Tag: , , , ,

ਟਿਊਨੀਸ਼ੀਆ ‘ਚ ਬੱਚਿਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 26 ਦੀ ਮੌਤ

Tunisia Tourist bus crash: ਮਾਸਕੋ: ਟਿਊਨੀਸ਼ੀਆ ਵਿੱਚ ਐਤਵਾਰ ਨੂੰ ਇੱਕ ਸੈਲਾਨੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ ਵਿੱਚ 26 ਲੋਕਾਂ ਦੀ ਮੌਤ ਹੋ ਗਈ । ਸਥਾਨਕ ਮੀਡੀਆ ਅਨੁਸਾਰ 26 ਮ੍ਰਿਤਕਾਂ ਵਿੱਚੋਂ 20 ਲੋਕਾਂ ਦੀ ਪਹਿਚਾਣ ਕੀਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਦੀਆਂ ਲਾਸ਼ਾਂ ਬੇਜਾ ਸੂਬੇ ਦੇ ਹਸਪਤਾਲ ਭੇਜ ਦਿੱਤੀਆਂ ਗਈਆਂ ਹਨ ।

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ