Tag: ,

ਪੰਜਾਬ ਮੁੱਖ ਮੰਤਰੀ ਨੇ ਮਹਾਨ ਹਾਕੀ ਖਿਡਾਰੀ ਦੇ ਦੇਹਾਂਤ ‘ਤੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

Punjab Chief Minister expressed: ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਦੇਸ਼ ਦੇ ਮਹਾਨ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ (97) ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਿਨ੍ਹਾਂ ਨੇ ਅੱਜ ਸਵੇਰੇ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਖੇ ਆਖਰੀ ਸਾਹ ਲਿਆ। ਹਾਕੀ ਦਾ ਇਹ ਮਹਾਨ ਖਿਡਾਰੀ ਆਪਣੇ ਪਿੱਛੇ ਤਿੰਨ ਪੁੱਤਰ

ਬਲਬੀਰ ਸਿੰਘ ਸੀਨੀਅਰ ਦੀਆਂ ਪ੍ਰਾਪਤੀਆਂ ਸਾਡੇ ਲਈ ਹਮੇਸ਼ਾ ਮਾਰਗਦਰਸ਼ਕ ਬਣੀਆਂ ਰਹਿਣਗੀਆਂ: ਰਾਣਾ ਸੋਢੀ

achievements of Balbir Singh: ਚੰਡੀਗੜ: ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬਲਬੀਰ ਸਿੰਘ ਸੀਨੀਅਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨਾਂ ਨੇ ਅੱਜ ਸਵੇਰੇ ਮੁਹਾਲੀ ਵਿਖੇ ਆਖਰੀ ਸਾਹ ਲਿਆ। ਤਿੰਨ ਵਾਰ ਦੇ ਓਲੰਪਿਕ ਚੈਂਪੀਅਨ ਅਤੇ ਵਿਸ਼ਵ ਕੱਪ ਜੇਤੂ ਟੀਮ ਦੇ ਪ੍ਰਬੰਧਕ 8 ਮਈ 2020 ਤੋਂ ਜ਼ਿੰਦਗੀ ਦੀ ਲੜਾਈ ਲੜ

ਪੰਜਾਬ ’ਚ ਕੋਵਿਡ-19 ਕੇਸਾਂ ਦੇ ਵੱਧਣ ਦੀ ਦਰ ਕੌਮੀ ਔਸਤ ਨਾਲੋਂ ਕਿਤੇ ਘੱਟ: ਕੈਪਟਨ

growth rate Covid-19: ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੇ ਪੁਖ਼ਤਾ ਪ੍ਰਬੰਧਾਂ ਸਦਕਾ ਕੋਵਿਡ-19 ਮਹਾਂਮਾਰੀ ਦੇ ਕੇਸਾਂ ਨੂੰ ਇਕ ਦਮ ਵੱਧਣ ਤੋਂ ਰੋਕਿਆ ਜਾ ਸਕਿਆ ਅਤੇ ਪੰਜਾਬ ਵਿੱਚ ਦੇਸ਼ ਦੇ ਮੁਕਾਬਲੇ ਕੋਵਿਡ-19 ਦੇ ਕੇਸਾਂ ਦੇ ਵੱਧਣ ਦੀ ਦਰ ਬਹੁਤ ਘੱਟ ਹੈ। ਫੇਸਬੁੱਕ ਲਾਈਵ ਪ੍ਰੋਗਰਾਮ ‘ ਆਸਕ ਕੈਪਟਨ’

ਘਰੇਲੂ ਉਡਾਨਾਂ, ਰੇਲਾਂ ਤੇ ਬੱਸਾਂ ਰਾਹੀਂ ਪੰਜਾਬ ਆਉਣ ਵਾਲਿਆਂ ਨੂੰ ਘਰਾਂ ‘ਚ 14-ਦਿਨ ਏਕਾਂਤਵਾਸ ’ਚ ਰਹਿਣਾ ਪਵੇਗਾ: ਕੈਪਟਨ

coming to Punjab by domestic flights:ਚੰਡੀਗੜ: ਪੰਜਾਬ ਦੀ ਮੁਲਕ ਵਿੱਚੋਂ ਸਭ ਤੋਂ ਵੱਧ 90 ਫੀਸਦੀ ਰਿਕਰਵਰੀ ਦਰ ਹੋਣ ਦੇ ਬਾਵਜੂਦ ਕਿਸੇ ਤਰਾਂ ਸੰਤੁਸ਼ਟ ਹੋਣ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਘਰੇਲੂ ਉਡਾਨਾਂ, ਰੇਲਾਂ ਅਤੇ ਬੱਸਾਂ ਰਾਹੀਂ ਸੂਬੇ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ ’ਤੇ 14 ਦਿਨਾਂ

ਕੋਵਿਡ-19 ਦੇ ਨਾਲ-ਨਾਲ ਡੇਂਗੂ, ਮਲੇਰੀਆ ਦੀ ਟੈਸਟਿੰਗ ਲਈ ਤਿਆਰੀਆਂ ਸ਼ੁਰੂ

Preparations begin testing: ਚੰਡੀਗੜ: ਭਾਰਤ ਸਰਕਾਰ ਨੇ ਅੱਜ ਅੰਮ੍ਰਿਤਸਰ ਦੇ ਐਸਡੀਐਚ ਅਜਨਾਲਾ ਵਿਖੇ ਡੇਂਗੂ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਕਿਉਂਕਿ ਅਜਨਾਲਾ ਵਿੱਚ ਸਾਲ 2019 ‘ਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਪਿਛਲੇ ਵਰੇ ਐਸਡੀਐਚ ਅਜਨਾਲਾ ਵਿਖੇ ਇੱਕ ਨਵੀਂ ਟੈਸਟਿੰਗ ਲੈਬਾਰਟਰੀ  ਦੀ ਸਥਾਪਨਾ ਲਈ ਭਾਰਤ ਸਰਕਾਰ

100 ਤੋਂ ਵੱਧ ਜ਼ਿਲ੍ਹਿਆਂ ‘ਚ 7 ਦਿਨਾਂ ਦੇ ਅੰਦਰ ਵਧੇ 100% ਕੋਰੋਨਾ ਕੇਸ

100% corona cases : ਕੋਰੋਨਾ ਵਾਇਰਸ ਦੇ ਮਾਮਲੇ ਭਾਰਤ ਦੇ ਲਗਭਗ 16 ਪ੍ਰਤੀਸ਼ਤ ਜ਼ਿਲ੍ਹਿਆਂ ਵਿੱਚ ਸੱਤ ਦਿਨਾਂ ਵਿੱਚ 100 ਪ੍ਰਤੀਸ਼ਤ ਤੋਂ ਵੱਧ ਵੱਧ ਗਏ ਹਨ। ਇਨ੍ਹਾਂ ਵਿੱਚੋਂ ਅੱਧੇ ਜ਼ਿਲ੍ਹੇ ਗ੍ਰੀਨ ਜ਼ੋਨ ਵਿੱਚ ਹਨ। ਇੰਡੀਆ ਟੂਡੇ ਦੀ ਡਾਟਾ ਇੰਟੈਲੀਜੈਂਸ ਯੂਨਿਟ (ਡੀਆਈਯੂ) ਨੇ 20 ਮਈ ਤੱਕ 717 ਜ਼ਿਲ੍ਹਿਆਂ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕੀਤਾ, ਜਿਸ ਵਿੱਚ ਇਹ ਖੁਲਾਸਾ

ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸ਼੍ਰੀ ਰਾਮ ਸ਼ਰਣਮ ਕੇਂਦਰ, ਚੰਡੀਗੜ੍ਹ ਵੱਲੋਂ ਪੁਲਿਸ ਨੂੰ 1000 ਸੇਫਟੀ ਕਿੱਟਾਂ ਭੇਟ

Sharanam Kendra donates safety kits: ਚੰਡੀਗੜ੍ਹ: ਰਾਮ ਸੇਵਾ ਸਵਾਮੀ ਸਤਿਆਨੰਦ ਟਰੱਸਟ, ਗੋਹਾਨਾ ਵੱਲੋਂ ਸੰਚਾਲਿਤ ਸਾਰੇ ਰਾਮ ਸ਼ਰਣਮ ਕੇਂਦਰਾਂ ਵਿੱਚ ਕਰੋਨਾ ਵਾਇਰਸ ਕਾਰਨ ਫੈਲੀ ਮਹਾਂਮਾਰੀ ਨਾਲ ਨਜਿੱਠਣ ਲਈ ਸੇਫਟੀ ਕਿੱਟਾਂ ਭੇਜੀਆਂ ਜਾ ਰਹੀਆਂ ਹਨ । ਇਸੇ ਤਰ੍ਹਾਂ ਸ਼੍ਰੀ ਰਾਮ ਸ਼ਰਣਮ ਕੇਂਦਰ, ਚੰਡੀਗੜ੍ਹ ਵੱਲੋਂ ਗੁਰੂਦੇਵ ਸ਼੍ਰੀ ਕ੍ਰਿਸ਼ਨ ਵਿਜ ਜੀ ਅਤੇ ਗੁਰੂ ਮਾਂ ਰੇਖਾ ਵਿਜ ਜੀ ਦੇ ਅਸ਼ੀਰਵਾਦ

ਮਜੀਠੀਆ ਨੇ ਪੰਜਾਬ ‘ਚ ਝੋਨੇ ਦੇ ਨਕਲੀ ਬੀਜ਼ ਫੈਕਟਰੀ ਦਾ ਪਰਦਾਫ਼ਾਸ !

Majithia exposes fake: ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਸਾਹਮਣੇ ਬਰਾੜ ਸੀਡ ਸਟੋਰ ਤੋਂ ਵੱਡੇ ਪੱਧਰ ਤੇ ਵੱਲੋਂ ਵੱਡੇ ਪੱਧਰ ਤੇ ਕਿਸਾਨਾਂ ਨੂੰ ਵੇਚੇ ਗਏ ਨਕਲੀ ਝੋਨੇ ਦੇ ਬੀਜਾਂ ਦੀ ਤਹਿਕੀਕਾਤ ਕਰਕੇ ਖੁਲਾਸਾ ਕੀਤਾ ਹੈ ਕਿ ਇਹ ਨਕਦੀ ਝੋਨੇ ਦੇ ਬੀਜ ਦੀ ਫੈਕਟਰੀ ਡੇਹਰਾ

ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰੋਮੋਸ਼ਨ ਤੇ ਸੀ.ਆਈ.ਜੀ. ਨੇ ਪੰਜਾਬ ‘ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਸਹਿਮਤੀ ਸਮਝੌਤਾ ਕੀਤਾ ਸਹੀਬੱਧ

Punjab Bureau of Investment: ਚੰਡੀਗੜ: ਸੂਬੇ ਵਿੱਚ ਨੂੰ ਨਿਵੇਸ਼ ਨੂੰ ਹੋਰ ਉਤਸ਼ਾਹਤ ਕਰਨ ਅਤੇ ਪ੍ਰਬੰਧਨ ਸਬੰਧੀ ਰਣਨੀਤੀਆਂ ਨੂੰ ਪੁਖ਼ਤਾ ਬਣਾਉਣ ਲਈ, ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ (ਪੀਬੀਆਈਪੀ) ਅਤੇ ਸਿੰਗਾਪੁਰ ਸਥਿਤ ਚਾਂਡਲਰ ਇੰਸਟੀਚਿਊਟ ਆਫ ਗਵਰਨੈਂਸ (ਸੀਆਈਜੀ) ਨੇ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਸਹਿਮਤੀ ਸਮਝੌਤੇ `ਤੇ ਦਸਤਖਤ ਕੀਤੇ। ਪੰਜਾਬ ਸਰਕਾਰ ਵੱਲੋਂ ਨਿਵੇਸ਼ ਪੰਜਾਬ ਦੇ ਸੀ.ਈ.ਓ. ਰਜਤ

ਲਾਕਡਾਊਨ ਦੌਰਾਨ ਸੋਮਵਾਰ ਤੋਂ ਸ਼ਨੀਵਾਰ ਤੱਕ ਖੁੱਲ੍ਹਣਗੇ ਸੈਲੂਨ: ਜ਼ਿਲ੍ਹਾ ਮੈਜਸਟਰੇਟ

Salons open from Monday: ਮਾਨਸਾ: ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਵਪਾਰ ਅਤੇ ਅਰਥ ਵਿਵਸਥਾ ਨੂੰ ਸੁਧਾਰਨ ਲਈ ਲਾਕਡਾਊਨ ਸਮੇਂ ਦੌਰਾਨ ਨਿਸ਼ਚਿਤ ਦਿਨਾਂ ਲਈ ਕਾਰੋਬਾਰ, ਜਰੂਰੀ ਗਤੀਵਿਧੀਆਂ ਅਤੇ ਆਵਾਜਾਈ ਵਿਚ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਦਿੱਤੀਆਂ ਗਈਆਂ ਛੋਟਾਂ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਦੁਆਰਾ ਜ਼ਿਲ੍ਹੇ ਦੇ ਨਾਨ ਕੰਟੇਨਮੈਂਟ

ਡਿਪਟੀ ਕਮਿਸ਼ਨਰ ਨੇ ਸਫ਼ਾਈ ਸੇਵਕਾਂ ਨੂੰ ਕੀਤੀ ਰਾਸ਼ਨ ਕਿੱਟਾਂ ਦੀ ਵੰਡ

Deputy Commissioner distributed: ਮਾਨਸਾ : ਕਰਫਿਊ ਦੌਰਾਨ ਜ਼ਿਲ੍ਹੇ ਨੂੰ ਸੁੰਦਰ ਦਿੱਖ ਪ੍ਰਦਾਨ ਕਰਨ ਅਤੇ ਸ਼ਹਿਰ ਦੀ ਸਾਫ਼-ਸਫਾਈ ਕਰਨ ਵਾਲੇ ਸਫਾਈ ਸੇਵਕਾਂ ਨੂੰ ਅੱਜ ਡਿਪਟੀ ਕਮਿਸ਼ਨਰ ਮਾਨਸਾ ਨੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਵੀ ਇਨ੍ਹਾਂ ਸਫਾਈ ਸੇਵਕਾਂ ਵੱਲੋਂ ਆਪਣੀ ਡਿਊਟੀ

ਐੱਮਐੱਸਪੀ ਨਾਲੋਂ ਆੜ੍ਹਤੀਆਂ ਦੇ ਕਮਿਸ਼ਨ ਨੂੰ ਵੱਖਰਾ ਕਰਨ ਨਾਲ ਨਿਰਵਿਘਨ ਖਰੀਦ ਪ੍ਰਕਿਰਿਆ ‘ਚ ਅੜਿੱਕੇ ਹੋਣਗੇ ਪੈਦਾ: ਆਸ਼ੂ

Separation of commission: ਚੰਡੀਗੜ: ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨਾਲੋਂ ਆੜ੍ਹਤੀਆਂ ਦੇ ਕਮਿਸ਼ਨ ਨੂੰ ਵੱਖਰਾ ਕਰਨ ਦੇ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਫੈਸਲੇ ਦੀ ਨਿੰਦਾ ਕਰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਹ ਗਲਤ ਵਰਤਾਰਾ ਪੂਰੇ ਦੇਸ਼ ਵਿੱਚ ਚੱਲ ਰਹੀ ਨਿਰਵਿਘਨ ਖਰੀਦ ਪ੍ਰਕਿਰਿਆ ਵਿੱਚ

ਸਕੂਲ ‘ਚ ਇਕਾਂਤਵਾਸ ਰੱਖੇ ਗਏ 25 ਨੌਜਵਾਨਾਂ ਨੇ ਸੜਕ ‘ਤੇ ਧਰਨਾ ਦੇਣ ਦੀ ਦਿੱਤੀ ਚਿਤਾਵਨੀ, ਖੋਲ੍ਹੀ ਸਰਕਾਰ ਦੀ ਪੋਲ

25 school warned: ਜ਼ਿਲ੍ਹਾ ਬਰਨਾਲਾ ਦੇ ਪਿੰਡ ਉਗੋਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਇਕਾਂਤਵਾਸ ਰੱਖੇ ਗਏ 25 ਨੌਜਵਾਨਾਂ ਨੇ ਸਕੂਲ ਵਿੱਚੋਂ ਬਾਹਰ ਆ ਕੇ ਸੜਕ ਤੇ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਹੈ । ਪਿਛਲੇ ਪੰਦਰਾਂ ਦਿਨਾਂ ਤੋਂ ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਹਰਿਆਣਾ ਸਮੇਤ ਵੱਖੋ ਵੱਖਰੇ ਰਾਜਾ ਤੋਂ ਇਲਾਵਾ ਆਪਣੇ ਸਾਈਕਲਾਂ ਸਮੇਤ ਪੈਦਲ ਤੁਰ ਕੇ ਆਪਣੇ

ਕੋਰੋਨਾ ਨੈਗੇਟਿਵ ਆਈ 45 ਸਾਲਾ ਔਰਤ ਨੂੰ ਮਿਲੀ ਸਿਵਲ ਹਸਪਤਾਲ ਤੋਂ ਛੁੱਟੀ

Corona Negative 45 year old: ਮਾਨਸਾ: ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤੇ ਕੋਰੋਨਾ ਪਾਜ਼ਿਟੀਵ ਵਿੱਚੋਂ ਜਿਸ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਸੀ ਉਸਨੂੰ ਅੱਜ ਸਿਵਲ ਹਸਪਤਾਲ ਮਾਨਸਾ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਪਿਛਲੇ 40 ਦਿਨਾਂ ਤੋਂ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ਼

ਫਿਕਸ ਚਾਰਜ ਤੋਂ ਮੁੱਕਰੀ ਸਰਕਾਰ, ਸਨਅਤੀ ਇਕਾਈਆਂ ਬੰਦ ਕਰਨ ਲਈ ਮਜ਼ਬੂਰ ਹੋ ਜਾਣਗੇ ਸਨਅਤਕਾਰ

government forced close: ਲਾਕਡਾਉਨ ਅਤੇ ਕਰਫ਼ਿਊ ਦੇ ਚੱਲਦਿਆਂ ਬੀਤੇ ਕਰੀਬ 2 ਮਹੀਨੇ ਤੋਂ ਸੂਬੇ ਦੀਆਂ ਸਾਰੀਆਂ ਸਨਅਤੀ ਇਕਾਈਆਂ ਬੰਦ ਪਈਆਂ ਹਨ। ਇਨਾਂ ਸਨਅਤੀ ਇਕਾਈਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਐਸੋਸੀਏਸ਼ਨਾਂ ਦੀ ਮੰਗ ਤੇ ਸਰਕਾਰ ਨੇ ਸਨਅਤਕਾਰਾਂ ਨੂੰ ਮਾਰਚ ਤੋਂ ਲੈ ਕੇ ਮਈ ਤੱਕ ਦੋ ਮਹੀਨੇ ਦੇ ਫਿਕਸ ਚਾਰਜਿਸ ਮਾਫ ਕਰਨ ਦਾ ਐਲਾਨ ਕੀਤਾ ਸੀ

ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਹੋਇਆ ਦੂਹਰਾ ਕਤਲ ਕਾਂਡ

Double murder case: ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ ਵਿਖੇ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਕੁੜੀ ਮੁੰਡੇ ਦਾ ਬੇਰਹਿਮੀ ਨਾਲ ਹੋਇਆ ਕਤਲ ਕੇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਭਿੱਖੀਵਿੰਡ ਰਾਜਬੀਰ ਸਿੰਘ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਤੋਂ ਇਹ ਪ੍ਰੇਮੀ ਜੋੜਾ ਆਪਣੇ ਘਰ ਤੋਂ ਗਾਇਬ ਸੀ ਅਤੇ ਅੱਜ ਇਨ੍ਹਾਂ ਦੋਵਾਂ ਦੀ ਲਾਸ਼ ਪਿੰਡ ਦੂਹਲ ਕੋਹਨਾ

Samsung ਨੇ ਸ਼ੁਰੂ ਕੀਤੀ Finance Plus ਸਰਵਿਸ , ਹੁਣ ਘਰ ਬੈਠੇ ਹੀ ਖਰੀਦੋ ਕੋਈ ਵੀ ਫੋਨ

Samsung launches Finance service: Samsung ਨੇ ਲਾਕਡਾਉਨ ਦੇ ਚਲਦੇ ਹੁਣ ਗਾਹਕਾਂ ਲਈ ਖਾਸ ਤੌਰ ‘ਤੇ Samsung Finance Plus ਸਰਵਿਸ ਦੀ ਹੋਮ ਡਿਲੀਵਰੀ ਸ਼ੁਰੂ ਕਰ ਦਿੱਤੀ ਹੈ।  ਕੰਪਨੀ ਦਾ ਦਾਅਵਾ ਹੈ ਕਿ ਸੈਮਸੰਗ ਫਾਇਨੇਂਸ ਪਲਸ ਨਾਲ ਲੋਕ ਘਰ ਬੈਠੇ ਹੀ ਆਪਣੇ ਪਸੰਦੀਦਾ Galaxy ਸਮਾਰਟਫੋਨ ਨੂੰ ਆਸਾਨ ਕਿਸ਼ਤਾਂ ‘ਤੇ ਖਰੀਦ ਸਕਣਗੇ। ਇਹ ਸੈਮਸੰਗ ਦਾ ਖਾਸ ਯੂਨਿਵਰਸਲ ਐਸੇਸਬਲ

ਕੈਪਟਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੋਦੀ ਨੂੰ GST ਦੀ ਬਕਾਇਆ ਰਾਸ਼ੀ ਜਲਦ ਜ਼ਾਰੀ ਕਰਨ ਦੀ ਕੀਤੀ ਮੰਗ

captain demanded release GST: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਦੇ ਹਾਲਾਤਾਂ ਨੂੰ ਕੇਂਦਰ ਸਰਕਾਰ ਦੇ ਰੱਖਿਆ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਾਕਡਾਊਨ ਨੂੰ ਅੱਗੇ ਵਧਾਉਣ ਲਈ ਸਹਿਮਤੀ ਦਿੱਤੀ।

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵੱਲੋਂ ਕਬੱਡੀ ਦੇ ਬਾਬਾ ਬੋਹੜ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

Tripat Bajwa expressed grief: ਚੰਡੀਗੜ੍ਹ, 11 ਮਈ: ਪੰਜਾਬੀਆਂ ਦੀ ਮਾਂ ਖੇਡ ਕਬੱਡੀ ਜਗਤ ਲਈ ਬੜੀ ਹੀ ਦੁੱਖਦਾਈ ਅਤੇ ਡੂੰਘੇ ਸਦਮੇ ਵਾਲੀ ਖਬਰ ਆਈ ਹੈ, ਕਬੱਡੀ ਦੇ ਬਾਬਾ ਬੋਹੜ ਤੇ ਮਸ਼ਹੂਰ ਪ੍ਰਮੋਟਰ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਕਬੱਡੀ ਨੂੰ ਸਭ ਤੋਂ ਪਹਿਲਾਂ ਪ੍ਰਮੋਟ ਕਰਨ ਤੇ ਕਬੱਡੀ ਨੂੰ ਜੀਅ-ਜਾਨ ਨਾਲ ਪਿਆਰ ਕਰਨ ਵਾਲੇ ਤੇ ਆਪਣੀ ਸਮੁੱਚੀ ਜ਼ਿੰਦਗੀ ਕਬੱਡੀ ਦੇ

ਲਾਕਡਾਊਨ ਦੌਰਾਨ ਵੱਧ ਰਹੇ ਘਰੇਲੂ ਹਿੰਸਾ ਖ਼ਿਲਾਫ਼ ਬੋਲੇ ਬਾਲੀਵੁੱਡ ਸਿਤਾਰੇ

Bollywood stars speak against: ਕੋਰੋਨਾ ਵਇਰਸ ਕਾਰਨ ਲਾਕਡਾਊਨ ਨੂੰ ਭਾਰਤ 17 ਮਈ ਤੱਕ ਵਧਾ ਦਿੱਤਾ ਗਿਆ ਹੈ। ਲਾਕਡਾਊਨ ਦੌਰਾਨ ਬਾਲੀਵੁੱਡ ਸਿਤਾਰੇ ਨਾ ਸਿਰਫ਼ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ ਬਲਕਿ ਉਹ ਕਈ ਹੋਰ ਜਾਗਰੂਕਤਾ ਅਤੇ ਸਮਾਜਿਕ ਕੰਮਾਂ ‘ਚ ਵੀ ਆਪਣਾ ਯੋਗਦਾਨ ਪਾ ਰਹੇ ਹਨ। ਅਦਾਕਾਰਾ ਰਿਚਾ ਚੱਡਾ, ਕਲਕਿ ਕੇਕਲਾਂ ਅਤੇ ਆਦਿਲ ਹੁਸੈਨ ਵਰਗੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ