Tag: , , , , , , ,

ਸ਼੍ਰੋਮਣੀ ਅਕਾਲੀ ਦਲ 8 ਦਸੰਬਰ ਤੋਂ ‘ਪਾਣੀ ਬਚਾਓ, ਪੰਜਾਬ ਬਚਾਓ’ ਮੁਹਿੰਮ ਕਰੇਗਾ ਸ਼ੁਰੂ

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਪੰਜਾਬ ਦੇ ਦਰਿਆਵਾਂ ਦਾ ਇਕ ਵੀ ਬੂੰਦ ਪਾਣੀ ਸੂਬੇ ਤੋਂ ਬਾਹਰ ਨਾ ਜਾਣ ਦੇਣ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਕਿਸੇ ਵੀ ਕੀਮਤ ’ਤੇ ਬਣਾਏ ਜਾਣ ਅਤੇ ਕਿਸੇ ਵੀ ਏਜੰਸੀ ਨੂੰ ਇਸ ਦੇ ਨਿਰਮਾਣ ਲਈ ਇਕ ਵੀ ਇੱਟ ਲਾਏ ਜਾਣ ਦੀ ਆਗਿਆ ਨਹੀਂ ਦੇਵੇਗੀ। ਮੰਤਰੀ ਮੰਡਲ ਨੇ

ਐੱਸ.ਵਾਈ.ਐੱਲ: ਕੇਜਰੀਵਾਲ ਹੁਣ ਪੰਜਾਬ ਨਾਲ ਜਾਂ ਹਰਿਆਣੇ ਨਾਲ ?

ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਹਾ ਹੈ ਕਿ ਸੁਪਰੀਮ ਕੋਰਟ ਵਲੋਂ ਐੱਸ. ਵਾਈ. ਐੱਲ. ਦੇ ਮਾਮਲੇ ‘ਚ ਪੰਜਾਬ ਖਿਲਾਫ ਸੁਣਾਏ ਗਏ ਫੈਸਲੇ ‘ਤੇ ਉਹ ਆਪਣਾ ਸਟੈਂਡ ਸਪੱਸ਼ਟ ਕਰਨ। ਕੈਪਟਨ ਨੇ ਸਵਾਲ ਕੀਤਾ ਕਿ ਕੀ ਕੇਜਰੀਵਾਲ ਪੰਜਾਬ ਦਾ ਪਾਣੀ ਹਰਿਆਣਾ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ SYL ਮੁੱਦੇ ਤੇ ਪੰਜਾਬ ‘ਚ ਸਿਆਸੀ ਭੁੂਚਾਲ

ਚੰਡੀਗੜ੍ਹ : ਸੁਪਰੀਮ ਕੋਰਟ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਾਮਲੇ ‘ਚ ਵੀਰਵਾਰ ਨੂੰ ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਕਿਹਾ ਹੈ ਕਿ ਸਤਲੁਜ-ਯੁਮਨਾ ਲਿੰਕ ਨਹਿਰ ਦਾ ਨਿਰਮਾਣ ਜਾਰੀ ਰਹੇਗਾ। ਅਦਾਲਤ ਨੇ ਪੰਜਾਬ ਦੇ ਫੈਸਲੇ ਨੂੰ ਗੈਰ ਕਾਨੂੰਨੀ ਦੱਸਦਿਆਂ ਕਿਹਾ ਹੈ ਕਿ ਸਿਰਫ ਪੰਜਾਬ ਸਰਕਾਰ ਇਕੱਲੀ ਪਾਣੀਆਂ ਦੇ ਸਮਝੌਤੇ ਨੂੰ ਰੱਦ ਨਹੀਂ ਕਰ ਸਕਦੀ। ਸੁਪਰੀਮ ਕੋਰਟ ਨੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ