Tag: , , ,

ਤਰਨ ਤਾਰਨ ਧਮਾਕਾ ਮਾਮਲੇ ‘ਚ ਕੈਪਟਨ ਵੱਲੋਂ ਮੈਜਿਸਟ੍ਰੇਟ ਜਾਂਚ ਦੇ ਆਦੇਸ਼

Captain orders magisterial probe: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਨੀਵਾਰ ਨੂੰ ਤਰਨ ਤਾਰਨ ਵਿੱਚ ਨਗਰ ਕੀਰਤਨ ਦੌਰਾਨ ਟਰਾਲੀ ਵਿੱਚ ਹੋਏ ਧਮਾਕੇ ਦੀ ਘਟਨਾ ਦੇ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਗਏ ਹਨ । ਇਸ ਘਟਨਾ ‘ਤੇ ਦੁੱਖ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਐਸ.ਡੀ.ਐਮ. ਤਰਨ ਤਾਰਨ ਨੂੰ ਘਟਨਾ ਦੀ ਪੂਰੀ ਪੜਤਾਲ ਕਰਨ ਲਈ ਕਿਹਾ

ਤਰਨ ਤਾਰਨ ‘ਚ ਨਗਰ ਕੀਰਤਨ ਦੌਰਾਨ ਹੋਇਆ ਧਮਾਕਾ, 2 ਦੀ ਮੌਤ

Tarn Taran Firecrackers Explosion: ਤਰਨ ਤਾਰਨ: ਤਰਨ ਤਾਰਨ ਵਿਚ ਸ਼ਨੀਵਾਰ ਨੂੰ ਨਗਰ ਕੀਰਤਨ ਦੌਰਾਨ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਤੇ 11 ਲੋਕ ਗੰਭੀਰ ਵਿਚ ਜ਼ਖਮੀ ਹੋ ਗਏ । ਦਰਅਸਲ,ਨਗਰ ਕੀਰਤਨ ਵਿੱਚ ਪਟਾਕਿਆਂ ਨਾਲ ਭਰੀ ਟਰਾਲੀ ਵਿੱਚ ਹੋਇਆ । ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸ਼ਨੀਵਾਰ ਨੂੰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ