Tag: , , , , , , ,

Air India split four entities

ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ, ਸਿੱਧਾ ਪਹੁੰਚੋ ਵੈਨਕੂਵਰ ਤੋਂ ਦਿੱਲੀ

ਏਅਰ ਕੈਨੇਡਾ ਨੇ ਵੈਨਕੂਵਰ ਤੋਂ ਦਿੱਲੀ ਤੱਕ ਸਿੱਧੀ ਫਲਾਈਟ ਦੀ ਸ਼ੁਰੂਆਤ ਕੀਤੀ ਹੈ। ਇਹ ਕੈਨੇਡਾ ਤੋਂ ਭਾਰਤ ਜਾਣ ਵਾਲੀ ਹੁਣ ਤੱੱਕ ਦੀ ਪਹਿਲੀ ਨਾਨ ਸਟਾਪ ਫਲਾਈਟ ਹੈ। ਏਅਰ ਕੈਨੇਡਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨਾਂ ਵਲੋਂ ਇਹ ਸੇਵਾ ਖਾਸ ਦੀਵਾਲੀ ਦੇ ਮੌਕੇ ‘ਤੇ ਸ਼ੁਰੂ ਕੀਤੀ ਜਾ ਰਹੀ ਹੈ ਜਿਸਦੇ ਲਈ ਉਹ ਕਾਫੀ ਖੁਸ਼ ਹਨ।

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ