Tag: , , , ,

ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਦੋ ਝੋਲਾ ਛਾਪ ਡਾਕਟਰ ਕਾਬੂ

Tarn Taran police arrest doctors : ਤਰਨਤਾਰਨ  : ਸੂਬਾ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਲਈ ਚਲਾਈਆਂ ਗਈਆਂ ਮੁਹਿੰਮਾਂ ਤਹਿਤ ਤਰਨਤਾਰਨ ‘ਚ ਦਵਾਈ ਦੀਆ ਦੁਕਾਨਾ ‘ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 2 ਡਾਕਟਰ ਦਵਾਈ ਦੇਣ ਸਬੰਧੀ ਕੋਈ ਲਾਈਸੈਂਸ ਜਾਂ ਸਰਟੀਫਿਕੇਟ ਪੇਸ਼ ਨਹੀਂ ਕੀਤੇ ‘ਤੇ ਨਾ ਹੀ ,ਉਨ੍ਹਾਂ ਨੇ ਕੋਈ ਡਾਕਟਰੀ ਦੀ ਪੜਾਈ ਕੀਤੀ ਹੈ। ਲੋਕਾਂ ਨੂੰ

ਤੇਜ਼ ਰਫ਼ਤਾਰ ਦੇ ਚਲਦਿਆਂ ਵਾਪਰਿਆ ਭਿਆਨਕ ਹਾਦਸਾ , ਇੱਕ ਦੀ ਮੌਤ 

Tarn Taran Road Accident : ਤਰਨਤਾਰਨ : ਕਈ ਵਾਰ ਤੇਜ਼ ਰਫ਼ਤਾਰ ਦੇ ਚਲਦਿਆਂ ਵੱਡੇ -ਵੱਡੇ ਹਾਦਸੇ ਵਾਪਰ ਜਾਣਦੇ ਹਨ । ਅਜਿਹਾ ਹੀ ਭਿਆਨਕ ਸੜਕ ਹਾਦਸਾ, ਬੀਤੀ ਦਿਨੀਂ ਗੋਇੰਦਵਾਲ ਸਾਹਿਬ ਵਿਖੇ ਤੇਜ਼ ਰਫਤਾਰ ਕਾਰ ‘ਤੇ ਮੋਟਰਸਾਈਕਲ ਵਿਚਾਲੇ ਵਾਪਰਿਆ ਹੈ । ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਮ੍ਰਿਤਕ ਸਰਿੰਦਰ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸ਼੍ਰੀ ਹਰਮਿੰਦਰ ਸਾਹਿਬ

ਮਾਪਿਆਂ ਦੇ ਇਕਲੌਤੇ ਮੁੰਡੇ ਦੀ ਦੁਬਈ ‘ਚ ਹੋਈ ਮੌਤ

Punjab Youth Died Dubai : ਤਰਨਤਾਰਨ : ਅੱਜ ਦੇ ਸਮੇਂ ਵਿੱਚ ਹਰ ਇੱਕ ਨੌਜਵਾਨ ਵਿਦੇਸ਼ ਜਾਣ ਦਾ ਚਾਹਵਾਨ ਹੈ, ਜਿੱਥੇ ਜਾ ਕੇ ਹਰ ਕੋਈ ਆਪਣੇ ਸੁਪਨੇ ਸਾਕਾਰ ਕਰਨਾ ਚਾਹੁੰਦਾ ਹੈ, ਪਰ ਕਈ ਵਾਰ ਉਹ ਸੁਪਨੇ ਅਧੂਰੇ ਹੀ ਰਹਿ ਜਾਂਦੇ ਹਨ । ਅਜਿਹਾ ਇੱਕ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿਥੋਂ ਦੇ ਪੰਜਾਬੀ ਨੌਜਵਾਨ ਦੀ ਦੁਬਈ

ਸਿੰਗਾਪੁਰ ਭੇਜਣ ਦਾ ਝਾਂਸਾ ਦੇਕੇ ਟ੍ਰੈਵਲ ਏਜੰਟ ਨੇ ਠੱਗੇ ਲੱਖਾਂ

Tarn Taran Agent Cheated 2 Lakh rupees : ਤਰਨ ਤਾਰਨ : ਬਾਹਰ ਜਾਣ ਦੀ ਹੋੜ ‘ਚ ਅਕਸਰ ਨੌਜਵਾਨ ਜਾਅਲੀ ਟ੍ਰੈਵਲ ਏਜੰਟ ਝਾਂਸੇ ‘ਚ ਫੱਸ ਜਾਂਦੇ ਹਨ ਅਤੇ ਆਪਣੀ ਮਿਹਨਤ ਨਾਲ ਕੁੰਜੀ ਨੂੰ ਗਵਾ ਬੈਠਦੇ ਹਨ। ਅਜਿਹਾ ਹੀ ਕੁੱਝ ਦੇਖਣ ਨੂੰ ਮਿਲਿਆ ਜਿੱਥੇ ਚਰਨਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਖਡੂਰ ਸਾਹਿਬ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ

ਪਤੀ ਨੂੰ ਤਲਾਕ ਦਿੱਤੇ ਬਿਨ੍ਹਾਂ ਦੂਜਾ ਵਿਆਹ ਕਰਵਾ ਰਹੀ ਪਤਨੀ ਪਹੁੰਚੀ ਥਾਣੇ

Women Tries Marry Another Person : ਤਰਨਤਾਰਨ : ਤਰਨਤਾਰਨ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਔਰਤ ਪਹਿਲੇ ਵਿਆਹ ਤੋਂ ਤਲਾਕ ਲਏ ਬਗ਼ੈਰ ਦੂਜਾ ਵਿਆਹ ਕਰਵਾਉਣ ਜਾ ਰਹੀ ਸੀ, ਪਰ ਹੁਣ ਥਾਣੇ ਪਹੁੰਚ ਗਈ ਹੈ । ਇਸ ਗੱਲ ਦਾ ਪਤਾ ਲੱਗਦਿਆਂ ਹੀ ਔਰਤ ਦੇ ਪਹਿਲੇ ਪਤੀ ਨੇ ਪੰਚਾਇਤ ਲਿਆ ਕੇ ਵਿਆਹ ਨੂੰ ਰੁਕਵਾ

ਪੁਲਿਸ ਨੇ ਹੈਰੋਇਨ ਸਮੇਤ ਕਾਬੂ ਕੀਤਾ ਨਸ਼ਾ ਤਸਕਰ

Tarn Taran Police Arrest Smugglers : ਤਰਨ ਤਾਰਨ : ਨਸ਼ਾ ਇੱਕ ਅਜਿਹਾ ਜਹਿਰੀਲਾ ਤੇ ਨਸ਼ੀਲਾ ਪਦਾਰਥ ਹੁੰਦਾ ਹੈ ਜੋ ਮਨੁਖੀ ਸਿਹਤ ਲਈ ਬੇਹੱਦ ਘਾਤਕ ਹੈ ਇਹ ਦਿਮਾਗ ਦੇ ਨਾੜੀ ਤੰਤਰ ਨੂੰ ਨਸ਼ਟ ਕਰਕੇ ਮਨੁੱਖ ਨੂੰ ਮਾਨਸਿਕ ਤੌਰ ‘ਤੇ ਕਮਜ਼ੋਰ, ਬੁੱਧੀ ਹੀਣ, ਦਿਮਾਗ ਦੀ ਸਰੀਰ ਤੇ ਕੰਟਰੋਲ ਦੀ ਸ਼ਕਤੀ ਘਟਾਉਣ ਦਾ ਕਾਰਣ ਬਣਦਾ ਹੈ। ਸੂਬੇ ‘ਚ

ਕਾਂਗਰਸੀਆਂ ਦੀ ਕਾਲੀ ਕਰਤੂਤ, ਪਹਿਲਾਂ ਕੀਤਾ ਬਲਾਤਕਾਰ ਫਿਰ ਨਗਨ ਹਾਲਤ ‘ਚ ਸੁੱਟਿਆ

Tarn Tarn Lady Rape : ਤਰਨਤਾਰਨ : ਅੱਜ ਦੇ ਸਮੇਂ ਵਿੱਚ ਸੂਬੇ ਵਿੱਚ ਮਹਿਲਾਵਾਂ ਨਾਲ ਕੁੱਟਮਾਰ ਦੇ ਬਹੁਤ ਸਾਰੇ ਮਾਮਲੇ ਦੇਖਣ ਨੂੰ ਮਿਲ ਰਹੇ ਹਨ ।ਮੁਕਤਸਰ, ਫਿਰ ਗੁਰਦਾਸਪੁਰ ਤੋਂ ਬਾਅਦ ਹੁਣ ਤਾਜ਼ਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਮਹਿਲਾ ਦੀ ਬੁਰੇ ਤਰੀਕੇ ਨਾਲ ਕੁੱਟਮਾਰ ਕੀਤੀ ਗਈ । ਇਸ ਮਾਮਲੇ ਵਿੱਚ ਪੀੜਤ ਮਹਿਲਾ ਦਾ

ਕਰੋੜਾਂ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

Police Arrest Smugglers : ਤਰਨਤਾਰਨ : ਨਸ਼ੇ ਨੂੰ ਰੋਕਣ ਲਈ ਪੰਜਾਬ ਪੁਲਿਸ ਵਲੋਂ ਸਖਤ ਤੋਂ ਸਖਤ ਕਦਮ ਚੁੱਕੇ ਜਾ ਰਹੇ ਹਨ । ਨਸ਼ਾ ਤਸਕਰੀ ਦਾ ਇੱਕ ਮਾਮਲਾ ਤਰਨਤਾਰਨ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਐੱਸ.ਐੱਸ.ਪੀ. ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਪੁਲਿਸ ਨੇ 5 ਕਰੋੜ ਦੀ ਹੈਰੋਇਨ ਸਮੇਤ ਇੱਕ ਔਰਤ ਤੇ ਇਕ

ਪੁਲਿਸ ਨੇ ਗਸ਼ਤ ਦੌਰਾਨ ਹੈਰੋਇਨ ਤੇ ਨਸ਼ੇ ਦੀਆਂ ਗੋਲੀਆਂ ਸਮੇਤ 2 ਨੂੰ ਕੀਤਾ ਕਾਬੂ

Tarn Taran Police Arrest Smugglers : ਤਰਨਤਾਰਨ : ਨਸ਼ੇ ਨੂੰ ਰੋਕਣ ਲਈ ਪੰਜਾਬ ਪੁਲਿਸ ਵਲੋਂ ਸਖਤ ਤੋਂ ਸਖਤ ਕਦਮ ਚੁੱਕੇ ਜਾ ਰਹੇ ਹਨ । ਨਸ਼ਾ ਤਸਕਰੀ ਦਾ ਇੱਕ ਮਾਮਲਾ ਤਰਨਤਾਰਨ ਤੋਂ ਦੇਖਣ ਨੂੰ ਮਿਲਿਆ ਹੈ, ਜਿੱਥੇ ਐਂਟੀ ਨਾਰਕੋਟਿਕ ਸੈੱਲ ਅਤੇ ਸੀ.ਆਈ.ਏ. ਸਟਾਫ ਨੇ ਸਫਲਤਾ ਹਾਸਿਲ ਕਰਦੇ ਹੋਏ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ

ਤਰਨ ਤਾਰਨ : 2 ਹਜ਼ਾਰ ਬਦਲੇ ਹੋਇਆ ਬਜ਼ੁਰਗ ਦਾ ਕਤਲ

 Tarn Taran Old Man Murder: ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ , ਅਜੇਹੀ ਹੀ ਇੱਕ ਵਾਰਦਾਤ ਸਾਹਮਣੇ ਆਈ ਹੈ ਤਰਨ ਤਾਰਨ ਦੇ ਜ਼ਿਲ੍ਹੇ ਦੇ ਪਿੰਡ ਡਿਆਲ ਰਾਜਪੂਤਾਂ ਤੋਂ ਜਿਥੇ ਮਹਿਜ਼ 2,000 ਰੁਪਏ ਦੇ ਲੈਣ-ਦੇਣ ਦੇ ਕਾਰਨ ਇੱਕ 80 ਸਾਲਾ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਬਜ਼ੁਰਗ ਨਾਮ ਮੋਹਨ ਸਿੰਘ ਹੈ ਅਤੇ ਇਸ

ਲੱਖਾਂ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

Tarn Taran Heroin Smugglers: ਤਰਨਤਾਰਨ: ਨਸ਼ੇ ਨੂੰ ਰੋਕਣ ਲਈ ਪੰਜਾਬ ਪੁਲਿਸ ਵਲੋਂ ਸਖਤ ਤੋਂ ਸਖਤ ਕਦਮ ਚੁੱਕੇ ਜਾ ਰਹੇ ਹਨ । ਨਸ਼ਾ ਤਸਕਰੀ ਦਾ ਇੱਕ ਮਾਮਲਾ ਤਰਨਤਾਰਨ ਤੋਂ ਵੀ ਸਾਹਮਣੇ ਆਇਆ ਹੈ, ਜਿੱਥੇ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਐਂਟੀ ਨਾਰਕੋਟਿਕ ਸੈੱਲ ਨੇ 45 ਲੱਖ ਦੀ ਕੀਮਤ ਵਾਲੀ 90 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ

ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਓ-ਧੀ ਦੀ ਮੌਤ

Tarn Taran Road Accident : ਤਰਨਤਾਰਨ : ਸੂਬੇ ਵਿੱਚ ਸੜਕ ਹਾਦਸੇ ਦੀਆਂ ਘਟਨਾਵਾਂ ਬਹੁਤ ਜਿਆਦਾ ਵੱਧ ਗਈਆਂ ਹਨ । ਅਜਿਹਾ ਹੀ ਇੱਕ ਮਾਮਲਾ ਤਰਨਤਾਰਨ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਕਪੂਰਥਲਾ-ਅਟਾਰੀ ਮਾਰਗ ਦੇ ਨੇੜੇ ਪੈਂਦੇ ਪਿੰਡ ਰੈਸ਼ੀਆਣਾ ਕੋਲ ਇੱਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਨੇ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ । ਇਸ ਟੱਕਰ ਵਿੱਚ ਮੋਟਰਸਾਈਕਲ

ਸ਼ਾਰਟ ਸਰਕਟ ਕਾਰਨ ਕਿਸਾਨ ਦੀ 17 ਏਕੜ ਫਸਲ ਸੜ੍ਹ ਕੇ ਹੋਈ ਸਵਾਹ

Tarn Taran Wheat Burn : ਤਰਨਤਾਰਨ : ਅੱਜ ਦੇ ਸਮੇਂ ਵਿੱਚ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖੀਆਂ ਜਾਂਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਤਰਨਤਾਰਨ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਤਰਨਤਾਰਨ ਦੇ ਪਿੰਡ ਬੁੱਘੇ ਵਿੱਚ ਇਕ ਕਿਸਾਨ ਦੀ 5 ਏਕੜ ਕਣਕ ਸੜ ਕੇ ਸੁਆਹ ਹੋ ਗਈ ਹੈ। ਇਸ ਮਾਮਲੇ ਵਿੱਚ ਪੀੜਤ ਕਿਸਾਨ ਨੇ ਪ੍ਰਸ਼ਾਸਨ

ਅੰਮ੍ਰਿਤਧਾਰੀ ਮਹਿਲਾ ਨਾਲ ਕੁੱਟਮਾਰ,ਫਾੜੇ ਕੱਪੜੇ ਤੇ ਕਕਾਰਾਂ ਦੀ ਬੇਅਦਬੀ,ਪੁਲਿਸ ‘ਤੇ ਵੀ ਕਾਰਵਾਈ ਨਾ ਕਰਨ ਦੇ ਇਲਜ਼ਾਮ !

Tarn Taran Amritdhari Women Beaten : ਤਰਨ ਤਾਰਨ : ਐਸ ਐਸ ਪੀ ਦਫਤਰ ਅੱਗੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰ੍ਹਹਮਪੁਰਾ ਨਾਲ ਇੱਕ ਔਰਤ ਅੰਮ੍ਰਿਤਧਾਰੀ ਭੁਪਿੰਦਰ ਕੋਰ ਵਾਸੀ ਸੰਗਤਪੁਰਾ ਸਮੇਤ ਦੱਸਿਆਂ ਕਿ ਅੰਮ੍ਰਿਤਧਾਰੀ ਬੀਬੀ ਭੂਪਿੰਦਰ ਕੋਰ ਨੇ ਦੱਸਿਆਂ ਕਿ 18-4 ਨੂੰ ਪਿੰਡ ਗੁਰਦੁਆਰਾ ਸਾਹਿਬ ਕੋਲ ਸੂਏ ਕੋਲ ਡੰਗਰ ਚਰ ਰਹੀ ਸੀ । ਉਥੇ ਸਾਡਾ ਪਿੰਡ ਦਾ ਹੀ

ਨਸ਼ਾ ਨਾ ਮਿਲਣ ਕਰਕੇ ਨੌਜਵਾਨਾਂ ਨੇ ਮਿਲਕੇ ਕੀਤੀ ਖ਼ੁਦਕੁਸ਼ੀ

TarnTaran Boys Drug Suicide : ਤਰਨਤਾਰਨ : ਪੰਜਾਬ ਦੇ CM ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸਰਕਾਰ ਬਣਨ ‘ਤੇ 4 ਹਫਤਿਆਂ ‘ਚ ਨਸ਼ਾ ਖਤਮ ਕਰਨ ਦੀ ਸਹੁੰ ਖਾਦੀ ਸੀ। ਪਰ, ਸੂਬੇ ‘ਚ ਨਸ਼ੇ ਦੀ ਓਵਰਡੋਜ ਨਾਲ ਲਗਾਤਾਰ ਹੋ ਰਹੀਆਂ ਮੌਤਾਂ ਨਾਲ ਹਰ ਵਾਰ ਕੈਪਟਨ ਦੀ ਇਹ ਸਹੁੰ ਕਾਂਗਰਸ ਦੇ ਦੋ ਸਾਲ ਦੇ ਕਾਰਜਕਾਲ ਨੂੰ ਜਨਤਾ

ਨਸ਼ੇ ਦੀ ਓਵਰਡੋਜ਼ ਨੇ ਲਈ ਇੱਕ ਹੋਰ ਜਾਨ

Tarn Taran Man Died: ਕੈਪਟਨ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਪੰਜਾਬ ਅੰਦਰੋ ਚਾਰ ਹਫਤਿਆਂ ਅੰਦਰ ਨਸਾ ਬੰਦ ਕਰਨ ਦੀ ਸੁਹੰ ਖਾਧੀ ਸੀ ਪਰ ਪੰਜਾਬ ‘ਚ ਚਾਰ ਹਫਤੇ ਤਾਂ ਦੂਰ ਦੀ ਗੱਲ ਰਹੀ ਕਰੀਬ ਦੋ ਸਾਲ ਤੋ ਵੱਧ ਬੀਤ ਜਾਣ ਦੇ ਬਾਵਜੂਦ ਨਸ਼ਾ ਸੂਬੇ ਵਿੱਚ ਹੋਰ ਵੀ ਤੇਜ਼ੀ ਨਾਲ ਵਿੱਕ ਰਿਹਾ ਹੈ। ਇਹ ਹੀ

ਸਿੱਖ ਵਿਰਾਸਤ ਨੂੰ ਨਸ਼ਟ ਹੋਣ ਤੋਂ ਬਚਾਉਣ ਲਈ SGPC ਬਣਾਏਗੀ ਵਿਰਾਸਤੀ ਕਮੇਟੀ

SGPC Heritage Committee : ਅੰਮ੍ਰਿਤਸਰ :  ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਇਤਿਹਾਸਕ ਦਰਸ਼ਨੀ ਡਿਓਢੀ ਨੂੰ ਕਾਰ ਸੇਵਾ ਵਾਲੇ ਬਾਬਿਆਂ ਵੱਲੋਂ ਢਾਹੁਣ ਮਗਰੋਂ ਦਿੱਤੇ ਗਏ ਸਪੱਸ਼ਟੀਕਰਨ ਬਾਰੇ ਡਾ. ਰੂਪ ਸਿੰਘ ਨੇ ਸਪੱਸ਼ਟ ਕੀਤਾ ਕਿ ਜਦੋਂ 14 ਸਤੰਬਰ 2018 ਨੂੰ ਬਾਬਿਆਂ ਰਾਹੀਂ ਕਾਰ ਸੇਵਾ ਸ਼ੁਰੂ ਕਰਵਾਈ ਗਈ ਸੀ ਤਾਂ ਸੰਗਤ ਦੇ ਭਾਰੀ ਰੋਸ ਅਤੇ ਭਾਵਨਾਵਾਂ

ਵਿਦੇਸ਼ ਭੇਜਣ ਦੇ ਨਾਮ ‘ਤੇ ਕੀਤੀ ਲੱਖਾਂ ਦੀ ਠੱਗੀ

Tarn Taran Agent Fraud : ਤਰਨਤਾਰਨ : ਅਜੋਕੇ ਨੌਜਵਾਨਾਂ ‘ਚ ਵਿਦੇਸ਼ ਜਾਣ ਦੀ ਲਾਲਚ ਇੰਨੀ ਵੱਧ ਗਈ ਹੈ ਕਿ ਕਈ ਵਾਰ ਉਹ ਵੱਡੀ ਠੱਗੀ ਦਾ ਵੀ ਸ਼ਿਕਾਰ ਹੋ ਜਾਂਦੇ ਹਨ । ਅਜਿਹਾ ਹੀ ਇੱਕ ਮਾਮਲਾ ਬੀਤੇ ਦਿਨੀਂ ਮਾਝੇ ਦਾ ਦੇਖਣ ਨੂੰ ਮਿਲਿਆ ਜਿੱਥੇ ਇੱਕ ਵਿਅਕਤੀ ਨਾਲ ਯੂਕਰੇਨ ਭੇਜਣ ਦੇ ਨਾਮ ਤੇ ਲੱਖਾਂ ਦੀ ਕੀਤੀ ਗਈ

ਰਾਈਫਲ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਨੇ ਲਈ ਰਿਟਾਇਰ ਫੌਜੀ ਦੀ ਜਾਨ

Tarn Taran Sahib Retire Army: ਤਰਨਤਾਰਨ: ਤਰਨਤਾਰਨ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਸਾਬਕਾ ਫੌਜੀ ਦੀ ਰਾਈਫਲ ਸਾਫ਼ ਕਰਨ ਦੌਰਾਨ ਅਚਾਨਕ ਗੋਲੀ ਚੱਲਣ ਕਾਰਨ ਮੌਤ ਹੋ ਗਈ। ਇਸ ਮਾਮਲੇ ਵਿੱਚ ਘਟਨਾ ਸਥਾਨ ‘ਤੇ ਮੌਕੇ ਤੇ ਪਹੁੰਚੇ ਲੋਕਾਂ ਨੇ ਦੱਸਿਆ ਕਿ ਕਿਰਪਾਲ ਸਿੰਘ ਪੁੱਤਰ ਹਰਭਜਨ ਸਿੰਘ

ਲਿਬਨਾਨ ‘ਚ ਪੰਜਾਬੀ ਨੌਜਵਾਨ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

Tarn Taran Young Boy Death : ਤਰਨਤਾਰਨ : ਇੱਥੇ ਦੇ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਬਲੇਰ ਦੇ ਰਹਿਣ ਵਾਲੇ ਗੁਰਲਵਜੀਤ ਸਿੰਘ ਪੁੱਤਰ ਹਰਦੇਵ ਸਿੰਘ ਜਿਸਦੀ ਉਮਰ ਕਰੀਬ 18-19 ਸਾਲ ਹੈ ਅਤੇ ਇਹ ਕਰੀਬ 7 ਮਹੀਨੇ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਲਿਬਨਾਨ ਗਿਆ ਹੋਇਆ ਸੀ। ਕੁਝ ਹੋਰ ਪੰਜਾਬੀ ਨੌਜਵਾਨਾਂ ਨਾਲ ਉਥੇ ਰਹਿ ਰਿਹਾ ਸੀ । ਇਨ੍ਹਾਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ