Tag: , , , , , ,

ਆਈ.ਸੀ.ਸੀ ਪੁਰਸਕਾਰ 2019: ਆਈ.ਸੀ.ਸੀ ਦੀ ਵਨਡੇ ਅਤੇ ਟੈਸਟ ਟੀਮ ਦਾ ਕਪਤਾਨ ਕੋਹਲੀ

ICC Awards 2019: ਭਾਰਤੀ ਕਪਤਾਨ ਅਤੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਬੁੱਧਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਦੀ ਟੈਸਟ ਅਤੇ ਵਨਡੇ ਟੀਮ ਦਾ ਕਪਤਾਨ ਚੁਣਿਆ ਗਿਆ ਹੈ। ਕੋਹਲੀ ਤੋਂ ਇਲਾਵਾ ਚਾਰ ਹੋਰ ਭਾਰਤੀਆਂ ਨੂੰ ਆਈਸੀਸੀ ਟੈਸਟ ਅਤੇ ਵਨਡੇ ਟੀਮ ਵਿੱਚ ਚੁਣਿਆ ਗਿਆ ਹੈ। ਟੈਸਟ ਟੀਮ ਵਿੱਚ ਦੋਹਰਾ ਸੈਂਕੜਾ ਲਗਾਉਣ ਵਾਲੇ ਮਯੰਕ ਅਗਰਵਾਲ ਵੀ ਸ਼ਾਮਿਲ ਹਨ, ਜਦੋਂ

ਵਿਰਾਟ ਦੇ ਬਿਆਨ ‘ਤੇ ਭੜਕੇ ਗਾਵਸਕਰ

Sunil Gavaskar rebukes Virat Kohli ਆਪਣੇ ਯੁੱਗ ਦੇ ਦਿੱਗਜ ਬੱਲੇਬਾਜ਼ ਸੁਨੀਲ ਗਾਵਸਕਰ ਨੇ ਵਿਰਾਟ ਕੋਹਲੀ ਦੇ ਇਸ ਬਿਆਨ ‘ਤੇ ਨਰਾਜ਼ਗੀ ਜਤਾਉਂਦੇ ਕਿਹਾ ਕਿ ਭਾਰਤੀ ਟੀਮ ਨੇ ਸੌਰਭ ਗਾਂਗੁਲੀ ਦੇ ਦੌਰ ਵਿੱਚ ਟੈਸਟ ਕ੍ਰਿਕਟ ਦੀਆਂ ਸਖਤ ਚੁਣੌਤੀਆਂ ਦਾ ਸਾਹਮਣਾ ਕਰਨਾ ਸ਼ੁਰੂ ਕਰ ਦਿੱਤਾ ਸੀ। ਗਾਵਸਕਰ ਨੇ ਕਿਹਾ ਕਿ ਭਾਰਤੀ ਟੀਮ ਉਦੋਂ ਵੀ ਜਿੱਤੀ ਸੀ ਜਦੋਂ ਮੌਜੂਦਾ

World Cup 2019: ਪਾਕਿਸਤਾਨ ਨੇ ਦੱਖਣੀ ਅਫ਼ਰੀਕਾ ਨੂੰ ਦਿੱਤਾ 309 ਦੌੜਾਂ ਦਾ ਟੀਚਾ

pakistan vs south africa: ਲੰਡਨ: ਵਿਸ਼ਵ ਕੱਪ 2019 ਦਾ 30ਵਾਂ ਮੁਕਾਬਲਾ ਪਾਕਿਸਤਾਨ ਅਤੇ ਦੱਖਣੀ ਅਫਰੀਕਾ ਵਿਚਾਲੇ ਲੰਡਨ ਦੇ ਲਾਡਸ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ । ਜਿਸ ਵਿੱਚ ਪਾਕਿਸਤਾਨ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ । ਇਸ ਮੁਕਾਬਲੇ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ 309 ਦੌੜਾਂ ਦਾ

ਕਮਾਈ ਦੇ ਮਾਮਲੇ ‘ਚ ਇਕੱਲੇ ਵਿਰਾਟ ਪੂਰੀ ਪਾਕਿਸਤਾਨੀ ਟੀਮ ‘ਤੇ ਭਾਰੀ

Virat Kohli Income: ਵਿਸ਼ਵ ਕੱਪ ਵਿੱਚ ਭਾਰਤੀ ਟੀਮ ਤੋਂ ਹਾਰਨ ਤੋਂ ਬਾਅਦ ਪੂਰੀ ਪਾਕਿਸਤਾਨੀ ਟੀਮ ਖੌਫ ਵਿੱਚ ਹੈ । ਇਥੋਂ ਤੱਕ ਕਿ ਪਾਕਿਸਤਾਨ ਦੇ ਕਪਤਾਨ ਸਰਫਰਾਜ ਅਹਿਮਦ ਨੇ ਆਪਣੇ ਸਾਥੀ ਖਿਡਾਰੀਆਂ ਨੂੰ ਇਕੱਲੇ ਪਾਕਿਸਤਾਨ ਨਾ ਜਾਣ ਦੀ ਧਮਕੀ ਤੱਕ ਦੇ ਦਿੱਤੀ ਹੈ ।  ਜਿਸ ਵਿੱਚ ਉਨ੍ਹਾਂ ਨੇ ਪਾਕਿਸਤਾਨੀ ਸਮਰਥਕਾਂ ਦੇ ਗੁੱਸੇ ਦਾ ਸਾਹਮਣਾ ਕਰਨ ਬਾਰੇ

ਚੈਂਪੀਅਨ ਟਰਾਫੀ ਤੋਂ ਬਾਅਦ ਭਾਰਤ ਨੇ ਜਿੱਤੇ 71 ਫ਼ੀਸਦੀ ਤੇ ਪਾਕਿਸਤਾਨ ਨੇ 39 ਫ਼ੀਸਦੀ ਮੁਕਾਬਲੇ

world Cup 2019: ਮੈਨਚੇਸਟਰ: ਵੀਰਵਾਰ ਨੂੰ ਵਿਸ਼ਵ ਕੱਪ 2019 ਦਾ ਸਭ ਤੋਂ ਵੱਡਾ ਮੁਕਾਬਲਾ ਭਾਰਤ-ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ । ਹਾਲਾਂਕਿ ਮੌਸਮ ਵਿਭਾਗ ਵੱਲੋਂ ਇਸ ਮੁਕਾਬਲੇ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ । ਦਰਅਸਲ, ਵਿਸ਼ਵ ਕੱਪ ਵਿੱਚ ਪਾਕਿਸਤਾਨ ਖਿਲਾਫ਼ ਭਾਰਤੀ ਟੀਮ ਦਾ ਰਿਕਾਰਡ 100 % ਹੈ । ਪਰ ਸਾਰੇ ਲੋਕਾਂ ਨੂੰ 2017 ਦੀ

World Cup 2019: ਪਾਕਿਸਤਾਨ ਨੇ ਜਿੱਤਿਆ ਟਾਸ, ਪਹਿਲਾਂ ਕਰੇਗਾ ਗੇਂਦਬਾਜ਼ੀ

World Cup 2019 ind vs pak toss: ਮੈਨਚੇਸਟਰ: ਵਿਸ਼ਵ ਕੱਪ 2019 ਦਾ 22ਵਾਂ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਨਚੈਸਟਰ ਦੇ ਮੈਦਾਨ ‘ਤੇ ਖੇਡਿਆ ਜਾਵੇਗਾ । ਇਸ ਮੁਕਾਬਲੇ ਵਿੱਚ ਪਾਕਿਸਤਾਨ ਦੀ ਟੀਮ ਨੇ ਭਾਰਤ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ । ਇਹ ਮੁਕਾਬਲਾ ਕੁਝ ਹੀ ਸਮੇ ਵਿੱਚ ਸ਼ੁਰੂ ਹੋਵੇਗਾ । ਅੱਜ

ਕੀ World Cup ‘ਚ ਤੁਰੀ ਆਉਂਦੀ ਹਾਰ ਦੀ ਰੀਤ ਨੂੰ ਤੋੜ ਸਕੇਗਾ ਪਾਕਿਸਤਾਨ..?

ind vs pak world cup 2019: ਲੰਡਨ: ਪਿਛਲੇ ਸਾਲ ਆਈਸੀਸੀ ਵੱਲੋਂ 14 ਦੇਸ਼ਾਂ ਵਿੱਚ ਸਰਵੇ ਕੀਤਾ ਗਿਆ ਸੀ । ਇਨ੍ਹਾਂ ਦੇਸ਼ਾਂ ਵਿੱਚ ਚੀਨ ਤੇ ਅਮਰੀਕਾ ਵਰਗੇ ਦੇਸ਼ ਵੀ ਸ਼ਾਮਿਲ ਸਨ। ICC ਵੱਲੋਂ ਕੀਤੇ ਗਏ ਇਸ ਸਰਵੇ ਵਿਚ ਪਤਾ ਲੱਗਿਆ ਸੀ ਕਿ  ਦੁਨੀਆ ਵਿੱਚ ਇੱਕ ਅਰਬ ਦੇ ਕਰੀਬ ਕ੍ਰਿਕੇਟ ਫੈਨ ਹਨ । ਜਿਨ੍ਹਾਂ ਵਿਚੋਂ 90 ਫੀਸਦੀ

World Cup 2019: ਵੈਸਟਇੰਡੀਜ਼ ਨੇ ਜਿੱਤਿਆ ਟਾਸ, ਪਹਿਲਾਂ ਕਰੇਗਾ ਗੇਂਦਬਾਜ਼ੀ

world cup 2019 south africa west indies: ਸਾਊਥੰਪਟਨ: ਵਿਸ਼ਵ ਕੱਪ 2019 ਦਾ 15ਵਾਂ ਮੁਕਾਬਲਾ ਦੱਖਣੀ ਅਫਰੀਕਾ ਅਤੇ ਵੈਸਟਇੰਡੀਜ਼ ਵਿਚਾਲੇ ਸਾਊਥੰਪਟਨ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ । ਜਿਸ ਵਿੱਚ ਵੈਸਟਇੰਡੀਜ਼ ਦੀ ਟੀਮ ਨੇ ਟਾਸ ਜਿੱਤ ਕੇ ਦੱਖਣੀ ਅਫਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ । ਆਸਟ੍ਰੇਲੀਆ ਦੀ ਟੀਮ ਦੇ ਖਿਲਾਫ਼ ਖੇਡ ਕੇ ਆਪਣਾ

World Cup 2019: ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 353 ਦੌੜਾਂ ਦਾ ਟੀਚਾ

India set Australia target 353: ਲੰਡਨ: ਵਿਸ਼ਵ ਕੱਪ 2019 ਦਾ 14ਵਾਂ ਮੁਕਾਬਲਾ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਲੰਡਨ ਦੇ ਕਨਿੰਗਟਨ ਓਵਲ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ । ਇਸ ਮੁਕਾਬਲੇ ਵਿੱਚ ਭਾਰਤ ਨੇ ਆਸਟ੍ਰੇਲੀਆ ਖਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ । ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਮੈਦਾਨ ਵਿੱਚ ਉਤਰੀ ਭਾਰਤੀ ਟੀਮ

World Cup 2019:ਭਾਰਤ ਨੇ ਜਿੱਤਿਆ ਟਾਸ, ਪਹਿਲਾਂ ਕਰੇਗਾ ਬੱਲੇਬਾਜ਼ੀ

World Cup 2019: ਲੰਡਨ: ਐਤਵਾਰ ਨੂੰ ਵਿਸ਼ਵ ਕੱਪ ਦਾ 14ਵਾਂ ਮੁਕਾਬਲਾ 5 ਵਾਰ ਦੀ ਵਿਸ਼ਵ ਜੇਤੂ ਟੀਮ ਆਸਟ੍ਰੇਲੀਆ ਅਤੇ ਭਾਰਤ ਵਿਚਾਲੇ ਲੰਡਨ ਦੇ ਓਵਲ ਮੈਦਾਨ ‘ਤੇ ਕੁਝ ਹੀ ਦੇਰ ਵਿਚ ਸ਼ੁਰੂ ਹੋਵੇਗਾ । ਭਾਰਤ ਨੇ ਇਸ ਮੁਕਾਬਲੇ ਵਿੱਚ ਆਸਟ੍ਰੇਲੀਆ ਦੀ ਟੀਮ ਖਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ । ਅੱਜ ਹੋਣ

World Cup 2019: ਇੰਗਲੈਂਡ ਨੇ ਬੰਗਲਾਦੇਸ਼ ਨੂੰ 106 ਦੌੜਾਂ ਨਾਲ ਹਰਾ ਕੇ ਤੋੜਿਆ 12 ਸਾਲ ਦਾ ਰਿਕਾਰਡ

world cup 2019 bangladesh vs england: ਲੰਡਨ: ਸ਼ਨੀਵਾਰ ਨੂੰ ਵਿਸ਼ਵ ਕੱਪ ਦੇ 12ਵੇਂ ਮੈਚ ਵਿੱਚ ਕਾਰਡਿਫ ਵਿੱਚ ਇੰਗਲੈਂਡ ਨੇ ਬੰਗਲਾਦੇਸ਼ ਨੂੰ 106 ਦੌੜਾਂ ਨਾਲ ਹਰਾ ਦਿੱਤਾ ।  ਇਸ ਟੂਰਨਾਮੈਂਟ ਵਿੱਚ ਬੰਗਲਾਦੇਸ਼ ਦੀ ਟੀਮ ਦੇ ਖਿਲਾਫ਼ ਦੂਜੀ ਜਿੱਤ ਹੈ । ਦਰਅਸਲ, ਸਾਲ 2007 ਵਿੱਚ ਬੰਗਲਾਦੇਸ਼ ਦੀ ਟੀਮ ਨੂੰ ਜਿੱਤ ਮਿਲੀ ਸੀ । ਜਿਸਦੇ ਬਾਅਦ 2011 ਅਤੇ

World Cup 2019: ਭਾਰਤ ਦਾ ਕੰਗਾਰੂਆਂ ਨਾਲ ਅੱਜ ਹੋਵੇਗਾ ਜ਼ਬਰਦਸਤ ਮੁਕਾਬਲਾ

world cup 2019 india vs aus: ਲੰਡਨ : ਵਿਸ਼ਵ ਕੱਪ 2019 ਦੇ ਐਤਵਾਰ ਨੂੰ ਹੋਣ ਵਾਲੇ 14ਵੇਂ ਮੁਕਾਬਲੇ ਵਿੱਚ ਦੁਨੀਆ ਦੀ ਦੂਜੇ ਨੰਬਰ ਦੀ ਭਾਰਤੀ ਟੀਮ ਵਿਸ਼ਵ ਕੱਪ ਵਿੱਚ ਵਾਰ ਕਰਨ ਉਤਰੇਗੀ । ਐਤਵਾਰ ਨੂੰ ਭਾਰਤੀ ਟੀਮ ਦਾ ਮੁਕਾਬਲਾ ਕੰਗਰੂਆਂ ਯਾਨੀ ਕਿ ਆਸਟ੍ਰੇਲੀਆ ਦੀ ਟੀਮ ਨਾਲ ਖੇਡਿਆ ਜਾਵੇਗਾ । ਇਸ ਤੋਂ ਪਹਿਲਾਂ ਹੋਏ ਮੁਕਾਬਲੇ ਵਿੱਚ

ਵਿਰਾਟ ਕੋਹਲੀ ਦੀ ਕਾਰ ਦਾ ਕੱਟਿਆ ਚਲਾਨ

virat kohli challan: ਗੁਰੂਗ੍ਰਾਮ: ਟੀਮ ਇੰਡੀਆ ਦੇ ਕੈਪਟਨ ਵਿਰਾਟ ਕੋਹਲੀ ਦੀ ਕਾਰ ਚਲਾਨ ਕੱਟਿਆ ਗਿਆ ਹੈ। ਕੋਹਲੀ ਦੇ ਗੁਰੂਗ੍ਰਾਮ ਦੇ ਡੀਐਲਐਫ- ਫੇਜ਼ 1 ਦੇ ਘਰ ਬਾਹਰ ਪੀਣ ਵਾਲੀ ਪਾਣੀ ਨਾਲ ਕਾਰ ਧੋਣ ਕਾਰਨ ਚਲਾਨ ਕੱਟਿਆ ਗਿਆ। ਨਗਰ ਨਿਗਮ ਨੇ ਉਨ੍ਹਾਂ ਦੇ ਘਰੇਲੂ ਸਹਾਇਕ ‘ਤੇ ਪੰਜ ਸੌ ਰੁਪਏ ਜੁਰਮਾਨਾ ਲਗਾਇਆ ਹੈ। ਅੱਤ ਦੀ ਗਰਮੀ ਕਾਰਨ 47.0

World Cup 2019: ਦੱਖਣੀ ਅਫ਼ਰੀਕਾ ਨੇ ਜਿੱਤਿਆ ਟਾਸ, ਪਹਿਲਾਂ ਕਰੇਗਾ ਬੱਲੇਬਾਜ਼ੀ

World Cup 2019 south africa vs india: ਸਾਊਥੰਪਟਨ: ਵਿਸ਼ਵ ਕੱਪ 2019 ਵਿੱਚ ਬੁੱਧਵਾਰ ਨੂੰ ਆਪਣਾ ਪਹਿਲਾ ਮੈਚ ਖੇਡ ਰਹੀ ਭਾਰਤੀ ਟੀਮ ਦਾ ਮੁਕਾਬਲਾ ਦੱਖਣੀ ਅਫਰੀਕਾ ਨਾਲ ਹੈ । ਜਿਸ ਵਿੱਚ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ । ਦਰਅਸਲ, ਦੋ ਵਾਰ ਦੀ ਚੈਂਪੀਅਨ ਤੇ ਖਿਤਾਬ ਦੀ ਪ੍ਰਮੁੱਖ ਦਾਅਵੇਦਾਰ ਮੰਨੀ ਜਾ

ਵਿਰਾਟ ਕੋਹਲੀ ਦੇ ਅੰਗੂਠੇ ‘ਤੇ ਲੱਗੀ ਸੱਟ, ਦੱਖਣੀ ਅਫਰੀਕਾ ਖਿਲਾਫ਼ ਖੇਡਣ ‘ਤੇ ਖਦਸ਼ਾ

virat kohli injured world cup: ਵਿਸ਼ਵ ਕੱਪ 2019 ਵਿੱਚ 5 ਜੂਨ ਨੂੰ ਭਾਰਤ ਨੇ ਆਪਣਾ ਪਹਿਲਾ ਮੁਕਾਬਲਾ ਦੱਖਣੀ ਅਫਰੀਕਾ ਖਿਲਾਫ਼ ਖੇਡਣਾ ਹੈ । ਜਿਸਨੂੰ ਲੈ ਕੇ ਭਾਰਤੀ ਟੀਮ ਹੁਣ ਤੋਂ ਹੀ ਪ੍ਰੈਕਟਿਸ ਸੈਸ਼ਨ ਵਿੱਚ ਜੰਮ ਕੇ ਆਪਣਾ ਪਸੀਨਾ ਵਹਾ ਰਹੀ ਹੈ । ਇਸੇ ਦੌਰਾਨ ਭਾਰਤੀ ਕ੍ਰਿਕਟ ਫੈਨਜ਼ ਲਈ ਇਕ ਬੁਰੀ ਖਬਰ ਸਾਹਮਣੇ ਆ ਰਹੀ ਹੈ

15 ਅਪ੍ਰੈਲ ਨੂੰ ਹੋਵੇਗੀ ਵਿਸ਼ਵ ਕੱਪ ਲਈ ਭਾਰਤੀ ਟੀਮ ਦੀ ਚੋਣ, 8 ਦਿਨ ਪਹਿਲਾਂ ਹੋਵੇਗਾ ਐਲਾਨ

ICC Cricket World Cup 2019: ਨਵੀਂ ਦਿੱਲੀ: 5 ਅਪ੍ਰੈਲ ਨੂੰ ਭਾਰਤ ਦੇ ਵੱਲੋਂ ਵਿਸ਼ਵ ਕੱਪ ਦੇ ਲਈ 15 ਮੈਂਬਰੀ ਟੀਮ ਦੀ ਚੋਣ ਮੁੰਬਈ ਵਿੱਚ ਕੀਤੀ ਜਾਵੇਗੀ। ਸੋਮਵਾਰ ਨੂੰ ਕੀਤੀ ਗਈ ਇੱਕ ਬੈਠਕ ਦੇ ਦੌਰਾਨ ਪ੍ਰਸ਼ਾਸਕਾਂ ਦੀ ਕਮੇਟੀ ਅਤੇ ਅਹੁਦੇਦਾਰਾਂ ਨੇ ਇਹ ਫੈਸਲਾ ਲਿਆ। ਤੁਹਾਨੂੰ ਦੱਸ ਦੇਈਏ ਕਿ 23 ਅਪ੍ਰੈਲ ਵਿਸ਼ਵ ਕੱਪ ਟੀਮ ਦਾ ਐਲਾਨ ਕਰਨ

16 june 2019 ind-pak

16 ਜੂਨ 2019 ਵਿਚ ਭਾਰਤ ਅਤੇ ਪਾਕਿਸਤਾਨ ਦੀਆਂ ਸੜਕਾਂ ਰਹਿਣਗੀਆਂ ਸੁੰਨੀਆਂ

16 june 2019 ind-pak: 16 ਜੂਨ ਨੂੰ ਭਾਰਤ ਅਤੇ ਪਾਕਿਸਤਾਨ ਦੀਆਂ ਸੜਕਾਂ ਸੁੰਨੀਆਂ ਰਹਿਣਗੀਆਂ। ਲੋਕ ਅਪਣੇ ਘਰਾਂ ‘ਚੋਂ ਬਾਹਰ ਨਹੀਂ ਆੳਣਗੇ। ਕਿਉਂਕਿ 16 ਜੂਨ 2019 ਵਿਚ ਕ੍ਰਿਕਟ ਦੇ ਸਭ ਤੋਂ ਵੱਡੇ ਟੂਰਨਾਮੈਂਟ ਵਨਡੇ ਵਿਸ਼ਵ ਕੱਪ ਵਿਚ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ ਸਾਹਮਣੇ ਹੋਣਗੀਆਂ। ਇਸ ਵਲਡ ਕੱਪ ਦੀ ਮੇਜ਼ਬਾਨੀ ਇੰਗਲੈਂਡ ਕਰੇਗਾ। ਇਗਲੈਂਡ ਦੇ ਵੇਲਸ ਵਿੱਚ

Virat Kohli eyes World Cup 2019

ਦੱਖਣੀ ਅਫਰੀਕਾ ‘ਚ ਜਿੱਤ ਤੋਂ ਬਾਅਦ ਕੋਹਲੀ ਬੋਲੇ, ਹੁਣ ਨਜ਼ਰਾਂ 2019 ਵਿਸ਼ਵਕੱਪ ‘ਤੇ

Virat Kohli eyes World Cup 2019: ਸਾਊਥ ਅਫਰੀਕਾ ਦੇ ਖਿਲਾਫ ਟੈਸਟ ਸੀਰੀਜ਼ ‘ਚ ਹਾਰ ਦੇ ਬਾਅਦ ਭਾਰਤੀ ਟੀਮ ਉੱਤੇ ਕਾਫ਼ੀ ਦਬਾਅ ਸੀ। ਟੀਮ ਦੀ ਹਰ ਪਾਸਿਉ ਆਲੋਚਨਾ ਹੋ ਰਹੀ ਸੀ ਕਿ ਉਹ ਸਿਰਫ ਘਰੇਲੂ ਮੈਦਾਨਾਂ ਉੱਤੇ ਹੀ ਜਿੱਤ ਹਾਸਲ ਕਰ ਸਕਦੀ ਹੈ। ਵਨਡੇ ਸੀਰੀਜ਼ ਵਿੱਚ ਭਾਰਤ ਦੇ ਕੋਲ ਇਸ ਆਲੋਚਨਾ ਦਾ ਜਵਾਬ ਦੇਣ ਦਾ ਮੌਕਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ