Tag: , , , , , , , , , , , , , , , , ,

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਬੇਹੱਦ ਨਾਜ਼ੁਕ

Arun Jaitley Health Status: ਨਵੀਂ ਦਿੱਲੀ: ਦਿੱਲੀ ਦੇ ਏਮਜ਼ ਵਿੱਚ ਭਰਤੀ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਫਿਲਹਾਲ ਉਨ੍ਹਾਂ ਨੂੰ ਜੀਵਨ ਰੱਖਿਅਕ ਪ੍ਰਣਾਲੀ ‘ਤੇ ਰੱਖਿਆ ਗਿਆ ਹੈ । ਏਮਜ਼ ਵੱਲੋਂ 10 ਅਗਸਤ ਤੋਂ ਬਾਅਦ ਹਾਲੇ ਤੱਕ ਜੇਤਲੀ ਦੀ ਸਿਹਤ ਨੂੰ ਲੈ ਕੇ

ਲੰਡਨ ਦੀ ਅਦਾਲਤ ਨੇ ਵਿਜੇ ਮਾਲਿਆ ਨੂੰ ਦਿੱਤਾ ਵੱਡਾ ਝਟਕਾ

Vijay Mallya London: ਨਵੀਂ ਦਿੱਲੀ: ਲੰਡਨ ਦੀ ਅਦਾਲਤ ਦੇ ਵੱਲੋਂ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਦਰਅਸਲ, ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਅਦਾਲਤ ਦੇ ਵੱਲੋਂ ਮਾਲਿਆ ਦੀ ਹਵਾਲਗੀ ਖਿਲਾਫ਼ ਦਿੱਤੀ ਗਈ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਹੈ। ਜਿਸ ਕਾਰਨ ਉਸਨੂੰ ਜੇਲ੍ਹ ਜਾਣ ਤੋਂ ਕੋਈ ਵੀ ਨਹੀਂ ਰੋਕ

ਵਿਜੇ ਮਾਲਿਆ ਦੀ ਭਾਰਤ ਹਵਾਲਗੀ ਨੂੰ ਬ੍ਰਿਟੇਨ ਸਰਕਾਰ ਨੇ ਦਿੱਤੀ ਮਨਜ਼ੂਰੀ

Vijay Mallya extradition: ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀਆਂ ਹੁਣ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।ਹੁਣ ਬ੍ਰਿਟੇਨ ਸਰਕਾਰ ਨੇ ਵਿਜੇ ਮਾਲਿਆ ਨੂੰ  ਝਟਕਾ ਦਿੱਤਾ ਹੈ।ਜਾਣਕਾਰੀ ਮੁਤਾਬਿਕ ਬ੍ਰਿਟੇਨ ਦੇ ਗ੍ਰਹਿ ਮੰਤਰੀ ਸਾਜਿਦ ਜਾਵੀਦ ਨੇ ਵਿਜੇ ਮਾਲਿਆ ਨੂੰ ਭਾਰਤ ਦੇ ਹਵਾਲੇ ਕਰਨ ਦਾ ਆਦੇਸ਼ ਦਿੱਤਾ ਹੈ। ਜਾਣਕਾਰੀ ਮੁਤਾਬਿਕ ਲੰਡਨ ਦੀ ਵੇਸਟਮਿੰਸਟਰ ਮੈਜਿਸਟਰੇਟ ਅਦਾਲਤ ਨੇ 10 ਦਸੰਬਰ ਮਾਲਿਆ ਦੀ

ਵਿੱਤ ਮੰਤਰੀ ਅਰੁਣ ਜੇਤਲੀ ਮੈਡੀਕਲ ਜਾਂਚ ਲਈ ਅਮਰੀਕਾ ਰਵਾਨਾ

Arun Jaitley medical check up: ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮੀਡਿਆ ਰਿਪੋਰਟਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਅਰੁਣ ਜੇਤਲੀ ਗੁਰਦੇ ਸਬੰਧੀ ਬੀਮਾਰੀ ਦੀ ਜਾਂਚ ਲਈ ਅਚਾਨਕ ਅਮਰੀਕਾ ਰਵਾਨਾ ਹੋ ਗਏ ਹਨ। ਦੱਸ ਦਈਏ ਕਿ 14 ਮਈ 2018 ਨੂੰ ਜੇਤਲੀ ਦਾ ਗੁਰਦਾ ਟਰਾਂਸਪਲਾਂਟ ਹੋਇਆ ਸੀ।

ਹਰਕਤ ‘ਚ ਆਈ ਕੇਂਦਰ ਸਰਕਾਰ, ਮਾਲਿਆ ਸਮੇਤ 58 ਨੂੰ ਵਾਪਸ ਲਿਆਉਣ ਦੀ ਤਿਆਰੀ

Vijay Mallya File Appeal : ਨਵੀਂ ਦਿੱਲੀ: ਭਾਰਤ ਦੇ ਬੈਂਕਾਂ ਤੋਂ ਹਜ਼ਾਰੋਂ ਕਰੋੜ ਲੈ ਕੇ ਫਰਾਰ ਹੋਏ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਤੋਂ ਬਾਅਦ ਹੁਣ ਭਾਰਤ ਸਰਕਾਰ ਹਰਕਤ ‘ਚ ਆ ਗਈ ਹੈ। ਮੋਦੀ ਸਰਕਾਰ ਮਾਲੀਆ ਸਮੇਤ 58 ਹੋਰ ਲੋਕਾਂ ਨੂੰ ਵਾਪਸ ਲਿਆਉਣ ‘ਚ ਜੁਟੀ ਹੈ ਜੋ ਚੂਨਾ ਲਾਕੇ ਦੇਸ਼ ਦਾ ਪੈਸੇ ਲੈਕੇ ਵਿਦੇਸ਼ ‘ਚ

ਵਿਜੇ ਮਾਲਿਆ ਨੂੰ ਲੈਣ ਯੂਕੇ ਰਵਾਨਾ ਹੋਈਆਂ ਈਡੀ ਤੇ ਸੀਬੀਆਈ ਦੀਆਂ ਟੀਮਾਂ

Vijay Mallya extradition ruling: ਨਵੀਂ ਦਿੱਲੀ:  ਯੂਕੇ ਦੀ ਅਦਾਲਤ ਵਲੋਂ ਸੋਮਵਾਰ ਨੂੰ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਹਵਾਲਗੀ ’ਤੇ ਫੈਸਲਾ ਸੁਣਾਇਆ ਜਾ ਸਕਦਾ ਹੈ। ਇਸ ਮਾਮਲੇ ਵਿੱਚ 12 ਸਤੰਬਰ ਨੂੰ ਆਖ਼ਰੀ ਸੁਣਵਾਈ ਹੋਈ ਸੀ। ਇਸ ਤੋਂ ਇਲਾਵਾ ਸੀਬੀਆਈ ਤੇ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੀ ਸਾਂਝੀ ਟੀਮ ਇੰਗਲੈਂਡ ਲਈ ਰਵਾਨਾ ਹੋ ਗਈ ਹੈ। ਇਸ ਮਾਮਲੇ ਨੂੰ ਪਹਿਲਾਂ ਸੀਬੀਆਈ

Vijay Mallya Offers Repay 100%

ਵਿਜੈ ਮਾਲਿਆ ਨੇ ਮੰਨੀ ਹਾਰ, ਬੈਂਕਾਂ ਦਾ ਸਾਰਾ ਕਰਜ਼ਾ ਮੋੜਨ ਦਾ ਕੀਤਾ ਐਲਾਨ

Vijay Mallya Offers Repay 100%: ਨਵੀਂ ਦਿੱਲੀ: ਭਾਰਤੀ ਬੈਂਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਬ੍ਰਿਟੇਨ ਭੱਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੇ ਵਾਪਿਸ ਆਉਣ ਦੀ ਉਮੀਦ ਹੈ। ਕਾਰੋਬਾਰੀ ਵਿਜੈ ਮਾਲਿਆ ਨੇ ਆਪਣੀ ਹਵਾਲਗੀ ਦਾ ਫੈਸਲਾ ਆਉਣ ਤੋਂ 5 ਦਿਨ ਪਹਿਲਾਂ ਹੀ ਭਾਰਤੀ ਬੈਂਕਾਂ ਦਾ ਸਾਰਾ ਕਰਜ਼ਾ ਮੋੜਨ ਦੀ ਹਾਮੀ ਭਰ ਦਿੱਤੀ ਹੈ। ਮਾਲਿਆ

Vijay Mallya fights UBS bid

ਮਾਲਿਆ ਦੀ ਜਾਇਦਾਦ ‘ਤੇ ਬੈਂਕਾਂ ਦਾ ਪਹਿਲਾ ਹੱਕ: ਟ੍ਰਿਬਿਊਨਲ

Vijay Mallya fights UBS bid: ਨਵੀਂ ਦਿੱਲੀ: ਭਗੌੜਾ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਜਾਇਦਾਦ ‘ਤੇ ਬੈਂਕਾਂ ਦਾ ਪਹਿਲਾ ਹੱਕ ਹੈ। ਪ੍ਰਿਵੇਂਸ਼ਨ ਆਫ ਮਨੀ ਲਾਂਡਰਿੰਗ ਐਕਟ ਅਪੀਲੇਟ ਟ੍ਰਿਬਿਊਨਲ ਨੇ ਬੁੱਧਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਇਸ ਸੰਬੰਧ ਵਿੱਚ ਆਦੇਸ਼ ਦਿੱਤੇ। ਟ੍ਰਿਬਿਊਨਲ ਨੇ ਈਡੀ ਨੂੰ ਕਿਹਾ ਕਿ ਉਹ ਮਾਲਿਆ ਦੀ ਜਾਇਦਾਦ ਨੂੰ ਲੈ ਕੇ ਅਗਲੀ ਸੁਣਵਾਈ ਤੱਕ

Vijay Mallya Arun Jaitley TALKING

ਸੈਂਟਰਲ ਹਾਲ ‘ਚ ਮਾਲਿਆ ਤੇ ਜੇਟਲੀ ਦੀ ਹੋਈ ਲੰਬੀ ਮੁਲਾਕਾਤ : ਪੀਐਲ ਪੂਨੀਆ

Vijay Mallya Arun Jaitley TALKING: ਦੇਸ਼ ਦੇ ਹਜ਼ਾਰਾਂ – ਕਰੋੜ ਲੈ ਕੇ ਫਰਾਰ ਚੱਲ ਰਹੇ ਕਾਰੋਬਾਰੀ ਵਿਜੈ ਮਾਲਿਆ ਦੇ ਇੱਕ ਬਿਆਨ ਨਾਲ ਭਾਰਤ ਦੀ ਰਾਜਨੀਤੀ ਵਿੱਚ ਭੂਚਾਲ ਆ ਗਿਆ ਹੈ। ਬੁੱਧਵਾਰ ਨੂੰ ਲੰਦਨ ਵਿੱਚ ਵਿਜੈ ਮਾਲਿਆ ਨੇ ਦਾਅਵਾ ਕੀਤਾ ਕਿ ਭਾਰਤ ਛੱਡਣ ਤੋਂ ਪਹਿਲਾਂ ਉਹ ਵਿੱਤ ਮੰਤਰੀ ਅਰੁਣ ਜੇਟਲੀ ਨਾਲ ਮਿਲੇ ਸਨ। ਜਿਸਦੇ ਬਾਅਦ ਵਿਰੋਧੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ