Tag: , ,

Justin Trudeau Gurdwara

ਵੈਸਾਖੀ ਮੌਕੇ ਕੈਨੇਡੀਅਨ PM ਟਰੂਡੋ ਵੈਨਕੂਵਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

Justin Trudeau Gurdwara: ਵੈਨਕੂਵਰ:  ਵਿਸਾਖੀ ਦਾ ਤਿਓਹਾਰ ਪੰਜਾਬ ਦੇ ਨਾਲ ਦੇਸ਼ ਭਰ ‘ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਵਿਸਾਖੀ ਦੇ ਤਿਉਹਾਰ ਨੂੰ ਲੈ ਕੇ ਜਿਥੇ ਪੰਜਾਬ ਦੇ ਲੋਕਾਂ ‘ਚ ਉਤਸ਼ਾਹ ਨਜ਼ਰ ਆ ਰਿਹਾ ਹੈ। ਉਥੇ ਹੀ ਵਿਦੇਸ਼ਾਂ ‘ਚ ਵਸਦੇ ਪੰਜਾਬੀ ਵੀ ਇਸ ਪਾਵਨ ਤਿਉਹਾਰ ਨੂੰ ਮਨ੍ਹਾ ਰਹੇ ਹਨ। ਕੈਨੇਡਾ ‘ਚ ਵਸਦੇ ਪੰਜਾਬੀ ਸਥਾਨਕ ਗੁਰੂ

Sikh Community Gurdwara

ਵਿਸਾਖੀ ਮੌਕੇ ਪੰਜਾਬ ਦੇ ਗੁਰੂਘਰਾਂ ‘ਚ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

Sikh Community Gurdwara: ਸ੍ਰੀ ਆਨੰਦਪੁਰ ਸਾਹਿਬ:  ਦੁਨੀਆ ਭਰ ‘ਚ ਵਸਦੇ ਪੰਜਾਬੀ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਬੜੇ ਹੀ ਸ਼ਰਧਾਪੂਰਵਕ ਢੰਗ ਨਾਲ ਮਨ੍ਹਾ ਰਹੇ ਹਨ। ਪੰਜਾਬ ਦੇ ਵੱਖ-ਵੱਖ ਗੁਰੂ ਘਰਾਂ ‘ਚ ਸਿੱਖ ਸੰਗਤਾਂ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲ ਬਣਾ ਰਹੀਆਂ ਹਨ। ਇਸ ਮੌਕੇ ਅੱਜ ਵੱਡੀ ਗਿਣਤੀ ‘ਚ ਸੰਗਤਾਂ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ…

Surrey khalsa day parade

ਸਰੀ `ਚ `ਖਾਲਸਾ ਡੇਅ ਪਰੇਡ` ਦੌਰਾਨ ਰਾਜਨੇਤਾਵਾਂ ਨੇ ਵੀ ਭਰੀ ਹਾਜ਼ਰੀ

ਬ੍ਰਿਟਿਸ਼ ਕੋਲੰਬੀਆ `ਚ 9 ਮਈ ਨੂੰ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਲਈ ਉਮੀਦਵਾਰ ਤਿਆਰੀਆਂ ਕਰ ਰਹੇ ਹਨ।         ਉਹ ਆਪਣੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਜਾ ਰਹੇ ਹਨ। ਲਿਬਰਲ ਪਾਰਟੀ ਦੀ ਨੇਤਾ ਕਰੀਸਟੀ ਕਲਾਰਕ ਅਤੇ ਬੀ.ਸੀ.ਨੈਸ਼ਨਲ ਡੈਮੋਕ੍ਰੇਟਿਕ ਪਾਰਟੀ ਦੇ ਜੌਨ ਹਾਰਗਨ ਨੇ ਵਿਸਾਖੀ ਦੇ ਸੰਬੰਧ `ਚ ਕੱਢੇ ਗਏ ਵਿਸ਼ਾਲ ਨਗਰ ਕੀਰਤਨ

cibc

ਕੈਨੇਡਾ ਦੀ ਬੈਂਕ ਨੇ ਸਿੱਖਾਂ ਨੂੰ ਦਿੱਤਾ ਯਾਦਗਾਰੀ ਤੋਹਫ਼ਾ !

ਕੈਨੇਡਾ ਦੀ ਮਸ਼ਹੂਰ ਬੈਂਕ ਸੀ. ਆਈ. ਬੀ. ਸੀ. ਨੇ ਸਿੱਖ ਭਾਈਚਾਰੇ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਵਿਸਾਖੀ ਦੇ ਸੰਬੰਧ ਵਿਚ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਵਾਲੇ ਲਿਮਟਿਡ ਐਡੀਸ਼ਨ ਦੇ ਸੋਨੇ ਅਤੇ ਚਾਂਦੀ ਦੇ ਸਿੱਕੇ ਜਾਰੀ ਕੀਤੇ ਹਨ। ਸੀ. ਆਈ. ਬੀ. ਸੀ. ਅਜਿਹਾ ਕਰਨ ਵਾਲੀ ਕੈਨੇਡਾ ਦੀ ਇਕਲੌਤੀ ਬੈਂਕ ਹੈ। ਇਹ ਸਿੱਕੇ ਆਨਲਾਈਨ ਜਾਂ ਫਿਰ ਬੈਂਕ ਦੀਆਂ

justin

ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਬੁਲਾਈ ਫਤਹਿ…

ਓਟਾਵਾ – ਪੰਜਾਬ ਅਤੇ ਪੰਜਾਬੀਅਤ ਲਈ ਇਹ ਬਹੁਤ ਮਾਣ ਵਾਲਾ ਪਲ ਸੀ, ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਸਾਖੀ ਮੌਕੇ ਸਿੱਖ ਭਾਈਚਾਰੇ ਨੂੰ ‘ਵਾਹਿਗੁਰੂ ਜੀ ਕਾ ਖਾਲਸਾ ਅਤੇ ਵਾਹਿਗੁਰੂ ਜੀ ਕੀ ਫਤਹਿ’ ਬੁਲਾ ਕੇ ਵਧਾਈ ਦਿੱਤੀ। ਟਰੂਡੋ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਕੈਨੇਡਾ ਦੀ ਤਰੱਕੀ ਵਿੱਚ ਪੰਜਾਬੀਆਂ ਦਾ ਅਹਿਮ ਯੋਗਦਾਨ ਰਿਹਾ

baisakhi 2017

ਓ ਜੱਟਾ ਆਈ ਵਿਸਾਖੀ……

ਵਿਸਾਖੀ ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਕਣਕ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ

ਵਿਸਾਖੀ ਪੁਰਬ ਲਈ 12 ਅਪ੍ਰੈਲ ਨੂੰ ਪਾਕਿ ਜਾਵੇਗਾ ਸ਼ਰਧਾਲੂਆਂ ਦਾ ਸਿੱਖ ਜੱਥਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸੇ ਦਾ ਸਿਰਜਣਾ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲਾ ਸੰਗਤ ਦਾ ਜਥਾ ਹੁਣ 12 ਅਪ੍ਰੈਲ ਨੂੰ ਰਵਾਨਾ ਹੋਵੇਗਾ। ਐਸਜੀਪੀਸੀ ਦੇ ਮੁੱਖ ਸਕੱਤਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਪਹਿਲਾਂ ਇਹ ਜਥਾ 10 ਅਪ੍ਰੈਲ ਨੂੰ ਰਵਾਨਾ ਹੋਣਾ ਸੀ ਪਰ ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਤਾਜ਼ਾ ਭੇਜੇ ਪ੍ਰੋਗਰਾਮ ਤਹਿਤ ਹੁਣ ਸੰਗਤ 12

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ