Tag: , , , , , ,

ਪ੍ਰਧਾਨਮੰਤਰੀ ਮੋਦੀ ਨੇ ਵੋਟਰਾਂ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ

PM Modi Appeals Voters 18 States : ਸੋਮਵਾਰ ਨੂੰ ਪੰਜਾਬ ਸਮੇਤ ਮਹਾਂਰਾਸ਼ਟਰ ਤੇ ਹਰਿਆਣਾ ਵਿੱਚ ਜ਼ਿਮਨੀ ਚੋਣਾਂ ਵਿੱਚ ਵੋਟਿੰਗ ਹੋ ਰਹੀ ਹੈ । ਜਿਸਦੇ ਚੱਲਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਰਿਆਣਾ ਤੇ ਮਹਾਂਰਾਸ਼ਟਰ ਸਮੇਤ ਦੇਸ਼ ਦੇ 18 ਸੂਬਿਆਂ ਦੇ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ ਹੈ

ਵੋਟਰ ਸੂਚੀ ‘ਚ ਵਿਸ਼ੇਸ਼ ਸੁਧਾਈ ਪ੍ਰਕਿਰਿਆ 1 ਸਤੰਬਰ ਤੋਂ ਸ਼ੁਰੂ

Punjab Voter List Correction ਪੰਜਾਬ ’ਚ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ 1 ਸਤੰਬਰ ਨੂੰ ਸ਼ੁਰੂ ਹੋ ਹੋਵੇਗੀ । ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫਸਰ ਨੇ ਦੱਸਿਆ ਕਿ 01.01.2020 ਨੂੰ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਯੋਗ ਹੋਣ ਵਾਲੇ ਵੋਟਰਾਂ ਦੇ ਨਾਮ ਦਰਜ ਕਰਨ ਲਈ ਵੋਟਰ ਫੋਟੋ ਸੂਚੀ ’ਚ ਵਿਸ਼ੇਸ਼ ਸੁਧਾਈ ਪ੍ਰਕਿਰਿਆ 1 ਸਤੰਬਰ ਤੋਂ

ਲੋਕਸਭਾ ਚੋਣਾਂ: ਵੋਟਰਾਂ ਦਾ ਬੈਂਡ ਵਾਜ਼ਿਆਂ ਨਾਲ ਹੋ ਰਿਹਾ ਹੈ ਸੁਆਗਤ

Welcome Voters Baghpat : ਬਾਗਪਤ: ਲੋਕ ਸਭਾ ਚੋਣਾਂ ਦੀ ਸ਼ੁਰੂਆਤ ਹੋ ਚੁੱਕੀ ਹੈ। ਜਿਸ ਦੌਰਾਨ ਦੇਸ਼ ਦੇ 20 ਸੂਬਿਆਂ ‘ਚ 91 ਸੀਟਾਂ ‘ਤੇ ਵੋਟਾਂ ਪਾਈਆਂ ਜਾ ਰਹੀਆਂ ਹਨ। ਉਮੀਦਵਾਰਾਂ ‘ਚ ਵੀ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਲੋਕ ਵੱਡੀ ਗਿਣਤੀ ‘ਚ ਵੋਟਾਂ ਪਾਉਣ ਲਈ ਆ ਰਹੇ ਹਨ। ਇਸ ਦੌਰਾਨ ਚੋਣ ਕਮਿਸ਼ਨ ਵਲੋਂ ਵੀ ਖਾਸ

ਵੋਟ ਪਾਉਣ ਵਾਲਿਆਂ ਨੂੰ ਪੈਟਰੋਲ-ਡੀਜ਼ਲ ‘ਤੇ ਮਿਲੇਗੀ ਖਾਸ ਛੋਟ

Petrol Pump Discount Voters : ਨਵੀਂ ਦਿੱਲੀ : ਲੋਕਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ‘ਚ ਵੱਖਰਾ ਮਹੌਲ ਵੇਖਣ ਨੂੰ ਮਿਲ ਰਿਹਾ ਹੈ। ਚੋਣ ਕਮਿਸ਼ਨ ਵੀ ਵੱਧ ਤੋਂ ਵੱਧ ਵੋਟ  ਕਰਵਾਉਣ ਲਈ ਨਵੇਂ ਤਰੀਕੇ ਲੱਭ ਰਿਹਾ ਹੈ। ਇਸੇ ਤਹਿਤ ਹੀ ਵੋਟ ਪਾਉਣ ਬਦਲੇ ਪੈਟਰੋਲ ਡੀਜ਼ਲ ‘ਤੇ ਛੋਟ ਐਲਾਨੀ ਗਈ ਹੈ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਇਸ

Pakistan general elections 25 July

25 ਜੁਲਾਈ ਨੂੰ ਪਾਕਿਸਤਾਨ ‘ਚ ਹੋਣਗੀਆਂ ਆਮ ਚੋਣਾਂ

Pakistan general elections 25 July:ਪਾਕਿਸਤਾਨ ਵਿੱਚ ਆਮ ਚੋਣਾਂ ਦੀ ਤਾਰੀਕ ਦਾ ਐਲਾਨ ਹੋ ਚੁੱਕਿਆ ਹੈ ਅਤੇ ਇੱਥੇ 25 ਜੁਲਾਈ ਨੂੰ ਸੰਸਦ ਅਤੇ ਰਾਜਸੀ ਵਿਧਾਨਸਭਾਵਾਂ ਲਈ ਚੋਣਾਂ ਕਰਾਈਆਂ ਜਾਣਗੀਆਂ।ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਪਿਛਲੇ ਹਫ਼ਤੇ ਰਾਸ਼ਟਰਪਤੀ ਮਮਨੂਨ ਹੁਸੈਨ ਨੂੰ ਪੱਤਰ ਲਿਖਕੇ 25 ਤੋਂ 27 ਜੁਲਾਈ ਦੇ ਵਿੱਚ ਚੋਣ ਕਰਾਉਣ ਦੀ ਆਗਿਆ ਮੰਗੀ ਸੀ । Pakistan general

ਜੇ ਜੇ ਸਿੰਘ ਨੇ ਕੀਤੀ ਵੋਟਰਾਂ ਨਾਲ ਮੁਲਾਕਾਤ

Rozy Barkandi

ਅਕਾਲੀ ਆਗੂ ਰੋਜੀ ਬਰਕੰਦੀ ਨੇ ਸ਼ਰੇਆਮ ਦਿੱਤੀ ਵੋਟਰਾਂ ਨੂੰ ਧਮਕੀ 

ਸੋਸ਼ਲ ਮੀਡੀਆ ਤੇ ਇੱਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਅਕਾਲੀ ਦਲ ਦੇ ਮੁਕਤਸਰ ਤੋਂ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਆਪਣੇ ਵੋਟਰਾਂ ਨੂੰ ਸਾਫ ਸ਼ਬਦਾਂ ‘ਚ ਧਮਕੀ ਦਿੰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਸੂਬੇ ‘ਚ ਮੁੜ ਅਕਾਲੀ ਦਲ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਲੋਕਾਂ ਦੀ ਖੈਰ ਨਹੀਂ

ਪਹਿਲੀ ਵਾਰ ਵੋਟ ਕਰਨ ਵਾਲਿਆਂ ਨੂੰ ਦਿੱਤੇ ਪ੍ਰਸ਼ੰਸਾ ਪੱਤਰ

ਪਹਿਲੀ ਵਾਰ ਵੋਟ ਕਰਨ ਵਾਲਿਆਂ ਨੂੰ ਦਿੱਤੇ ਪ੍ਰਸ਼ੰਸਾ ਪੱਤਰ

ਫਤਹਿਗੜ੍ਹ ਸਾਹਿਬ:-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਕਮਲਦੀਪ ਸਿੰਘ ਸੰਘਾ ਵਲੋਂ ਚੱਲ ਰਹੀ ਚੋਣ ਪ੍ਰਕਿਰਿਆ ਦੌਰਾਨ ਹਲਕੇ ਦੇ ਵੱਖ-ਵੱਖ ਬੂਥਾਂ ’ਤੇ ਚੈਕਿੰਗ ਕੀਤੀ ਗਈ ਤੇ ਤਸੱਲੀ ਪ੍ਰਗਟਾਈ ਗਈ। ਇਸ ਦੌਰਾਨ ਉਨ੍ਹਾਂ ਵਲੋਂ ਪਹਿਲੀ ਵਾਰ ਵੋਟ ਦਾ ਇਸਤੇਮਾਲ ਕਰਨ ਵਾਲੇ ਵੋਟਰਾਂ ਨੂੰ ਪ੍ਰਸ਼ੰਸਾ ਪੱਤਰ ਵੀ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਕਮਲਦੀਪ ਸਿੰਘ

Voting Fazilka

ਵੋਟਰਾਂ ਨੂੰ ਲੁਭਾਉਂਣ ਲਈ ਵੰਡੇ ਸਲਾਘਾ ਪੱਤਰ

ਫਾਜ਼ਿਲਕਾ:-ਫਾਜ਼ਿਲਕਾ ਪੁਲਿਸ ਵੱਲੋਂ ਵੋਟਰਾਂ ਨੂੰ ਆਪਣੀ ਵੋਟ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ।ਜਿਸਦੇ ਤਹਿਤ ਜਿਲ੍ਹੇ ਵਿੱਚ ਮਾਡਲ ਬੂਥ ਬਣਾਏ ਗਏ ਹਨ।ਜਿੰਨ੍ਹਾਂ ਵਿੱਚ ਪਹਿਲੀ ਵਾਰ ਵੋਟ ਪਾਉਣ ਪਾਉਂਣ ਵਾਲੇ ਵੋਟਰਾਂ ਨੂੰ ਸ਼ਲਾਘਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਵੋਟਰਾਂ ਦਾ ਰੈੱਡ ਕਾਰਪੈਟ ਤੇ ਸਵਾਗਤ ਕੀਤਾ ਗਿਆ।ਲੋਕਾਂ ਨੇ ਪੰਜਾਬ ਦੇ ਪੁਲਿਸ ਦੇ ਜਵਾਨਾਂ ਨਾਲ

17 ਤੋਂ 18 ਸਾਲ ਤੱਕ ਦੇ ਵੋਟਰਾਂ ਲਈ ‘ਵੋਟਰ ਇਨ ਵੇਟਿੰਗ’ ਪ੍ਰੋਗਰਾਮ

ਪਠਾਨਕੋਟ ਦੇ ਇਲੈਕਸ਼ਨ ਆਫਿਸਰ ਵੱਲੋਂ 17 ਤੋਂ 18 ਸਾਲ ਤੱਕ ਦੇ ਵੋਟਰਾਂ ਲਈ ਵੋਟਰ ਇਨ ਵੇਟਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਵਿੱਚ ਇਹ ਨਵੇਂ ਵੋਟਰਾਂ ਨੂੰ ਹਰ ਬੂਥ ਉੱਤੇ ਦੱਸਿਆ ਜਾਵੇਗਾ ਕਿ ਕਿਵੇਂ ਲੋਕਤੰਤਰ ਪ੍ਰਣਾਲੀ ਚੱਲਦੀ ਹੈ। ਇਹ ਕੇਵਲ ਪੂਰੇ ਪੰਜਾਬ ਵਿੱਚ ਪਠਾਨਕੋਟ ਜਿਲ੍ਹੇ ਵਿੱਚ ਕੀਤਾ ਗਿਆ ਹੈ। ਜਿਸ ਵਿੱਚ ਲੋਕਤੰਤਰ ਵਿੱਚ ਵੋਟਿੰਗ ਦੀ

4 ਫਰਵਰੀ ਨੂੰ ਪੈਣ ਜਾ ਰਹੀਆਂ ਵੋਟਾਂ ਸਬੰਧੀ ਮੁਕੰਮਲ ਤਿਆਰੀ

ਤਰਨ ਤਾਰਨ ਮਾਹਾਰਾਜਾ ਰਣਜੀਤ ਸਿੰਘ ਸਕੂਲ ਦੀ ਗਰਾਂਊਡ ਵਿੱਚ ਤਰਨ ਤਾਰਨ ਜ਼ਿਲ੍ਹੇ ਅੰਦਰ 4 ਹਲਕਿਆਂ ਦੀਆਂ ਵੋਟਰ ਮਸ਼ੀਨਾਂ ਅਤੇ ਹੋਰ ਸਮੱਗਰੀ ਦੇਣ ਲਈ ਇੱਕੋ ਥਾਂ ਉੱਪਰ ਕਰਮਚਾਰੀਆਂ ਨੂੰ ਡਿਊਟੀਆਂ ਲਗਉਣ ਲਈ ਇਕੱਠ ਕੀਤੇ ਗਏ। ਜਿੱਥੇ ਕਰਮਚਾਰੀਆਂ ਨੂੰ ਆਪੋ ਆਪਣੇ ਵੋਟਾਂ ਸਬੰਧੀ ਲਿਆਉਣ ਲਈ ਅਤੇ ਡਿਊਟੀਆਂ ਲਗਾਈਆਂ ਹਨ। ਜ਼ਿਲ੍ਹਾ ਡਿਪਟੀ ਕਮਿਸ਼ਨਰ ਦਵਿੰਦਰਪਾਲ ਸਿੰਘ ਖਰਬੰਦਾ ਨੇ ਦੱਸਿਆ

1 ਲੱਖ 55 ਹਜ਼ਾਰ ਵੋਟਰ ਕਰਨਗੇ ‘ਲੰਬੀ’ ਦਾ ਫੈਸਲਾ 

ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ਦੀ ਸਭ ਤੋਂ ਵੱਧ ਮਹੱਤਪੂਰਣ ਸੀਟ ਮੰਨੀ ਜਾਣ ਵਾਲੀ ਲੰਬੀ ‘ਚ ਚੋਣਾਂ ਦੀਆ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਲੰਬੀ ‘ਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਵਿਚਕਾਰ ਮੁਕਾਬਲਾ ਬੇਹੱਦ ਦਿਲਚਪਸ ਬਣਿਆ

ਪ੍ਰਮਾਣਿਤ ਪਛਾਣ ਪੱਤਰ ਤੋਂ ਬਿਨਾਂ ਵੋਟਰ ਨੂੰ ਵੋਟ ਪਾਉਣ ਦੀ ਨਹੀਂ ਹੋਵੇਗੀ ਇਜਾਜ਼ਤ

ਜ਼ਿਲ੍ਹਾ ਹੁਸ਼ਿਆਰਪੁਰ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਨੰਦਿਤਾ ਮਿੱਤਰਾ ਨੇ ਦੱਸਿਆ ਕਿ 4 ਫਰਵਰੀ ਨੂੰ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਵੋਟਰ ਪ੍ਰਮਾਣਿਤ ਪਛਾਣ ਪੱਤਰ ਦਿਖਾ ਕੇ ਆਪਣੀ ਵੋਟ ਪਾ ਸਕਦੇ ਹਨ। ਪ੍ਰਮਾਣਿਤ ਪਛਾਣ ਪੱਤਰ ਤੋਂ ਬਿਨਾਂ ਕਿਸੇ ਵੀ ਵੋਟਰ ਨੂੰ ਵੋਟ ਪਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪ੍ਰਵਾਣਿਤ

ਵੋਟਰਾਂ ਨੂੰ ਜਾਗਰੂਕ ਕਰਨ ਲਈ ‘ਆਓ ਹੱਥ ਮਿਲਾਓ, ਮਤ ਨੂੰ ਬਹੁਮਤ ਬਣਾਓ’ ਮੁਹਿਮ ਚਲਾਈ

ਫ਼ਤਹਿਗੜ ਸਾਹਿਬ ਜਿਲ੍ਹਾ ਅੱਜ ਇੱਕ ਹੋਰ ਇਤਿਹਾਸਕ ਪਲ ਦਾ ਗਵਾਹ ਬਣਿਆਂ ਜਦੋਂ ‘ਆਓ ਹੱਥ ਮਿਲਾਓ, ਮਤ ਨੂੰ ਬਹੁਮਤ ਬਣਾਓ’ ਮੁਹਿੰਮ ਤਹਿਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਪ੍ਰੋਗਰਾਮ ਅਧੀਨ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਿੱਖਿਆ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਪੁਲਿਸ ਵਿਭਾਗ, ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵੋਟਰਾਂ ਨੂੰ ਜਾਗਰੂਕ ਕਰਨ ਲਈ ਜੀ.ਟੀ.ਰੋਡ ‘ਤੇ ਸਥਿਤ

Marathon.....

ਵੋਟਰਾਂ ਨੂੰ ਜਾਗਰੂਕ ਕਰਨ ਲਈ ਮੈਰਾਥਨ ਦਾ ਆਯੋਜਨ

ਫਾਜ਼ਿਲਕਾ:-4 ਫਰਵਰੀ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਜਿੱਥੇ ਚੋਣ ਕਮੀਸ਼ਨ ਵੱਲੋਂ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਕਈ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਜਿਸਦੇ ਤਹਿਤ ਜਿਲ੍ਹਾ ਫਾਜਿਲਕਾ ਪੁਲਸ ਨੇ ਵੀ ਫਾਜਿਲਕਾ ਦੇ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਲਈ ਪ੍ਰੇਰਿਤ ਕਰਨ ਲਈ ਰਨ ਫੌਰ ਪੀਸਫੁੱਲ

Human chain.......

ਬੱਚਿਆਂ ਨੇ ਕੀਤਾ ਵੋਟਰਾਂ ਨੂੰ ਜਾਗਰੂਕ

ਜਲੰਧਰ:- 4 ਫਰਵਰੀ ਨੂੰ ਹੋਣ ਵਾਲੀ ਚੋਣਾਂ ਵਿੱਚ ਜ਼ਿਆਦਾ ਤੋਂ ਜ਼ਿਆਦਾ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਮੰਗਲਵਾਰ ਨੂੰ ਜਲੰਧਰ ਵਿੱਚ ਬਿਧੀਪੁਰ ਫਾਟਕ ਤੋਂ ਲੈ ਕੇ ਫਿਲੌਰ ਤੱਕ ਕਰੀਬ 75000 ਬੱਚਿਆਂ ਵੱਲੋਂ ਰਾਸ਼ਟਰੀ ਰਾਜ ਮਾਰਗ ਦੀ ਖੱਬੇ ਪਾਸੇ ਖੜੇ ਹੋਕੇ ਇੱਕ ਹਿਊਮਨ ਚੇਨ ਬਣਾਈ । ਅਜਿਹੇ ਪ੍ਰੋਗਰਾਮ ਦਾ ਮਕਸਦ ਵੋਟਰਾਂ ਨੂੰ ਵੋਟ ਲਈ ਪ੍ਰੇਰਿਤ ਕਰਨਾ ਹੈ

Parkash Singh Badal

ਆਮ ਆਦਮੀ ਪਾਰਟੀ ਦਾ ਨਹੀਂ ਹੈ ਪੰਜਾਬ ‘ਚ ਕੋਈ ਅਧਾਰ : ਬਾਦਲ 

ਵਿਧਾਨ ਸਭਾ ਚੋਣਾਂ ਨੂੰ ਹੁਣ ਬਸ ਕੁੱਝ ਹੀ ਦਿਨ ਬਾਕੀ ਰਹੀ ਗਏ ਹਨ ਅਤੇ  ਵੱਖ – ਵੱਖ ਆਗੂਆਂ ਵੱਲੋਂ ਵੋਟਰਾਂ ਨੂੰ ਲੁਭਾਉਣ ਦੇ ਲਈ ਆਪਣੇ ਚੋਣ ਪ੍ਰਚਾਰ ‘ਚ ਹੋਰ ਤੇਜ਼ੀ ਲਿਆਂਦੀ ਗਈ ਹੈ। ਇਸੇ ਦੇ ਚਲਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਗੋਰਾਇਆ ਪਹੁੰਚੇ ਜਿੱਥੇ ਉਨ੍ਹਾਂ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਖਹਿਰਾ ਦੇ ਹੱਕ ਚ ਚੋਣ ਪ੍ਰਚਾਰ ਕੀਤਾ।

ਲੁਧਿਆਣਾ ਪੁਲਿਸ ਨੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਡਿਆ ਚੇਤਨਾ ਮਾਰਚ

ਚੋਣਾ ਦਾ ਸਮਾ ਦਿਨੋ ਦਿਨ ਨਜਦੀਕ ਅਰਿਹਾ ਹੈ ਜਿਸਦੇ ਚਲਦਿਆਂ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਲੋਭ, ਲਾਲਚ ਦੇ ਕਰਨ ਦੇ ਲਈ ਚੇਤਨਾ ਮਾਰਚ ਕੱਡੇ ਜਾ ਰਹੇ ਹਨ ਜਿਸਦੇ ਚਲਦਿਆਂ ਲੁਧਿਆਣਾ ਵਿਖੇ ਅਮਨ-ਸ਼ਾਂਤੀ ਨੂੰ ਬਣਾਈ ਰੱਖਣ ਦੇ ਮਕਸਦ ਨਾਲ ਸਬ-ਡਿਵੀਜ਼ਨ ਸਾਹਨੇਵਾਲ ਦੀ ਪੁਲਸ ਵੱਲੋਂ ਏ. ਸੀ. ਪੀ. ਸਾਹਨੇਵਾਲ ਗੁਰਮੀਤ ਸਿੰਘ ਕਿੰਗਰਾ

’25 ਜਨਵਰੀ ਨੂੰ ਤਰਨਤਾਰਨ ‘ਚ ਮਨਾਇਆ ਜਾ ਰਿਹਾ ਰਾਸ਼ਟਰੀ ਵੋਟਰ ਦਿਵਸ’

ਤਰਨਤਾਰਨ— ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ, ਟੀ. ਪੀ. ਐੱਸ. ਫੂਲਕਾ ਨੇ ਦੱਸਿਆ ਕਿ 25 ਜਨਵਰੀ ਨੂੰ ਤਰਨਤਾਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਇਸ ਦਿਨ ਤਰਨਤਾਰਨ ਜ਼ਿਲ੍ਹੇ ਦੇ 18 ਸਾਲ ਦੇ ਨਵੇਂ ਬਣੇ ਵੋਟਰਾਂ ਨੂੰ ਵੋਟਰ ਕਾਰਡ ਵੰਡੇ ਜਾਣਗੇ। ਮੀਟਿੰਗ ਦੌਰਾਨ ਜ਼ਿਲ੍ਹਾ ਯੂਥ ਕੁਆਰਡੀਨੇਟਰ ਬਿਕਰਮ ਸਿੰਘ

Bicycle Rally....

ਵੋਟਰ ਜਾਗਰੂਕਤਾ ਲਈ ਸਕੂਲੀ ਬੱਚਿਆਂ ਵੱਲੋਂ ਸਾਈਕਲ ਰੈਲੀ

ਪਟਿਆਲਾ:- 4 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਲਈ ਚੁਣੇ ਜਾਣ ਵਾਲੇ ਨੁਮਾਇੰਦਿਆਂ ਲਈ ਪੈਣ ਵਾਲੀਆਂ ਵੋਟਾਂ ’ਚ ਸ਼ਹਿਰ ਦੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਕੂਲੀ ਬੱਚਿਆਂ ਨੇ ਸ਼ਹਿਰ ਵਿੱਚ ਸਾਈਕਲ ਰੈਲੀ ਕੱਢੀ ਗਈ। ਜਿਸ ਵਿੱਚ ਡੀ.ਏ.ਵੀ. ਪਬਲਿਕ ਸਕੂਲ ਭੁਪਿੰਦਰਾ ਰੋਡ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਸੀਨੀਅਰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ