Tag: , , , ,

ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਲੱਗਿਆ 2 ਮਿਲੀਅਨ ਡਾਲਰ ਦਾ ਜ਼ੁਰਮਾਨਾ

United States Donald Trump : ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਨਿਊਯਾਰਕ ਦੀ ਇੱਕ ਅਦਾਲਤ ਵੱਲੋਂ 2 ਮਿਲੀਅਨ ਅਮਰੀਕੀ ਡਾਲਰ ਦਾ ਜ਼ੁਰਮਾਨਾ ਲਗਾਇਆ ਗਿਆ ਹੈ । ਦਰਅਸਲ, ਸਾਲ 2016 ਵਿੱਚ ਟਰੰਪ ਵੱਲੋਂ ਆਪਣੇ ਚੈਰਿਟੀ ਫਾਊਂਡੇਸ਼ਨ ਦੀ ਰਾਸ਼ੀ ਨੂੰ ਸੰਸਦੀ ਚੋਣ ਪ੍ਰਚਾਰ ਵਿੱਚ ਖਰਚ ਕੀਤਾ ਗਿਆ ਸੀ । ਜਿਸਦੇ ਚੱਲਦਿਆਂ ਉਨ੍ਹਾਂ ਨੂੰ 2 ਮਿਲੀਅਨ ਡਾਲਰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ