Tag: , , , , ,

Meeting....

ਚੋਣਾਂ ਦੇ ਮੱਦੇਨਜ਼ਰ ਐਸ.ਡੀ.ਐਮ ਵੱਲੋਂ ਮੀਟਿੰਗ

ਲਹਿਰਾਗਾਗਾ:- ਸ਼ਨੀਵਾਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਦੇ ਲਹਿਰਾਗਾਗਾ ਦੇ ਚੋਣ ਅਧਿਕਾਰ ਕਮ ਐਸ.ਡੀ.ਐਮ ਬੀ.ਐਸ.ਸ਼ੇਰਗਿੱਲ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ।ਪ੍ਰੈਸ ਕਾਨਫਰੰਸ ਵਿੱਚ ਉਹਨਾਂ ਜਾਣਕਾਰੀ ਦਿੱਤੀ ਕਿ ਅੱਜ ਤੋਂ ਹਲਕੇ ਅੰਦਰ ਦਫਾ 144 ਲਗਾ ਦਿੱਤੀ ਹੈ ਤੇ ਸ਼ਰਾਬ ਦੇ ਸਾਰੇ ਠੇਕੇ ਸੀਲ ਕਰ ਦਿੱਤੇ ਗਏ ਹਨ।ਕੋਈ ਵੀ ਪਾਰਟੀ ਪੋਲਿੰਗ ਬੂਥ

ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਠੇਕਿਆਂ ‘ਤੇ ਛਾਪੇਮਾਰੀ

ਕਪੂਰਥਲਾ : ਪੰਜਾਬ ਵੱਲੋਂ ਵਿਧਾਨ ਸਭਾ ਚੋਣਾਂ 2017 ਦੇ ਮੱਦੇਨਜ਼ਰ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ ਕਪੂਰਥਲਾ-ਕਮ-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗਠਿਤ ਵਿਸ਼ੇਸ਼ ਟੀਮਾਂ ਵੱਲੋਂ ਸ਼ਰਾਬ ਦੇ ਠੇਕਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਲਾਇਸੈਂਸ ਵੀ ਚੈੱਕ ਕੀਤੇ ਗਏ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਚ ਸਿੱਧੂ ਨੇ ਦੱਸਿਆ ਕਿ ਵਿਸ਼ੇਸ਼ ਟੀਮਾਂ

Vehicle checking

ਚੋਣਾਂ ਦੇ ਮੱਦੇਨਜ਼ਰ ਲਹਿਰਾਗਾਗਾ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ

ਲਹਿਰਾਗਾਗਾ:-ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਥਾਣਾ ਪੁਲਿਸ ਲਹਿਰਾਗਾਗਾ ਅਤੇ ਆਰ.ਪੀ.ਐਫ ਵੱਲੋਂ ਸ਼ਹਿਰ ਵਿੱਚ ਗਸ਼ਤ ਤੇਜ ਕਰ ਦਿੱਤੀ ਗਈ ਹੈ।ਇਸ ਮੌਕੇ ਤਾਣਾ ਲਹਿਰਾਗਾਗ ਇੰਚਾਰਜ ਹਰਵਿੰਦਰ ਚੀਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸ਼ਹਿਰ ਵਿੱਚ ਵੱਖ-ਵੱਖ ਥਾਂਵਾਂ ਤੇ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਰਾਤ ਵੇਲੇ ਆਉਣ ਜਾਣ ਵਾਲੇ ਵਾਹਨਾਂ ਅਤੇ ਵਾਹਨ ਚਾਲਕਾਂ ਤੇ

ਚੋਣਾਂ ਦੇ ਮੱਦੇਨਜ਼ਰ ਪੁਲਿਸ ਦੁਆਰਾ ਨਾਕੇਬੰਦੀ ਕਰ ਗੱਡੀਆਂ ਦੀ ਕੀਤੀ ਜਾ ਰਹੀ ਚੈਕਿੰਗ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਲੈਕਸ਼ਨ ਕਮਿਸ਼ਨ ਦੀ ਸਖ਼ਤ ਹਦਾਇਤਾਂ ਉੱਤੇ ਚਲਦੇ ਹੁਸ਼ਿਆਰਪੁਰ ਦੀ ਅਲੱਗ ਅਲੱਗ ਜਗ੍ਹਾਂ ਉੱਤੇ ਪੁਲਿਸ ਦੁਆਰਾ ਨਾਕੇਬੰਦੀ ਕਰ ਗੱਡੀਆਂ ਦੀ ਚੈਕਿੰਗ ਕੀਤੀ ਗਈ । ਇਸ ਦੇ ਤਹਿਤ ਹੁਸ਼ਿਆਰਪੁਰ ਦੇ ਭੰਗੀ ਚੋਅ ਦੇ ਕੋਲ ਲੱਗੇ ਨਾਕੇ ਉੱਤੇ ਪੁਲਿਸ ਦੁਆਰਾ ਇੱਕ ਗੱਡੀ ਵਿੱਚੋਂ 2 ਲੱਖ 65 ਹਜਾਰ ਅਤੇ ਦੂਜੀ ਗੱਡੀ ਵਿੱਚੋਂ 85 ਹਜਾਰ ਨਕਦ

ਚੋਣਾਂ ਦੇ ਮੱਦੇਨਜ਼ਰ ਪੁਲਿਸ ਦਾ ਫਲੈਗ ਮਾਰਚ

ਸੁਨਾਮ: ਪੰਜਾਬ ਵਿਧਾਨਸਭਾ ਚੋਣਾਂ ਦਾ ਖੁਮਾਰ ਸ਼ਿਖਰਾਂ ‘ਤੇ ਹੈ। ਜਿੱਥੇ ਵੱਖੋ-ਵੱਖ ਪਾਰਟੀ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੇ ਹੀ ਪੁਲਿਸ ਵੀ ਪੂਰੀ ਤਰ੍ਹਾਂ ਨਾਲ ਮੁਸਤੈਦ ਨਜ਼ਰ ਆ ਰਹੀ ਹੈ। ਸੁਨਾਮ ਸਬ ਡਿਵੀਜਨ ਪੁਲਿਸ ਵੱਲੋਂ ਸੂਬੇ ‘ਚ ਸੁਰੱਖਿਆ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ ਗਿਆ, ਇਹ ਫਲੈਗ ਮਾਰਚ ਡੀ.ਐਸ.ਪੀ. ਸੁਨਾਮ ਜਸ਼ਨਦੀਪ ਸਿੰਘ ਗਿੱਲ ਦੀ

ਚੋਣਾਂ ਦੇ ਮੱਦੇਨਜ਼ਰ ਪੁਲਿਸ ਮੁਸਤੈਦ, ਲੱਖਾਂ ਦੀ ਕਰੰਸੀ ਬਰਾਮਦ

ਲਹਿਰਾਗਾਗਾ: ਪੰਜਾਬ ‘ਚ 4 ਫਰਵਰੀ ਨੂੰ ਹੋਣ ਜਾ ਰਹੇ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਕਾਲੇ ਧਨ ਤੇ ਨਸ਼ੇ ਨੂੰ ਲੈ ਕੇ ਕਾਫੀ ਗੰਭੀਰ ਹੈ, ਜਿਸਦੇ ਚਲਦਿਆਂ ਸੂਬੇ ਭਰ ‘ਚ ਪੁਲਿਸ ਨੂੰ ਪੂਰੀ ਤਰ੍ਹਾਂ ਨਾਲ ਮੁਸਤੈਦ ਕੀਤਾ ਗਿਆ ਹੈ। ਪੁਲਿਸ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਰਹੀ ਹੈ, ਜਿਸਨੂੰ ਲੈ ਕੇ ਥਾਂ-ਥਾਂ ‘ਤੇ ਨਾਕੇਬੰਦੀ ਕੀਤੀ

‘ਅਕਾਲੀ ਦਲ ਮੁੜ ਆਉਣ ‘ਤੇ ਆੜਤੀਆਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾਵੇਗਾ ਹੱਲ’

ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਜਸਟਿਸ ਨਿਰਮਲ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਮੋਰਿੰਡਾ ਦੇ ਆੜਤੀਆਂ ਭਰਾਵਾਂ ਵੱਲੋਂ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਜਾਣਕਾਰੀ ਮੁਤਾਬਿਕ ਆੜਤੀਆਂ

ਚੋਣਾਂ ਦੇ ਮੱਦੇਨਜ਼ਰ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨਰ ਵੱਲੋਂ ਨਸ਼ਿਆਂ ‘ਤੇ ਜ਼ਬਰਦਸਤ ਪਾਬੰਧੀ ਲਗਾਈ ਗਈ ਹੈ। ਇਸ ਤਹਿਤ ਡਰੱਗ ਇੰਸਪੈਕਟਰ ਵੱਲੋਂ ਐੱਸ. ਡੀ. ਐੱਮ. ਖਡੂਰ ਸਾਹਿਬ ਅਮਨਦੀਪ ਕੌਰ ਦੀ ਹਾਜ਼ਰੀ ਵਿਚ ਫਤਿਆਬਾਦ ਵਿੱਚ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ ਕੀਤੀ ਗਈ। ਐੱਸ. ਡੀ. ਐੱਮ. ਅਮਨਦੀਪ ਕੌਰ ਨੇ ਕਿਹਾ ਕਿ ਵੋਟਾਂ ਦੌਰਾਨ ਕਿਸੇ ਤਰ੍ਹਾਂ ਦਾ ਵੀ ਨਸ਼ਾ ਵੋਟਰਾਂ ਤੱਕ ਨਾ ਪੁੱਜੇ

ਚੋਣਾਂ ਦੇ ਮੱਦੇਨਜ਼ਰ WAP ਟੀਮਾਂ ਦਾ ਗਠਨ

ਪੰਜਾਬ ਵਿਧਾਨਸਭਾ  ਦੇ ਚੋਣਾਂ  ਦੇ ਮੱਦੇਨਜ਼ਰ ਜਲੰਧਰ ਦੀ ਕਮਿਸ਼ਨਰੇਟ ਪੁਲਿਸ ਨੇ wap ਦੀ 15 ਟੀਮਾਂ ਨੂੰ ਨਵੇਂ ਦਿਸ਼ਾ ਨਿਰਦੇਸ਼  ਦੇ ਕੇ ਸ਼ਹਿਰ ਦੀ ਨਿਗਰਾਨੀ ਲਈ ਰਵਾਨਾ ਕੀਤੇ।  ਪੁਲਿਸ ਕਮਿਸ਼ਨਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਹ ਵੀਮੇਨ ਆਮਰਸ ਪ੍ਰੋਟੇਕਸ਼ਨ ਟੀਮਾਂ ਨਵੀਂ ਜਿੰਮੇਵਾਰੀ ਸੋਂਪੀ ਹੈ ਅਤੇ ਉਮੀਦ ਹੈ ਇਹ waps ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਏਗੀ। ਜਲੰਧਰ

ਚੋਣਾਂ ਦੇ ਮੱਦੇਨਜ਼ਰ ਬਟਾਲਾ ਪੁਲਿਸ ਨੇ ਕੀਤਾ ਵਿਸ਼ੇਸ਼ ਕੰਟਰੋਲ ਰੂਮ ਦਾ ਪ੍ਰਬੰਧ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਟਾਲਾ ਪੁਲਿਸ ਵੱਲੋਂ ਲੋਕਾਂ ਦੀ ਸਹੂਲਤ ਲਈ ਇਕ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ। ਐੱਸ. ਐੱਸ. ਪੀ. ਬਟਾਲਾ ਦਿਲਜਿੰਦਰ ਸਿੰਘ ਢਿੱਲੋਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਕੰਟਰੋਲ ਰੂਮ ਦਾ ਇੰਚਾਰਜ ਇੰਸਪੈਕਟਰ ਅਸ਼ੋਕ ਕੁਮਾਰ ਨੂੰ ਲਾਇਆ ਗਿਆ ਅਤੇ ਇਸ ਕੰਟਰੋਲ ਰੂਮ ਦਾ ਮੋਬਾਇਲ ਨੰਬਰ 75298-75836 ਹੈ, ਜਿਸ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ