ ਐਲਾਨ ਮਗਰੋਂ ਕਿਸੇ ਤਰ੍ਹਾਂ ਦੇ ਸੰਭਾਵੀ ਟਕਰਾਅ ਨੂੰ ਰੋਕਣ ਲਈ ਜ਼ਿਲ੍ਹਾ ਪੁਲੀਸ ਸੁਰੱਖਿਆ ਪ੍ਰਬੰਧਾਂ ਦੀਆਂ ਤਿਆਰੀਆਂ ਨੂੰ ਲੈ ਕੇ  ਚੌਕਸੀ ਵਧਾ ਦਿੱਤੀ

Evening-bulletin

ਡੇਲੀ ਪੋਸਟ ਐਕਸਪ੍ਰੈਸ 10PM – 19-2-2017

SYL ਮੁੱਦੇ ਤੇ ਸੀਨੀਅਰ ਵਕੀਲ ਨਵਕਿਰਨ ਸਿੰਘ ਦੀ ਡੇਲੀ ਪੋਸਟ ਨਾਲ ਖਾਸ ਗੱਲਬਾਤ

ਐਸਵਾਈਐਲ ਮੁੱਦੇ ਨੂੰ ਖ਼ਤਮ ਕਰ ਚੁੱਕੀ ਹੈ ਸਰਕਾਰ

hansraj

ਐਸ.ਵਾਈ.ਐਲ: ਹੰਸਰਾਜ ਨੇ ਪੜੇ ਬਾਦਲ ਸਰਕਾਰ ਦੇ ਕਸੀਦੇ !

ਐਸ.ਵਾਈ.ਐਲ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਜਮੀਨਾਂ ਵਾਪਿਸ ਕਰਨ ਦੇ ਕੀਤੇ  ਗਏ।ਫੈਸਲੇ ‘ਤੇ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸਰਕਾਰ ਦੀਆਂ ਤਾਰੀਫਾਂ ਦੇ ਪੁੱਲ ਬੰਨ ਰਹੇ ਹਨ ਤਾਂ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕਾਂਗਰਸ ਦਾ ਹੱਥ ਥਾਮਣ ਵਾਲੇ ਗਾਇਕ ਹੰਸਰਾਜ ਰਾਜ ਹੰਸ ਨੇ ਵੀ

ਐੱਸ. ਵਾਈ. ਐੱਲ. ਮਾਮਲੇ ਤੇ ਸਰਕਾਰ ਦਾ ਵੱਡਾ ਫੈਸਲਾ

ਚੰਡੀਗੜ੍ਹ : ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ਤੇ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਐਕੁਆਇਰ ਜ਼ਮੀਨ ਵਾਪਸ ਕਰਨ ਦਾ ਫੈਸਲਾ ਲਿਆ ਹੈ। ਐੱਸ. ਵਾਈ. ਐੱਲ. ਦੇ ਮੁੱਦੇ ਨੂੰ ਲੈ ਕੇ ਮੰਗਲਵਾਰ ਨੂੰ ਚੰਡੀਗੜ੍ਹ ਵਿਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਅਹਿਮ ਬੈਠਕ ਹੋਈ। ਇਸ ਮੀਟਿੰਗ ਵਿਚ ਕਿਸਾਨਾਂ ਨੂੰ ਅਕਵਾਇਰ ਜ਼ਮੀਨ ਵਾਪਸ ਕਰਨ

ਐਸ.ਵਾਈ.ਐਲ. ਮਾਮਲੇ ‘ਤੇ ਬਾਦਲਾਂ ਖਿਲਾਫ ਸੁਣਵਾਈ ਕਰੇਗੀ ਸੁਪਰੀਮ ਕੋਰਟ

ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ਤੇ ਹੁਣ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਸੁਪਰੀਮ ਕੋਰਟ  ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖਿਲਾਫ ਅਪਰਾਧਕ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਕਰਨ ਜਾ ਰਿਹਾ ਹੈ। ਚੀਫ ਜਸਿਟਸ ਟੀ.ਐਸ.ਠਾਕੁਰ ਵੱਲੋਂ ਇਸ ਮਾਮਲੇ ‘ਤੇ ਸੁਣਵਾਈ ਕੀਤੀ ਜਾਵੇਗੀ। ਦਰਅਸਲ ਪ੍ਰਕਾਸ ਸਿੰਘ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ