Tag: , , ,

ਵਿਸ਼ਵਕਰਮਾ ਡੇਅ ਸਪੈਸ਼ਲ: ਸੰਦਾਂ ਨੂੰ ਧੋ ਕੇ ਕੀਤੀ ਜਾਂਦੀ ਹੈ ਪੂਜਾ

Vishwakarma Day ਪੰਜਾਬ : ਦੀਵਾਲੀ ਤੋਂ ਦੂਜੇ ਦਿਨ ਭਾਵ ਅੱਜ ਵਿਸ਼ਵਕਰਮਾ ਡੇਅ ਹੈ ਬਾਬਾ ਵਿਸ਼ਵਕਰਮਾ ਜੀ ਨੂੰ ਦਸਤਕਾਰੀ ਦਾ ਦੇਵਤਾ ਕਿਹਾ ਜਾਂਦਾ ਹੈ। ਵਿਸ਼ਵਕਰਮਾ ਜੀ ਬਹੁਤ ਵਧੀਆ ਸ਼ਿਲਪਕਾਰ ਅਤੇ ਭਵਨ ਕਲਾ ਨਿਰਮਾਣ ਦੇ ਮੋਢੀ ਮੰਨਿਆ ਜਾਂਦਾ ਹੈ। ਵਿਸ਼ਵਕਰਮਾ ਦੀ ਸਾਰੇ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਦੀ ਦੇਣ ਹੈ, ਉਹਨਾਂ ਨੂੰ ‘ਕਿਰਤ ਦਾ ਦੇਵਤਾ’

ਵਿਸ਼ਵਕਰਮਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਨੇ ਕੀਤਾ ਸਰਕਾਰੀ ਛੁੱਟੀ ਦਾ ਐਲਾਨ

Vishwakarma Puja 2018: ਚੰਡੀਗੜ੍ਹ: ਤਿਉਹਾਰਾਂ ਦੇ ਦਿਨ ਚਲ ਰਹੇ ਹਨ ‘ਤੇ ਦੀਵਾਲੀ ਦੀ ਛੁੱਟੀਆਂ ਨਾਲ ਇਕ ਹੋਰ ਛੁੱਟੀ ਵੱਧ ਗਈ ਹੈ। ਪੰਜਾਬ ਸਰਕਾਰ ਨੇ 8 ਨਵੰਬਰ ਯਾਨੀ ਵਿਸ਼ਵਕਰਮਾ ਦਿਵਸ ਦੇ ਮੌਕੇ ‘ਤੇ ਸਰਕਾਰੀ / ਗਜ਼ਟ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਸੂਬੇ ਦੇ ਸਾਰੇ ਨਿਗਮ ਦੇ ਦਫ਼ਤਰ ਬੰਦ ਰਹਿਣਗੇ । Vishwakarma Puja 2018

ਗੁਰਾਇਆ ਵਿਖੇ ਮਨਾਇਆ ਗਿਆ ਵਿਸ਼ਵਕਰਮਾ ਦਿਵਸ

ਵਿਸ਼ਵਕਰਮਾ ਦਿਵਸ ਦੇ ਸਬੰਧ ਵਿੱਚ ਸ਼੍ਰੀ ਵਿਸ਼ਵਕਰਮਾ ਮੰਦਿਰ ਬੁੰਡਾਲਾ ਮੰਜ਼ਕੀ ਵਿਖੇ ਜੀ.ਐਨ.ਏ ਇੰਟਸਟਰੀ ਅਤੇ ਭਨੋਟ ਪਰਿਵਾਰ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੰਦਰ ਵਿਖੇ ਹਵਨ ਯੱਗ ਕਰਵਾਇਆ ਗਿਆ ਅਤੇ ਝੰਡੇ ਦੀ ਰਸਮ ਅਦਾ ਕਰਨ ਉਪਰੰਤ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਗਾਇਕ ਸੁਰਿੰਦਰ ਸ਼ਿੰਦਾ ਮਿੱਠੜੇ ਵਾਲਿਆਂ ਤੋ ਇਲਾਵਾ ਹੋਰ ਗਾਇਕ ਨੇ ਵਿਸ਼ਵਕਰਮਾ ਜੀ

tanda -umara

ਵਿਸ਼ਵਕਰਮਾ ਦਿਵਸ ਮੌਕੇ ਟਾਂਡਾ ਉੜਮੁੜ ‘ਚ ਭੱੱਖਿਆ ਮਾਹੌਲ

ਅੱੱਜ ਵਿਸ਼ਵਕਰਮਾ ਦਿਵਸ ਦੇ ਮੌਕੇ ‘ਤੇ ਟਾਂਡਾ ਉੜਮੁੜ ਦੇ ਪਿੰਡ ਖੱੱਟ-ਖੱੱਟ ਕਲਾਂ ਵਿਖੇ ਉਦੋਂ ਤਣਾਅਪੂਰਨ ਮਾਹੌਲ ਬਣ ਗਿਆ ਜਦੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਪ੍ਰਚਾਰ ਕਮੇਟੀ ਵਲੋਂ ਬਾਬਾ ਵਿਸ਼ਵਕਰਮਾ ਦਿਵਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਵਾਉਣ ਨੂੰ ਲੈ ਕੇ ਵਿਵਾਦ ਖੜਾ ਹੋ ਗਿਆ। ਉਧਰ ਤਣਾਅਪੂਰਨ ਮਾਹੌਲ ਨੂੰ ਦੇਖਦਿਆਂ ਮੌਕੇ ‘ਤੇ ਪਹੁੰਚੀ ਪੁਲਿਸ

ਔਜਾਰਾਂ ਦਾ ਦੇਵਤਾ ਵਿਸ਼ਵਕਰਮਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ