Tag: , ,

ਬੈਂਕ ਯੂਨੀਅਨਾਂ ਵੱਲੋਂ ਲਗਾਤਾਰ 3 ਦਿਨਾਂ ਹੜਤਾਲ ‘ਤੇ ਜਾਣ ਦਾ ਸੱਦਾ

Bank Strike Union ਨੌਂ ਟਰੇਡ ਯੂਨੀਅਨਾਂ ਦੀ ਨੁਮਾਇੰਦਗੀ ਕਰਨ ਵਾਲੀ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ ਵਲੋਂ 31 ਜਨਵਰੀ ਤੋਂ 2 ਦਿਨਾਂ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ| ਫੋਰਮ ਨੇ ਮਾਰਚ ਵਿੱਚ ਤਿੰਨ ਦਿਨਾਂ ਹੜਤਾਲ ਦਾ ਸੱਦਾ ਦਿੱਤਾ ਹੈ ਅਤੇ ਮੰਗਾਂ ਪੂਰੀਆ ਨਾ ਹੋਣ ‘ਤੇ ਅਣਮਿੱਥੇ ਸਮੇਂ ਲਈ ਹੜਤਾੜ ‘ਤੇ ਜਾਣ ਦੀ ਚੇਤਾਵਨੀ ਦਿੱਤੀ ਹੈ| ਬੈਂਕ

ਧੱਕੇ ਨਾਲ ਕਿਸਾਨ ਦੀ ਕਣਕ ਵੱਢਣ ‘ਤੇ BKU ਨੇ ਕੀਤੀ ਦੋਸ਼ੀਆਂ ਖਿਲਾਫ ਗ੍ਰਿਫ਼ਤਾਰੀ ਦੀ ਮੰਗ

Moga Bhartiya Kissan Union Protest : ਮੋਗਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬੱਧਨੀ ਕਲਾਂ ਵਿਖੇ ਇਕਾਈ ਪ੍ਰਧਾਨ ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਜ਼ਿਲਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਵਿਸ਼ੇਸ਼ ਤੌਰ ਤੇ ਪੁੱਜੇ। ਮੀਟਿੰਗ ਵਿਚ ਪੁੱਜੇ ਜ਼ਿਲਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ

ਪੰਜਾਬ ਯੂਨੀਵਰਸਿਟੀ ਚੋਣ ਮਾਮਲਾ : 3:30 ਵਜੇ ਤੋਂ ਬਾਅਦ ਕਿਸੇ ਵੀ ਪਾਰਟੀ ਨੂੰ ਨਹੀਂ ਕਰਨ ਦਿੱਤਾ ਜਾਵੇਗਾ ਪ੍ਰਚਾਰ

ਹੁਣ ਟਰੱਕ ਅਪ੍ਰੇਟਰਾਂ ਨੂੰ ਮਿਲੇਗਾ ਪੂਰਾ ਮਾਲ ਭਾੜਾ

ਮੋਗਾ : ਕਾਂਗਰਸ ਦੇ ਕੁੱਝ ਆਗੂਆਂ ਵੱਲੋਂ ਬੱਧਨੀ ਕਲਾਂ ਦੀ ਨਵੀ ਬਣੀ ’ਦਸਮੇਸ਼ ਟਰੱਕ ਯੂਨੀਅਨ’ ਤੇ ਟਰੱਕ ਅਪ੍ਰੇਟਰਾਂ ਨੂੰ ਘੱਟ ਰੇਟ ਤੇ ਹੋਏ ਟੈਂਡਰਾਂ ਕਰਕੇ ਪੂਰਾ ਕਿਰਾਇਆਂ ਨਾ ਦੇਣ ਦੇ ਲਗਾਏ ਜਾ ਰਹੇ ਦੋਸ਼ਾਂ ’ਤੇ ਆਪਣਾ ਪੱਖ ਸਪੱਸ਼ਟ ਕਰਦਿਆਂ ਯੂਨੀਅਨ ਆਗੂਆਂ ਨੇ ਟਰੱਕ ਅਪ੍ਰੇਟਰਾਂ ਨੂੰ ਚਾਲੂ ਸੀਜ਼ਨ ਦੌਰਾਨ ਪਿਛਲੇ ਸੀਜ਼ਨਾਂ ਦੀ ਤਰਜ਼ ’ਤੇ ਪੂਰਾ ਮਾਲ

ਆਪਣੀਆਂ ਮੰਗਾਂ ਨੂੰ ਲੈ ਕੇ ਸਫਾਈ ਸੇਵਕ ਯੂਨੀਅਨ ਵਲੋਂ ਬੈਠਕ

ਤਰਨਤਾਰਨ:-ਸਫਾਈ ਸੇਵਕ ਯੂਨੀਅਨ ਤਰਨਤਾਰਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗਾਂਧੀ ਪਾਰਕ ਵਿਖੇ ਇੱਕ ਮੀਟਿੰਗ ਰਮੇਸ਼ ਕੁਮਾਰ ਸ਼ੇਰਗਿੱਲ ਦੀ ਅਗਵਾਈ ਹੇਠ ਹੋਈ। ਜਿਸ ਵਿਚ ਨਗਰ ਕੌਂਸਲ ਵਿਚ ਪਾਰਟ ਟਾਈਮ ਸਫਾਈ ਸੇਵਕ, ਸੀਵਰੇਜ ਮੈਨ, ਪੰਪ ਆਪਰੇਟਰ ਆਦਿ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਆਗੂ ਰਮੇਸ਼ ਕੁਮਾਰ ਸ਼ੇਰਗਿੱਲ ਅਤੇ ਪ੍ਰਧਾਨ ਬੀਬੀ ਭੋਲੀ ਨੇ ਸੰਬੋਧਨ ਕਰਦੇ ਹੋਏ ਪੰਜਾਬ

ਨੀਤੀਆਂ ਖ਼ਿਲਾਫ਼ ਕਰਮਚਾਰੀ ਯੂਨੀਅਨ ਵੱਲੋਂ ਸੰਘਰਸ਼ ਦਾ ਕੀਤਾ ਐਲਾਨ

ਕਪੂਰਥਲਾ :ਰੇਲਵੇ ਪ੍ਰਸ਼ਾਸਨ ਦੀਆਂ ਕਰਮਚਾਰੀਆਂ ਵਿਰੋਧੀ ਨੀਤੀਆਂ ਖ਼ਿਲਾਫ਼ ਆਰ ਸੀ ਐਫ ਕਰਮਚਾਰੀ ਯੂਨੀਅਨ ਵੱਲੋਂ 14 ਫਰਵਰੀ ਤੋਂ ਜਨਜਾਗਰਨ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਸਥਾਨਕ ਵਰਕਰ ਕਲੱਬ ਵਿੱਚ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਖਾਲਸਾ ਦੀ ਅਗਵਾਈ ‘ਚ ਹੋਈ ਮੀਟਿੰਗ ਦੌਰਾਨ ਰੇਲਵੇ ਪ੍ਰਸ਼ਾਸਨ ਵੱਲੋਂ ਅਗਲੇ ਤਿੰਨ ਸਾਲਾਂ ਦੇ ਉਤਪਾਦਨ ਪਲਾਨ ਅਤੇ ਆਰ ਸੀ

ਬਜਟ ‘ਚ ਕੇਂਦਰ ਵੱਲੋਂ ਸਰਵਿਸ ਟੈਕਸ ‘ਚ ਕੀਤਾ ਜਾਵੇਗਾ ਵਾਧਾ ?

ਭਾਰਤੀ ਕਿਸਾਨ ਯੂਨੀਅਨ ਨੇ ਲੱਖੋਵਾਲ ਨੂੰ ਜਥੇਬੰਦੀ ‘ਚੋਂ ਕੱਢਿਆ

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਪਾਰਟੀ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੂੰ ਜਥੇਬੰਦੀ ‘ਚੋਂ ਕੱਢ ਦਿੱਤਾ ਹੈ। ਉਨ੍ਹਾਂ ਦੀ ਥਾਂ ਹਰਮੀਤ ਸਿੰਘ ਕਾਦੀਆਂ ਨੂੰ ਨਵਾਂ ਪ੍ਰਧਾਨ ਬਣਾਇਆ ਹੈ। ਮੋਗਾ ਵਿੱਚ ਜਥੇਬੰਦੀ ਦੇ 12 ਜ਼ਿਲ੍ਹਿਆਂ ਦੇ ਪ੍ਰਧਾਨਾਂ ਤੇ ਸਮਰਥਕਾਂ ਦੀ ਹੋਈ ਅਹਿਮ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। ਭਾਰਤੀ ਕਿਸਾਨ ਯੂਨੀਅਨ ਵੱਲੋਂ ਇਹ ਫੈਸਲਾ ਅਜਮੇਰ ਸਿੰਘ

union-budget-2017

ਬਜਟ ਪੇਸ਼ ਕਰਨ ਨੂੰ ਲੈ ਕੇ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ’ਤੇ

ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਨਵੇਂ ਸਾਲ ਦੇ ਮੋਕੇ ਤੇ ਦਿੱਤੇ ਗਏ ਸਬੋਧਨ ਤੋਂ ਇਹ ਗੱਲ ਤਾਂ ਸਾਫ ਹੋ ਗਈ ਸੀ ਕਿ ਅਗਲੇ ਬਜ਼ਟ ਵਿੱਚ ਆਮ ਆਦਮੀ ਨੂੰ ਲੁਭਾਉਣ ਰਿਝਾਉਣ ਦੀ ਕੋਸ਼ਿਸ ਕੀਤੀ ਜਾਵੇਗੀ। ਹਾਲਾਕਿ ਪ੍ਰਧਾਨਮੰਤਰੀ ਦੇ ਇਸ ਸਬੋਧਨ ਤੋਂ ਲੋਕਾਂ ਨੂੰ ਖਾਸ ਉਮੀਦਾਂ ਸਨ ਪਰ ਨਾਲ ਹੀ ਉਹਨਾਂ ਦੇ ਸਬੋਧਨ ਨੇ ਸਾਫ ਕਰ ਦਿਤਾ ਹੈ

ਨੋਟਬੰਦੀ ਨਾਲ ਸਬੰਧਤ ਪ੍ਰਸਤਾਵ ਨੂੰ ਕੇਂਦਰੀ ਕੈਬਨਿਟ ਵੱਲੋਂ ਮਨਜ਼ੂਰੀ

ਮੰਗਾਂ ਨੂੰ ਲੈ ਕੇ ਸਫਾਈ ਮਜ਼ਦੂਰ ਯੂਨੀਅਨ ਦਾ ਧਰਨਾ

ਪੰਜਾਬ ਸਰਕਾਰ ਦੁਆਰਾ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਅਣਦੇਖਿਆ ਕੀਤੇ ਜਾਣ ਤੇ ਸਫਾਈ ਮਜ਼ਦੂਰ ਯੂਨੀਅਨ ਵੱਲੋਂ ਕਾਊਨਸਲਿੰਗ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ।ਕਰਮਚਾਰੀਆਂ ਦਾ ਕਹਿਣਾ ਹੈ ਕਿ ਪਿਛਲੇ 20-20 ਸਾਲਾਂ ਤੋਂ ਉਹ  ਕੰਮ ਕਰ ਰਹੇ ਹਨ। ਸਰਕਾਰ ਉਹਨਾਂ ਨੂੰ ਫਿਰ ਵੀ ਪੱਕਾ ਨਹੀਂ ਕਰ ਰਹੀ। ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਦੀ ਤਨਖਾਹ ਵੀ ਵਧਾਈ

ਸਫਾਈ ਸੇਵਕ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਪ੍ਰਦਰਸ਼ਨ

ਜਿਵੇਂ ਹੀ 2017 ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ, ਉਵੇਂ ਹੀ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਅਤੇ ਧਰਨਿਆਂ ਦਾ ਦੌਰ ਤੇਜ਼ ਹੁੰਦਾ ਜਾ ਰਿਹਾ ਹੈ। ਸਫਾਈ ਸੇਵਕ ਯੂਨੀਅਨ ਦੀ ਪ੍ਰਧਾਨ ਮਾਇਆ ਨਗਰ ਕੌਸਿਲ ਦਫ਼ਤਰ ਟਾਂਡਾ ਵਿੱਚ ਪਿਛਲੇ ਦੋ ਦਿਨਾਂ ਤੋਂ ਆਪਣੀ ਮੰਗਾਂ ਦੇ ਹੱਕ ਵਿੱਚ ਰੋਸ ਧਰਨਾ ਅਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਧਾਨ ਮਾਇਆ

ਇੰਪਲਾਈਜ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ

ਫਤਿਹਗੜ੍ਹ ਸਾਹਿਬ: ਕਲਾਸ ਫੋਰਥ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਦੇ ਸੱਦੇ ਤੇ ਜਿਲਾ ਪ੍ਰਬੰਧਕੀ ਕੰਪਲੈਕਸ ਅੱਗੇ ਜਿਲ੍ਹਾ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਿੱਥੇ 24 ਘੰਟੇ ਦੀ ਲਗਾਤਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਉੱਥੇ ਸ਼ਨੀਵਾਰ ਨੂੰ ਮੁਲਾਜਮਾਂ ਨੇ ਕਾਲੇ ਚੋਲੇ ਪਾ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਮੁਜ਼ਾਹਰਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਇਸ

ਟੈਕਨੀਕਲ ਸਰਵਸਿਸ ਯੂਨੀਅਨ ਵਲੋਂ ਆਪਣੀ ਮੰਗ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਸਕੂਲ ਐਜੂਕੇਸ਼ਨ ਸਿੱਖਿਆ ਬੋਰਡ ਦੇ ਇੰਪਲਾਈਜ ਜੁਆਇੰਟ ਫੋਰਮ ਦੀ ਅਗਵਾਈ ਵਿੱਚ ਟੈਕਨੀਕਲ ਸਰਵਸਿਸ ਯੂਨੀਅਨ ਵਲੋਂ ਆਪਣੀ ਮੰਗ ਨੂੰ ਮੋਹਾਲੀ ਉਦਯੋਗਿਕ ਖੇਤਰ ਫੇਜ – 1 ਵਿੱਚ ਮਾਰਚ ਕੱਢ ਕਰ ਰੋਸ਼ ਨੁਮਾਇਸ਼ ਕੀਤਾ ਗਿਆ ਅਤੇ ਰਾਜ ਸਰਕਾਰ ਦੇ ਖਿਲਾਫ ਜੱਮਕੇ ਨਾਰੇਬਾਜੀ ਵੀ ਕੀਤੀ ।ਕਰਮਚਾਰੀ ਵਿਕਟੇਮਾਈਜੇਸ਼ਨ ਨੂੰ ਰੱਦ ਕਰਨ ਦੀ ਮੰਗ ਦੇ ਨਾਲ ਜੁਆਇੰਟ ਫੋਰਮ ਵਲੋਂ ਕੀਤੇ ਸਮਝੌਤੇ

ਅੱਜ ਤੋਂ ਬਦਲੀ ਸੰਘ ਦੀ ਵਰਦੀ, ਨਿੱਕਰ ਦੀ ਜਗ੍ਹਾ ਪੈਂਟ ਨੂੰ ਬਣੀ ਵਰਦੀ ਦਾ ਅੰਗ

ਰਾਸ਼ਟਰੀ ਸ੍ਵਯਮਸੇਵਕ ਸੰਘ ਸਥਾਪਨਾ ਦਿਵਸ ਮੌਕੇ ’ਤੇ ਸੰਘ ਨੇ 90 ਸਾਲ ਬਾਅਦ ਵਰਦੀ ’ਚ ਤਬਦੀਲੀ ਕਰਕੇ ਨਿੱਕਰ ਦੀ ਜਗ੍ਹਾ ਤੇ ਪੈਂਟ ਨੂੰ ਵਰਦੀ ਦਾ ਹਿੱਸਾ ਬਣਾਇਆ ਹੈ। ਇਸ ਤੋਂ ਪਹਿਲਾ ਵੀ ਸੰਘ ਨੇ ‘ਮੁਨੀ ਤਰੂਨ ਸਾਗਰ’ ਦੇ ਵਿਚਾਰਾਂ ਨੂੰ ਮੁੱਖ ਰੱਖਦੇ ਚਮੜੇ ਦੀ ਬੈਲਟ ਦੀ ਜਗ੍ਹਾ ਤੇ ਧਾਗਿਆਂ ਦੀ ਬਣੀ ਕੈਨਵਸ ਬੈਲਟ ਨੂੰ ਸੰਘ ਵਰਦੀ

ਸਰਕਾਰ ਦੁਆਰਾ ਮੰਗਾਂ ਨਾ ਪੂਰੀਆਂ ਕਰਨ ’ਤੇ ਯੂਨੀਅਨ ਨਵਾਂ ਸੰਘਰਸ਼ ਕਰੇਗੀ

ਲੁਧਿਆਣਾ : ਏ. ਐਨ ਐਮਜ਼ ਅਤੇ ਐਲ. ਐਚ ਵੀਜ਼ ਯੂਨੀਅਨ ਦੀ ਸੂਬਾ ਪ੍ਰਧਾਨ ਜਸਵੀਰ ਕੌਰ ਮੂਣਕ ਨੇ ਦੱਸਿਆ ਹੈ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣ ਲਈ ਤਿਆਰ ਹੋ ਗਈ ਹੈ । ਇਸ ਕਰਕੇ ਯੂਨੀਅਨ ਕੋਈ ਕਿਸੇ ਤਰ੍ਹਾਂ ਦੀ ਹੜਤਾਲ ਨਹੀਂ ਕਰੇਗੀ । ਰਾਜਿੰਦਰ ਕੌਰ ਢਿੱਲੋ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ

ਚੰਡੀਗੜ੍ਹ ਸਫਾਈ ਕਰਮਚਾਰੀ ਯੂਨੀਅਨ ਵਲੋਂ ਪ੍ਰਦਰਸ਼ਨ

ਸਫਾਈ ਕਰਮਚਾਰੀ ਯੂਨੀਅਨ ਨੇ ਸੈਕਟਰ 19 ਅਤੇ 27 ਦੇ ਲਾਈਟ ਪੁਆਇੰਟ ਦੇ ਸਾਹਮਣੇ ਜੋਰਦਾਰ ਪ੍ਰਦਰਸ਼ਨ ਕੀਤਾ ਅਤੇ ਮੇਅਰ ਦੇ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ । ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸ਼ਿਆਮ ਲਾਲ ਦਾ ਕਹਿਣਾ ਹੈ ਕਿ ਚੰਡੀਗੜ ਨਗਰ ਨਿਗਮ ਵੀ ਮੋਹਾਲੀ ਦੀ ਤਰਜ ਉੱਤੇ ਮੈਕੇਨਾਈਜਡ ਸਵੀਪਿੰਗ ਸਿਸਟਮ ਨੂੰ ਅਪਨਾਉਣ ਜਾ ਰਿਹਾ ਹੈ। ਉਨ੍ਹਾਂਨੇ ਕਿਹਾ ਕਿ ਜੇਕਰ ਨਗਰ

ਲੇਬਰ ਯੂਨੀਅਨ ਨੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਲੁਧਿਆਣਾ : ਅੱਜ ਰਾਜ ਮਿਸਤਰੀ ਲੇਬਰ ਯੂਨੀਅਨ ਵੱਲੋਂ ਤਾਜਪੁਰ ਰੋਡ ਲੁਧਿਆਣਾ ਵਿਚ ਪੜ੍ਹ ਰਹੇ ਬੱਚਿਆਂ ਨੂੰ ਵਰਦੀਆਂ ਵੰਡਣ ਦਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਜਨਰਲ ਸਕੱਤਰ ਸਵਰਨ ਸਿੰਘ ਨੇ ਕੀਤੀ, ਜਦਕਿ ਸ੍ਰੀਮਤੀ ਪਰਮਜੀਤ ਕੌਰ ਜ਼ਿਲ੍ਹਾ ਸਿੱਖਿਆ ਅਫਸਰ ਮੁੱਖ ਤੋਰ ਤੇ ਹਾਜ਼ਰ ਸਨ। ਸਵਰਨ ਸਿੰਘ ਦਾ ਕਹਿਣਾ ਹੈ ਯੂਨੀਅਨ ਵੱਲੋਂ ਲੋੜਵੰਦ ਵਿਦਿਆਰਥੀਆਂ ਦੀ ਮਦਦ

ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਰੋਸ ਪ੍ਰਦਰਸ਼ਨ

ਡੀ.ਸੀ.ਦਫਤਰ ਕਰਮਚਾਰੀ ਯੂਨੀਅਨ ਐਸ.ਏ.ਐਸ.ਨਗਰ ਵੱਲੋਂ ਪੰਜਾਬ ਬਾਡੀ ਦੇ ਸੱਦੇ ਤੇ ਆਪਣੀਆਂ ਮੰਗਾਂ ਸਬੰਧੀ ਪੈਨ ਡਾਊਨ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਫੈਸਲਾ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਲੰਬੇ ਸਮੇਂ ਤੋਂ ਲਾਏ ਜਾ ਰਹੇ ਲਾਰਿਆਂ ਤੋਂ ਤੰਗ ਆ ਕੇ ਲਿਆ ਗਿਆ ਹੈ। ਸਰਕਾਰ ਨਾਲ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਸਬੰਧੀ ਭਰੋਸਾ ਦਿੱਤਾ ਜਾ ਰਿਹਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ